Breaking News

ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਬੁੱਢਾ ਦਲ ਵਲੋਂ ਵੱਖ-ਵੱਖ ਸ਼ਹਿਰਾਂ ਵਿੱਚ ਗੁਰਮਤਿ ਸਮਾਗਮ ਹੋਣਗੇ: ਦਿਲਜੀਤ ਸਿੰਘ ਬੇਦੀ

ਗੁ Amritsar Crime Latest News National Politics Punjab Uncategorized World Amritsar Crime Latest News National Politics Punjab Uncategorized World Amritsar Crime Latest News National Politics Punjab Uncategorized World ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਬੁੱਢਾ ਦਲ ਵਲੋਂ ਵੱਖ-ਵੱਖ ਸ਼ਹਿਰਾਂ ਵਿੱਚ ਗੁਰਮਤਿ ਸਮਾਗਮ ਹੋਣਗੇ: ਦਿਲਜੀਤ ਸਿੰਘ ਬੇਦੀਗੁਰਸ਼ਰਨ ਸਿੰਘ ਸੰਧੂ ਮੁਕਤਸਰ …

Read More »

ਟਰੈਫਿਕ ਅੂਜੈਕੇਸ਼ਨ ਸੈਲ ਵੱਲੋਂ ਸ.ਸ.ਸ. ਸਕੂਲ ਛੇਹਰਟਾ ਦੇ ਐਨ.ਸੀ.ਸੀ.  ਕੈਡਿਟਸ ਨਾਲ ਟਰੈਫਿਕ ਸਾਈਕਲ ਰੈਲੀ ਕੱਢੀ ਗਈ
ਗੁਰਸ਼ਾਨ ਸਿੰਘ ਸੰਧੂ 

ਟਰੈਫਿਕ ਅੂਜੈਕੇਸ਼ਨ ਸੈਲ ਵੱਲੋਂ ਸ.ਸ.ਸ. ਸਕੂਲ ਛੇਹਰਟਾ ਦੇ ਐਨ.ਸੀ.ਸੀ.  ਕੈਡਿਟਸ ਨਾਲ ਟਰੈਫਿਕ ਸਾਈਕਲ ਰੈਲੀ ਕੱਢੀ ਗਈਗੁਰਸ਼ਾਨ ਸਿੰਘ ਸੰਧੂ ਅੰਮ੍ਰਿਤਸਰ 16 ਜਨਵਰੀ 2023–ਸ਼੍ਰੀ ਜਸਕਰਨ ਸਿੰਘ, ਆਈ.ਪੀ.ਐਸ, ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀਮਤੀ ਅਮਨਦੀਪ ਕੌਰ, ਪੀ.ਪੀ.ਐਸ, ਏ.ਡੀ.ਸੀ.ਪੀ- ਟਰੈਫਿਕ ਅਤੇ ਸ਼੍ਰੀ ਰਾਜੇਸ਼ ਕੱਕੜ, ਪੀ.ਪੀ.ਐਸ, ਏ.ਸੀ.ਪੀ ਟਰੈਫਿਕ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਟਰੈਫਿਕ ਅੂਜੈਕੇਸ਼ਨ ਸੈਲ ਵੱਲੋਂ ਸਰਕਾਰੀ …

Read More »

ਉੱਘੇ ਕਾਂਗਰਸੀ ਆਗੂ ਨਰਿੰਦਰ ਤੁੰਗ ਨੂੰ  ਸਦਮਾ , ਪਿਤਾ ਦਾ ਦਿਹਾਂਤ 
ਸੈੰਕੜੇ ਸੇਜ਼ਲ ਅੱਖਾਂ ਨਾਲ ਬਜ਼ੁਰਗ ਕਾਂਗਰਸੀ ਆਗੂ ਸ੍ਰ ਸਰਵਨ ਸਿੰਘ  ਨੂੰ ‘ਵੱਡਿਆ ਕਰਕੇ’  ਦਿੱਤੀ ਗਈ ਅੰਤਿਮ ਵਿਦਾਇਗੀ 

ਉੱਘੇ ਕਾਂਗਰਸੀ ਆਗੂ ਨਰਿੰਦਰ ਤੁੰਗ ਨੂੰ  ਸਦਮਾ , ਪਿਤਾ ਦਾ ਦਿਹਾਂਤ ਸੈੰਕੜੇ ਸੇਜ਼ਲ ਅੱਖਾਂ ਨਾਲ ਬਜ਼ੁਰਗ ਕਾਂਗਰਸੀ ਆਗੂ ਸ੍ਰ ਸਰਵਨ ਸਿੰਘ  ਨੂੰ ‘ਵੱਡਿਆ ਕਰਕੇ’  ਦਿੱਤੀ ਗਈ ਅੰਤਿਮ ਵਿਦਾਇਗੀ ਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ ,  15 ਜਨਵਰੀ ਵਿਧਾਨ ਸਭਾ ਹਲਕਾ ਉਤਰੀ( ਅੰਮ੍ਰਿਤਸਰ ) ਤੋਂ  ਦੇ ਸੀਨੀਅਰ  ਕਾਂਗਰਸੀ ਆਗੂ , ਸਾਬਕਾ ਕੌੰਸਲਰ ਅਤੇ ਇੰਪਰੂਵਮੈੰਟ ਟਰੱਸਟ ਅੰਮ੍ਰਿਤਸਰ ਦੇ …

Read More »

ਕੌਮੀ ਸੜਕ ਸੁਰੱਖਿਆ ਸਪਤਾਹ ਦੌਰਾਨ ਜ਼ਿਲ੍ਹਾ ਟਰੈਫਿਕ ਪੁਲਿਸ ਦੀ ਟੀਮ ਵੱਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ – ਅਰਸ਼ਦੀਪ ਸਿੰਘ
17 ਜਨਵਰੀ ਤੱਕ ਮਨਾਇਆ ਜਾਵੇਗਾ ਕੌਮੀ ਸੜਕ ਸੁਰੱਖਿਆ ਸਪਤਾਹ

ਕੌਮੀ ਸੜਕ ਸੁਰੱਖਿਆ ਸਪਤਾਹ ਦੌਰਾਨ ਜ਼ਿਲ੍ਹਾ ਟਰੈਫਿਕ ਪੁਲਿਸ ਦੀ ਟੀਮ ਵੱਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ – ਅਰਸ਼ਦੀਪ ਸਿੰਘ17 ਜਨਵਰੀ ਤੱਕ ਮਨਾਇਆ ਜਾਵੇਗਾ ਕੌਮੀ ਸੜਕ ਸੁਰੱਖਿਆ ਸਪਤਾਹਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ  ਜਨਵਰੀ  15– ਕਮਿਸ਼ਨਰ ਪੁਲਿਸ ਸ ਜਸਕਰਨ ਸਿੰਘ  ਦੀ ਅਗਵਾਈ ਹੇਠ  ਪੁਲਿਸ ਵੱਲੋਂ 17 ਜਨਵਰੀ ਤੱਕ ਸੜਕ ਸੁਰੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ ਜਿਸ ਅਧੀਨ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਕੌਮੀ ਸੜਕ ਸੁਰੱਖਿਆ ਸਪਤਾਹ ਦੇ ਪੰਜਵੇਂ ਦਿਨ ਜ਼ਿਲ੍ਹੇ ਦੇ ਵੱਖ ਵੱਖ ਥਾਵਾਂ ਤੇ  ਜਾਗਰੂਕਤਾ ਸੈਮੀਨਾਰ ਕਰਵਾਏ ਗਏ। ਇਸ ਮੌਕੇ  ਬੱਸਾਂ, ਟਰੱਕਾਂ ‘ਤੇ ਗੱਡੀਆਂ ਦੇ ਰਿਫਲੈਕਟਰ ਲਗਾਏ ਅਤੇ ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕੀਤਾ।ਸੈਕਟਰੀ ਆਰ ਟੀ ਏ ਸ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਤੀ ਜਾਗਰੁਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਨਿੱਚਰਵਾਰ ਅਤੇ ਐਤਵਾਰ ਛੁੱਟੀ ਦੇ ਬਾਵਜੂਦ ਉਹ ਆਪਣੀ ਟੀਮ ਨਾਲ ਦਫਤਰ ਵਿੱਚ ਲੋਕਾਂ ਦੇ ਬਕਾਇਆ ਕੰਮ ਨਿਪਟਾਉਂਦੇ ਰਹੇ।ਓਹਨਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਹਰੇਕ ਨਾਗਰਿਕ ਲਈ ਅਤਿ ਜ਼ਰੂਰੀ ਹੈ ਕਿਉਂਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਹੀ ਕਈ ਤਰ੍ਹਾਂ ਦੇ ਸੜਕੀ ਹਾਦਸੇ ਵਾਪਰਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ 17 ਜਨਵਰੀ ਤੱਕ ਕੌਮੀ ਸੜਕ ਸੁਰੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ ਪਾਈ ਜਾ ਸਕੇ।ਓਹਨਾਂ  ਕਿਹਾ ਕਿ ਉਹ ਆਪਣੇ ਮਾਪਿਆਂ, ਰਿਸ਼ਤੇਦਾਰਾਂ ਤੇ ਦੋਸਤਾਂ ਮਿੱਤਰਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਤ ਕਰਨ ਤਾਂ ਜੋ ਅਨਮੋਲ ਮਨੁੱਖੀ ਜਾਨਾਂ ਨੂੰ ਅਜਾਈਂ ਜਾਣ ਤੋਂ ਬਚਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਕਾਰ ਚਲਾਉਣ ਸਮੇਂ ਸੀਟ ਬੈਲਟ ਲਾਉਣੀ ਜਰੂਰੀ ਹੈ ਅਤੇ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਹਿਨਣਾ ਜਰੂਰੀ ਹੈ। ਇਸ ਤੋਂ ਇਲਾਵਾ ਟਰੈਫਿਕ ਲਾਈਟਾਂ ‘ਤੇ ਹਰੀ ਬੱਤੀ ਹੋਣ ਤੱਕ ਇੰਤਜਾਰ ਕਰਨਾ ਚਾਹੀਦਾ ਹੈ ਅਤੇ ਕਦੇ ਵੀ ਕਿਸੇ ਵਾਹਨ ਨੂੰ ਗਲਤ ਸਾਈਡ ਤੋਂ ਓਵਰਟੇਕ ਨਹੀਂ ਕਰਨਾ ਚਾਹੀਦਾ। ਇਸ ਤੋਂ ਇਲਾਵਾ ਗੱਡੀਆਂ ਪਾਰਕ ਕਰਨ ਸਮੇਂ ਵੀ ਸਹੀ ਸਥਾਨ ‘ਤੇ ਹੀ ਗੱਡੀਆਂ ਪਾਰਕ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਆਉਣ ਜਾਣ ਵਾਲੀ ਟਰੈਫਿਕ ਵਿੱਚ ਵਿਘਨ ਨਾ ਪਵੇ। Amritsar Crime Latest News National Politics Punjab Uncategorized World Amritsar Crime Latest News National Politics Punjab Uncategorized World

Read More »

ਮੁਕਤਸਰ ਜੰਗ ਦੇ ਚਾਲੀ (ਮੁਕਤਿਆਂ) ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ 
15  ਜਨਵਰੀ ਨੂੰ   ਨਿਹੰਗ ਸਿੰਘਾਂ ਵਲੋਂ ਮਹੱਲਾ ਕੱਢਿਆ ਜਾਵੇਗਾ

ਮੁਕਤਸਰ ਜੰਗ ਦੇ ਚਾਲੀ (ਮੁਕਤਿਆਂ) ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ 15  ਜਨਵਰੀ ਨੂੰ   ਨਿਹੰਗ ਸਿੰਘਾਂ ਵਲੋਂ ਮਹੱਲਾ ਕੱਢਿਆ ਜਾਵੇਗਾ।ਗੁਰਸ਼ਰਨ ਸਿੰਘ ਸੰਧੂ ਮੁਕਤਸਰ ਸਾਹਿਬ  ਜਨਵਰੀ 14ਮੁਕਤਸਰ ਜੰਗ ਦੇ ਚਾਲੀ (ਮੁਕਤਿਆਂ) ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਵਲੋਂ ਚਲੀ ਆਉਂਦੀ ਖਾਲਸਾਈ ਰਵਾਇਤ ਅਨੁਸਾਰ …

Read More »

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਆਪਣੀਆਂ ਧੀਆਂ ਨੂੰ ਅੱਗੇ ਵੱਧਣ ਲਈ ਵੱਧ ਤੋਂ ਵੱਧ ਮੌਕੇ ਦੇਣ ਦਾ ਸੱਦਾ ਦਿੱਤਾ
ਧੀਆਂ ਨੇ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਮੋਹਰੀ ਹੋ ਕੇ ਆਪਣੀ ਕਾਬਲੀਅਤ ਦਾ ਲੋਹ ਮਨਵਾਇਆ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਆਪਣੀਆਂ ਧੀਆਂ ਨੂੰ ਅੱਗੇ ਵੱਧਣ ਲਈ ਵੱਧ ਤੋਂ ਵੱਧ ਮੌਕੇ ਦੇਣ ਦਾ ਸੱਦਾ ਦਿੱਤਾਧੀਆਂ ਨੇ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਮੋਹਰੀ ਹੋ ਕੇ ਆਪਣੀ ਕਾਬਲੀਅਤ ਦਾ ਲੋਹ ਮਨਵਾਇਆ – ਡਿਪਟੀ ਕਮਿਸ਼ਨਰਗੁਰਸ਼ਰਨ ਸਿੰਘ ਸੰਧੂ ਗੁਰਦਾਸਪੁਰ, 14 ਜਨਵਰੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ …

Read More »

ਜ਼ਿਲ੍ਹਾ ਹੈਰੀਟਜ ਸੁਸਾਇਟੀ ਨੇ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਛੰਬ ਵਿਖੇ ਚਾਲੀ ਮੁਕਤਿਆਂ ਤੇ ਸ਼ਹੀਦਾਂ ਦੀ ਯਾਦ ਵਿੱਚ ਕਰਵਾਇਆ ਵਿਸ਼ੇਸ਼ ਸਮਾਗਮ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮਾਗਮ ਦੌਰਾਨ ਹਾਜ਼ਰੀ ਭਰਕੇ ਸ਼ਹੀਦਾਂ ਨੂੰ ਕੀਤਾ ਸਿਜਦਾ

ਜ਼ਿਲ੍ਹਾ ਹੈਰੀਟਜ ਸੁਸਾਇਟੀ ਨੇ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਛੰਬ ਵਿਖੇ ਚਾਲੀ ਮੁਕਤਿਆਂ ਤੇ ਸ਼ਹੀਦਾਂ ਦੀ ਯਾਦ ਵਿੱਚ ਕਰਵਾਇਆ ਵਿਸ਼ੇਸ਼ ਸਮਾਗਮਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮਾਗਮ ਦੌਰਾਨ ਹਾਜ਼ਰੀ ਭਰਕੇ ਸ਼ਹੀਦਾਂ ਨੂੰ ਕੀਤਾ ਸਿਜਦਾਗੁਰਸ਼ਰਨ ਸਿੰਘ ਸੰਧੂ ਗੁਰਦਾਸਪੁਰ, 14 ਜਨਵਰੀਜ਼ਿਲ੍ਹਾ ਹੈਰੀਟੇਜ ਸੁਸਾਇਟੀ ਅਤੇ ਜ਼ਿਲਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਜ …

Read More »

ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਅਮੀਰ ਸਭਿਆਚਾਰਕ ਵਿਰਸੇ ਤੇ ਰਵਾਇਤਾਂ ਦਾ ਅਸਲ ਉੱਤਰਾਧਿਕਾਰੀ : ਸੁਖਬੀਰ ਸਿੰਘ ਬਾਦਲ
 ਕਾਂਗਰਸ ਨੇ ਪਿਛਲੀ ਵਾਰ ਸਰਕਾਰ ਬਣਾਉਣ ਲਈ ਝੂਠ ਬੋਲਿਆ ਤੇ ਭਾਜਪਾ ਪੰਜਾਬੀਆਂ ਨੂੰ ਇਕ ਦੂਜੇ ਨਾਲ ਲੜਨ ਲਈ ਭੜਕਾ ਰਹੀ ਹੈ : ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਅਮੀਰ ਸਭਿਆਚਾਰਕ ਵਿਰਸੇ ਤੇ ਰਵਾਇਤਾਂ ਦਾ ਅਸਲ ਉੱਤਰਾਧਿਕਾਰੀ : ਸੁਖਬੀਰ ਸਿੰਘ ਬਾਦਲ ਕਾਂਗਰਸ ਨੇ ਪਿਛਲੀ ਵਾਰ ਸਰਕਾਰ ਬਣਾਉਣ ਲਈ ਝੂਠ ਬੋਲਿਆ ਤੇ ਭਾਜਪਾ ਪੰਜਾਬੀਆਂ ਨੂੰ ਇਕ ਦੂਜੇ ਨਾਲ ਲੜਨ ਲਈ ਭੜਕਾ ਰਹੀ ਹੈ : ਸੁਖਬੀਰ ਸਿੰਘ ਬਾਦਲਗੁਰਸ਼ਰਨ ਸਿੰਘ  ਸੰਧੂ ਸ੍ਰੀ ਮੁਕਤਸਰ ਸਾਹਿਬ, 14 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ …

Read More »

ਸਿੱਖ ਫੌਜੀਆਂ ਲਈ ਕੇਂਦਰ ਸਰਕਾਰ ਦਾ ਜਬਰਦਸਤੀ ਹੈਲਮਟ ਪਾਉਣ ਵਾਲਾ ਨਾਦਰਸ਼ਾਹੀ ਹੁਕਮ ਸਿੱਖ ਮਰਿਆਦਾ ਦੇ ਵੀ ਉਲਟ —ਕਰਨੈਲ ਸਿੰਘ ਪੀਰਮੁਹੰਮਦ*  

ਸਿੱਖ ਫੌਜੀਆਂ ਲਈ ਕੇਂਦਰ ਸਰਕਾਰ ਦਾ ਜਬਰਦਸਤੀ ਹੈਲਮਟ ਪਾਉਣ ਵਾਲਾ ਨਾਦਰਸ਼ਾਹੀ ਹੁਕਮ ਸਿੱਖ ਮਰਿਆਦਾ ਦੇ ਵੀ ਉਲਟ —ਕਰਨੈਲ ਸਿੰਘ ਪੀਰਮੁਹੰਮਦ*  ਗੁਰਸ਼ਰਨ  ਸਿੰਘ ਸੰਧੂ  ਅੰਮ੍ਰਿਤਸਰ ਜਨਵਰੀ 14 ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਸ੍ਰ ਕਰਨੈਲ ਸਿੰਘ ਪੀਰਮੁਹੰਮਦ ਜਰਨਲ ਸਕੱਤਰ ਸ੍ਰੌਮਣੀ ਅਕਾਲੀ ਦਲ ਨੇ ਦਿੰਦਿਆ ਦੱਸਿਆ ਕਿ ਸਿੱਖ ਹਮੇਸ਼ਾਂ ਲੜਾਈ ਰੂਹ ਦੇ ਜੋਰ …

Read More »

ਸਿੱਖ ਫੌਜੀਆਂ ਲਈ ਹੈਲਮਟ ਲਾਜ਼ਮੀ ਕਰਨਾ ਭੜਕਾਊ, ਕਠੋਰ ਤੇ ਅੰਸਵੇਦਨਸ਼ੀਲ ਫੈਸਲਾ ਜੋ ਸਿੱਖ ਰਹਿਤ ਮਰਿਆਦਾ ਦੀ ਉਲੰਘਣਾ : ਸੁਖਬੀਰ ਸਿੰਘ ਬਾਦਲ

ਸਿੱਖ ਫੌਜੀਆਂ ਲਈ ਹੈਲਮਟ ਲਾਜ਼ਮੀ ਕਰਨਾ ਭੜਕਾਊ, ਕਠੋਰ ਤੇ ਅੰਸਵੇਦਨਸ਼ੀਲ ਫੈਸਲਾ ਜੋ ਸਿੱਖ ਰਹਿਤ ਮਰਿਆਦਾ ਦੀ ਉਲੰਘਣਾ : ਸੁਖਬੀਰ ਸਿੰਘ ਬਾਦਲਫੈਸਲੇ ਖਿਲਾਫ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ; ਉਹਨਾਂ ਦਾ ਦਖਲ ਮੰਗਿਆਚੰਡੀਗੜ੍ਹ, 13 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰਮੋਦੀ ਨੂੰ …

Read More »