ਜੀ 20 ਲਈ ਚੱਲ ਰਹੇ ਕੰਮਾਂ ਦੀ ਕੀਤੀ ਸਮੀਖਿਆਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 6 ਫਰਵਰੀ —ਜੀ 20 ਦੀ ਮਹਿਮਾਨ ਨਵਾਜ਼ੀ ਲਈ ਸ਼ਹਿਰ ਵਿੱਚ ਚੱਲ ਰਹੇ ਵੱਖ ਵੱਖ ਕੰਮਾਂ ਦੀ ਸਮੀਖਿਆ ਕਰਦੇ ਸਥਾਨਕ ਸਰਕਾਰਾਂ ਮੰਤਰੀ ਸ ਇੰਦਰਬੀਰ ਸਿੰਘ ਨਿੱਜਰ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਅਤੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ …
Read More »ਤਣਾਅਮੁਕਤ ਜੀਵਨ ਜ਼ਿੰਦਗੀ ਨੂੰ ਸੁਖਾਲੇ ਵੱਲ ਲੈ ਕੇ ਜਾਂਦਾ ਹੈ: ਡਾ. ਸਨੀਆ ਕਪੂਰ
ਤਣਾਅਮੁਕਤ ਜੀਵਨ ਜ਼ਿੰਦਗੀ ਨੂੰ ਸੁਖਾਲੇ ਵੱਲ ਲੈ ਕੇ ਜਾਂਦਾ ਹੈ: ਡਾ. ਸਨੀਆ ਕਪੂਰਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 06 ਫਰਵਰੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵੱਲੋਂ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਤਣਾਅ ਪ੍ਰਬੰਧਨ ਵਿਸ਼ੇ ਤੇ ਇੱਕ ਹਫ਼ਤੇ ਦਾ ਆਨਲਾਈਨ ਸ਼ਾਰਟ ਟਰਮ ਕੋਰਸ ਕਰਵਾਇਆ ਗਿਆ।ਇਸ …
Read More »ਔਰਤ ਨੂੰ ਮੁੱਖ ਧਾਰਾ ਦਾ ਹਿੱਸਾ ਬਣਾਉਣਾ ਸਮੇਂ ਦੀ ਲੋੜ: ਡਾ. ਸ਼ਿਵੇਤਾ ਸ਼ਿਨੋਏ
ਔਰਤ ਨੂੰ ਮੁੱਖ ਧਾਰਾ ਦਾ ਹਿੱਸਾ ਬਣਾਉਣਾ ਸਮੇਂ ਦੀ ਲੋੜ: ਡਾ. ਸ਼ਿਵੇਤਾ ਸ਼ਿਨੋਏਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 06 ਫਰਵਰੀ, ਮਿਆਸ ਜੀ.ਐਨ.ਡੀ.ਯੂ. ਡੀਪਾਰਟਮੈਂਟਰ ਆਫ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਦੇ ਮੁਖੀ ਤੇ ਡੀਨ, ਪ੍ਰੋ. ਡਾ. ਸ਼ਿਵੇਤਾ ਸ਼ਿਨੋਏ ਨੇ ਕਿਹਾ ਕਿ ਆਧੁਨਿਕ ਦੁਨੀਆਂ ਵਿਚ ਔਰਤ ਦੀ …
Read More »ਸੱਚਖੰਡ ਵਾਸੀ ਸੰਤ ਮੱਖਣ ਸਿੰਘ ਦਾ ਅੰਗੀਠਾ ਸੰਭਾਲਿਆ
Amritsar Crime Latest News National Politics Punjab Uncategorized World Amritsar Crime Latest News National Politics Punjab Uncategorized World ਸੱਚਖੰਡ ਵਾਸੀ ਸੰਤ ਮੱਖਣ ਸਿੰਘ ਦਾ ਅੰਗੀਠਾ ਸੰਭਾਲਿਆ ਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 6 ਫਰਵਰੀ – ਸ਼ਹੀਦ ਭਈ ਮਨੀ ਸਿੰਘ ਟਕਸਾਲ ਦੇ ਮੁਖੀ ਸੰਤ ਮੱਖਣ ਸਿੰਘ ਜੋ ਕਿ ਸੱਚਖੰਡ ਪਿਆਨਾ ਕਰ ਗਏ ਹਨ …
Read More »ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਲੋਕਿਕ ਨਗਰ ਕੀਰਤਨ ਸਜਾਇਆ ਗਿਆ । ਇਹ ਨਗਰ ਕੀਰਤਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਆਰੰਭ ਹੋ ਕਿ ਗੁਰਦੁਆਰਾ ਪਹੁਵਿੰਡ ਸਾਹਿਬ ਵਿਖੇ ਸਮਾਪਤ । ਸ.ਤਲਬੀਰ ਸਿੰਘ ਗਿੱਲ ਜੀ ਵੱਲੋੰ ਵਿਸ਼ਾਲ ਨਗਰ ਕੀਰਤਨ ਵਿੱਚ ਸੰਗਤਾਂ ਨਾਲ ਹਾਜਰੀ ਲਗਵਾ ਕਿ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ
ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਲੋਕਿਕ ਨਗਰ ਕੀਰਤਨ ਸਜਾਇਆ ਗਿਆ । ਇਹ ਨਗਰ ਕੀਰਤਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਆਰੰਭ ਹੋ ਕਿ ਗੁਰਦੁਆਰਾ ਪਹੁਵਿੰਡ ਸਾਹਿਬ ਵਿਖੇ ਸਮਾਪਤ । ਸ.ਤਲਬੀਰ ਸਿੰਘ ਗਿੱਲ ਜੀ ਵੱਲੋੰ ਵਿਸ਼ਾਲ ਨਗਰ ਕੀਰਤਨ ਵਿੱਚ ਸੰਗਤਾਂ ਨਾਲ ਹਾਜਰੀ ਲਗਵਾ ਕਿ …
Read More »
ਸਾਰੇ ਪੰਜਾਬ ਵਿੱਚ ਰੇਤ ਸਾਢੇ ਪੰਜ ਰੁਪਏ ਘਣ ਫੁੱਟ ਦੇ ਹਿਸਾਬ ਮਿਲੇਗੀ- ਧਾਲੀਵਾਲ
ਅਜਨਾਲਾ ਹਲਕੇ ਵਿੱਚ ਚਾਰ ਹੋਰ ਮੰਡੀਆਂ ਦੇ ਸ਼ੈਡ ਬਨਾਉਣ ਦੀ ਕੀਤੀ ਸ਼ੁਰੂਆਤ
ਸਾਰੇ ਪੰਜਾਬ ਵਿੱਚ ਰੇਤ ਸਾਢੇ ਪੰਜ ਰੁਪਏ ਘਣ ਫੁੱਟ ਦੇ ਹਿਸਾਬ ਮਿਲੇਗੀ- ਧਾਲੀਵਾਲਅਜਨਾਲਾ ਹਲਕੇ ਵਿੱਚ ਚਾਰ ਹੋਰ ਮੰਡੀਆਂ ਦੇ ਸ਼ੈਡ ਬਨਾਉਣ ਦੀ ਕੀਤੀ ਸ਼ੁਰੂਆਤਗੁਰਸ਼ਰਨ ਸਿੰਘ ਸੰਧੂ ਅੰਮਿ੍ਤਸਰ, 5 ਜਨਵਰੀਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਵੱਲੋਂ ਇਕ ਇਕ ਕਰਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ …
Read More »
ਅਕਾਲੀ ਦਲ ਨੇ ਐਨ ਡੀ ਏ ਸਰਕਾਰ ਵੱਲੋਂ ਘੱਟ ਗਿਣਤੀਆਂ ਲਈ ਸਕਾਲਰਸ਼ਿਪ ਬੰਦ ਕਰਨ ਦੇ ਫੈਸਲੇ ਦੀ ਕੀਤੀ ਨਿਖੇਧੀ
ਡਾ. ਦਲਜੀਤ ਸਿੰਘ ਚੀਮਾ ਨੇ ਸਕੀਮ ਨੂੰ ਮੁੜ ਸ਼ੁਰੂ ਕਰਨ ਵਾਸਤੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ
ਅਕਾਲੀ ਦਲ ਨੇ ਐਨ ਡੀ ਏ ਸਰਕਾਰ ਵੱਲੋਂ ਘੱਟ ਗਿਣਤੀਆਂ ਲਈ ਸਕਾਲਰਸ਼ਿਪ ਬੰਦ ਕਰਨ ਦੇ ਫੈਸਲੇ ਦੀ ਕੀਤੀ ਨਿਖੇਧੀਡਾ. ਦਲਜੀਤ ਸਿੰਘ ਚੀਮਾ ਨੇ ਸਕੀਮ ਨੂੰ ਮੁੜ ਸ਼ੁਰੂ ਕਰਨ ਵਾਸਤੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲਗੁਰਸ਼ਰਨ ਸਿੰਘ ਸੰਧੂ ਚੰਡੀਗੜ੍ਹ, 4 ਫਰਵਰੀ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਨ ਡੀ ਏ ਸਰਕਾਰ ਵੱਲੋਂ ਪੀ ਐਚ ਡੀ …
Read More »
ਸਰਕਾਰ ਬਹੁਮਤਵਾਦੀ ਸਿਧਾਂਤਾਂ ’ਤੇ ਚਲ ਰਹੀ ਹੈ ਜੋ ਗੁਰੂ ਰਵੀਦਾਸ ਜੀ ਦੇ ਫਲਸਫੇ ਅਨੁਸਾਰ ਨਹੀਂ: ਸੁਖਬੀਰ ਸਿੰਘ ਬਾਦਲ
ਅਕਾਲੀ ਦਲ ਤੇ ਬਸਪਾ ਦੇ 11 ਮੈਂਬਰੀ ਵਫਦ ਨੇ ਗੁਰੂ ਰਵੀਦਾਸ ਜੀ ਦੇ ਜਨਮ ਅਸਥਾਨ ਮੱਥਾ ਟੇਕਿਆ
ਸਰਕਾਰ ਬਹੁਮਤਵਾਦੀ ਸਿਧਾਂਤਾਂ ’ਤੇ ਚਲ ਰਹੀ ਹੈ ਜੋ ਗੁਰੂ ਰਵੀਦਾਸ ਜੀ ਦੇ ਫਲਸਫੇ ਅਨੁਸਾਰ ਨਹੀਂ: ਸੁਖਬੀਰ ਸਿੰਘ ਬਾਦਲਅਕਾਲੀ ਦਲ ਤੇ ਬਸਪਾ ਦੇ 11 ਮੈਂਬਰੀ ਵਫਦ ਨੇ ਗੁਰੂ ਰਵੀਦਾਸ ਜੀ ਦੇ ਜਨਮ ਅਸਥਾਨ ਮੱਥਾ ਟੇਕਿਆਗੁਰਸ਼ਰਨ ਸਿੰਘ ਸੰਧੂ ਚੰਡੀਗੜ੍ਹ/ 4 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ …
Read More »
ਕੇਂਦਰ ਨੂੰ ਧਰਮ ਵਿੱਚ ਦਖਲਅੰਦਾਜ਼ੀ ਨਹੀਂ ਕਰਨੀ ਚਾਹੀਦੀ — ਧਾਲੀਵਾਲ
ਅਜਨਾਲਾ ਹਲਕੇ ਵਿਚ ਚਾਰ ਮੰਡੀਆਂ ਦੇ ਸਟੀਲ ਕਵਰ ਸ਼ੈਡ ਦੇ ਰੱਖੇ ਨੀਂਹ ਪੱਥਰ
ਹਰੇਕ ਸ਼ੈੱਡ ਤੇ ਖਰਚ ਆਉਣਗੇ 84 ਲੱਖ ਰੁਪਏ
ਕੇਂਦਰ ਨੂੰ ਧਰਮ ਵਿੱਚ ਦਖਲਅੰਦਾਜ਼ੀ ਨਹੀਂ ਕਰਨੀ ਚਾਹੀਦੀ — ਧਾਲੀਵਾਲਅਜਨਾਲਾ ਹਲਕੇ ਵਿਚ ਚਾਰ ਮੰਡੀਆਂ ਦੇ ਸਟੀਲ ਕਵਰ ਸ਼ੈਡ ਦੇ ਰੱਖੇ ਨੀਂਹ ਪੱਥਰਹਰੇਕ ਸ਼ੈੱਡ ਤੇ ਖਰਚ ਆਉਣਗੇ 84 ਲੱਖ ਰੁਪਏਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 4 ਫਰਵਰੀ ———— ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਅਜਨਾਲਾ ਹਲਕੇ ਦੀਆਂ ਸਾਰੀਆਂ ਮੰਡੀਆਂ ਦਾ ਨਵੀਨੀਕਰਨ ਕੀਤਾ ਜਾਵੇਗਾ । ਇਨਾਂ ਸ਼ਬਦਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ: ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਹਲਕੇ ਦੇ ਸੁਧਾਰ, ਆਵਾਣ, ਗੱਗੋਮਾਹਲ ਅਤੇ ਪਿੰਡ ਚਮਿਆਰੀ ਵਿਖੇ ਦਾਣਾ ਮੰਡੀਆਂ ਵਿੱਚ ਬਣਨ ਵਾਲੀ ਸਟੀਲ ਕਵਰ ਸ਼ੈੱਡ ਦਾ ਉਦਘਾਟਨ ਕਰਨ ਪਿਛੋਂ ਕੀਤਾ। ਉਨਾਂ ਦੱਸਿਆ ਕਿ ਇਨਾਂ ਮੰਡੀਆਂ ਵਿੱਚ ਬਣਨ ਵਾਲੇ ਹਰੇਕ ਸ਼ੈਡ ਤੇ 84 ਲੱਖ ਰੁਪਏ ਖਰਚ ਆਉਣਗੇ ਅਤੇ ਮੰਡੀਆਂ ਵਿੱਚ ਯਾਰਡ ਵੀ ਬਣਾਏ ਜਾਣਗੇ। ਉਨਾਂ ਦੱਸਿਆ ਕਿ ਮੌਸਮ ਖਰਾਬ ਹੋਣ ਦੀ ਸ਼ੂਰਤ ਵਿੱਚ ਕਿਸਾਨਾਂ ਨੂੰ ਫਸਲ ਸਾਂਭਣ ਲਈ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾਂ ਪੈਂਦਾ ਸੀ, ਪਰ ਇਨਾਂ ਸ਼ੈਡਾਂ ਦੇ ਬਣਨ ਨਾਲ ਕਿਸਾਨਾਂ ਨੂੰ ਕਾਫ਼ੀ ਰਾਹਤ ਮਿਲੇਗੀ। ਉਨਾਂ ਦੱਸਿਆ ਕਿ ਅਜਨਾਲਾ ਹਲਕੇ ਦਾ ਸੰਪੂਰਨ ਵਿਕਾਸ ਕੀਤਾ ਜਾਵੇਗਾ ਅਤੇ ਹਰੇਕ ਪਿੰਡ ਵਿੱਚ ਮਾਡਰਨ ਸਥਾਂ, ਪੰਚਾਇਤ ਘਰ ਅਤੇ ਪਸ਼ੂ ਹਸਪਤਾਲ ਵੀ ਬਣਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਆਉਣ ਵਾਲੇ ਕਣਕ ਸੀਜਨ ਨੂੰ ਮੁੱਖ ਰੱਖਦੇ ਹੋਏ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਜਿਸ ਤਰ੍ਹਾਂ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਗਈ, ਉਸੇ ਤਰ੍ਹਾਂ ਕਣਕ ਸੀਜ਼ਨ ਦੌਰਾਨ ਵੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਪ੍ਰੈਸ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਸ: ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਧਰਮ ਵਿਚ ਕੋਈ ਵੀ ਦਖਲ ਅੰਦਾਜੀ ਨਹੀਂ ਕਰਨੀ ਚਾਹੀਦੀ ਅਤੇ ਕੇਂਦਰ ਸਰਕਾਰ ਨੂੰ ਆਪਣਾ ਹੈਲਮੈਟ ਵਾਲਾ ਫੈਸਲਾ ਵਾਪਸ ਲੈਣਾ ਚਾਹੀਦਾ ਹੈ। ਉਨਾਂ ਕਿਹਾ ਕਿ ਹਰੇਕ ਸਿੱਖ ਲਈ ਦਸਤਾਰ ਸਭ ਤੋਂ ਉੱਚੀ ਹੈ ਅਤੇ ਇਸ ਨੂੰ ਉਤਾਰ ਕੇ ਹੈਲਮੈਟ ਨਹੀਂ ਪਾਇਆ ਜਾ ਸਕਦਾ। ਇਕ ਹੋਰ ਸਵਾਲ ਦੇ ਜਵਾਬ ਵਿੱਚ ਸ: ਧਾਲੀਵਾਲ ਨੇ ਬੰਦੀ ਸਿੰਘਾਂ ਦੀ ਰਿਹਾਈ ਤੇ ਕਿਹਾ ਕਿ ਵਿਅਕਤੀ ਚਾਹੇ ਕਿਸੇ ਵੀ ਜਾਤ—ਧਰਮ ਦਾ ਕਿਉਂ ਨਾ ਹੋਵੇ ਜੇਕਰ ਉਸਦੀ ਸਜ੍ਹਾ ਪੂਰੀ ਹੋ ਚੁੱਕੀ ਹੋਵੇ ਤਾਂ ਉਸਨੂੰ ਰਿਹਾ ਕਰ ਦੇਣਾ ਚਾਹੀਦਾ ਹੈ ਅਤੇ ਸਾਡੀ ਸਰਕਾਰ ਨੇ ਵੀ ਕੇਂਦਰ ਨੂੰ ਸਜ੍ਹਾ ਪੂਰੀ ਹੋ ਚੁਕੇ ਕੈਦੀਆਂ ਨੂੰ ਛੱਡਣ ਲਈ ਕਿਹਾ ਹੈ। ਇਸ ਮੌਕੇ ਮੁੱਖ ਇੰਜੀਨੀਅਰ ਪੰਜਾਬ ਮੰਡੀ ਬੋਰਡ ਜੇ.ਐਸ.ਕੰਗ, ਐਸ.ਡੀ.ਓ. ਰਮਨ ਕੁਮਾਰ , ਬੀ.ਡੀ.ਪੀ.ਓ. ਸੁਰਜੀਤ ਸਿੰਘ ਬਾਜਵਾ, ਖੁਸ਼ਪਾਲ ਸਿੰਘ ਧਾਲੀਵਾਲ, ਐਡਵੋਕੇਟ ਰਾਜੀਵ ਮਦਾਨ, ਗੁਰਜੰਟ ਸਿੰਘ ਸੋਹੀ, ਸ: ਸੁਖਰਾਜ ਸਿੰਘ ਛੀਨਾ, ਸ: ਰਾਜਇੰਦਰ ਸਿੰਘ ਰਮਦਾਸ, ਸ: ਬਲਦੇਵ ਸਿੰਘ, ਸ: ਕਾਬਲ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾਨਿਵਾਸੀ ਹਾਜਰ ਸਨ। Amritsar Crime Latest News National Politics Punjab Uncategorized World Amritsar Crime Latest News National Politics Punjab Uncategorized World
Read More »ਭਾਰਤ ਸਰਕਾਰ ਘੱਟਗਿਣਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੀ ਫੈਲੋਸ਼ਿਪ ਮੁੜ ਚਾਲੂ ਕਰੇ- ਐਡਵੋਕੇਟ ਧਾਮੀ
ਭਾਰਤ ਸਰਕਾਰ ਘੱਟਗਿਣਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੀ ਫੈਲੋਸ਼ਿਪ ਮੁੜ ਚਾਲੂ ਕਰੇ- ਐਡਵੋਕੇਟ ਧਾਮੀਗੁਰਸ਼ਰਨ ਸਿੰਘ ਸੰਧੂਅੰਮ੍ਰਿਤਸਰ, 4 ਫ਼ਰਵਰੀਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਘੱਟਗਿਣਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵੱਲੋਂ ਦਿੱਤੀ ਜਾਂਦੀ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ …
Read More »