ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਹਰਿਆਣਾ ਕਮੇਟੀ ਸਬੰਧੀ ਸੌਂਪੇ ਮੰਗ ਪੱਤਰ Amritsar Crime Latest News National Politics Punjab Uncategorized World Amritsar Crime Latest News National Politics Punjab Uncategorized World ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਪ੍ਰਗਟਾਈ ਸ਼ਰਧਾਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ …
Read More »ਸਰਚਾਂਦ ਸਿੰਘ ਨੇ ਗੁਰ ਪਤਵੰਤ ਪੰਨੂ ਨੂੰ ਨਿਹਾਇਤ ਝੂਠਾ ਆਦਮੀ ਆਖਦਿਆਂ ਦਿੱਤਾ ਕਰਾਰਾ ਜਵਾਬ
ਸਰਚਾਂਦ ਸਿੰਘ ਨੇ ਗੁਰ ਪਤਵੰਤ ਪੰਨੂ ਨੂੰ ਨਿਹਾਇਤ ਝੂਠਾ ਆਦਮੀ ਆਖਦਿਆਂ ਦਿੱਤਾ ਕਰਾਰਾ ਜਵਾਬਗੁਰੂ ਨਾਨਕ ਦੇਵ ਯੂਨੀਵਰਸਿਟੀ ਬਾਹਰ ਖ਼ਾਲਿਸਤਾਨ ਦੇ ਹੱਕ ਵਿਚ ਨਹੀਂ ਲਗਾ ਬੈਨਰ: ਪ੍ਰੋ: ਸਰਚਾਂਦ ਸਿੰਘ।ਗੁਰਸ਼ਰਨ ਸਿੰਘ ਸੰਧੂਅੰਮ੍ਰਿਤਸਰ 9 ਮਾਰਚ ਕੌਮੀ ਘਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਵਿਦੇਸ਼ੀ ਸੰਗਠਨ ਸਿੱਖ …
Read More »Amritsar Crime Latest News National Politics Punjab Uncategorized World
Read More »
ਸਵਿਤਰੀ ਬਾਈ ਫੂਲੇ ਨੂੰ ਭਾਰਤ ਰਤਨ ਨਾਲ਼ ਸਨਮਾਨਿਤ ਕੀਤਾ ਜਾਵੇ : ਮਨਜੀਤ ਸਿੰਘ ਭੋਮਾ
ਬੰਦੀ ਸਿੰਘਾਂ ਦੀਆਂ ਰਿਹਾਈਆਂ ਤੁਰੰਤ ਕੀਤੀਆਂ ਜਾਣ
ਪੰਜਾਬ ਵਿੱਚ ਸਿੱਖ ਵੁਮੈਨ ਯੂਨੀਵਰਸਿਟੀ ਖੋਲ੍ਹੀ ਜਾਵੇ
ਸਵਿਤਰੀ ਬਾਈ ਫੂਲੇ ਨੂੰ ਭਾਰਤ ਰਤਨ ਨਾਲ਼ ਸਨਮਾਨਿਤ ਕੀਤਾ ਜਾਵੇ : ਮਨਜੀਤ ਸਿੰਘ ਭੋਮਾਬੰਦੀ ਸਿੰਘਾਂ ਦੀਆਂ ਰਿਹਾਈਆਂ ਤੁਰੰਤ ਕੀਤੀਆਂ ਜਾਣ ਪੰਜਾਬ ਵਿੱਚ ਸਿੱਖ ਵੁਮੈਨ ਯੂਨੀਵਰਸਿਟੀ ਖੋਲ੍ਹੀ ਜਾਵੇ ਗੁਰਸ਼ਰਨ ਸਿੰਘ ਸੰਧੂਅੰਮ੍ਰਿਤਸਰ, 9 ਮਾਰਚਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਅੱਜ ਭਾਰਤ ਦੀ ਰਾਸ਼ਟਰਪਤੀ ਸ੍ਰੀ …
Read More »ਸ਼੍ਰੋਮਣੀ ਕਮੇਟੀ ਦੋ ਹਿੱਸਿਆਂ ਵਿੱਚ ਵੰਡੀ ਗਈ ਹੈ, ਅਕਾਲ ਪੁਰਖ ਪਾਰਲੀਮੈਂਟ ਨੂੰ ਵੀ ਕਈ ਹਿੱਸਿਆਂ ਵਿੱਚ ਵੰਡ ਦੇਵੇਗਾ: ਜਥੇਦਾਰ ਅਕਾਲ ਤਖ਼ਤ
ਸ਼੍ਰੋਮਣੀ ਕਮੇਟੀ ਦੋ ਹਿੱਸਿਆਂ ਵਿੱਚ ਵੰਡੀ ਗਈ ਹੈ, ਅਕਾਲ ਪੁਰਖ ਪਾਰਲੀਮੈਂਟ ਨੂੰ ਵੀ ਕਈ ਹਿੱਸਿਆਂ ਵਿੱਚ ਵੰਡ ਦੇਵੇਗਾ: ਜਥੇਦਾਰ ਅਕਾਲ ਤਖ਼ਤਗੁਰਸ਼ਰਨ ਸੰਧੂਆਨੰਦਪੁਰ ਸਾਹਿਬ 8 ਮਾਰਚਸਿੱਖ ਧਰਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਥੇ ਹੋਲਾ ਮੁਹੱਲਾ ਮਨਾਉਣ ਆਏ ਸਿੱਖ ਆਗੂਆਂ ਦੇ ਭਾਰੀ ਇਕੱਠ …
Read More »ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਦੀ ਅਗਵਾਈ ਵਿਚ ਬੁੱਢਾ ਦਲ ਨੇ ਸ਼੍ਰੋਮਣੀ ਗੁ: ਪ੍ਰ: ਕਮੇਟੀ ਦੇ ਸਹਿਯੋਗ ਨਾਲ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਮਨਾਉਣ ਲਈ ਤਿਆਰੀਆਂ ਜ਼ੋਰਾਂ ਤੇ
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਦੀ ਅਗਵਾਈ ਵਿਚ ਬੁੱਢਾ ਦਲ ਨੇ ਸ਼੍ਰੋਮਣੀ ਗੁ: ਪ੍ਰ: ਕਮੇਟੀ ਦੇ ਸਹਿਯੋਗ ਨਾਲ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਮਨਾਉਣ ਲਈ ਤਿਆਰੀਆਂ ਜ਼ੋਰਾਂ ਤੇ ਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ ਮਾਰਚ 7ਸ਼੍ਰੋਮਣੀ ਪੰਥ ਅਕਾਲੀ …
Read More »ਬਾਣੀ ਬਾਣਾ ਅਤੇ ਗਤਕਾ ਸਿੱਖ ਕੌਮ ਦੀ ਵਿਰਾਸਤ ਹੈ ਸਿੱਖ ਸ਼ਸਤਰ ਕਲਾ ਨੂੰ ਸੰਭਾਲਣ ਲਈ ਜਥੇ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਜਤਨ ਪ੍ਰਸੰਸਾਜਨਕ: ਗਿ: ਰਘੁਬੀਰ ਸਿੰਘ
ਬਾਣੀ ਬਾਣਾ ਅਤੇ ਗਤਕਾ ਸਿੱਖ ਕੌਮ ਦੀ ਵਿਰਾਸਤ ਹੈ ਸਿੱਖ ਸ਼ਸਤਰ ਕਲਾ ਨੂੰ ਸੰਭਾਲਣ ਲਈ ਜਥੇ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਜਤਨ ਪ੍ਰਸੰਸਾਜਨਕ: ਗਿ: ਰਘੁਬੀਰ ਸਿੰਘ ਅਮਰੀਕ ਸਿੰਘ ਸ੍ਰੀ ਅਨੰਦਪੁਰ ਸਾਹਿਬ 07 ਮਾਰਚ:– ਹੋਲਾ-ਮਹੱਲਾ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ …
Read More »ਧਰਮ ਜਾਗਰੂਕਤਾ ਲਹਿਰ ਅਧੀਨ ਸਿੱਖ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾ ਰਿਹਾ -ਮਨਜੀਤ ਸਿੰਘ ਭੋਮਾਗੁਰਸ਼ਰਨ ਸਿੰਘ ਸੰਧੂਅੰਮ੍ਰਿਤਸਰ 7 ਮਾਰਚਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਵੱਲੋਂ ਵਿੱਢੀ ਗਈ “ਧਰਮ ਜਾਗਰੂਕਤਾ ਲਹਿਰ” ਤਹਿਤ ਵੱਖ ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨਾਲ ਗੁਰਮਤਿ ਦੀ ਸਾਂਝ ਪਾਈ ‘ਤੇ ਉਨ੍ਹਾ ਨੂੰ …
Read More »
ਭਗਵੰਤ ਮਾਨ ਸਰਕਾਰ ਵੱਲੋਂ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਵਿਚ ਬੁਰੀ ਤਰ੍ਹਾਂ ਨਾਕਾਮ ਰਹਿਣ ਲਈ ਉਸਨੂੰ ਬਰਖ਼ਾਸਤ ਕੀਤਾ ਜਾਵੇ: ਅਕਾਲੀ ਦਲ ਨੇ ਰਾਜਪਾਲ ਨੂੰ ਕੀਤੀ ਅਪੀਲ
*ਅਜੀਤ ਅਖਬਾਰ ਦੇ ਐਮ ਡੀ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਮਿਲੀਆਂ ਧਮਕੀਆਂ ਦੇ ਮਾਮਲੇ ਦੀ ਜਾਂਚ ਮੰਗੀ਼
*ਭਗਵੰਤ ਮਾਨ ਸਰਕਾਰ ਵੱਲੋਂ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਵਿਚ ਬੁਰੀ ਤਰ੍ਹਾਂ ਨਾਕਾਮ ਰਹਿਣ ਲਈ ਉਸਨੂੰ ਬਰਖ਼ਾਸਤ ਕੀਤਾ ਜਾਵੇ: ਅਕਾਲੀ ਦਲ ਨੇ ਰਾਜਪਾਲ ਨੂੰ ਕੀਤੀ ਅਪੀਲ***ਅਜੀਤ ਅਖਬਾਰ ਦੇ ਐਮ ਡੀ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਮਿਲੀਆਂ ਧਮਕੀਆਂ ਦੇ ਮਾਮਲੇ ਦੀ ਜਾਂਚ ਮੰਗੀ਼**ਸਿੱਧੂ ਮੂਸੇਵਾਲਾ ਦੇ ਕਤਲ ਦੀ ਵੀ ਜਾਂਚ ਮੰਗੀ ਤੇ ਕਿਹਾ …
Read More »ਮੁਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ,
ਮੁਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਗੁਰਸ਼ਰਨ ਸਿੰਘ ਸੰਧੂ ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਹੋਲੇ ਮਹੱਲੇ ਦੇ ਰਵਾਇਤੀ ਤਿਉਹਾਰ ਦੀ ਸ਼ੁਰੂਆਤ ਮੌਕੇ ਕਰਵਾਏ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ।ਮੁੱਖ ਮੰਤਰੀ ਨੇ ਸੂਬੇ ਵਿੱਚ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਨੇ ਇਹ ਵੀ ਕਾਮਨਾ ਕੀਤੀ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਬਰਕਰਾਰ ਰਹੇ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ।ਭਗਵੰਤ ਮਾਨ ਨੇ ਕਿਹਾ ਕਿ ਇਹ ਤਿਉਹਾਰ ਜੋ ਆਮ ਤੌਰ ‘ਤੇ ਪੰਜਾਬੀਆਂ ਅਤੇ ਖਾਸ ਤੌਰ ‘ਤੇ ਸਿੱਖ ਕੌਮ ਦੀ ਜੁਝਾਰੂ ਭਾਵਨਾ ਦਾ ਪ੍ਰਤੀਕ ਹੈ, ਦੇ ਸ਼ੁਰੂਆਤੀ ਸਮਾਗਮ ਵਿੱਚ ਸ਼ਾਮਲ ਹੋਣ ਉਤੇ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ ਹੈ, ਜਿਸ ਦੀ ਸਥਾਪਨਾ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸਾਲ 1665 ਵਿੱਚ ਕੀਤੀ ਸੀ, ਜਿਨ੍ਹਾਂ ਨੇ ਮਨੁੱਖੀ ਕਦਰਾਂ-ਕੀਮਤਾਂ ਅਤੇ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਪਾਵਨ ਅਸਥਾਨ ਖਾਲਸੇ ਦੀ ਜਨਮ ਭੂਮੀ ਵੀ ਹੈ ਕਿਉਂਕਿ ਸਾਲ 1699 ਵਿਚ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਦੇ ਇਤਿਹਾਸਕ ਦਿਹਾੜੇ ‘ਤੇ ਇਸ ਪਵਿੱਤਰ ਧਰਤੀ ਉੱਤੇ ਖਾਲਸਾ ਪੰਥ ਦੀ ਨੀਂਹ ਰੱਖੀ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੇ ਹਮੇਸ਼ਾ ਹੀ ਪੰਜਾਬੀਆਂ ਨੂੰ ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕੀਤਾ ਹੈ।ਇਸ ਮੌਕੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਇਸ ਤਿਉਹਾਰ ਮੌਕੇ ਵੱਖ-ਵੱਖ ਵਰਗਾਂ ਦੇ ਲੋਕ ਭਾਰੀ ਗਿਣਤੀ ਵਿੱਚ ਮੱਥਾ ਟੇਕਣ ਵਾਸਤੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਹੋਲੇ ਮਹੱਲੇ ਦੌਰਾਨ ਪਵਿੱਤਰ ਨਗਰੀ ਵਿਖੇ ਆਉਣ ਵਾਲੀਆਂ ਸੰਗਤਾਂ ਲਈ ਵਿਸ਼ਵ ਪੱਧਰੀ ਅਤੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਹਰ ਸਾਲ ਸ਼ਰਧਾਲੂ ਇਸ ਰਵਾਇਤੀ ਤਿਉਹਾਰ ਨੂੰ ਏਕਤਾ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਦੇ ਰੰਗਾਂ ਨਾਲ ਮਨਾਉਂਦੇ ਹਨ।ਮੁੱਖ ਮੰਤਰੀ ਨੇ ਸ਼ਰਧਾਲੂਆਂ ਲਈ ਟ੍ਰੈਫਿਕ ਵਿਵਸਥਾ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਪ੍ਰਬੰਧਾਂ, ਰਹਿਣ-ਸਹਿਣ ਅਤੇ ਹੋਰ ਸਹੂਲਤਾਂ ਲਈ ਵਿਸਥਾਰਤ ਪ੍ਰਬੰਧਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਮੱਥਾ ਟੇਕਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।ਭਗਵੰਤ ਮਾਨ ਨੇ ਲੋਕਾਂ ਨੂੰ ਧਰਮ ਨਿਰਪੱਖਤਾ ਅਤੇ ਸਹਿਣਸ਼ੀਲਤਾ ਦੀਆਂ ਭਾਵਨਾਵਾਂ ਨੂੰ ਦਰਸਾਉਣ ਲਈ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਇਸ ਮਹਾਨ ਸਮਾਗਮ ਨੂੰ ਸਮੂਹਿਕ ਤੌਰ ‘ਤੇ ਪੂਰੇ ਉਤਸ਼ਾਹ ਨਾਲ ਮਨਾਉਣ ਦਾ ਸੱਦਾ ਦਿੱਤਾ। ___ Amritsar Crime Latest News National Politics Punjab Uncategorized World
Read More »