ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਜਰਮਨ ਕਾਲੋਨੀ ਫਰੀਦਕੋਟ ਦੇ ਗੁਰਦੁਆਰਾ ਸਾਹਿਬ ਵਿਖੇ ਦੋ ਧਿਰਾਂ ਵਿਚਾਲੇ ਹੋਈ ਲੜਾਈ ਸਬੰਧੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਦੀ ਤੁਰੰਤ ਪੜਤਾਲ ਕਰਕੇ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਦੇਣ ਦਾ ਹੁਕਮ ਦਿੱਤਾ ਹੈ।
Gursharan Singh Sandhu
September 18, 2022
Amritsar
66 Views