ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੱਲ 15 ਅਗਸਤ ਨੂੰ ਜਿਲ੍ਹੇ ਦੇ 2 ਆਮ ਆਦਮੀ ਕਲੀਨਿਕਾਂ ਦਾ ਕੀਤਾ ਜਾਵੇਗਾ ਉਦਘਾਟਨਪਿੰਡ ਭੋਪੁਰ ਸੈਦਾਂ ( ਗੁਰਦਾਸਪੁਰ) ਤੇ ਪਿੰਡ ਮਸਾਣੀਆਂ (ਬਟਾਲਾ) ਵਿਖੇ ਖੁੱਲਣਗੇ ਆਮ ਆਦਮੀ ਕਲੀਨਿਕGURSHARAN SINGH SANDHUਗੁਰਦਾਸਪੁਰ,14 ਅਗਸਤ ਪੰਜਾਬ ਸਰਕਾਰ ਵੱਲੋਂ 75ਵੇਂ ਆਜ਼ਾਦੀ ਮਹਾਂ ਉਤਸਵ ਨੂੰ ਸਮਰਪਿਤ ਤੇ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ, ਜਿਸ ਤਹਿਤ ਗੁਰਦਾਸਪੁਰ ਜਿਲ੍ਹੇ ਵਿੱਚ ਕੱਲ 2 ਕਲੀਨਿਕ ਸੇਵਾਵਾਂ ਦੇਣੀਆਂ ਸ਼ੁਰੂ ਕਰਨਗੇ।ਡਿਪਟੀ ਕਮਿਸ਼ਨਰ, ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜਿਲ੍ਹੇ ਵਿਚ ਕੱਲ 15 ਅਗਸਤ ਨੂੰ ਦੋ ਆਮ ਆਦਮੀ ਪਾਰਟੀ ਕਲੀਨਿਕ ਖੋਲੇ ਜਾਣਗੇ , ਜਿਹਨਾ ਦਾ ਉਦਘਾਟਨ ਸ: ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਪੰਜਾਬ ਵੱਲੋਂ ਕੀਤਾ ਜਾਵੇਗਾ। ਪਿੰਡ ਭੋਪੁਰ ਸੈਦਾਂ ( ਗੁਰਦਾਸਪੁਰ) ਤੇ ਪਿੰਡ ਮਸਾਣੀਆਂ (ਬਟਾਲਾ) ਵਿਖੇ ਆਮ ਆਦਮੀ ਪਾਰਟੀ ਕਲੀਨਿਕ ਖੋਲ੍ਹੇ ਜਾਣਗੇ।ਉਨ੍ਹਾ ਕਿਹਾ ਕਿ ਲੋਕਾਂ ਦੇ ਘਰਾਂ ਦੀਆਂ ਬਰੁਹਾਂ ਤੋ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਇਹ ਆਮ ਆਦਮੀ ਪਾਰਟੀ ਕਲੀਨਿਕ ਬਹੁਤ ਸਹਾਈ ਹੋਣਗੇ । ਇਨ੍ਹਾਂ ਕਲੀਨਿਕ ਵਿੱਚ ੳ ਪੀ ਡੀ ਸੇਵਾਵਾਂ ,ਟੀਕਾਕਰਨ ਦੀਆਂ ਸਹੂਲਤਾਂ, ਜੱਚਾ ਬੱਚਾ ਸੇਵਾਵਾਂ, ਪਰਿਵਾਰ ਨਿਯੌਜਨ ਦੀਆਂ ਸਹੂਲਤਾਂ ,ਮੁਫਤ ਲੈਬ ਟੈਸਟ, ਮੁਫਤ ਦਵਾਈਆਂ ਉਪਲਬੱਧ ਕਰਵਾਈਆਂ ਜਾਣਗੀਆਂ । ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੱਲ 15 ਅਗਸਤ ਨੂੰ ਜਿਲ੍ਹੇ ਦੇ 2 ਆਮ ਆਦਮੀ ਕਲੀਨਿਕਾਂ ਦਾ ਕੀਤਾ ਜਾਵੇਗਾ ਉਦਘਾਟਨਪਿੰਡ ਭੋਪੁਰ ਸੈਦਾਂ ( ਗੁਰਦਾਸਪੁਰ) ਤੇ ਪਿੰਡ ਮਸਾਣੀਆਂ (ਬਟਾਲਾ) ਵਿਖੇ ਖੁੱਲਣਗੇ ਆਮ ਆਦਮੀ ਕਲੀਨਿਕGURSHARAN SINGH SANDHUਗੁਰਦਾਸਪੁਰ,14 ਅਗਸਤ ਪੰਜਾਬ ਸਰਕਾਰ ਵੱਲੋਂ 75ਵੇਂ ਆਜ਼ਾਦੀ ਮਹਾਂ ਉਤਸਵ ਨੂੰ ਸਮਰਪਿਤ ਤੇ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ, ਜਿਸ ਤਹਿਤ ਗੁਰਦਾਸਪੁਰ ਜਿਲ੍ਹੇ ਵਿੱਚ ਕੱਲ 2 ਕਲੀਨਿਕ ਸੇਵਾਵਾਂ ਦੇਣੀਆਂ ਸ਼ੁਰੂ ਕਰਨਗੇ।ਡਿਪਟੀ ਕਮਿਸ਼ਨਰ, ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜਿਲ੍ਹੇ ਵਿਚ ਕੱਲ 15 ਅਗਸਤ ਨੂੰ ਦੋ ਆਮ ਆਦਮੀ ਪਾਰਟੀ ਕਲੀਨਿਕ ਖੋਲੇ ਜਾਣਗੇ , ਜਿਹਨਾ ਦਾ ਉਦਘਾਟਨ ਸ: ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਪੰਜਾਬ ਵੱਲੋਂ ਕੀਤਾ ਜਾਵੇਗਾ। ਪਿੰਡ ਭੋਪੁਰ ਸੈਦਾਂ ( ਗੁਰਦਾਸਪੁਰ) ਤੇ ਪਿੰਡ ਮਸਾਣੀਆਂ (ਬਟਾਲਾ) ਵਿਖੇ ਆਮ ਆਦਮੀ ਪਾਰਟੀ ਕਲੀਨਿਕ ਖੋਲ੍ਹੇ ਜਾਣਗੇ।ਉਨ੍ਹਾ ਕਿਹਾ ਕਿ ਲੋਕਾਂ ਦੇ ਘਰਾਂ ਦੀਆਂ ਬਰੁਹਾਂ ਤੋ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਇਹ ਆਮ ਆਦਮੀ ਪਾਰਟੀ ਕਲੀਨਿਕ ਬਹੁਤ ਸਹਾਈ ਹੋਣਗੇ । ਇਨ੍ਹਾਂ ਕਲੀਨਿਕ ਵਿੱਚ ੳ ਪੀ ਡੀ ਸੇਵਾਵਾਂ ,ਟੀਕਾਕਰਨ ਦੀਆਂ ਸਹੂਲਤਾਂ, ਜੱਚਾ ਬੱਚਾ ਸੇਵਾਵਾਂ, ਪਰਿਵਾਰ ਨਿਯੌਜਨ ਦੀਆਂ ਸਹੂਲਤਾਂ ,ਮੁਫਤ ਲੈਬ ਟੈਸਟ, ਮੁਫਤ ਦਵਾਈਆਂ ਉਪਲਬੱਧ ਕਰਵਾਈਆਂ ਜਾਣਗੀਆਂ । ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੱਲ 15 ਅਗਸਤ ਨੂੰ ਜਿਲ੍ਹੇ ਦੇ 2 ਆਮ ਆਦਮੀ ਕਲੀਨਿਕਾਂ ਦਾ ਕੀਤਾ ਜਾਵੇਗਾ ਉਦਘਾਟਨਪਿੰਡ ਭੋਪੁਰ ਸੈਦਾਂ ( ਗੁਰਦਾਸਪੁਰ) ਤੇ ਪਿੰਡ ਮਸਾਣੀਆਂ (ਬਟਾਲਾ) ਵਿਖੇ ਖੁੱਲਣਗੇ ਆਮ ਆਦਮੀ ਕਲੀਨਿਕGURSHARAN SINGH SANDHUਗੁਰਦਾਸਪੁਰ,14 ਅਗਸਤ ਪੰਜਾਬ ਸਰਕਾਰ ਵੱਲੋਂ 75ਵੇਂ ਆਜ਼ਾਦੀ ਮਹਾਂ ਉਤਸਵ ਨੂੰ ਸਮਰਪਿਤ ਤੇ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ, ਜਿਸ ਤਹਿਤ ਗੁਰਦਾਸਪੁਰ ਜਿਲ੍ਹੇ ਵਿੱਚ ਕੱਲ 2 ਕਲੀਨਿਕ ਸੇਵਾਵਾਂ ਦੇਣੀਆਂ ਸ਼ੁਰੂ ਕਰਨਗੇ।ਡਿਪਟੀ ਕਮਿਸ਼ਨਰ, ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜਿਲ੍ਹੇ ਵਿਚ ਕੱਲ 15 ਅਗਸਤ ਨੂੰ ਦੋ ਆਮ ਆਦਮੀ ਪਾਰਟੀ ਕਲੀਨਿਕ ਖੋਲੇ ਜਾਣਗੇ , ਜਿਹਨਾ ਦਾ ਉਦਘਾਟਨ ਸ: ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਪੰਜਾਬ ਵੱਲੋਂ ਕੀਤਾ ਜਾਵੇਗਾ। ਪਿੰਡ ਭੋਪੁਰ ਸੈਦਾਂ ( ਗੁਰਦਾਸਪੁਰ) ਤੇ ਪਿੰਡ ਮਸਾਣੀਆਂ (ਬਟਾਲਾ) ਵਿਖੇ ਆਮ ਆਦਮੀ ਪਾਰਟੀ ਕਲੀਨਿਕ ਖੋਲ੍ਹੇ ਜਾਣਗੇ।ਉਨ੍ਹਾ ਕਿਹਾ ਕਿ ਲੋਕਾਂ ਦੇ ਘਰਾਂ ਦੀਆਂ ਬਰੁਹਾਂ ਤੋ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਇਹ ਆਮ ਆਦਮੀ ਪਾਰਟੀ ਕਲੀਨਿਕ ਬਹੁਤ ਸਹਾਈ ਹੋਣਗੇ । ਇਨ੍ਹਾਂ ਕਲੀਨਿਕ ਵਿੱਚ ੳ ਪੀ ਡੀ ਸੇਵਾਵਾਂ ,ਟੀਕਾਕਰਨ ਦੀਆਂ ਸਹੂਲਤਾਂ, ਜੱਚਾ ਬੱਚਾ ਸੇਵਾਵਾਂ, ਪਰਿਵਾਰ ਨਿਯੌਜਨ ਦੀਆਂ ਸਹੂਲਤਾਂ ,ਮੁਫਤ ਲੈਬ ਟੈਸਟ, ਮੁਫਤ ਦਵਾਈਆਂ ਉਪਲਬੱਧ ਕਰਵਾਈਆਂ ਜਾਣਗੀਆਂ ।