fbpx
Breaking News

ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖਾਂ ਨੂੰ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ

ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖਾਂ ਨੂੰ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ।

ਅਮਰੀਕ ਸਿੰਘ 
ਅੰਮ੍ਰਿਤਸਰ 28 ਅਪ੍ਰੈਲ
ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖਾਂ ਨੂੰ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ ਅਤੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਮਾਜਿਕ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਪ੍ਰਣ ਲੈਣ ਦੀ ਅਪੀਲ ਕੀਤੀ ਹੈ। ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਦਾ ਪਾਲਣ ਕਰਨਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸਮੁੱਚਾ ਜੀਵਨ ਹੱਕ ਸੱਚ ਲਈ ਆਵਾਜ ਉਠਾਉਣ ਦੀ ਪ੍ਰੇਰਨਾ ਦਿੰਦਾ ਹੈ। ਗੁਰੂ ਸਾਹਿਬ ਨੇ ਧਰਮ ਦੀਆਂ ਕਦਰਾਂ ਕੀਮਤਾਂ ਨੂੰ ਦਬਾਉਣ ਵਾਲਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਧਰਮ ਦੀ ਰੱਖਿਆ ਲਈ ਸ਼ਹਾਦਤ ਪ੍ਰਾਪਤ ਕੀਤੀ।
ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਮਾਜਿਕ ਬੁਰਾਈਆਂ ਵਿਰੁੱਧ ਅਵਾਜ਼ ਬੁਲੰਦ ਕਰਨ ਦਾ ਪ੍ਰਣ ਕਰਨ ਅਤੇ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ਉੱਤੇ ਚੱਲ ਕੇ ਆਪਣਾ ਜੀਵਨ ਬਤੀਤ ਕਰਨ।
 

About Gursharan Singh Sandhu

Check Also

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਅਤੇ ਸਰਬੱਤ ਦੇ ਭਲੇ ਦੇ ਸਿਧਾਂਤ ਅਨੁਸਾਰ ਪੰਜਾਬੀਆਂ ਦੇ ਹਾਲਾਤ ਸੁਧਾਰਣ ਲਈ ਤਾਕਤ ਦੇਣ ਵਾਸਤੇ ਕੀਤੀ ਅਰਦਾਸ

Amritsar Crime Latest News National Politics Punjab Uncategorized World ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ …

Translate »