Breaking News

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਮਜੀਠਾ ਰੋਡ ’ਤੇ ਸਥਿਤ ਗੁਰਦੁਆਰਾ ਬੁਖਾਰੀ ਵਿਖੇ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਮਜੀਠਾ ਰੋਡ ’ਤੇ ਸਥਿਤ ਗੁਰਦੁਆਰਾ ਬੁਖਾਰੀ ਵਿਖੇ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ

ਅਮਰੀਕ ਸਿੰਘ 
ਅੰਮ੍ਰਿਤਸਰ ਅਕਤੂਬਰ 3 
ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਮਜੀਠਾ ਰੋਡ ’ਤੇ ਸਥਿਤ ਗੁਰਦੁਆਰਾ ਬੁਖਾਰੀ ਵਿਖੇ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ।
ਗੁਰਦੁਆਰੇ ਵਿੱਚ ਬੇਅਦਬੀ ਦੀ ਕੋਸ਼ਿਸ਼ ਦੀ ਖਬਰ ਸੁਣਦਿਆਂ ਹੀ ਸ੍ਰੀ ਭੋਮਾ ਤੁਰੰਤ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਜਾਣਕਾਰੀ ਲਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਭੋਮਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਸ੍ਰੀ ਭੋਮਾ ਅਨੁਸਾਰ ਮਜੀਠਾ ਰੋਡ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।
_________

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …