ਨਕੋਦਰ ਦੇ ਐਸ ਡੀ ਐਮ ਰਣਦੀਪ ਸਿੰਘ ਹੀਰ ਨੂੰ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ ਦੀ ਅਗਵਾਈ ਵਿੱਚ ਮੰਗ ਪੱਤਰ ਸੌਂਪਿਆ ਗਿਆ ਪੰਜਾਬ ਸਰਕਾਰ ਦੇ ਨਾਂਮ ਜਿਸ ਵਿਚ ਉਨ੍ਹਾਂ ਮੰਗ ਕੀਤੀ ਕਿ ਬੇਰੋਜ਼ਗਾਰ ਲੋਕਾਂ ਨੂੰ ਰੁਜ਼ਗਾਰ ਦਿੱਤਾ ਜਾਵੇ ਅਤੇ ਜੋ ਪੰਜਾਬ ਸਰਕਾਰ ਬਣਨ ਤੋਂ ਪਹਿਲਾਂ ਵਾਅਦੇ ਕੀਤੇ ਸਨ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਹ ਵਾਅਦੇ ਪੂਰੇ ਕੀਤੇ ਜਾਣ ਅਤੇ ਇਸ ਮੰਗ ਪੱਤਰ ਦੇਣ ਦੇ ਸਬੰਧ ਵਿੱਚ ਨਕੋਦਰ ਦੇ ਐਸ ਡੀ ਐਮ ਰਣਦੀਪ ਸਿੰਘ ਹੀਰ ਨੇ ਕਿਹਾ ਕਿ ਇਹਨਾਂ ਦਿਆਂ ਜੋ ਮੰਗਾਂ ਹਨ ਉਹ ਪੰਜਾਬ ਸਰਕਾਰ ਨੂੰ ਭੇਜ ਦਿਤੀਆਂ ਜਾਣਗੀਆਂ
ਨਕੋਦਰ ਤੋਂ ਪੁਨੀਤ ਅਰੋੜਾ ਦੀ ਰਿਪੋਰਟ