ਸੜਕਾਂ ਕਿਨਾਰੇ ਹੋਏ ਨਜ਼ਾਇਜ ਕਬਜ਼ਿਆਂ ਨੂੰ ਹਟਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ 10 ਜਨਵਰੀ ਤੱਕ ਦਾ ਸਮਾਂ ਦਿੱਤਾਸੜਕਾਂ ਕਿਨਾਰੇ ਹੋਏ ਨਜ਼ਾਇਜ ਕਬਜ਼ਿਆਂ ਨੂੰ ਹਟਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਸ਼ੁਰੂ ਕਰੇਗਾ ਵਿਸ਼ੇਸ਼ ਮੁਹਿੰਮਸੜਕਾਂ ਕਿਨਾਰੇ ਸਮਾਨ ਰੱਖ ਕੇ ਆਵਾਜਾਈ ਵਿੱਚ ਵਿਘਨ ਪਾਉਣ ਵਾਲੇ ਵਿਅਕਤੀਆਂ ਤੇ ਦੁਕਾਨਦਾਰਾਂ ਖਿਲਾਫ ਕੀਤੀ ਜਾਵੇਗੀ ਸਖਤ ਕਾਨੂੰਨੀ ਕਾਰਵਾਈ – ਡਿਪਟੀ …
Read More »ਭਗਵੰਤ ਸਿੰਘ ਮਾਨ ਜਨਤਕ ਮੁਆਫ਼ੀ ਮੰਗਣ ਜਾਂ ਮਾਨਹਾਨੀ ਦੇ ਮੁਕੱਦਮੇ ਲਈ ਤਿਆਰ ਰਹਿਣ- ਸ਼੍ਰੋਮਣੀ ਕਮੇਟੀ ਮੈਂਬਰ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਗੁਰੂ ਦੀ ਗੋਲਕ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਵਿਰੁੱਧ ਅਪਮਾਨਜਨਕ ਸ਼ਬਦਾਵਲੀ ਦਾ ਮਾਮਲਾ-ਸ. ਭਗਵੰਤ ਸਿੰਘ ਮਾਨ ਜਨਤਕ ਮੁਆਫ਼ੀ ਮੰਗਣ ਜਾਂ ਮਾਨਹਾਨੀ ਦੇ ਮੁਕੱਦਮੇ ਲਈ ਤਿਆਰ ਰਹਿਣ- ਸ਼੍ਰੋਮਣੀ ਕਮੇਟੀ ਮੈਂਬਰ-ਮੁੱਖ ਮੰਤਰੀ ਦੇ ਨਾਂ ਲਿਖੇ ਪੱਤਰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੇਗੁਰਸ਼ਰਨ ਸਿੰਘ ਸੰਧੂਅੰਮ੍ਰਿਤਸਰ, 5 …
Read More »ਕੈਬਨਿਟ ਮੰਤਰੀ ਨੇ ਪਿੰਡ ਬੁੱਟਰ ਕਲਾਂ ਵਿਖੇ ਆਮ ਆਦਮੀ ਕਲੀਨਿਕ ਤੇ ਹੋਰ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ
ਕੈਬਨਿਟ ਮੰਤਰੀ ਨੇ ਪਿੰਡ ਬੁੱਟਰ ਕਲਾਂ ਵਿਖੇ ਆਮ ਆਦਮੀ ਕਲੀਨਿਕ ਤੇ ਹੋਰ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰਗੁਰਸ਼ਸਰਸਨ ਸਿੰਘ ਸੰਧੂ ਅੰਮ੍ਰਿਤਸਰ, 4 ਜਨਵਰੀ -ਪੰਜਾਬ ਦੇ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡਾਂ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਨੂੰ ਹੋਰ ਅੱਗੇ ਤੋਰਦੇ ਹੋਏ ਅੱਜ ਇੱਥੇ ਪਿੰਡ ਬੁੱਟਰ ਕਲਾਂ …
Read More »
ਨਾ ਕੋਈ ਗੈਰ ਕਾਨੂੰਨੀ ਕਾਲੋਨੀ ਨਾ ਕਟੇ ਅਤੇ ਨਾ ਹੀ ਕੋਈ ਨਾਜਾਇਜ਼ ਕਾਲੋਨੀ ਵਿੱਚ ਪਲਾਟ ਖਰੀਦੇ – ਅਰੋੜਾ
ਧਾਰਮਿਕ ਤੇ ਇਤਹਾਸਕ ਮਹੱਤਤਾ ਵਾਲਾ ਅੰਮਿ੍ਤਸਰ ਬਣੇਗਾ ਦੇਸ਼ ਦਾ ਆਧੁਨਿਕ ਸ਼ਹਿਰ
ਨਾ ਕੋਈ ਗੈਰ ਕਾਨੂੰਨੀ ਕਾਲੋਨੀ ਨਾ ਕਟੇ ਅਤੇ ਨਾ ਹੀ ਕੋਈ ਨਾਜਾਇਜ਼ ਕਾਲੋਨੀ ਵਿੱਚ ਪਲਾਟ ਖਰੀਦੇ – ਅਰੋੜਾਧਾਰਮਿਕ ਤੇ ਇਤਹਾਸਕ ਮਹੱਤਤਾ ਵਾਲਾ ਅੰਮਿ੍ਤਸਰ ਬਣੇਗਾ ਦੇਸ਼ ਦਾ ਆਧੁਨਿਕ ਸ਼ਹਿਰਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 4 ਜਨਵਰੀ – ਸੂਚਨਾ ਅਤੇ ਲੋਕ ਸੰਪਰਕ, ਸ਼ਹਿਰੀ ਵਿਕਾਸ ਤੇ ਹਾਊਸਿੰਗ ਅਤੇ ਗੈਰ ਰਵਾਇਤੀ ਊਰਜਾ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਅੰਮਿ੍ਤਸਰ ਵਿਕਾਸ ਅਥਾਰਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ, ਜੋ ਕਿ ਆਪਣੀ ਧਾਰਮਿਕ ਤੇ ਇਤਹਾਸਿਕ ਮਹੱਤਤਾ ਲਈ ਦੁਨੀਆਂ ਭਰ ਵਿੱਚ ਜਾਣਿਆ ਜਾਂਦਾ ਹੈ, ਨੂੰ ਵਿਸ਼ਵ ਦੇ ਵੱਡੇ ਸ਼ਹਿਰਾਂ ਦਾ ਹਾਣੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸ਼ਹਿਰ ਲਈ ਸਾਡੇ ਕੋਲ ਵੱਡੀਆਂ ਯੋਜਨਾਵਾਂ ਹਨ ਅਤੇ ਛੇਤੀ ਹੀ ਇਨਾਂ ਉਤੇ ਅਮਲ ਸ਼ੁਰੂ ਕਰਕੇ ਅੰਮ੍ਰਿਤਸਰ ਨੂੰ ਦੇਸ਼ ਦਾ ਬਿਹਤਰੀਨ ਸ਼ਹਿਰ ਬਣਾਇਆ ਜਾਵੇਗਾ। ਅੱਜ ਅੰਮਿਤਸਰ, ਗੁਰਦਾਸਪੁਰ, ਤਰਨ ਤਾਰਨ ਅਤੇ ਪਠਾਨਕੋਟ ਜਿਲਿ੍ਆਂ ਦੇ ਕਲੋਨਾਈਜਰਾਂ ਤੇ ਰੈਜੀਡੈਂਸ਼ੀਅਲ ਵੈਲਫੇਅਰ ਸੁਸਾਇਟੀਆਂ ਦੇ ਮੈਂਬਰਾਂ ਨਾਲ ਕੀਤੀਆਂ ਵਿਸਥਾਰਪੂਰਵਕ ਮੀਟਿੰਗਾਂ ਵਿੱਚ ਪੰਜਾਬ ਸਰਕਾਰ ਦੀ ਨੀਤੀ ਨੂੰ ਸਪੱਸ਼ਟ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਸਰਕਾਰ ਕਿਸੇ ਵੀ ਗੈਰਕਾਨੂੰਨੀ ਕੰਮ ਨੂੰ ਉਤਸ਼ਾਹਿਤ ਨਹੀਂ ਕਰੇਗੀ ਅਤੇ ਨਾਜਾਇਜ ਕਾਲੋਨੀਆਂ ਵੀ ਉਨਾਂ ਵਿਚੋਂ ਇਕ ਹਨ। ਮੀਟਿੰਗ ਵਿੱਚ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ, ਸ਼ਹਿਰੀ ਵਿਕਾਸ ਤੇ ਹਾਊਸਿੰਗ ਵਿਭਾਗ ਦੇ ਸਕੱਤਰ ਸ੍ਰੀ ਅਜੋਏ ਸਿਨਹਾ, ਏ.ਡੀ.ਏ. ਦੇ ਮੁਖੀ ਸ੍ਰੀਮਤੀ ਦੀਪ ਸ਼ਿਖਾ, ਸਹਾਇਕ ਮੁਖੀ ਸ੍ਰੀ ਰਜਤ ਓਬਰਾਏ, ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਸ੍ਰੀ ਜਸਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਉਨਾਂ ਕਿਹਾ ਕਿ ਮੈਂ ਸਾਰੇ ਕਾਲੋਨਾਈਜਰਾਂ ਨੂੰ ਸਪੱਸ਼ਟ ਦੱਸਣਾ ਚਾਹੁੰਦਾ ਹਾਂ ਕਿ ਕੋਈ ਵੀ ਕਾਲੋਨਾਈਜਰ ਪੁੱਡਾ ਦੀ ਪ੍ਰਵਾਨਗੀ ਤੋਂ ਬਿਨਾਂ ਕਿਸੇ ਵੀ ਸ਼ਹਿਰ/ਕਸਬੇ ਵਿੱਚ ਕਾਲੋਨੀ ਨਾ ਕਟੇ। ਉਨਾਂ ਆਮ ਲੋਕਾਂ ਨੂੰ ਮੁਖਾਤਿਬ ਹੁੰਦੇ ਕਿਹਾ ਕਿ ਕੋਈ ਵੀ ਨਾਗਰਿਕ ਨਾਜਾਇਜ਼ ਕਾਲੋਨੀ ਵਿੱਚ ਘਰ ਬਣਾਉਣ ਦਾ ਸੁਪਨਾ ਲੈ ਕੇ ਪਲਾਟ ਨਾ ਖਰੀਦੇ, ਕਿਉਂਕਿ ਸਰਕਾਰ ਅਜਿਹੀਆਂ ਕਾਲੋਨੀਆਂ ਅਤੇ ਕਾਲੋਨਾਈਜਰਾਂ ਖਿਲਾਫ਼ ਸਖ਼ਤ ਕਾਰਵਾਈ ਕਰੇਗੀ। ਉਨਾਂ ਕਿਹਾ ਕਿ ਸਰਕਾਰ ਨੇ ਲੋਕਾਂ ਅਤੇ ਕਾਲੋਨਾਈਜਰ ਦੀ ਮੰਗ ਅਨੁਸਾਰ ਨਵੀਂ ਨੀਤੀ ਬਣਾਈ ਹੈ ਜਿਸ ਦੇ ਦਾਇਰੇ ਵਿਚ ਰਹਿ ਕੇ ਸਾਰੀਆਂ ਧਿਰਾਂ ਕੰਮ ਕਰਨ। ਉਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੋ ਵੀ ਨਾਜਾਇਜ਼ ਕਾਲੋਨੀ ਕੱਟੀ ਗਈ ਹੈ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇ। ਉਨਾਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੇ ਵਿਭਾਗ ਵਲੋਂ ਭਵਿੱਖ ਵਿੱਚ ਕੋਈ ਵੀ ਗੈਰ ਕਾਨੂੰਨੀ ਉਸਾਰੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਅਸੀਂ 5773 ਅਜਿਹੇ ਪਿੰਡ ਜਿਥੇ ਕਾਲੋਨੀ ਕਟਣ ਦੀ ਸੰਭਾਵਨਾ ਨਹੀਂ ਹੈ ਨੂੰ ਐਨ.ਓ.ਸੀ. ਤੋਂ ਛੋਟ ਦੇ ਦਿੱਤੀ ਹੈ। ਪਰ ਬਾਕੀਆਂ ਲਈ ਐਨ.ਓ.ਸੀ. ਜ਼ਰੂਰੀ ਹੈ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ ਕਾਰਨ 14 ਹਜ਼ਾਰ ਦੇ ਕਰੀਬ ਗੈਰ ਕਾਨੂੰਨੀ ਕਾਲੋਨੀਆਂ ਪੰਜਾਬ ਵਿੱਚ ਉਸਰ ਚੁਕੀਆਂ ਹਨ, ਜਿਨਾਂ ਤੱਕ ਮੁੱਢਲੀਆਂ ਸਹੂਲਤਾਂ ਪਹੁੰਚਾਉਣਾ ਵੀ ਇਕ ਵੱਡੀ ਚੁਣੌਤੀ ਬਣੀ ਹੋਈ ਹੈ ਅਤੇ ਕਿਸੇ ਹੰਗਾਮੀ ਹਾਲਤ ਵਿੱਚ ਫਾਇਰ ਬ੍ਰਿਗੇਡ ਦੀ ਗੱਡੀ ਵੀ ਨਹੀਂ ਜਾ ਸਕਦੀ। ਉਨਾਂ ਦੱਸਿਆ ਕਿ ਸਰਕਾਰ ਨੇ ਪਿਛਲੇ 9 ਮਹੀਨੇ ਦੇ ਕਾਰਜਕਾਲ ਵਿੱਚ ਐਕਸਾਈਜ, ਜੀ.ਐਸ.ਟੀ. ਸਮੇਤ ਸਾਰੇ ਖੇਤਰਾਂ ਵਿੱਚ ਆਪਣੀ ਆਮਦਨ ਵਧਾਈ ਹੈ ਅਤੇ ਭਵਿੱਖ ਵਿੱਚ ਹੋਰ ਪੈਸਾ ਕਮਾ ਕੇ ਲੋਕਾਂ ’ਤੇ ਖਰਚ ਕੀਤਾ ਜਾਵੇਗਾ।ਇਸ ਤੋਂ ਪਹਿਲਾਂ ਸ੍ਰੀ ਅਮਨ ਅਰੋੜਾ ਅਤੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਮੱਥਾ ਟੇਕਿਆ। ਦੋਵੇਂ ਮੰਤਰੀ ਸਾਹਿਬਾਨ ਨੇ ਸ੍ਰੀ ਦਰਬਾਰ ਸਾਹਿਬ ਵਿੱਚ ਕੀਰਤਰ ਸਰਵਨ ਕੀਤਾ ਅਤੇ ਅਰਦਾਸ ਵਿੱਚ ਸ਼ਾਮਲ ਹੋਏ। ਪ੍ਰਬੰਧਕਾਂ ਵਲੋਂ ਮੰਤਰੀ ਸਾਹਿਬਾਨ ਨੂੰ ਯਾਦਗਾਰੀ ਚਿੰਨ੍ਹ, ਕਿਤਾਬਾਂ ਅਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ।===— Amritsar Crime Latest News National Politics Punjab Uncategorized World Amritsar Crime Latest News National Politics Punjab Uncategorized World
Read More »ਭਗਵੰਤ ਮਾਨ ਦਰਿਆਵਾਂ ਨੂੰ ਜੋੜਨ ਦੀ ਸਾਜ਼ਿਸ਼ ਰਾਹੀਂ ਦਰਿਆਈ ਪਾਣੀਆਂ ਦਾ ਕੰਟਰੋਲ ਕੇਂਦਰ ਹੱਥ ਦੇਣ ਦੀ ਸਾਜ਼ਿਸ਼ ਰਚ ਰਹੇ ਹਨ : ਸੁਖਬੀਰ ਸਿੰਘ ਬਾਦਲ
ਭਗਵੰਤ ਮਾਨ ਦਰਿਆਵਾਂ ਨੂੰ ਜੋੜਨ ਦੀ ਸਾਜ਼ਿਸ਼ ਰਾਹੀਂ ਦਰਿਆਈ ਪਾਣੀਆਂ ਦਾ ਕੰਟਰੋਲ ਕੇਂਦਰ ਹੱਥ ਦੇਣ ਦੀ ਸਾਜ਼ਿਸ਼ ਰਚ ਰਹੇ ਹਨ : ਸੁਖਬੀਰ ਸਿੰਘ ਬਾਦਲਅਕਾਲੀ ਦਲ ਨੇ ਪੰਜਾਬ ਦੀ ਜੀਵਨ ਰੇਖਾ ਵੇਚਣ ਵਿਰੁੱਧ ਦਿੱਤੀ ਚੇਤਾਵਨੀਗੁਰਸ਼ਰਨ ਸਿੰਘ ਸੰਧੂ ਚੰਡੀਗੜ੍ਹ, 4 ਜਨਵਰੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਪ ਸਰਕਾਰ …
Read More »ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ 10ਵੇਂ ਸਿੱਖ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਮਨਾਉਣ ਦਾ ਫੈਸਲਾ ਕੀਤਾ ਹੈ।
ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ 10ਵੇਂ ਸਿੱਖ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਮਨਾਉਣ ਦਾ ਫੈਸਲਾ ਕੀਤਾ ਹੈ।ਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 4 ਜਨਵਰੀ.ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ 10ਵੇਂ ਸਿੱਖ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 …
Read More »ਜ਼ਿਲਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਧੀਕ ਜ਼ਿਲਾ ਮੈਜਿਸਟਰੇਟ, ਨੇ ਕਈ ਹੁਕਮ ਜਾਰੀ ਕੀਤੇ ਹਨ
ਜ਼ਿਲਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਧੀਕ ਜ਼ਿਲਾ ਮੈਜਿਸਟਰੇਟ, ਨੇ ਕਈ ਹੁਕਮ ਜਾਰੀ ਕੀਤੇ ਹਨ ਗੁਰਸ਼ਰਨ ਸਿੰਘ ਸੰਧੂ ਗੁਰਦਾਸਪੁਰ, 3 ਜਨਵਰੀ ਜ਼ਿਲਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ …
Read More »ਸੰਗਤ ਨੂੰ ਗੋਲਕਾਂ ’ਚ ਪੈਸੇ ਪਾਉਣ ਤੋਂ ਰੋਕਣ ਦਾ ਬਿਆਨ ਦੇ ਕੇ ਮੁੱਖ ਮੰਤਰੀ ਨੇ ਬੌਧਿਕ ਕੰਗਾਲੀ ਦਾ ਪ੍ਰਗਟਾਵਾ ਕੀਤਾ-ਭਾਈ ਗਰੇਵਾਲ
ਸੰਗਤ ਨੂੰ ਗੋਲਕਾਂ ’ਚ ਪੈਸੇ ਪਾਉਣ ਤੋਂ ਰੋਕਣ ਦਾ ਬਿਆਨ ਦੇ ਕੇ ਮੁੱਖ ਮੰਤਰੀ ਨੇ ਬੌਧਿਕ ਕੰਗਾਲੀ ਦਾ ਪ੍ਰਗਟਾਵਾ ਕੀਤਾ-ਭਾਈ ਗਰੇਵਾਲ Vਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 3 ਜਨਵਰੀ-ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ ਗੋਲਕਾਂ ਵਿਚ ਪੈਸੇ ਪਾਉਣ ਤੋਂ ਰੋਕਣ ਵਾਲਾ ਬਿਆਨ ਸੰਗਤ ਦੀ ਸ਼ਰਧਾ ਨੂੰ ਸੱਟ …
Read More »
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦਾ ਵਿਰਸਾ ਗੁਰਦਾਸਪੁਰ
ਕੈਲੰਡਰ ਜਾਰੀ
ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਜ਼ਿਲ੍ਹੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਬਾਰੇ ਕਾਫੀ ਟੇਬਲ ਬੁੱਕ ਅਤੇ ਬਰਾਊਸ਼ਰ ਛਾਪੇ ਜਾਣਗੇ – ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦਾ `ਵਿਰਸਾ ਗੁਰਦਾਸਪੁਰ` ਕੈਲੰਡਰ ਜਾਰੀਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਜ਼ਿਲ੍ਹੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਬਾਰੇ ਕਾਫੀ ਟੇਬਲ ਬੁੱਕ ਅਤੇ ਬਰਾਊਸ਼ਰ ਛਾਪੇ ਜਾਣਗੇ – ਡਿਪਟੀ ਕਮਿਸ਼ਨਰ’ਗੁਰਸ਼ਰਾਂਸਿੰਘ ਸੰਧੂ ਗੁਰਦਾਸਪੁਰ, 2 ਜਨਵਰੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ …
Read More »
ਜ਼ਿਲ੍ਹਾ ਰੋਜ਼ਗਾਰ ਬਿਊਰੋ ਨੇ ਮਨਦੀਪ ਕੁਮਾਰ ਨੂੰ ਬਾਈਯੂ’ਸ (ਬੀ.ਵਾਈ.ਜੇ.ਯੂ.’ਐੱਸ.) ਕੰਪਨੀ ਵਿੱਚ ਮਿਲਿਆ
7.50 ਲੱਖ ਦਾ ਸਾਲਾਨਾ ਪੈਕੇਜ
ਜ਼ਿਲ੍ਹਾ ਰੋਜ਼ਗਾਰ ਬਿਊਰੋ ਨੇ ਮਨਦੀਪ ਕੁਮਾਰ ਨੂੰ ਬਾਈਯੂ’ਸ (ਬੀ.ਵਾਈ.ਜੇ.ਯੂ.’ਐੱਸ.) ਕੰਪਨੀ ਵਿੱਚ ਮਿਲਿਆ 7.50 ਲੱਖ ਦਾ ਸਾਲਾਨਾ ਪੈਕੇਜਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਨੇ ਮਨਦੀਪ ਕੁਮਾਰ ਨੂੰ ਨਿਯੁਕਤੀ ਪੱਤਰ ਸੌਂਪਿਆਗੁਰਸ਼ਰਨ ਸਿੰਘ ਸੰਧੂ ਗੁਰਦਾਸਪੁਰ, 2 ਜਨਵਰੀ– ਜ਼ਿਲ੍ਹਾ ਰੋਜ਼ਗਾਰ ਦਫ਼ਤਰ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਪਿੰਡ ਬਿਆਨਪੁਰ ਦੇ ਨੌਜਵਾਨ ਮਨਦੀਪ ਸਿੰਘ ਨੂੰ ਨਵੇਂ ਸਾਲ ਦਾ ਖੂਬਸੂਰਤ …
Read More »