Breaking News

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਲਕੀ ਸਾਹਿਬ ਦੀ ਸੇਵਾ ਦੌਰਾਨ ਬਜ਼ੁਰਗ ਸ਼ਰਧਾਲੂ ਨਾਲ ਦੁਰਵਿਵਹਾਰ ਕਰਨ ਵਾਲੇ ਦੋ ਮੁਲਾਜ਼ਮਾਂ ਨੂੰ ਕੀਤਾ ਮੁਅੱਤਲ

ਅਮਰੀਕ ਸਿੰਘ ਗੁਰਸ਼ਰਨ ਸਿੰਘ ਸੰਧੂ ਤੋਂ

ਅੰਮ੍ਰਿਤਸਰ 18 ਅਗਸਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਲਕੀ ਸਾਹਿਬ ਦੀ ਸੇਵਾ ਦੌਰਾਨ ਇਕ ਬਜ਼ੁਰਗ ਸ਼ਰਧਾਲੂ ਨਾਲ ਦੁਰਵਿਵਹਾਰ ਕਰਨ ਵਾਲੇ ਦੋ ਸੇਵਾਦਾਰਾਂ ਨੂੰ ਮੁਅੱਤਲ ਕਰ ਦਿੱਤਾ ਹੈ।

ਉਨ੍ਹਾਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਵੀ ਹੁਕਮ ਦਿੱਤੇ ਹਨ।

ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਪਾਲਕੀ ਸਾਹਿਬ ਦੀ ਸੇਵਾ ਦੌਰਾਨ ਇਕ ਸ਼ਰਧਾਲੂ ਬੈਰੀਕੇਡ ਪਾਰ ਕਰਕੇ ਪਾਲਕੀ ਸਾਹਿਬ ਦੇ ਕੋਲ ਆ ਗਿਆ, ਜਿਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਮੁੱਢਲੀ ਜਾਂਚ ਦੌਰਾਨ ਦੋ ਮੁਲਾਜ਼ਮਾਂ ਨੂੰ ਕਾਬੂ ਕਰ ਲਿਆ, ਜੋ ਉਸ ਸ਼ਰਧਾਲੂ ਨਾਲ ਦੁਰਵਿਵਹਾਰ ਕੀਤਾ। ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਮੁਅੱਤਲ ਕੀਤੇ ਗਏ ਮੁਲਾਜ਼ਮਾਂ ਵਿੱਚ ਭਾਈ ਕੁਲਵਿੰਦਰ ਸਿੰਘ ਸੇਵਾਦਾਰ ਅਤੇ ਭਾਈ ਇੰਦਰਜੀਤ ਸਿੰਘ ਸੇਵਾਦਾਰ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਭਾਵੇਂ ਬਜੁਰਗ ਸ਼ਰਧਾਲੂ ਨੇ ਪਾਲਕੀ ਸਾਹਿਬ ਦੀ ਸੇਵਾ ਦੌਰਾਨ ਲਗਾਈ ਗਈ ਪਾਬੰਦੀ ਦੀ ਜ਼ਬਰਦਸਤੀ ਉਲੰਘਣਾ ਕਰਕੇ ਪ੍ਰਬੰਧਾਂ ਵਿੱਚ ਵਿਘਨ ਪਾਇਆ ਅਤੇ ਸੇਵਾਦਾਰਾਂ ਨਾਲ ਬਹਿਸ ਵੀ ਕੀਤੀ ਪਰ ਫਿਰ ਵੀ ਸ਼ਰਧਾਲੂ ਨੂੰ ਹਟਾਉਣ ਸਮੇਂ ਸੇਵਾਦਾਰਾਂ ਦੇ ਗਲਤ ਵਤੀਰੇ ਕਾਰਨ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪ੍ਰਤਾਪ ਸਿੰਘ ਨੇ ਕਿਹਾ ਕਿ ਸਮਾਜ ਵਿੱਚ ਸਤਿਕਾਰ ਬਹੁਤ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਸੀਸੀਟੀਵੀ ਕੈਮਰੇ ਦੀ ਫੁਟੇਜ ਵਿੱਚ ਬਜ਼ੁਰਗ ਸ਼ਰਧਾਲੂ ਖੁੱਲ੍ਹੇਆਮ ਬੈਰੀਕੇਡ ਪਾਰ ਕਰਦੇ ਹੋਏ ਡਿਊਟੀ ’ਤੇ ਹਾਜ਼ਰ ਸੇਵਾਦਾਰਾਂ ਨਾਲ ਬਹਿਸ ਕਰਦੇ ਨਜ਼ਰ ਆ ਰਹੇ ਹਨ ਪਰ ਫਿਰ ਵੀ ਕਿਸੇ ਸ਼ਰਧਾਲੂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਾਂ ਵਿੱਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

ਅੱਤਲ

About Gursharan Singh Sandhu

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *