ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਪਿੱਛੇ ਨਹੀਂ ਹਟ ਰਿਹਾ। ਮੰਗਲਵਾਰ ਰਾਤ 11.50 ਵਜੇ ਇੱਕ ਪਾਕਿਸਤਾਨੀ ਡਰੋਨ ਬੀਓਪੀ ਕਰਮਾ, 71 ਬਟਾਲੀਅਨ ਭਿੱਖੀਵਿੰਡ, ਥਾਣਾ ਖਾਲੜਾ ਦੇ ਸਰਹੱਦੀ ਖੇਤਰ ਵਿੱਚ ਦਾਖਲ ਹੋਇਆ। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ 8 ਰਾਉਂਡ ਫਾਇਰ ਕੀਤੇ, ਇਲਿਊਮਿਨੇਸ਼ਨ ਬੰਬ ਦਾਗੇ ਅਤੇ ਇਸ ਦਾ ਪਿੱਛਾ ਕੀਤਾ। ਇੱਕ ਹਫ਼ਤੇ ਦੇ ਅੰਦਰ ਜ਼ਿਲ੍ਹਾ ਤਰਨਤਾਰਨ ਦੇ ਨਾਲ ਲੱਗਦੀ ਭਾਰਤ-ਪਾਕਿਸਤਾਨ ਸਰਹੱਦ ‘ਤੇ ਤੀਜੀ ਵੱਡੀ ਘਟਨਾ ਸਾਹਮਣੇ ਆਈ ਹੈ। ਇਸ ਤੋਂ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਪਾਕਿਸਤਾਨ ਦੇ ਇਰਾਦੇ ਚੰਗੇ ਨਹੀਂ ਹਨ ਅਤੇ ਉਹ ਹਮੇਸ਼ਾ ਭਾਰਤ ਵਿਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਤਾਕ ਵਿਚ ਰਹਿੰਦਾ ਹੈ।
Check Also
ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ
ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …