Breaking News

ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਭਾਈ ਰਾਜੋਆਣਾ ਬਾਰੇ ਸੁਪਰੀਮ ਕੋਰਟ ਵਿਚ ਸਟੈਂਡ ਬਦਲਣ ਦੀ ਕੀਤੀ ਨਿਖੇਧੀ
ਕਿਹਾ ਕਿ  ਭਾਜਪਾ ਦੱਸੇ ਕਿ ਉਸਨੇ ਸਿੱਖ ਵਿਰੋਧੀ ਕਦਮ ਕਿਉਂ ਚੁੱਕਿਆ

ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਭਾਈ ਰਾਜੋਆਣਾ ਬਾਰੇ ਸੁਪਰੀਮ ਕੋਰਟ ਵਿਚ ਸਟੈਂਡ ਬਦਲਣ ਦੀ ਕੀਤੀ ਨਿਖੇਧੀਕਿਹਾ ਕਿ  ਭਾਜਪਾ ਦੱਸੇ ਕਿ ਉਸਨੇ ਸਿੱਖ ਵਿਰੋਧੀ ਕਦਮ ਕਿਉਂ ਚੁੱਕਿਆਗੁਰਸ਼ਰਨ ਸਿੰਘ ਸੰਧੂਚੰਡੀਗੜ੍ਹ, 2 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰਸਰਕਾਰ  ਵੱਲੋਂ ਸੁਪਰੀਮ ਕੋਰਟ ਵਿਚ ਮਾਮਲੇ ਦੀ ਸੁਣਵਾਈ …

Read More »

ਪੰਜਾਬ ਸਰਕਾਰ ਲੋਕਾਂ ਨੂੰ ’ਕਾਨੂੰਨ ਦਾ ਰਾਜ’ ਦੇਣ ’ਚ ਨਾਕਾਮ ਰਹੀ : ਪ੍ਰੋ. ਸਰਚਾਂਦ ਸਿੰਘ 

ਪੰਜਾਬ ਸਰਕਾਰ ਲੋਕਾਂ ਨੂੰ ’ਕਾਨੂੰਨ ਦਾ ਰਾਜ’ ਦੇਣ ’ਚ ਨਾਕਾਮ ਰਹੀ : ਪ੍ਰੋ. ਸਰਚਾਂਦ ਸਿੰਘ .ਗੁਰਸ਼ਰਨ ਸਿੰਘ ਸੰਧੂਅੰਮ੍ਰਿਤਸਰ, 2 ਮਾਰਚ  ਭਾਜਪਾ ਦੇ ਸਿੱਖ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ’ਕਾਨੂੰਨ ਦਾ ਰਾਜ’ ਦੇਣ ’ਚ ਨਾਕਾਮ ਹੋ ਚੁੱਕੀ ਹੈ। ਇਹ …

Read More »

ਕਿ੍ਰਸ਼ੀ ਵਿਗਿਆਨ ਕੇਂਦਰ ਨਾਗ ਕਲਾਂ, (ਜਹਾਂਗੀਰ) ਵਿਚ ਸਾਉਣੀ ਦੀਆਂ ਫਸਲਾਂ ਲਈ ਕਿਸਾਨ ਮੇਲੇ ਵਿਚ ਭਾਰੀ ਇਕੱਠ ਜੁੜਿਆ
ਕਿਸਾਨ ਸੰਯੁਕਤ ਖੇਤੀ ਪ੍ਰਣਾਲੀ ਨਾਲ ਜੁੜ ਕੇ ਆਪਣੀ ਖੇਤੀ ਨੂੰ ਲਾਹੇਵੰਦ ਬਣਾਉਣ : ਪੀ. ਏ .ਯੂ. ਵਾਈਸ ਚਾਂਸਲਰ   

ਕਿ੍ਰਸ਼ੀ ਵਿਗਿਆਨ ਕੇਂਦਰ ਨਾਗ ਕਲਾਂ, (ਜਹਾਂਗੀਰ) ਵਿਚ ਸਾਉਣੀ ਦੀਆਂ ਫਸਲਾਂ ਲਈ ਕਿਸਾਨ ਮੇਲੇ ਵਿਚ ਭਾਰੀ ਇਕੱਠ ਜੁੜਿਆਕਿਸਾਨ ਸੰਯੁਕਤ ਖੇਤੀ ਪ੍ਰਣਾਲੀ ਨਾਲ ਜੁੜ ਕੇ ਆਪਣੀ ਖੇਤੀ ਨੂੰ ਲਾਹੇਵੰਦ ਬਣਾਉਣ : ਪੀ. ਏ .ਯੂ. ਵਾਈਸ ਚਾਂਸਲਰ   ਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 2 ਮਾਰਚ:—-ਪੀ.ਏ.ਯੂ. ਦੇ ਕਿਸਾਨ ਮੇਲਿਆਂ ਦੀ ਲੜੀ ਦੀ ਸੁਰੂਆਤ ਵਜੋਂ ਅੱਜ ਕਿ੍ਰਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਿਚ ਸਾਉਣੀ ਦੀਆਂ ਫਸਲਾਂ ਲਈ ਕਿਸਾਨ ਮੇਲਾ ਲਾਇਆ ਗਿਆ। ਇਸ ਮੇਲੇ ਦੇ ਮੁੱਖ ਮਹਿਮਾਨ ਪੀ.ਏ.ਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਸਨ ਜਦਕਿ ਮੇਲੇ ਦੀ ਪ੍ਰਧਾਨਗੀ ਨਿਰਦੇਸਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਕੀਤੀ। ਮੇਲੇ ਵਿੱਚ ਵਿਸੇਸ ਮਹਿਮਾਨ ਵਜੋਂ ਸ੍ਰੀਮਤੀ ਸਤਿੰਦਰ ਕੌਰ ਲਾਲੀ ਮਜੀਠੀਆ ਜੀ ਸਾਮਿਲ ਰਹੇ। ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਇਸ ਮੌਕੇ ਆਪਣੇ ਭਾਸ਼ਣ ਵਿਚ ਕਿਹਾ ਕਿ ਇਹ ਮੇਲੇ ਸਿੱਖਣ ਸਿਖਾਉਣ ਦਾ ਅਮਲ ਹਨ  ਨਵੀਆਂ ਤਕਨੀਕਾਂ ਅਪਣਾ ਕੇ ਆਪਣੀ ਖੇਤੀ ਨੂੰ ਅੱਗੇ ਲਿਜਾਣ ਵਾਲੇ ਕਿਸਾਨਾਂ ਕੋਲੋਂ ਦੂਜਿਆਂ ਨੂੰ ਸਿੱਖਣ ਦੀ ਲੋੜ ਹੈ। ਵਧਦੇ ਤਾਪਮਾਨ ਤੋਂ ਫਸਲਾਂ ਦੀ ਸੰਭਾਲ ਬਾਰੇ ਉਨ੍ਹਾਂ ਕਿਸਾਨਾਂ ਨੂੰ ਸੁਚੇਤ ਕੀਤਾ ਅਤੇ ਤਾਪਮਾਨ ਸਹਿਣ ਯੋਗ ਪੀ ਏ ਯੂ ਦੀ ਕਿਸਮ ਪੀ ਬੀ ਡਬਲਿਊ 826 ਦਾ ਵਿਸੇਸ ਜਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਵਿਗਿਆਨਕ ਖੇਤੀ ਦਾ ਰਾਹ ਵੀ ਵਾਤਾਵਰਨ ਦੀ ਸੰਭਾਲ ਨਾਲ ਜੁੜਿਆ ਹੋਇਆ ਹੈ। ਡਾ ਗੋਸਲ ਨੇ ਕਿਹਾ ਕਿ ਪੰਜਾਬੀਆਂ ਨੂੰ ਪਾਣੀ ਦਾ ਮੁੱਲ ਪਾਉਣ ਦੀ ਲੋੜ ਹੈ ਇਸ ਲਈ ਝੋਨੇ ਦੀਆਂ ਘੱਟ ਸਮੇਂ ਵਾਲੀਆਂ ਕਿਸਮਾਂ ਵਿਸੇਸ ਕਰਕੇ ਪੀ ਆਰ 126 ਦੀ ਕਾਸਤ ਕਰਨੀ ਅੱਜ ਦੀ ਲੋੜ ਹੈ। ਬਹਾਰ ਰੁੱਤ ਦੀ ਮੱਕੀ ਦੀ ਕਾਸਤ ਬਾਰੇ ਉਨ੍ਹਾਂ ਕਿਹਾ ਕਿ ਇਸ ਦੀ ਕਾਸਤ ਤੁਪਕਾ ਸਿੰਚਾਈ ਅਧੀਨ ਕਰਨੀ ਹੀ ਲਾਹੇਵੰਦ ਹੈ।  ਨਾਲ ਹੀ ਉਨ੍ਹਾਂ ਨੇ ਰੁੱਖ ਲਾ ਕੇ ਆਲੇ ਦੁਆਲੇ ਦੇ ਜਲਵਾਯੂ ਲਈ ਉਸਾਰੂ ਕੋਸ਼ਿਸਾਂ ਦੀ ਅਪੀਲ ਕੀਤੀ। ਡਾ ਗੋਸਲ ਨੇ ਖੇਤੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਸੰਯੁਕਤ ਖੇਤੀ ਪ੍ਰਣਾਲੀ ਨਾਲ ਜੁੜਨ ਦੀ ਅਪੀਲ ਕੀਤੀ।               ਉਨ੍ਹਾਂ ਕਿਹਾ ਕਿ ਇਨ੍ਹਾਂ ਮੇਲਿਆਂ ਦਾ ਉਦੇਸ “ਆਓ ਖੇਤੀ ਖਰਚ ਘਟਾਈਏ, ਵਾਧੂ ਪਾਣੀ, ਖਾਦ ਨਾ ਪਾਈਏ” ਰੱਖਿਆ ਗਿਆ ਹੈ। ਇਸ ਦਾ ਮੰਤਵ ਖੇਤੀ ਨੂੰ ਘੱਟ ਖਰਚੀਲੀ ਤੇ ਵਾਤਾਵਰਨ ਪੱਖੀ ਬਣਾਉਣ ਦੀ ਪਹਿਲਕਦਮੀ ਕਰਨਾ ਹੈ। ਖਾਦਾਂ ਵਿਚ ਫਾਸਫੋਰਸ ਦੀ ਢੁਕਵੀਂ ਵਰਤੋਂ, ਜੈਵਿਕ ਖਾਦਾਂ ਤੇ ਖੇਤੀ ਵਿਭਿੰਨਤਾ ਬਾਰੇ ਵੀ ਵਾਈਸ ਚਾਂਸਲਰ ਨੇ ਬਹੁਤ ਗੰਭੀਰ ਮੁੱਦਿਆਂ ਤੇ ਚਰਚਾ ਕੀਤੀ। ਉਨ੍ਹਾਂ ਬਾਸਮਤੀ ਦੀ ਕਾਸਤ ਵੱਲ ਤਰਜੀਹ ਦੇਣ ਲਈ ਕਿਸਾਨਾਂ ਨੂੰ ਉਤਸਾਹਿਤ ਕਰਦਿਆਂ ਇਸਦੇ ਆਰਥਿਕ ਅਤੇ ਵਾਤਾਵਰਣੀ ਲਾਭਾਂ ਬਾਰੇ ਚਰਚਾ ਕੀਤੀ। ਇਸ ਸੰਬੰਧੀ ਯੂਨੀਵਰਸਿਟੀ ਵਲੋਂ ਸਰਕਾਰੀ ਸਹਿਯੋਗ ਨਾਲ ਦਿੱਤੀ ਜਾ ਰਹੀ ਸਿਖਲਾਈ ਦਾ ਉਲੇਖ ਵੀ ਡਾ ਗੋਸਲ ਨੇ ਕੀਤਾ। ਇਸ ਸੰਬੰਧ ਵਿਚ ਸਰਕਾਰ ਵਲੋਂ ਬਾਸਮਤੀ ਦੀ ਖਰੀਦ ਸੰਬੰਧੀ ਲਏ ਫੈਸਲੇ ਦਾ ਵੀ ਉਨ੍ਹਾਂ ਸਵਾਗਤ ਕੀਤਾ। ਪਰਾਲੀ ਦੀ ਸੰਭਾਲ ਲਈ ਝੋਨੇ ਦੀ ਵਾਢੀ ਦੇ ਨਾਲੋ ਨਾਲ ਕਣਕ ਦੀ ਛਿੱਟੇ ਨਾਲ ਬਿਜਾਈ ਦੀ ਤਕਨੀਕ ਬਾਰੇ ਵੀ ਵਾਈਸ ਚਾਂਸਲਰ ਨੇ ਦੱਸਿਆ।ਉਨ੍ਹਾਂ ਨੇ ਗੁੜ ਉਤਪਾਦਨ ਲਈ ਯੂਨੀਵਰਸਿਟੀ ਦੀਆਂ ਸਿਖਲਾਈ ਯੋਜਨਾਵਾਂ ਦੀ ਜਾਣਕਾਰੀ ਦਿੱਤੀ ਤੇ ਕਿਸਾਨਾਂ ਨੂੰ ਸੰਯੁਕਤ ਖੇਤੀ ਮਾਡਲ ਵੱਲ ਤਵੱਜੋ ਦੇਣ ਲਈ ਪ੍ਰੇਰਿਤ ਕੀਤਾ। ਡਾ. ਸਤਿਬੀਰ ਸਿੰਘ ਗੋਸਲ ਨੇ ਸਰਕਾਰ ਕਿਸਾਨ ਮਿਲਣੀ ਆਯੋਜਿਤ ਕਰਕੇ ਕਿਸਾਨਾਂ ਦੀਆਂ ਮੁਸਕਲਾਂ ਤੋਂ ਸਰਕਾਰ ਨੂੰ ਜਾਣੂੰ ਕਰਾਉਣ ਦੀ ਪਹਿਲੀ ਵਾਰ ਕੀਤੀ ਕੋਸ਼ਿਸ ਬਾਰੇ ਕਿਸਾਨਾਂ ਨੂੰ ਦੱਸਿਆ। ਵਾਈਸ ਚਾਂਸਲਰ ਨੇ ਕਿਸਾਨਾਂ ਨੂੰ ਖੇਤੀ ਨੀਤੀ ਬਣਾਉਣ ਵਿੱਚ ਸੁਝਾਅ ਦੇਣ ਅਤੇ ਸਰਗਰਮ ਭਾਗੀਦਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿਸਾਨਾਂ ਨੂੰ ਕਿਹਾ ਕਿ ਇਸ ਮੇਲੇ ਵਿੱਚੋਂ ਸੁਧਰੇ ਬੀਜ, ਖੇਤੀ ਸਾਹਿਤ, ਫਲਾਂ ਤੇ ਸਬਜੀਆਂ ਦੀ ਪਨੀਰੀ ਆਦਿ ਖਰੀਦ ਕੇ ਲਿਜਾਣ। ਨਾਲ ਹੀ ਇਨ੍ਹਾਂ ਮੇਲਿਆਂ ਦਾ ਦੂਹਰਾ ਮੰਤਵ ਖੇਤੀ ਖੋਜਾਂ ਨੂੰ ਕਿਸਾਨਾਂ ਤਕ ਪਹੁੰਚਾਉਣ ਅਤੇ ਕਿਸਾਨਾਂ ਕੋਲੋਂ ਸਿੱਖਣ ਦਾ ਵੀ ਹੁੰਦਾ ਹੈ। ਡਾ.ਗੋਸਲ ਨੇ ਕਿਹਾ ਕਿ ਕੋਰੋਨਾ ਕਾਲ ਵਿੱਚ ਯੂਨੀਵਰਸਿਟੀ ਦੀਆਂ ਪਸਾਰ ਗਤੀਵਿਧੀਆਂ ਲਗਾਤਾਰ ਜਾਰੀ ਰਹੀਆਂ। ਇਸ ਪ੍ਰਸੰਗ ਵਿਚ ਡਿਜੀਟਲ ਅਖਬਾਰ ਅਤੇ ਸੋਸਲ ਮੀਡੀਆ ਲਾਈਵ ਪ੍ਰੋਗਰਾਮ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਨਾਗ ਕਲਾਂ ਕੇਂਦਰ ਦੀਆਂ ਖੇਤੀ ਵਿਚ ਵਿਸੇਸ ਕੋਸ਼ਿਸਾਂ ਦਾ ਜਿਕਰ ਵੀ ਕੀਤਾ। ਵਾਈਸ ਚਾਂਸਲਰ ਨੇ ਕਿਸਾਨਾਂ ਨੂੰ ਅਗਲੇ ਫਸਲੀ ਸੀਜਨ ਲਈ ਸੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਲਗਾਤਾਰ ਯੂਨੀਵਰਸਿਟੀ ਨਾਲ ਜੁੜੇ ਰਹਿਣ ।ਪੀ.ਏ.ਯੂ. ਦੇ ਨਿਰਦੇਸਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਖੇਤੀ ਖੋਜਾਂ ਬਾਰੇ ਯੂਨੀਵਰਸਿਟੀ ਦੀਆਂ ਗਤੀਵਿਧੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਨੇ ਆਪਣੀ ਹੋਂਦ ਤੋਂ ਹੀ ਕਿਸਾਨਾਂ ਦੀ ਬਿਹਤਰੀ ਲਈ ਆਪਣੇ ਖੋਜ ਪ੍ਰੋਗਰਾਮ ਉਲੀਕੇ ਹਨ। ਯੂਨੀਵਰਸਿਟੀ ਉਤਪਾਦਨ ਦੇ ਨਾਲ ਗੁਣਵੱਤਾ ਤੇ ਜੋਰ ਦੇ ਰਹੀ ਹੈ। ਉਨ੍ਹਾਂ ਸੂਗਰ ਰੋਗੀਆਂ ਲਈ ਕਣਕ ਦੀ ਕਿਸਮ, ਮੱਕੀ ਅਤੇ ਚਰੀ ਦੀਆਂ ਨਵੀਂਆਂ ਕਿਸਮਾਂ ਦਾ ਵੀ ਜਿਕਰ ਕੀਤਾ ਅਤੇ ਖੇਤੀ ਵਿਭਿੰਨਤਾ ਲਈ ਫਲਾਂ ਵਿਚ ਸੇਬ ਦੀਆਂ ਦੋ ਕਿਸਮਾਂ ਡੋਰਸੈਟ ਗੋਲਡਨ ਅਤੇ ਅੰਨਾ ਬਾਰੇ ਦੱਸਿਆ। ਨਾਲ ਹੀ ਮਾਲਟੇ ਅਤੇ ਡਰੈਗਨ ਫਰੂਟ ਬਾਰੇ ਸਿਫਾਰਿਸਾਂ ਵੀ ਕਿਸਾਨਾਂ ਨਾਲ ਸਾਂਝੀਆਂ ਕੀਤੀਆਂ। ਡਾ ਢੱਟ ਨੇ ਆਲੂਆਂ ਦੀਆਂ ਕਿਸਮਾਂ ਪੰਜਾਬ ਪੋਟੈਟੋ 101 ਅਤੇ ਪੰਜਾਬ ਪੋਟੈਟੋ 102 ਬਾਰੇ ਜਾਣਕਾਰੀ ਦਿੱਤੀ ਤੇ ਉਨ੍ਹਾਂ ਦੇ ਗੁਣਾਂ ਬਾਰੇ ਦੱਸਿਆ। ਪੰਜਾਬ ਤਰਵੰਗਾ ਦਾ ਜਿਕਰ ਵੀ ਕੀਤਾ ਗਿਆ ਜੋ ਤਰ ਅਤੇ ਵੰਗਾ ਦਾ ਸੁਮੇਲ ਹੈ ਅਤੇ ਸਲਾਦ ਦੀ ਵਰਤੋਂ ਲਈ ਹੈ।  ਬੈਂਗਣਾਂ ਵਿਚ ਪੰਜਾਬ ਹਿੰਮਤ, ਧਨੀਏ ਦੀ ਕਿਸਮ ਪੰਜਾਬ ਖੁਸਬੂ ਅਤੇ ਗੁਆਰਾ ਦੀ ਨਵੀਂ ਕਿਸਮ ਪੀ ਬੀ ਜੀ 16 ਤੋਂ ਬਿਨਾਂ ਭਿੰਡੀ ਦੀ ਕਿਸਮ ਪੰਜਾਬ ਲਾਲਿਮਾ , ਫੁੱਲਾਂ ਵਿਚ ਬਾਹਰ ਰੁੱਤ ਦੀ ਗੁਲਦਾਊਦੀ ਦੀਆਂ ਦੋ ਕਿਸਮਾਂ , ਜੰਗਲਾਤ ਵਿਚ ਸਫੈਦੇ ਦੀ ਕਿਸਮ, ਡੇਕ ਦੀਆਂ ਕਿਸਮਾਂ ਪੰਜਾਬ ਡੇਕ 1 ਅਤੇ ਪੰਜਾਬ ਡੇਕ 2 ਦੀ ਸਿਫਾਰਿਸ ਵੀ ਕੀਤੀ ਗਈ। ਨਾਲ ਹੀ ਡਾ. ਢੱਟ ਨੇ ਉਤਪਾਦਨ ਅਤੇ ਪੌਦ ਸੁਰੱਖਿਆ ਤਕਨੀਕਾਂ ਵੀ ਸਾਂਝੀਆਂ ਕੀਤੀਆਂ। ਡਾ ਢੱਟ ਨੇ ਗੰਨੇ ਦੀ ਮੈਲ ਅਤੇ ਰੂੜੀ ਦੇ ਮਿਸਰਨ ਨਾਲ ਬੂਟਿਆਂ ਲਈ ਖਾਦ ਤਿਆਰ ਕਰਨ ਦੀਆਂ ਤਕਨੀਕਾਂ ਸਾਂਝੀਆਂ ਕੀਤੀਆਂ। ਪੌਦ ਸੁਰੱਖਿਆ ਤਕਨੀਕਾਂ ਵਿਚ ਬਾਸਮਤੀ ਦੇ ਗੜੂਏਂ ਦੀ ਰੋਕਥਾਮ ਅਤੇ ਸਹਿਦ ਤੋਂ ਵਾਈਨ ਬਣਾਉਣ ਦਾ ਤਰੀਕਾ ਸਾਂਝਾ ਕੀਤਾ ਗਿਆ। ਖੁੰਬ ਦੀ ਗੁਣਵੱਤਾ ਵਧਾਉਣ ਲਈ ਯੂਨੀਵਰਸਿਟੀ ਦੀਆਂ ਨਵੀਆਂ ਖੋਜ ਤਕਨੀਕਾਂ ਵੀ ਨਿਰਦੇਸਕ ਖੋਜ ਨੇ ਕਿਸਾਨਾਂ ਨੂੰ ਦੱਸੀਆਂ।ਸਵਾਗਤੀ ਸਬਦ ਨਿਰਦੇਸਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਕਹੇ। ਕਿਸਾਨ ਮੇਲਿਆਂ ਦੀ ਰੂਪ-ਰੇਖਾ ਦੱਸਦਿਆਂ ਉਨ੍ਹਾਂ ਕਿਹਾ ਕਿ ਪੀ ਏ ਯੂ ਨੇ ਹਰ ਹਾਲ ਨਵੀਂ ਖੇਤੀ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ ਹੈ। ਨਿਰਦੇਸਕ ਪਸਾਰ ਸਿੱਖਿਆ ਨੇ ਕਿਹਾ ਕਿ ਖੇਤੀ ਉਤਪਾਦਨ ਵਿਚ ਬਹੁਤ ਜਿਆਦਾ ਵਾਧਾ ਸੰਭਵ ਨਾ ਹਨ ਦੀ ਹਾਲਤ ਵਿਚ ਖੇਤੀ ਖਰਚ ਘਟਾ ਕੇ ਮੁਨਾਫਾ ਵਧਾਇਆ ਜਾ ਸਕਦਾ ਹੈ। ਉਨ੍ਹਾਂ ਪੰਜਾਬ ਦੇ ਪਾਣੀ ਪੱਖੋਂ ਤੰਗੀ ਹੰਢਾ ਰਹੇ ਬਲਾਕਾਂ ਦਾ ਜਿਕਰ ਕਰਦਿਆਂ ਪਾਣੀ ਦੀ ਸਥਿਤੀ ਬਾਰੇ ਚਿੰਤਾ ਪ੍ਰਗਟਾਈ। ਉਨ੍ਹਾਂ ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਅਤੇ ਬਾਸਮਤੀ ਦੀ ਕਾਸਤ ਲਈ ਵੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਖੇਤੀ ਦੇ ਨਾਲ ਨਾਲ ਸਹਾਇਕ ਧੰਦਿਆਂ ਦੀ ਮਹੱਤਤਾ ਉੱਪਰ ਵੀ ਜੋਰ ਦਿੱਤਾ ਅਤੇ ਨਾਲ ਹੀ ਕਿ੍ਰਸੀ ਵਿਗਿਆਨ ਕੇਂਦਰਾਂ ਵਿਚ ਚਲ ਰਹੇ ਸਿਖਲਾਈ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਡਾ. ਗੁਰਮੀਤ ਸਿੰਘ ਬੁੱਟਰ ਨੇ ਦਿੱਤੀ।ਜ਼ਿਲ੍ਹਾ ਅੰਮ੍ਰਿਤਸਰ ਦੇ ਮੁੱਖ ਖੇਤੀਬਾੜੀ ਅਧਿਕਾਰੀ ਡਾ ਜਤਿੰਦਰ ਸਿੰਘ ਗਿੱਲ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਖੇਤੀਬਾੜੀ ਵਿਭਾਗ ਦੀਆਂ ਵੱਖ ਵੱਖ ਯੋਗਨਾਵਾਂ ਬਾਰੇ ਕਿਸਾਨਾਂ ਨੂੰ ਜਾਣੂੰ ਕਰਾਇਆ। ਉਨ੍ਹਾਂ ਬਾਸਮਤੀ ਦੀ ਕਾਸਤ ਲਈ ਚੁਣੇ ਗਏ ਚੁਗਾਵਾਂ ਬਲਾਕ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਸਮਾਗਮ ਦਾ ਸੰਚਾਲਨ ਅਪਰ ਨਿਰਦੇਸਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕੀਤਾ।ਅੰਤ ਵਿੱਚ ਧੰਨਵਾਦ ਦੇ ਸਬਦ ਕਿ੍ਰਸੀ ਵਿਗਿਆਨ ਕੇਂਦਰ ਨਾਗ ਕਲਾਂ ਦੇ ਉਪ ਨਿਰਦੇਸਕ ਡਾ. ਬਿਕਰਮਜੀਤ ਸਿੰਘ ਨੇ ਕਹੇ।          ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਪੀ ਏ ਯੂ ਮਾਹਿਰ ਡਾ ਕੇ ਐੱਲ ਮਹਿਰਾ ਅਤੇ ਸਾਬਕਾ ਨਿਰਦੇਸਕ ਪਸਾਰ ਸਿੱਖਿਆ ਡਾ ਅਸੋਕ ਕੁਮਾਰ ਵੀ ਮੌਜੂਦ ਸਨ। ਪੀ.ਏ.ਯੂ. ਦੇ ਮਾਹਿਰਾਂ ਨੇ ਕਿਸਾਨਾਂ ਨੂੰ ਖੇਤੀ ਨਾਲ ਸੰਬੰਧਿਤ ਵਿਸ਼ਿਆਂ ਬਾਰੇ ਜਾਣਕਾਰੀ ਸੈਸਨ ਵਿਚ ਜਾਣਕਾਰੀ ਦਿੱਤੀ। ਇਸ ਦੌਰਾਨ ਆਪਣੇ ਖੇਤਰ ਵਿਚ ਨਾਮਣਾ ਖੱਟਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ। ਵੱਡੀ ਪੱਧਰ ਤੇ ਸਵੈ ਸੇਵੀ ਸੰਸਥਾਵਾਂ, ਕਿਸਾਨ ਨਿਰਮਾਤਾ ਸੰਗਠਨਾਂ, ਨਿੱਜੀ ਕੰਪਨੀਆਂ ਤੋਂ ਇਲਾਵਾ ਪੀ ਏ ਯੂ ਦੇ ਵਿਭਾਗਾਂ ਨੇ ਆਪਣੀਆਂ ਸਟਾਲਾਂ ਲਗਾਈਆਂ ਸਨ। ਕਿਸਾਨਾਂ ਨੇ ਸਾਉਣੀ ਦੀਆਂ ਫਸਲਾਂ ਦੇ ਬੀਜ, ਫਲਦਾਰ ਬੂਟੇ ਅਤੇ ਖੇਤੀ ਸਾਹਿਤ ਖਰੀਦਣ ਵਿਚ ਵਿਸੇਸ ਦਿਲ/_____ Amritsar Crime Latest News National Politics Punjab Uncategorized World Amritsar Crime Latest News National Politics Punjab Uncategorized World

Read More »

ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਉਚੇਚੀ ਇਕੱਤਰਤਾ ਦੀਆਂ ਤਿਆਰੀਆਂ ਮੁਕੰਮਲ- ਭਾਈ ਗਰੇਵਾਲ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1 ਵਜੇ ਹੋਵੇਗੀ ਇਕੱਤਰਤਾ

ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਉਚੇਚੀ ਇਕੱਤਰਤਾ ਦੀਆਂ ਤਿਆਰੀਆਂ ਮੁਕੰਮਲ- ਭਾਈ ਗਰੇਵਾਲਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1 ਵਜੇ ਹੋਵੇਗੀ ਇਕੱਤਰਤਾਗੁਰਸ਼ਰਨ ਸਿੰਘ ਸੰਧੂਅੰਮ੍ਰਿਤਸਰ, 2 ਮਾਰਚ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 3 ਮਾਰਚ ਨੂੰ ਸਮੁੱਚੇ ਮੈਂਬਰਾਂ ਦੀ ਸੱਦੀ ਉਚੇਚੀ ਇਕੱਤਰਤਾ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਹ ਜਨਰਲ ਇਕੱਤਰਤਾ ਹਰਿਆਣਾ ਸਰਕਾਰ …

Read More »

ਟੈਕਨੀਕਲ ਟੈਕਸਟਾਈਲ ਕਨਕਲੇਵ ਪੰਜਾਬ `ਚ 120 ਡੈਲੀਗੇਟਾਂ ਨੇ ਭਾਗ ਲਿਆ
ਸਰਕਾਰ ਟੈਕਸਟਾਈਲ ਉਦਯੋਗਾਂ ਨੂੰ ਤਕਨੀਕੀ ਟੈਕਸਟਾਈਲ ਵੱਲ ਉਭਾਰਨ ਲਈ ਯਤਨਸ਼ੀਲ

ਟੈਕਨੀਕਲ ਟੈਕਸਟਾਈਲ ਕਨਕਲੇਵ ਪੰਜਾਬ `ਚ 120 ਡੈਲੀਗੇਟਾਂ ਨੇ ਭਾਗ ਲਿਆਸਰਕਾਰ ਟੈਕਸਟਾਈਲ ਉਦਯੋਗਾਂ ਨੂੰ ਤਕਨੀਕੀ ਟੈਕਸਟਾਈਲ ਵੱਲ ਉਭਾਰਨ ਲਈ ਯਤਨਸ਼ੀਲਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 01 ਮਾਰਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਪਰਲ ਤੇ ਟੈਕਸਟਾਈਲ ਟੈਕਨਾਲੋਜੀ ਵਿਭਾਗ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਵੱਲੋਂ ਟੈਕਨੀਕਲ ਟੈਕਸਟਾਈਲ ਕਨਕਲੇਵ ਪੰਜਾਬ ਦਾ ਆਯੋਜਨ ਕੀਤਾ ਗਿਆ।ਪੰਜਾਬ ਯੂਨੀਵਰਸਿਟੀ …

Read More »

ਬੇਅਦਬੀ ਦੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਸਰਕਾਰ ਦੀ ਨਕਾਮੀ- ਐਡਵੋਕੇਟ ਧਾਮੀ

ਬੇਅਦਬੀ ਦੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਸਰਕਾਰ ਦੀ ਨਕਾਮੀ- ਐਡਵੋਕੇਟ ਧਾਮੀਗੁਰਸ਼ਰਨ ਸਿੰਘ ਸੰਧੂਅੰਮ੍ਰਿਤਸਰ, 1 ਮਾਰਚ-ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿਚ ਚੱਲ ਰਹੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ ਹੈ। ਇਸ ਨਾਲ ਸਰਕਾਰ ਦੀ …

Read More »

ਗੁਰੂ ਗ੍ਰੰਥ ਸਾਹਿਬ ਜੀ ਬਿਰਾਜਮਾਨ ਪਾਲਕੀ ਸਾਹਿਬ ਵਾਲੀ ਗੱਡੀ ਦੇ ਸ਼ੀਸ਼ੇ ਟੁੱਟਣ ਨਾਲ ਸਿੱਖ ਹਿਰਦੇ ਵਲੂੰਧਰੇ ਗਏ।

ਅਜਨਾਲੇ ’ਚ ਹੋਈ ਬੇਅਦਬੀ ਲਈ ਮਾਨ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ : ਪ੍ਰੋ. ਸਰਚਾਂਦ ਸਿੰਘਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਿਰਾਜਮਾਨ ਪਾਲਕੀ ਸਾਹਿਬ ਵਾਲੀ ਗੱਡੀ ਦੇ ਸ਼ੀਸ਼ੇ ਟੁੱਟਣ ਨਾਲ ਸਿੱਖ ਹਿਰਦੇ ਵਲੂੰਧਰੇ ਗਏ।ਗੁਰਸ਼ਰਨ ਸਿੰਘ ਸੰਧੂਅੰਮ੍ਰਿਤਸਰ 1 ਮਾਰਚਭਾਜਪਾ ਦੇ ਸਿੱਖ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਖਿਆਲਾ …

Read More »

ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਲਈ ਪੰਜਾਬ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਕਿਉਂ ਨਹੀਂ ਹੈ:

ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਬਿਰਾਜਮਾਨ ਪਾਲਕੀ ਸਾਹਿਬ ਵਾਲੀ ਗੱਡੀ ਦੇ ਟੁੱਟੇ ਸ਼ੀਸ਼ਿਆਂ ਨੇ ਸਿੱਖ ਹਿਰਦੇ ਵਲੂੰਧਰ ਦਿੱਤੇ।ਗੁਰਸ਼ਰਨ ਸਿੰਘ ਸੰਧੂਅੰਮ੍ਰਿਤਸਰ 28 ਫਰਵਰੀ  ਭਾਜਪਾ ਦੇ ਸਿੱਖ ਆਗੂ ਅਤੇ ਕੌਮੀ ਘਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫ਼ਰੰਟ ’ਤੇ ਪੂਰੀ …

Read More »

ਸਿਸੋਦੀਆ ਤੇ ਜੈਨ ਦੇ ਅਸਤੀਫਿਆਂ ਤੋਂ ਬਾਅਦ ਪੰਜਾਬ ਵਿਚ ਆਪ ਦੇ ਭ੍ਰਿਸ਼ਟ ਮੰਤਰੀਆਂ ਤੇ ਅਫਸਰਾਂ ਕੋਲ ਹੁਣ ਸਮਾਂ ਨਹੀਂ ਬਚਿਆ: ਅਕਾਲੀ ਦਲ ਦਿੱਲੀ ਦੇ ਆਬਕਾਰੀ ਘੁਟਾਲੇ ਦੀ ਜਾਂਚ ਪੰਜਾਬ ਤੱਕ ਵਧਾਈ ਜਾਵੇ ਕਿਉਂਕਿ ਇਹੋ ਬੰਦੇ ਪੰਜਾਬ ਦੀ ਆਬਕਾਰੀ ਲਈ ਵੀ ਜ਼ਿੰਮੇਵਾਰ: ਬਿਕਰਮ ਸਿੰਘ ਮਜੀਠੀਆ

ਸਿਸੋਦੀਆ ਤੇ ਜੈਨ ਦੇ ਅਸਤੀਫਿਆਂ ਤੋਂ ਬਾਅਦ ਪੰਜਾਬ ਵਿਚ ਆਪ ਦੇ ਭ੍ਰਿਸ਼ਟ ਮੰਤਰੀਆਂ ਤੇ ਅਫਸਰਾਂ ਕੋਲ ਹੁਣ ਸਮਾਂ ਨਹੀਂ ਬਚਿਆ: ਅਕਾਲੀ ਦਲਦਿੱਲੀ ਦੇ ਆਬਕਾਰੀ ਘੁਟਾਲੇ ਦੀ ਜਾਂਚ ਪੰਜਾਬ ਤੱਕ ਵਧਾਈ ਜਾਵੇ ਕਿਉਂਕਿ ਇਹੋ ਬੰਦੇ ਪੰਜਾਬ ਦੀ ਆਬਕਾਰੀ ਲਈ ਵੀ ਜ਼ਿੰਮੇਵਾਰ: ਬਿਕਰਮ ਸਿੰਘ ਮਜੀਠੀਆਗੁਰਸ਼ਰਨ ਸਿੰਘ ਸੰਧੂਚੰਡੀਗੜ੍ਹ, 28 ਫਰਵਰੀਸ਼੍ਰੋਮਣੀ ਅਕਾਲੀ ਦਲ ਨੇ …

Read More »

ਆਪ ਸਰਕਾਰ ਨੇ ਕੋਟਕਪੁਰਾ ਫਾਇਰਿੰਗ ਘਟਨਾ ਦਾ ਸਿਆਸੀਕਰਨ ਕੀਤਾ: ਪਰਮਬੰਸ ਸਿੰਘ ਰੋਮਾਣਾ

ਜਦੋਂ ਬੇਅਦਬੀ ਕੇਸਾਂ ਦੀ ਚਾਰਜਸ਼ੀਟ ਦਾਇਰ ਹੋਈ ਤਾਂ ਉਸ ਵੇਲੇ ਬੇਅਦਬੀ ਇਨਸਾਫ ਮੋਰਚੇ ਨੇ ਮਾਰਚ ਕਿਉਂ ਨਹੀਂ ਕੱਢਿਆ? ਅਕਾਲੀ ਦਲ ਨੇ ਕੀਤਾ ਸਵਾਲਆਪ ਸਰਕਾਰ ਨੇ ਕੋਟਕਪੁਰਾ ਫਾਇਰਿੰਗ ਘਟਨਾ ਦਾ ਸਿਆਸੀਕਰਨ ਕੀਤਾ: ਪਰਮਬੰਸ ਸਿੰਘ ਰੋਮਾਣਾਗੁਰਸ਼ਰਨ ਸਿੰਘ ਸੰਧੂ ਫਰੀਦਕੋਟ, 28 ਫਰਵਰੀ ਸ਼੍ਰੋਮਣੀ ਅਕਾਲੀ  ਦਲ ਦੇ ਜਨਰਲ ਸਕੱਤਰ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਬੇਅਦਬੀ …

Read More »