ਦਸਮ ਪਾਤਸ਼ਾਹ ਸ੍ਰੀ10ਵੇਂ ਗੁਰੂ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮਧਾਮ ਨਾਲ ਮਨਾਇਆ ਗਿਆਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 29 ਦਸੰਬਰਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਇੱਥੇ ਬੜੀ ਧੂਮਧਾਮ ਨਾਲ ਮਨਾਇਆ ਗਿਆ ਅਤੇ ਹਜ਼ਾਰਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ।ਗੁਰਦੁਆਰਾ ਮੰਜੀ …
Read More »ਪ੍ਰਮੁੱਖ ਸ਼ਖਸੀਅਤਾਂ ਸਮੇਤ ਲੱਖਾਂ ਸੰਗਤਾਂ ਨੇ ਸ਼ਰਧਾ ਨਾਲ ਕੀਤੀ ਸ਼ਮੂਲੀਅਤ, ਵੱਖ ਵੱਖ ਥਾਵਾਂ ’ਤੇ ਹੋਇਆ ਭਰਵਾਂ ਸਵਾਗਤ
ਪ੍ਰਮੁੱਖ ਸ਼ਖਸੀਅਤਾਂ ਸਮੇਤ ਲੱਖਾਂ ਸੰਗਤਾਂ ਨੇ ਸ਼ਰਧਾ ਨਾਲ ਕੀਤੀ ਸ਼ਮੂਲੀਅਤ, ਵੱਖ ਵੱਖ ਥਾਵਾਂ ’ਤੇ ਹੋਇਆ ਭਰਵਾਂ ਸਵਾਗਤਗੁਰਸ਼ਰਨ ਸਿੰਘ ਸੰਧੂ ਸ੍ਰੀ ਫਤਹਿਗੜ੍ਹ ਸਾਹਿਬ, 28 ਦਸੰਬਰ- ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਮੌਕੇ ਅੱਜ ਸ਼੍ਰੋਮਣੀ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ. ਛੇਵੀਂ, ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪੂਰਨ ਸ਼ਰਧਾ ਸਤਿਕਾਰ ਭਾਵਨਾ ਨਾਲ ਸੁਖਮਨੀ ਸੇਵਾ ਸੁਸਾਇਟੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ. ਛੇਵੀਂ, ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪੂਰਨ ਸ਼ਰਧਾ ਸਤਿਕਾਰ ਭਾਵਨਾ ਨਾਲ ਸੁਖਮਨੀ ਸੇਵਾ ਸੁਸਾਇਟੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ।ਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ ਦਸੰਬਰ 28ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ …
Read More »
ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸ ਵੇਅ ਲਈ ਅਕਵਾਇਰ ਕੀਤੀ ਗਈ ਜਮੀਨ ਦੀ ਅਦਾਇਗੀ ਲਈ ਕੁੱਲ 475.23 ਕਰੋੜ ਰੁਪਏ ਦੇ ਅਵਾਰਡ ਸੁਣਾਏ ਜਾ ਚੁਕੇ
ਅੰਮ੍ਰਿਤਸਰ-ਮਹਿਤਾ-ਊਨਾ ਹਾਈਵੇਅ ਲਈ ਅਕਵਾਇਰ ਜ਼ਮੀਨ ਦੀ ਅਦਾਇਗੀ ਲਈ 80.40 ਕਰੋੜ ਰੁਪਏ ਦੇ ਅਵਾਰਡ ਸੁਣਾਏ
ਅਕਵਾਇਰ ਹੋਈ ਜ਼ਮੀਨ ਦੇ ਜਿਨ੍ਹਾਂ ਭੁਮੀ ਮਾਲਕਾਂ ਨੂੰ ਹਾਲੇ ਤੀਕ ਮੁਆਵਜੇ ਦੀ ਰਕਮ ਪ੍ਰਾਪਤ ਨਹੀ ਹੋਈ ਉਹ ਆਪਣੇ ਦਸਤਾਵੇਜ਼ ਤੁਰੰਤ ਸਬੰਧਤ ਤਹਿਸੀਲ ਦਫ਼ਤਰ ਜਮ੍ਹਾਂ ਕਰਵਾਉਣ – ਡਿਪਟੀ ਕਮਿਸ਼ਨਰ
ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸ ਵੇਅ ਲਈ ਅਕਵਾਇਰ ਕੀਤੀ ਗਈ ਜਮੀਨ ਦੀ ਅਦਾਇਗੀ ਲਈ ਕੁੱਲ 475.23 ਕਰੋੜ ਰੁਪਏ ਦੇ ਅਵਾਰਡ ਸੁਣਾਏ ਜਾ ਚੁਕੇਅੰਮ੍ਰਿਤਸਰ-ਮਹਿਤਾ-ਊਨਾ ਹਾਈਵੇਅ ਲਈ ਅਕਵਾਇਰ ਜ਼ਮੀਨ ਦੀ ਅਦਾਇਗੀ ਲਈ 80.40 ਕਰੋੜ ਰੁਪਏ ਦੇ ਅਵਾਰਡ ਸੁਣਾਏਅਕਵਾਇਰ ਹੋਈ ਜ਼ਮੀਨ ਦੇ ਜਿਨ੍ਹਾਂ ਭੁਮੀ ਮਾਲਕਾਂ ਨੂੰ ਹਾਲੇ ਤੀਕ ਮੁਆਵਜੇ ਦੀ ਰਕਮ ਪ੍ਰਾਪਤ ਨਹੀ ਹੋਈ ਉਹ ਆਪਣੇ …
Read More »
ਹੈਲਪ ਲਾਈਨ ਨੰਬਰ ਸ਼ੁਰੂ ਹੋਣ ਦੇ ਕੁਝ ਘੰਟੇ ਬਾਅਦ ਹੀ ਪਹਿਲੀ ਸੂਚਨਾ ’ਤੇ ਇੱਕ ਦੁਕਾਨਦਾਰ ਕੋਲੋਂ ਚਾਈਨਾ ਡੋਰ ਦੇ 6 ਗੱਟੂ ਬਰਾਮਦ
ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ ਜਾਣਕਾਰੀ ਹੈਲਪ ਨੰਬਰ ’ਤੇ ਜਰੂਰ ਦੱਸੀ ਜਾਵੇ : ਡਿਪਟੀ ਕਮਿਸ਼ਨਰ
ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ਲਈ ਜਾਰੀ ਕੀਤੇ ਹੈਲਪ ਲਾਈਨ ਨੰਬਰ 01874-222710 ਨੇ ਕੰਮ ਕਰਨਾ ਸ਼ੁਰੂ ਕੀਤਾਹੈਲਪ ਲਾਈਨ ਨੰਬਰ ਸ਼ੁਰੂ ਹੋਣ ਦੇ ਕੁਝ ਘੰਟੇ ਬਾਅਦ ਹੀ ਪਹਿਲੀ ਸੂਚਨਾ ’ਤੇ ਇੱਕ ਦੁਕਾਨਦਾਰ ਕੋਲੋਂ ਚਾਈਨਾ ਡੋਰ ਦੇ 6 ਗੱਟੂ ਬਰਾਮਦਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ ਜਾਣਕਾਰੀ ਹੈਲਪ ਨੰਬਰ ’ਤੇ ਜਰੂਰ ਦੱਸੀ ਜਾਵੇ …
Read More »
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।ਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 27 ਦਸੰਬਰਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ …
Read More »
1984 ਕਾਨਪੁਰ ਸਿੱਖ ਕਤਲੇਆਮ ਦੇ ਹਰ ਦੋਸ਼ੀ ਨੂੰ ਮਿਲੇ ਸਖ਼ਤ ਸਜ਼ਾ- ਐਡਵੋਕੇਟ ਧਾਮੀ
ਕੇਸਾਂ ਦੀ ਸਥਿਤੀ ਜਾਣਨ ਅਤੇ ਕਾਨੂੰਨੀ ਸਹਾਇਤਾ ਲਈ ਐਡਵੋਕੇਟ ਸਿਆਲਕਾ ਨੂੰ ਦਿੱਤੀ ਜ਼ਿੰਮੇਵਾਰੀ
1984 ਕਾਨਪੁਰ ਸਿੱਖ ਕਤਲੇਆਮ ਦੇ ਹਰ ਦੋਸ਼ੀ ਨੂੰ ਮਿਲੇ ਸਖ਼ਤ ਸਜ਼ਾ- ਐਡਵੋਕੇਟ ਧਾਮੀਕੇਸਾਂ ਦੀ ਸਥਿਤੀ ਜਾਣਨ ਅਤੇ ਕਾਨੂੰਨੀ ਸਹਾਇਤਾ ਲਈ ਐਡਵੋਕੇਟ ਸਿਆਲਕਾ ਨੂੰ ਦਿੱਤੀ ਜ਼ਿੰਮੇਵਾਰੀਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 27 ਦਸੰਬਰ-ਸੰਨ 1984 ’ਚ ਉੱਤਰ ਪ੍ਰਦੇਸ਼ ਦੇ ਕਾਨਪੁਰ ਅੰਦਰ ਹੋਏ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਰਗਰਮ …
Read More »
ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ ਨੇ ਸਾਂਝੇ ਓਪਰੇਸ਼ਨ ਤਹਿਤ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾਉਣ ਵਾਲੇ ਸਮਗਲਰ ਨੂੰ ਗ੍ਰਿਫਤਾਰ ਕੀਤਾ
ਫੜੇ ਗਏ ਸਮੱਗਲਰ ਕੋਲੋਂ ਡਰੱਗ ਮਨੀਂ ਬਰਾਮਦ ਹੋਈ, ਅਜੇ ਹੋਰ ਪੁੱਛਗਿੱਛ ਜਾਰੀ
ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ ਨੇ ਸਾਂਝੇ ਓਪਰੇਸ਼ਨ ਤਹਿਤ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾਉਣ ਵਾਲੇ ਸਮਗਲਰ ਨੂੰ ਗ੍ਰਿਫਤਾਰ ਕੀਤਾਫੜੇ ਗਏ ਸਮੱਗਲਰ ਕੋਲੋਂ ਡਰੱਗ ਮਨੀਂ ਬਰਾਮਦ ਹੋਈ, ਅਜੇ ਹੋਰ ਪੁੱਛਗਿੱਛ ਜਾਰੀਗੁਰਸ਼ਰਨ ਸਿੰਘ ਸੰਧੂ ਗੁਰਦਾਸਪੁਰ, 26 ਦਸੰਬਰ– ਗੁਰਦਾਸਪੁਰ ਪੁਲਿਸ ਅਤੇ ਬੀ.ਐੱਸ.ਐੱਫ ਵੱਲੋਂ ਸਾਂਝੇ ਓਪਰੇਸ਼ਨ ਤਹਿਤ ਪਾਕਿਸਤਾਨ ਤੋਂ ਹੈਰੋਇਨ ਮੰਗਬਾਉਣ ਵਾਲੇ ਸਮੱਗਲਰ ਨੂੰ ਡਰੱਗ …
Read More »
ਪਿੰਡ ਧਰਦਿਉ ਵਿਖੇ ਕਰੀਬ 38 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਸਾਂਝਾ ਜਲ ਤਲਾਬ-ਈ.ਟੀ.ਓ
ਪਿੰਡ ਕੋਹਾਟ ਵਿੰਡ ਹਿੰਦੂਆਂ ਵਿਖੇ ਗਲੀਆਂ ਨਾਲੀਆਂ ਦੇ ਕੰਮ ਦੇ ਕੀਤੇ ਉਦਘਾਟਨ
ਗੁਰਸ਼ਾਨ ਸਿੰਘ ਸੰਧੂ
ਪਿੰਡ ਧਰਦਿਉ ਵਿਖੇ ਕਰੀਬ 38 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਸਾਂਝਾ ਜਲ ਤਲਾਬ-ਈ.ਟੀ.ਓਪਿੰਡ ਕੋਹਾਟ ਵਿੰਡ ਹਿੰਦੂਆਂ ਵਿਖੇ ਗਲੀਆਂ ਨਾਲੀਆਂ ਦੇ ਕੰਮ ਦੇ ਕੀਤੇ ਉਦਘਾਟਨਗੁਰਸ਼ਾਨ ਸਿੰਘ ਸੰਧੂ ਅੰਮ੍ਰਿਤਸਰ 26 ਦਸੰਬਰ:–ਸ: ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦਾ ਵਿਕਾਸ ਪਹਿਲ ਦੇ ਆਧਾਰ ਤੇ ਕਰ ਰਹੀ ਹੈ ਅਤੇ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਵੀ ਕਸਰ ਬਾਕੀ ਨਹੀ ਛੱਡੀ ਜਾਵੇਗੀ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਨੇ ਅੱਜ ਜੰਡਿਆਲਾ ਹਲਕੇ ਦੇ ਪਿੰਡਾਂ ਕੋਹਾਟ ਵਿੰਡ ਹਿੰਦੂਆਂ ਅਤੇ ਪਿੰਡ ਧਰਦਿਉ ਵਿਖੇ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਦਾ ਉਦਘਾਟਨ ਕਰਨ ਪਿਛੋ ਕੀਤਾ। ਲੋਕ ਨਿਰਮਾਣ ਮੰਤਰੀ ਨੇ ਪਿੰਡ ਧਰਦਿਉ ਵਿਖੇ 38.65 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਸਾਂਝਾ ਜਲ ਤਾਲਾਬ ਦਾ ਉਦਘਾਟਨ ਵੀ ਕੀਤਾ ਅਤੇ ਪਿੰਡ ਵਿਚ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆਂ-ਨਾਲੀਆਂ, 15 ਲੱਖ ਰੁਪਏ ਦੀ ਲਾਗਤ ਨਾਲ ਲੱਗੀਆਂ ਇੰਟਰਲਾਕਿੰਗ ਟਾਇਲਾਂ ਅਤੇ 3 ਲੱਖ ਰੁਪਏ ਦੀ ਲਾਗਤ ਹੋਣ ਸ਼ਮਸਾਨ ਘਾਟ ਵਿਖੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ। ਇਸ ਉਪਰੰਤ ਲੋਕ ਨਿਰਮਾਣ ਮੰਤਰੀ ਪੰਜਾਬ ਵਲੋ ਪਿੰਡ ਕੋਹਾਟ ਵਿੰਡ ਹਿੰਦੂਆਂ ਵਿਖੇ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਗਲੀਆਂ-ਨਾਲੀਆਂ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਸ: ਈ.ਟੀ.ਓ ਨੇ ਦੱਸਿਆ ਕਿ ਜੰਡਿਆਲਾ ਹਲਕੇ ਦੇ ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਅਤੇ ਸਾਰੇ ਵਿਕਾਸ ਕਾਰਜ ਗੁਣਵਤਾ ਭਰਪੂਰ ਹੋਣਗੇ। ਉਨ੍ਹਾਂ ਕਿਹਾ ਕਿ ਜੰਡਿਆਲਾ ਹਲਕੇ ਦੇ ਸਾਰੇ ਪਿੰਡਾਂ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਮਿਥ ਸਮੇ ਦੇ ਅੰਦਰ ਹੀ ਸਾਰੇ ਕੰਮਾਂ ਨੂੰ ਮੁਕੰਮਲ ਕੀਤਾ ਜਾਵੇਗਾ। ਲੋਕ ਨਿਰਮਾਣ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਕਾਸ ਕਾਰਜ ਮਿਥੇ ਸਮੇ ਦੇ ਅੰਦਰ ਪੂਰੇ ਕੀਤੇ ਜਾਣ ਅਤੇ ਗੁਣਵਤਾ ਦਾ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਲੱਗਣ ਵਾਲਾ ਪੈਸਾ ਲੋਕਾਂ ਦਾ ਹੈ ਅਤੇ ਇਸ਼ ਕੰਮ ਵਿਚ ਕੋਈ ਅਣਗਹਿਲੀ ਬਰਦਾਸ਼ਤ ਨਹੀ ਕੀਤੀ ਜਾਵੇਗੀ। ਇਸ ਮੌਕੇ ਤਹਿਸੀਲਦਾਰ ਬਾਬਾ ਬਕਾਲਾ ਮੈਡਮ ਰੋਬਿਨਜੀਤ ਕੌਰ,ਨਾਇਬ ਤਹਿਸੀਲਦਾਰ ਜੰਡਿਆਲਾ ਮੈਡਮ ਅਕਵਿੰਦਰ ਕੌਰ, ਪੰਚਾਇਤ ਸਕੱਤਰ ਮੇਵਾ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਰਈਆ ਸ: ਅਮਨਦੀਪ ਸਿੰਘ,ਏ.ਈ ਸ: ਨਿਰਮਲਜੀਤ ਸਿੰਘ,ਸਰਪੰਚ ਕੰਵਲਜੀਤ ਕੌਰ, ਯੂਥ ਪ੍ਰਧਾਨ ਕੋਹਾਟਵਿੰਡ ਸ: ਗੁਲਜਿੰਦਰ ਸਿੰਘ, ਸ: ਬਲਜਿੰਦਰ ਸਿੰਘ, ਸ਼੍ਰੀ ਸਚਿਨ ਗਰੋਵਰ, ਸ: ਜਸਪਾਲ ਸ਼ਾਹ,ਸ: ਕਰਮਜੀਤ ਸਿੰਘ,ਸ: ਭੋਲਾ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। Amritsar Crime Latest News National Politics Punjab Uncategorized World Amritsar Crime Latest News National Politics Punjab Uncategorized World
Read More »
ਸਾਹਿਬਜ਼ਾਦਿਆਂ ਦੀ ਮਿੱਠੀ ਨਿੱਘੀ ਯਾਦ ‘ਚ ਬੁੱਢਾ ਦਲ ਨਿਹੰਗ ਸਿੰਘਾਂ ਵੱਲੋਂ
ਵਿਸ਼ੇਸ਼ ਗੁਰਮਤਿ ਸਮਾਗਮ ਅਰੰਭ : ਬਾਬਾ ਬਲਬੀਰ ਸਿੰਘ 96 ਕਰੋੜੀ
ਸਾਹਿਬਜ਼ਾਦਿਆਂ ਦੀ ਮਿੱਠੀ ਨਿੱਘੀ ਯਾਦ ‘ਚ ਬੁੱਢਾ ਦਲ ਨਿਹੰਗ ਸਿੰਘਾਂ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ ਅਰੰਭ : ਬਾਬਾ ਬਲਬੀਰ ਸਿੰਘ 96 ਕਰੋੜੀਗੁਰਸ਼ਰਨ ਸਿੰਘ ਸੰਧੂ ਫਤਹਿਗੜ੍ਹ ਸਾਹਿਬ, 26 ਦਸੰਬਰ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਇਕ ਪ੍ਰੈਸ ਨੋਟ ਵਿੱਚ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 …
Read More »