Breaking News

ਸੁਖਬੀਰ ਬਾਦਲ ਨੂੰ ਨੈਤਿਕਤਾ ਦੇ ਆਧਾਰ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ- ਮਨਜੀਤ ਸਿੰਘ ਭੋਮਾ

ਸੁਖਬੀਰ ਬਾਦਲ ਨੂੰ ਨੈਤਿਕਤਾ ਦੇ ਆਧਾਰ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ- ਮਨਜੀਤ ਸਿੰਘ ਭੋਮਾਗੁਰਸ਼ਰਨ ਸਿੰਘ ਸੰਧੂਅੰਮ੍ਰਿਤਸਰ 25 ਫਰਵਰੀਸੁਖਬੀਰ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਸੰਸਥਾ …

Read More »

ਕੋਟਕਪੁਰਾ ਫਾਇਰਿੰਗ ਕੇਸ ਵਿਚ ਐਸ ਆਈ ਟੀ ਦੀ ਚਾਰਜਸ਼ੀਟ ਮੁਕੱਦਮੇ ਦੀ ਨਹੀਂ ਨਾਦਰਸ਼ਾਹੀ ਰਿਪੋਰਟ: ਅਕਾਲੀ ਦਲ

ਕੋਟਕਪੁਰਾ ਫਾਇਰਿੰਗ ਕੇਸ ਵਿਚ ਐਸ ਆਈ ਟੀ ਦੀ ਚਾਰਜਸ਼ੀਟ ਮੁਕੱਦਮੇ ਦੀ ਨਹੀਂ ਨਾਦਰਸ਼ਾਹੀ ਰਿਪੋਰਟ: ਅਕਾਲੀ ਦਲਕਿਹਾ ਕਿ ਮਨਘੜਤ ਦੋਸ਼ਾਂ ਵਾਲੀ ਚਾਰਜਸ਼ੀਟ ਦਾ ਅਕਾਲੀ ਦਲ ਕਾਨੂੰਨੀ ਦੀ ਅਦਾਲਤ ਵਿਚ ਅਤੇ ਲੋਕਾਂ ਦੀ ਕਚਹਿਰੀ ਵਿਚ ਮੁਕਾਬਲਾ ਕਰੇਗਗੁਰਸ਼ਰਨ ਸਿੰਘ ਸੰਧੂਚੰਡੀਗੜ੍ਹ, 25 ਫਰਵਰੀ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਖਿਲਾਫ …

Read More »

ਸਰਚਾਂਦ ਸਿੰਘ ਨੇ ਜਥੇਦਾਰ ਨੂੰ ਸ: ਬਾਦਲ ਤੋਂ ’ਫ਼ਖ਼ਰ ਏ ਕੌਮ’ ਦਾ ਰੁਤਬਾ ਵਾਪਸ ਲੈਣ ਦੀ ਕੀਤੀ ਅਪੀਲ।

ਸਰਚਾਂਦ ਸਿੰਘ ਨੇ ਜਥੇਦਾਰ ਨੂੰ ਸ: ਬਾਦਲ ਤੋਂ ’ਫ਼ਖ਼ਰ ਏ ਕੌਮ’ ਦਾ ਰੁਤਬਾ ਵਾਪਸ ਲੈਣ ਦੀ ਕੀਤੀ ਅਪੀਲ।ਗੁਰਸ਼ਰਨ ਸਿੰਘ ਸੰਧੂਅੰਮ੍ਰਿਤਸਰ 25 ਫਰਵਰੀ ਅੱਜ ਭਾਜਪਾ ਦੇ ਸਿੱਖ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਕਾਸ਼ ਸਿੰਘ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਠੇਸ ਪਹੁੰਚਾਉਣ ਦੀ ਹਰਕਤ ਪ੍ਰਤੀ ਜਥੇਦਾਰ ਗੰਭੀਰਤਾ ਦਿਖਾਵੇ :  ਪ੍ਰੋ. ਸਰਚਾਂਦ ਸਿੰਘ 

ਅਜਨਾਲੇ ਦੀ ਘਟਨਾ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਠੇਸ ਪਹੁੰਚਾਉਣ ਦੀ ਹਰਕਤ ਪ੍ਰਤੀ ਜਥੇਦਾਰ ਗੰਭੀਰਤਾ ਦਿਖਾਵੇ :  ਪ੍ਰੋ. ਸਰਚਾਂਦ ਸਿੰਘ ਗੁਰਸ਼ਰਨ ਸਿੰਘ ਸੰਧੂਅੰਮ੍ਰਿਤਸਰ 24 ਫਰਵਰੀ ਭਾਜਪਾ ਦੇ ਸਿੱਖ ਆਗੂ ਅਤੇ ਕੌਮੀ ਘਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸ੍ਰੀ ਅਕਾਲ ਤਖ਼ਤ …

Read More »

ਅਜਨਾਲਾ ਹਮਲੇ ’ਚ ਬੇਅਦਬੀ ਕਦੇ ਵੀ ਮੁਆਫ ਨਹੀਂ ਕੀਤੀ ਜਾ ਸਕਦੀ : ਸੁਖਬੀਰ ਸਿੰਘ ਬਾਦਲ

ਅਜਨਾਲਾ ਹਮਲੇ ’ਚ ਬੇਅਦਬੀ ਕਦੇ ਵੀ ਮੁਆਫ ਨਹੀਂ ਕੀਤੀ ਜਾ ਸਕਦੀ : ਸੁਖਬੀਰ ਸਿੰਘ ਬਾਦਲਪੰਜਾਬ ’ਚ ਅਰਾਜਕਤਾ ਤੇ ਦਹਿਸ਼ਤ ਦਾ ਮਾਹੌਲ: ਬਾਦਲਅਸੀਂ ਪੰਜਾਬੀਆਂ ਦੇ ਏਕੇ, ਸ਼ਾਂਤੀ ਤੇ ਫਿਰਕੂ ਸਦਭਾਵਨਾ ਦੀ ਰਾਖੀ ਜਾਰੀ ਰੱਖਾਂਗੇ ਭਾਵੇਂ ਸਾਨੂੰ ਇਸ ਵਾਸਤੇ ਆਪਣੀ ਸ਼ਹਾਦਤ ਵੀ ਦੇਣੀ ਪਵੇ: ਸੁਖਬੀਰ ਸਿੰਘ ਬਾਦਲ ਗੁਰਸ਼ਰਨ ਸਿੰਘ ਸੰਧੂ ਚੰਡੀਗੜ੍ਹ, 24 ਫਰਵਰੀ: ਸ਼੍ਰੋਮਣੀ ਅਕਾਲੀ …

Read More »

v10 ਦਿਨ ਤੋਂ ਲਾਪਤਾ ਨੌਜਵਾਨ ਦਾ ਮਾਮਲਾ ਪੁੱਜਾ ਕਮਿਸ਼ਨ ਕੋਲ
ਪਰਿਵਾਰ ਵੱਲੋਂ ਪੁਲਿਸ ਤੇ ਕਾਰਵਾਈ ਨਾ ਕਰਨ ਦੇ ਲਾਏ ਦੋਸ਼

v10 ਦਿਨ ਤੋਂ ਲਾਪਤਾ ਨੌਜਵਾਨ ਦਾ ਮਾਮਲਾ ਪੁੱਜਾ ਕਮਿਸ਼ਨ ਕੋਲਪਰਿਵਾਰ ਵੱਲੋਂ ਪੁਲਿਸ ਤੇ ਕਾਰਵਾਈ ਨਾ ਕਰਨ ਦੇ ਲਾਏ ਦੋਸ਼ਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 24 ਫਰਵਰੀਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਮੈਂਬਰ ਡਾ. ਸੁਭਾਸ਼ ਮਸੀਹ ਥੋਬਾ ਨੂੰ ਅੱਜ ਸਾਰੇ ਮਸਲੇ ਬਾਰੇ ਮਿਲ ਕੇ ਜਾਣੂ ਕਰਵਾਉਦੇ ਹੋਏ ਲੜਕੇ ਦੇ ਪਿਤਾ ਬਲਵਿੰਦਰ ਸਹੋਤਾ ਵਾਸੀ ਛੇਹਰਟਾ ਅੰਮ੍ਰਿਤਸਰ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਪਿਛਲੇ 10 ਦਿਨਾਂ ਤੋ ਲਾਪਤਾ ਹੈ। ਉਨ੍ਹਾਂ ਦਾ ਬੇਟਾ ਰਣਜੀਤ ਐਵੀਨਿਊ ਕਿਸੇ ਪ੍ਰਾਈਵੇਟ ਕੰਪਨੀ ਦੇ ਦਫਤਰ ਵਿਚ ਨੋਕਰੀ ਕਰਦਾ ਸੀ ਅਤੇ 15 ਫਰਵਰੀ 23 ਨੂੰ ਸ਼ਾਮ ਨੂੰ ਫੋਨ ਕਰਕੇ ਦੱਸਿਆ ਕਿ ਉਹ ਦਫਤਰ ਦੇ ਕੰਮ ਚੰਡੀਗੜ ਜਾ ਰਿਹਾ ਹੈ ਜਦ ਅਸੀ ਅਗਲੇ ਦਿਨ ਸਵੇਰੇ ਆਪਣੇ ਲੜਕੇ ਨੂੰ ਫੋਨ ਕੀਤਾ ਤਾਂ ਉਸ ਦਾ ਫੋਨ ਬੰਦ ਆ ਰਿਹਾ ਸੀ, ਜਿਸ ਦਾ ਅੱਜ ਤੱਕ ਸਾਨੂੰ ਪਤਾ ਨਹੀ ਲੱਗਾ। ਇਸ ਸਬੰਧ ਵਿਚ ਥਾਣਾ ਰਣਜੀਤ ਐਵੀਨਿਊ ਵਿਖੇ ਆਪਣੀ ਦਰਖਾਸਤ 17 ਫਰਵਰੀ ਨੂੰ ਦੇ ਦਿੱਤੀ ਸੀ। ਜਿਸ ਦਾ ਡਾਇਰੀ ਨੰ; 11 ਦਰਜ਼ ਹੈ, ਪਰ ਪੁਲਸ ਵਲੋ ਅੱਜ ਤੱਕ ਕੋਈ ਵੀ ਕਾਰਵਾਈ ਨਹੀ ਕੀਤੀ ਗਈ ਅਤੇ ਇਸ ਸਬੰਧ ਵਿਚ ਪਰਿਵਾਰਿਕ ਮੈਬਰਾਂ ਵਲੋ ਥਾਣਾ ਖਰੜ ਵਿਖੇ ਵੀ 19 ਫਰਵਰੀ ਨੂੰ ਲਿਖਤੀ ਰੂਪ ਵਿਚ ਦਿੱਤਾ ਹੈ। ਜਿਸ ਦਾ ਡਾਇਰੀ ਨੰ: 401550 ਹੈ। ਪਰ ਪਰਿਵਾਰ ਨੂੰ ਅੱਜ ਤੱਕ ਆਪਣੇ ਬੇਟੇ ਬਾਰੇ ਕੁਝ ਵੀ ਪਤਾ ਨਹੀ ਹੈ।ਇਸ ਬਾਬਤ ਮੈਬਰ ਘੱਟ ਗਿਣਤੀ ਕਮਿਸ਼ਨਰ ਪੰਜਾਬ ਵਲੋ ਪਰਿਵਾਰ ਨੂੰ ਵਿਸ਼ਵਾਸ ਦਵਾਇਆ ਹੈ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਪੁਲਸ ਕਮਿਸ਼ਨਰ ਅੰਮ੍ਰਿਤਸਰ  ਅਤੇ ਮੋਹਾਲੀ ਪੁਲਿਸ ਤੋ ਵੀ ਇਸ ਸਬੰਧ ਵਿਚ ਜ਼ਲਦੀ ਕਾਰਵਾਈ ਕਰਨ ਲਈ ਕਹਿਣਗੇ ਤਾਂ ਜੋ ਪਰਿਵਾਰ ਦਾ ਲੜਕਾ ਮਿਲ ਸਕੇ। Amritsar Crime Latest News National Politics Punjab Uncategorized World Amritsar Crime Latest News National Politics Punjab Uncategorized World

Read More »

ਨਸ਼ਿਆਂ ਨੂੰ ਖ਼ਤਮ ਕਰਨ ਦੀ ਥਾਂ ਮਾਨ ਸਰਕਾਰ ਭ੍ਰਿਸ਼ਟਾਚਾਰ ’ਚ ਡੁੱਬ ਗਈ : ਪ੍ਰੋ: ਸਰਚਾਂਦ ਸਿੰਘ ਖਿਆਲਾ।
ਅਮਿੱਤ ਸ਼ਾਹ ਦੁਆਰਾ ਅੰਮ੍ਰਿਤਸਰ ਤੋਂ ਨਸ਼ਾ ਵਿਰੋਧੀ ਯਾਤਰਾ ਸਮਾਜਿਕ ਸਰੋਕਾਰ ਨੂੰ ਪ੍ਰਣਾਈ ਹੋਈ ਹੋਵੇਗੀ।

ਨਸ਼ਿਆਂ ਨੂੰ ਖ਼ਤਮ ਕਰਨ ਦੀ ਥਾਂ ਮਾਨ ਸਰਕਾਰ ਭ੍ਰਿਸ਼ਟਾਚਾਰ ’ਚ ਡੁੱਬ ਗਈ : ਪ੍ਰੋ: ਸਰਚਾਂਦ ਸਿੰਘ ਖਿਆਲਾ।ਅਮਿੱਤ ਸ਼ਾਹ ਦੁਆਰਾ ਅੰਮ੍ਰਿਤਸਰ ਤੋਂ ਨਸ਼ਾ ਵਿਰੋਧੀ ਯਾਤਰਾ ਸਮਾਜਿਕ ਸਰੋਕਾਰ ਨੂੰ ਪ੍ਰਣਾਈ ਹੋਈ ਹੋਵੇਗੀ।ਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 23 ਫਰਵਰੀ  ਭਾਜਪਾ ਦੇ ਸਿੱਖ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਚ ਡਾ. ਬੀ.ਆਰ. ਅੰਬੇਡਕਰ ਦੇ ਆਰਥਿਕ ਦ੍ਰਿਸ਼ਟੀਕੋਣ ਅਤੇ ਭਾਰਤ ਦੇ ਸੰਵਿਧਾਨ ਦੇ ਬਦਲਦੇ ਰੂਪ ਵਿਸ਼ੇਤੇ ਰਾਸ਼ਟਰੀ ਸੈਮੀਨਾਰ ਦਾ ਆਯੋਜਨ
ਡਾ. ਅੰਬੇਡਕਰ ਵੱਲੋਂ ਚੁੱਕੇ ਗਏ ਕ੍ਰਾਂਤੀਕਾਰੀ ਕਦਮਾਂ ਦੇ ਬਾਵਜੂਦ ਅੱਜ ਵੀ ਸਮਾਜ ਵਿੱਚ ਜਾਤ ਪਾਤ ਦਾ ਬੋਲਬਾਲਾ: ਪ੍ਰੋ. (ਡਾ.) ਰੌਣਕੀ ਰਾਮ

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਡਾ. ਬੀ.ਆਰ. ਅੰਬੇਡਕਰ ਦੇ ਆਰਥਿਕ ਦ੍ਰਿਸ਼ਟੀਕੋਣ ਅਤੇ ਭਾਰਤ ਦੇ ਸੰਵਿਧਾਨ ਦੇ ਬਦਲਦੇ ਰੂਪ ਵਿਸ਼ੇ `ਤੇ ਰਾਸ਼ਟਰੀ ਸੈਮੀਨਾਰ ਦਾ ਆਯੋਜਨਡਾ. ਅੰਬੇਡਕਰ ਵੱਲੋਂ ਚੁੱਕੇ ਗਏ ਕ੍ਰਾਂਤੀਕਾਰੀ ਕਦਮਾਂ ਦੇ ਬਾਵਜੂਦ ਅੱਜ ਵੀ ਸਮਾਜ ਵਿੱਚ ਜਾਤ ਪਾਤ ਦਾ ਬੋਲਬਾਲਾ: ਪ੍ਰੋ. (ਡਾ.) ਰੌਣਕੀ ਰਾਮਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 23 ਫਰਵਰੀ,– ਡਾ.ਬੀ.ਆਰ.ਅੰਬੇਦਕਰ ਦੇ …

Read More »

ਭਾਰਤੀ ਫ਼ੌਜ ਵਿੱਚ ਭਰਤੀ ਲਈ ਪੂਰੀ ਪ੍ਰਕਿਰਿਆ ਵਿੱਚ ਇਸ ਸਾਲ ਤੋਂ ਬਦਲਾਅ – ਕਰਨਲ ਚੇਤਨ ਪਾਂਡੇ

ਭਾਰਤੀ ਫ਼ੌਜ ਵਿੱਚ ਭਰਤੀ ਲਈ ਪੂਰੀ ਪ੍ਰਕਿਰਿਆ ਵਿੱਚ ਇਸ ਸਾਲ ਤੋਂ ਬਦਲਾਅ – ਕਰਨਲ ਚੇਤਨ ਪਾਂਡੇਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 23 ਫਰਵਰੀ ਭਾਰਤੀ ਫੋਜ ਵਿਚ ਇਸ ਸਾਲ ਤੋ ਭਰਤੀ ਦੀ ਪ੍ਰਕਿਰਿਆ ਵਿਚ ਬਦਲਾਅ ਕੀਤਾ ਗਿਆ ਹੈ ਅਤੇ ਇਸ ਸਾਲ ਤੋ  ਫੋਜ ਵਿਚ ਭਰਤੀ ਹੋਣ ਵਾਲੇ ਨੋਜਵਾਨਾਂ ਦੀ ਆਨਲਾਈਨ ਸੰਯੁਕਤ ਪ੍ਰਵੇਸ਼ ਲਿਖਤੀ ਪ੍ਰੀਖਿਆ ਪਹਿਲਾਂ ਲਈ ਜਾਵੇਗੀ …

Read More »

ਨਿਵੇਸ਼ਕਾਂ ਨੂੰ ਆਕਰਸ਼ਤ ਕਰਨ ਨਾਲੋਂ ਆਪ ਸਰਕਾਰ ਅਗਲੇ ਦਿਨ ਪੂਰੇ ਸਫੇ ਦੇ ਇਸ਼ਤਿਹਾਰ ਦੇਣ ਪ੍ਰਤੀ ਜ਼ਿਆਦਾ ਚਿੰਤਤ

ਪਹਿਲਾਂ ਕਾਨੂੰਨ ਵਿਵਸਥਾ ਦੇ ਹਾਲਾਤ ਕਾਬੂ ਹੇਠ ਕਰੋ, ਫਿਰ ਕਰਵਾਉਣਾ ’ਇਨਵੈਸਟ ਪੰਜਾਬ’ ਸੰਮੇਲਨ: ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਨੂੰ ਆਖਿਆਜਦੋਂ ਇੰਡਸਟਰੀ ਨੂੰ ਦੇਣ ਵਾਸਤੇ ਕੁਝ ਵੀ ਵਿਸ਼ੇਸ਼ ਸਹੂਲਤ ਤੇ ਪ੍ਰੋਤਸਾਹਨ ਤੇ ਢੁਕਵੀਂ ਬਿਜਲੀ ਨਹੀਂ ਤਾਂ ਫਿਰ ਤੁਸੀ਼ ਨਿਵੇਸ਼ਕਾਂ ਨੂੰ ਕਿਵੇਂ ਆਕਰਸ਼ਤ ਕਰ ਸਕਦੇ ਹੋ ? ਬਾਦਲ ਨੇ ਪੁੱਛਿਆਨਿਵੇਸ਼ਕਾਂ ਨੂੰ …

Read More »