Breaking News

_ਨਸ਼ੇੜੀ ਪੋਤੇ ਨੇ ਸ਼ਰੀਕੇ ਵਿਚੋਂ ਲੱਗਦੇ ਦਾਦਾ-ਦਦੀ ਨਾਲ ਕੀਤੀ ਬੁਰੀ ਤਰਾਂ ਕੁੱਟਮਾਰ, ਦਾਦੀ ਦੀ ਮੌਤ।

ਸਟੋਰੀ_ਨਸ਼ੇੜੀ ਪੋਤੇ ਨੇ ਸ਼ਰੀਕੇ ਵਿਚੋਂ ਲੱਗਦੇ ਦਾਦਾ-ਦਦੀ ਨਾਲ ਕੀਤੀ ਬੁਰੀ ਤਰਾਂ ਕੁੱਟਮਾਰ, ਦਾਦੀ ਦੀ ਮੌਤ।
….ਰਿਪੋਟਰ ਲਵਪ੍ਰੀਤ ਸਿੰਘ ਖੁਸ਼ੀਪੁਰ

ਐਂਕਰਆਏ ਦਿਨ ਨਸ਼ੇ ਕਰਕੇ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਤਾਂ ਸੁਣਨ ਵਿਚ ਆਓਂਦੀਆਂ ਰਹਿੰਦੀਆਂ ਹਨ ਪਰ ਅੱਜ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਜਿਸ ਵਿਚ ਇਕ ਨਸ਼ੇੜੀ ਵੱਲੋਂ ਨਸ਼ੇ ਦੀ ਹਾਲਤ ਵਿੱਚ ਆਪਣੇ ਹੀ ਸ਼ਰੀਕੇ ਚ ਲੱਗਦੇ ਦਾਦੀ ਦਾਦੇ ਨਾਲ ਇੰਨੀ ਬੁਰੀ ਤਰਾਂ ਕੁੱਟਮਾਰ ਕੀਤੀ ਗਈ ਕਿ ਉਸ ਦੀ ਕੁੱਟਮਾਰ ਨਾਲ 85 ਸਾਲਾ ਮਾਤਾ ਦੀ ਜ਼ੇਰੇ ਇਲਾਜ ਮੌਤ ਹੋ ਗਈ ਮਾਮਲਾ ਹੈ ਕਾਦੀਆਂ ਦੇ ਪਿੰਡ ਨਾਥਪੁਰਾ ਦਾ ਜਿੱਥੇ ਨਸ਼ੇੜੀ ਨੌਜਵਾਨ ਵੱਲੋਂ ਇਸ ਹਰਕਤ ਨੂੰ ਅੰਜਾਮ ਦਿੱਤਾ ਗਿਆ। ਵੀਉ ਜਾਣਕਾਰੀ ਦਿੰਦਿਆਂ ਬਜ਼ੁਰਗ ਵੀਰ ਸਿੰਘ ਨੇ ਦੱਸਿਆ ਕਿ ਮੇਰੇ ਬੇਟੇ ਵਿਦੇਸ਼ ਚ ਰਹਿੰਦੇ ਹਨ ਅਤੇ ਮੈਂ ਅਤੇ ਮੇਰੀ ਧਰਮ ਪਤਨੀ ਇਕੱਲੇ ਘਰ ਵਿੱਚ ਰਹਿੰਦੇ ਹਾਂ ਸ਼ਰੀਕੇ ਵਿੱਚੋਂ ਲੱਗਦੇ ਮੇਰੇ ਪੋਤਰੇ ਨੇ ਤਿੰਨ ਦਿਨ ਪਹਿਲਾਂ ਮੇਰੀ ਅਤੇ ਮੇਰੀ ਪਤਨੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਜਿਸ ਨਾਲ ਮੇਰੀ ਪਤਨੀ ਨੂੰ ਗੰਭੀਰ ਸੱਟਾਂ ਲੱਗੀਆਂ ਅਸੀਂ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਜਿਥੇ ਇਲਾਜ ਦੌਰਾਨ ਅੱਜ ਉਸ ਦੀ ਮੌਤ ਹੋ ਗਈ ਹੈ।ਮੇਰੀ ਪ੍ਰਸ਼ਾਸਨ ਅੱਗੇ ਮੰਗ ਹੈ ਕਿ ਦੋਸ਼ੀ ਖਿਲਾਫ ਕਾਨੂੰਨੀ ਕਾਰਵਾਈ ਕਰ ਕੇ ਸਾਨੂੰ ਇਨਸਾਫ਼ ਦਿੱਤਾ ਜਾਵੇ
ਉੱਥੇ ਹੀ ਪਿੰਡ ਵਾਸੀਆਂ ਨੇ ਵੀ ਕਿਹਾ ਕਿ ਇਹ ਬਹੁਤ ਹੀ ਮਾੜੀ ਘਟਨਾ ਹੋਈ ਹੈ ਤੇ ਇਸ ਨਾਲ ਪਿੰਡ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਬਾਈਟਵੀਰ ਸਿੰਘ ਪੀੜਤ ਦਾਦਾ ਮਨਿੰਦਰ ਸਿੰਘ ਪਿੰਡ ਵਾਸੀ ਮਲਕੀਤ ਸਿੰਘ ਸਰਪੰਚ ਵੀਉਦੂਜੇ ਪਾਸੇ ਜਦੋਂ ਇਸ ਬਾਰੇ ਐਸਐਚਓ ਥਾਣਾ ਕਾਦੀਆਂ ਸੁਖਰਾਜ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਦੋਸ਼ੀ ਦੇ ਖਿਲਾਫ ਪਰਚਾ ਕੱਟ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ ਅੱਜ ਬਜ਼ੁਰਗ ਮਾਤਾ ਦੀ ਮੌਤ ਹੋਣ ਕਾਰਨ ਧਰਾਵਾਂ ਚ ਵਾਧਾ ਕਰਦੇ ਹੋਏ 302 ਧਾਰਾ ਲਾ ਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਬਾਕੀ ਪੋਸਟਮਾਰਟਮ ਦੀ ਰਿਪੋਰਟ ਆਉਣ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਬਾਈਟ_ਸੁਖਰਾਜ ਸਿੰਘ ਐਸ ਐਚ ਓ ਥਾਣਾ ਕਾਦੀਆਂ
Download link
https://we.tl/t-U6pQrSJ0Yd
3 items
Byte Sho.mp4
67.2 MB
Bytes.mp4
201 MB
Shots.mp4
47.7 MB

About Punjab Bolda-Television

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *