Breaking News

ਹਰੀਕੇ NH-54 ‘ਤੇ ਹੋਈ ਦੋ ਕਾਰਾਂ ਦੀ ਜ਼ਬਰਦਸਤ ਟੱਕਰ, ਦੋ ਔਰਤਾਂ ਸਮੇਤ 4 ਦੀ ਮੌਤ

ਹਰੀਕੇ NH-54 ‘ਤੇ ਹੋਈ ਦੋ ਕਾਰਾਂ ਦੀ ਜ਼ਬਰਦਸਤ ਟੱਕਰ, ਦੋ ਔਰਤਾਂ ਸਮੇਤ 4 ਦੀ ਮੌਤ

ਕੌਮੀ ਸ਼ਾਹ ਮਾਰਗ 54 ‘ਤੇ ਅਣ-ਅਧਿਕਾਰਿਤ ਤੌਰ ‘ਤੇ ਡਿਵਾਈਡਰ ਕੱਟ ਕੇ ਬਣਾਏ ਰਸਤੇ ਤੋਂ ਲੰਘ ਰਹੇ ਮੋਟਰਸਾਈਕਲ ਸਵਾਰ ਨੂੰ ਬਚਾਉਂਦਿਆਂ ਦੋ ਕਾਰਾਂ ਦੀ ਭਿਆਨਕ ਟੱਕਰ ਹੋ ਗਈ ਜਿਸ ਵਿਚ ਚਾਰ ਕਾਰ ਸਵਾਰਾਂ ਦੀ ਮੌਤ ਹੋ ਗਈ। ਇਨ੍ਹਾਂ ਵਿਚ ਦੋ ਔਰਤਾਂ ਵੀ ਸ਼ਾਮਲ ਸਨ। ਮੌਕੇ ‘ਤੇ ਪਹੁੰਚੇ ਥਾਣੇਦਾਰ ਸਤਨਾਮ ਸਿੰਘ ਥਾਣੇਦਾਰ ਕੁਲਵੰਤ ਸਿੰਘ ਨੇ ਪੁਲਿਸ ਪਾਰਟੀ ਦੇ ਸਹਿਯੋਗ ਨਾਲ ਲਾਸ਼ਾਂ ਡੈੱਡਹਾਊਸ ਭੇਜ ਦਿੱਤੀਆਂ ਹਨ। ਦੋਵੇਂ ਕਾਰਾਂ ਦੇ ਚਾਲਕ ਗੰਭੀਰ ਜ਼ਖ਼ਮੀ ਹੋਏ ਜਿਨ੍ਹਾਂ ਨੂੰ ਮੁਢਲੀ ਸਹਾਇਤਾ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਖ਼ਬਰ ਲਿਖੇ ਜਾਣ ਤਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ। ਥਾਣਾ ਮੁਖੀ ਹਰਜੀਤ ਸਿੰਘ ਦਾ ਕਹਿਣਾ ਹੈ ਕਿ ਕਾਰਾਂ ਦੇ ਨੰਬਰ ਤੋਂ ਪੜਤਾਲ ਕਰਕੇ ਵਾਰਸਾਂ ਤਕ ਪਹੁੰਚਣ ਦੀ ਕੋਸ਼ਿਸ਼ ਜਾਰੀ ਹੈ

ਰਿਪੋਰਟਰ ਹੈਰੀ ਨਾਗਪਾਲ ਤਰਨਤਾਰਨ

About Punjab Bolda-Television

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *