ਜਦੋਂ ਬੇਅਦਬੀ ਕੇਸਾਂ ਦੀ ਚਾਰਜਸ਼ੀਟ ਦਾਇਰ ਹੋਈ ਤਾਂ ਉਸ ਵੇਲੇ ਬੇਅਦਬੀ ਇਨਸਾਫ ਮੋਰਚੇ ਨੇ ਮਾਰਚ ਕਿਉਂ ਨਹੀਂ ਕੱਢਿਆ? ਅਕਾਲੀ ਦਲ ਨੇ ਕੀਤਾ ਸਵਾਲਆਪ ਸਰਕਾਰ ਨੇ ਕੋਟਕਪੁਰਾ ਫਾਇਰਿੰਗ ਘਟਨਾ ਦਾ ਸਿਆਸੀਕਰਨ ਕੀਤਾ: ਪਰਮਬੰਸ ਸਿੰਘ ਰੋਮਾਣਾਗੁਰਸ਼ਰਨ ਸਿੰਘ ਸੰਧੂ ਫਰੀਦਕੋਟ, 28 ਫਰਵਰੀ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਬੇਅਦਬੀ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਲਾਈ ਬੋਰਡ ਕੰਪਨੀ ਵੱਲੋਂ 1 ਕਰੋੜ ਰੁਪਏ ਦਾ ਚੈੱਕ ਭੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਲਾਈ ਬੋਰਡ ਕੰਪਨੀ ਵੱਲੋਂ 1 ਕਰੋੜ ਰੁਪਏ ਦਾ ਚੈੱਕ ਭੇਟਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 28 ਫ਼ਰਵਰੀ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਸੈਂਚੁਰੀ ਪਲਾਈ ਬੋਰਡ ਕੰਪਨੀ ਵੱਲੋਂ 1 ਕਰੋੜ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਕੰਪਨੀ ਦੇ ਚੇਅਰਮੈਨ ਸ੍ਰੀ ਸੰਜੈ ਬਜਨੀਕਾ, ਐਮਡੀ ਸ੍ਰੀ ਪ੍ਰੇਮ ਬਜਨੀਕਾ ਅਤੇ ਸ੍ਰੀ …
Read More »ਅਕਾਲ ਤਖਤ ਦਾ ਜਥੇਦਾਰ ਤਬਦੀਲ ਕਰਨ ਦੀ ਲੋੜ- ਸਰਨਾ
ਅਕਾਲ ਤਖਤ ਦਾ ਜਥੇਦਾਰ ਤਬਦੀਲ ਕਰਨ ਦੀ ਲੋੜ- ਸਰਨਾ ਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 27 ਫਰਵਰੀ ਟਕਸਾਲੀ ਅਕਾਲੀ ਤੇ ਦਿੱਲੀ ਦੀ ਸਿਆਸਤ ਵਿੱਚ ਵਿਸ਼ੇਸ਼ ਪਛਾਣ ਰੱਖਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਐਸਟੈਟ ਦੇ ਪ੍ਰਧਾਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ਼੍ਰ ਪਰਮਜੀਤ ਸਿੰਘ ਸਰਨਾ ਨੇ ਸ੍ਰੀ ਅਕਾਲ …
Read More »ਪੰਜਾਬ ਦੀ ਆਬਕਾਰੀ ਨੀਤੀ ਵਿਚ ਵੀ ਉਹੀ ਐਕਟਰ ਤੇ ਡਾਇਰੈਕਟਰ ਹਨ ਜੋ ਦਿੱਲੀ ਦੇ ਮਾਮਲੇ ਵਿਚ ਸਨ: ਬਿਕਰਮ ਸਿੰਘ ਮਜੀਠੀਆ
ਪੰਜਾਬ ਦੀ ਆਬਕਾਰੀ ਨੀਤੀ ਵਿਚ ਵੀ ਉਹੀ ਐਕਟਰ ਤੇ ਡਾਇਰੈਕਟਰ ਹਨ ਜੋ ਦਿੱਲੀ ਦੇ ਮਾਮਲੇ ਵਿਚ ਸਨ: ਬਿਕਰਮ ਸਿੰਘ ਮਜੀਠੀਆਗੁਰਸ਼ਰਨ ਸਿੰਘ ਸੰਧੂ ਚੰਡੀਗੜ੍ਹ, 27 ਫਰਵਰੀਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਦਿੱਲੀ ਆਬਕਾਰੀ ਘੁਟਾਲੇ ਦੀ ਸੀ ਬੀ ਆਈ ਵੱਲੋਂ ਕੀਤੀ ਜਾ ਰਹੀ ਜਾਂਚ ਪੰਜਾਬ ਤੱਕ ਵਧਾਈ ਜਾਵੇ …
Read More »
ਪੰਜਾਬੀ ’ਚ ਤਬਾਹੀ ਦਾ ਮੰਜਰ ਪਰ ਭਗਵੰਤ ਮਾਨ ਦਿੱਲੀ ਵਿਚ ਆਪ ਖਿਲਾਫ ਦਰਜ ਭ੍ਰਿਸ਼ਟਾਚਾਰ ਕੇਸਾਂ ਨੂੰ ਗਲਤ ਠਹਿਰਾਉਣ ਵਿਚ ਰੁੱਝੇ: ਸੁਖਬੀਰ ਸਿੰਘ ਬਾਦਲ
ਅੱਜ ਹੋਏ ਕਤਲਾਂ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੂੰ ਮੌਜੂਦਾ ਹਾਲਾਤ ਲਈ ਜ਼ਿੰਮੇਵਾਰ ਠਹਿਰਾਇਆ
ਪੰਜਾਬੀ ’ਚ ਤਬਾਹੀ ਦਾ ਮੰਜਰ ਪਰ ਭਗਵੰਤ ਮਾਨ ਦਿੱਲੀ ਵਿਚ ਆਪ ਖਿਲਾਫ ਦਰਜ ਭ੍ਰਿਸ਼ਟਾਚਾਰ ਕੇਸਾਂ ਨੂੰ ਗਲਤ ਠਹਿਰਾਉਣ ਵਿਚ ਰੁੱਝੇ: ਸੁਖਬੀਰ ਸਿੰਘ ਬਾਦਲਅੱਜ ਹੋਏ ਕਤਲਾਂ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੂੰ ਮੌਜੂਦਾ ਹਾਲਾਤ ਲਈ ਜ਼ਿੰਮੇਵਾਰ ਠਹਿਰਾਇਆਗੁਰਸ਼ਰਨ ਸਿੰਘ ਸੰਧੂ ਚੰਡੀਗੜ੍ਹ, 27 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ …
Read More »
ਦਰਬਾਰ ਸਾਹਿਬ ਵਿਖੇ ਲੰਗਰ ਲਈ ਰਸਦਾਂ ਵਾਸਤੇ ਸਟੋਰ ਤਿਆਰ ਕਰਨ ਦੀ ਸੇਵਾ ਆਰੰਭ
ਸੰਗਤਾਂ ਲਈ ਵਿਸ਼ਾਲ ਕਾਰ ਪਾਰਕਿੰਗ ਵੀ ਹੋਵੇਗੀ ਤਿਆਰ
ਦਰਬਾਰ ਸਾਹਿਬ ਵਿਖੇ ਲੰਗਰ ਲਈ ਰਸਦਾਂ ਵਾਸਤੇ ਸਟੋਰ ਤਿਆਰ ਕਰਨ ਦੀ ਸੇਵਾ ਆਰੰਭਸੰਗਤਾਂ ਲਈ ਵਿਸ਼ਾਲ ਕਾਰ ਪਾਰਕਿੰਗ ਵੀ ਹੋਵੇਗੀ ਤਿਆਰ ਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 27 ਫ਼ਰਵਰੀ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਕਾਰ ਪਾਰਕਿੰਗ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਰਸਦਾਂ ਲਈ ਸਟੋਰ ਦੀ ਉਸਾਰੀ ਲਈ …
Read More »ਦਰਬਾਰ ਸਾਹਿਬ ਵਿਖੇ ਲੰਗਰ ਲਈ ਰਸਦਾਂ ਵਾਸਤੇ ਸਟੋਰ ਤਿਆਰ ਕਰਨ ਦੀ ਸੇਵਾ ਆਰੰਭ
ਦਰਬਾਰ ਸਾਹਿਬ ਵਿਖੇ ਲੰਗਰ ਲਈ ਰਸਦਾਂ ਵਾਸਤੇ ਸਟੋਰ ਤਿਆਰ ਕਰਨ ਦੀ ਸੇਵਾ ਆਰੰਭਸੰਗਤਾਂ ਲਈ ਵਿਸ਼ਾਲ ਕਾਰ ਪਾਰਕਿੰਗ ਵੀ ਹੋਵੇਗੀ ਤਿਆਰ ਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 27 ਫ਼ਰਵਰੀ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਕਾਰ ਪਾਰਕਿੰਗ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਰਸਦਾਂ ਲਈ ਸਟੋਰ ਦੀ ਉਸਾਰੀ …
Read More »ਅੰਮ੍ਰਿਤਪਾਲ ਭਾਰਤੀ ਨਾਗਰਿਕ ਨਹੀਂ ਤਾਂ ਪਾਸਪੋਰਟ ਵਾਪਸ ਕਰੇ: ਪ੍ਰੋ. ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਪਾਲ ਭਾਰਤੀ ਨਾਗਰਿਕ ਨਹੀਂ ਤਾਂ ਪਾਸਪੋਰਟ ਵਾਪਸ ਕਰੇ: ਪ੍ਰੋ. ਸਰਚਾਂਦ ਸਿੰਘ ਖਿਆਲਾਪੰਜਾਬ ਦੀ ਨੌਜਵਾਨੀ ਨੂੰ ਤਬਾਹ ਕਰਨ ਲਈ ਨਸ਼ਾ ਭੇਜਣ ਵਾਲੇ ਪਾਕਿਸਤਾਨ ਖ਼ਿਲਾਫ਼ ਅਮ੍ਰਿਤਪਾਲ ਕੋਲ ਇਕ ਸ਼ਬਦ ਵੀ ਕਿਉਂ ਨਹੀਂ?ਗੁਰਸ਼ਰਨ ਸਿੰਘ ਸੰਧੂਅੰਮ੍ਰਿਤਸਰ , 26 ਫਰਵਰੀ ਭਾਜਪਾ ਦੇ ਸਿੱਖ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ …
Read More »ਸ਼ੇਰੇ ਪੰਜਾਬ ਦੇ ਖਾਲਸਾ ਰਾਜ ਦਾ ਵਿਸਥਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਹੀ ਦੇਣ ਸੀ- ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ
ਸ਼ੇਰੇ ਪੰਜਾਬ ਦੇ ਖਾਲਸਾ ਰਾਜ ਦਾ ਵਿਸਥਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਹੀ ਦੇਣ ਸੀ- ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘਖਾਲਸਾ ਪੰਥ ਦਾ ਇਤਿਹਾਸ ਹੀ ਸਿੱਖ ਇਤਿਹਾਸ ਹੈ- ਬਾਬਾ ਬਲਬੀਰ ਸਿੰਘ ਅਕਾਗੁਰਸ਼ਰਨ ਸਿੰਘ ਸੰਧੂਅੰਮ੍ਰਿਤਸਰ 26 ਫਰਵਰੀ 25ਸ੍ਰੀ ਅਨੰਦਪੁਰ ਸਾਹਿਬ:- 26 ਫਰਵਰੀ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ …
Read More »ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਅਕਾਲ ਤਖ਼ਤ ਨੇ 15 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।
ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਅਕਾਲ ਤਖ਼ਤ ਨੇ 15 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 25 ਫਰਵਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬੀੜ ਨੂੰ ਜਨਤਕ ਰੈਲੀਆਂ ਅਤੇ ਪ੍ਰਦਰਸ਼ਨਾਂ ਵਿੱਚ ਲਿਜਾਣ ਤੋਂ ਰੋਕਣ ਲਈ ਰਣਨੀਤੀ ਬਾਰੇ …
Read More »