ਪਾਬੰਦੀਸ਼ੁਦਾ ਸਿੰਥੈਟਿਕ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ ਦੁਕਾਨਾਂ ਵਿੱਚ ਚੈਕਿੰਗ ਅਭਿਆਨ ਚਲਾਇਆਜ਼ਿਲ੍ਹੇ ਵਿੱਚ ਸਿੰਥੈਟਿਕ/ਪਲਾਸਿਟਕ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਪਣੀ ਪੂਰੀ ਵਾਹ ਲਗਾਈ ਜਾਵੇਗੀ – ਡਿਪਟੀ ਕਮਿਸ਼ਨਰਸਿੰਥੈਟਿਕ ਡੋਰ ਦੀ ਵਿਕਰੀ ਕਰਨ ਵਾਲੇ ਵਿਅਕਤੀਆਂ/ਦੁਕਾਨਦਾਰਾਂ ਦੀ ਸੂਚਨਾ ਪ੍ਰਸ਼ਾਸਨ …
Read More »ਪਾਬੰਦੀਸ਼ੁਦਾ ਸਿੰਥੈਟਿਕ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ ਦੁਕਾਨਾਂ ਵਿੱਚ ਚੈਕਿੰਗ ਅਭਿਆਨ ਚਲਾਇਆ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਦੇ ਦਰਸ਼ਨ ਕੀਤੇ
ਗੁਰ Amritsar Crime Latest News National Politics Punjab Uncategorized World Amritsar Crime Latest News National Politics Punjab Uncategorized World ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਦੇ ਦਰਸ਼ਨ ਕੀਤੇਗੁਰਸ਼ਰਨ ਸਿੰਘ ਸੰਧੂ ਕਾਹਨੂੰਵਾਨ/ਗੁਰਦਾਸਪੁਰ, 24 ਦਸੰਬਰ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ …
Read More »
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗਰੇਵਾਲ ਨੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨਾਲ ਕੀਤੀ ਮੁਲਾਕਾਤ
ਸ੍ਰੀ ਦਰਬਾਰ ਸਾਹਿਬ ਦੇ ਰਸਤਿਆਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਤੇ ਟ੍ਰੈਫਿਕ ਵਿਵਸਥਾ ਦਾ ਮਾਮਲਾ ਉਠਾਇਆ
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗਰੇਵਾਲ ਨੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨਾਲ ਕੀਤੀ ਮੁਲਾਕਾਤਸ੍ਰੀ ਦਰਬਾਰ ਸਾਹਿਬ ਦੇ ਰਸਤਿਆਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਤੇ ਟ੍ਰੈਫਿਕ ਵਿਵਸਥਾ ਦਾ ਮਾਮਲਾ ਉਠਾਇਆਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 24 ਦਸੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਅੱਜ ਇੱਥੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸ. …
Read More »
ਅੰਮ੍ਰਿਤਸਰ-ਨਾਂਦੇੜ ਸਾਹਿਬ ਫਲਾਈਟ ਮੁੜ ਸ਼ੁਰੂ ਕੀਤੀ ਜਾਵੇ : ਹਰਸਿਮਰਤ ਕੌਰ ਬਾਦਲ ਨੇ ਸਿੰਧੀਆ ਨੂੰ ਆਖਿਆ
ਸ਼ਹਿਰ ਹਵਾਬਾਜ਼ੀ ਮੰਤਰੀ ਨੁੰ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇਨਾਂ ’ਤੇ ਰੱਖਣ ਦੀ ਵੀ ਕੀਤੀ ਅਪੀਲ
ਅੰਮ੍ਰਿਤਸਰ-ਨਾਂਦੇੜ ਸਾਹਿਬ ਫਲਾਈਟ ਮੁੜ ਸ਼ੁਰੂ ਕੀਤੀ ਜਾਵੇ : ਹਰਸਿਮਰਤ ਕੌਰ ਬਾਦਲ ਨੇ ਸਿੰਧੀਆ ਨੂੰ ਆਖਿਆਸ਼ਹਿਰ ਹਵਾਬਾਜ਼ੀ ਮੰਤਰੀ ਨੁੰ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇਨਾਂ ’ਤੇ ਰੱਖਣ ਦੀ ਵੀ ਕੀਤੀ ਅਪੀਲਗੁਰਸ਼ਰਨ ਸਿੰਘ ਸੰਧੂ ਚੰਡੀਗੜ੍ਹ, 24 ਦਸੰਬਰ : ਬਠਿੰਡਾ ਦੇ ਮੈਂਬਰ ਪਾਰਲੀਮੈਂਟ ਸਰਦਾਰਨੀ ਹਰਸਿਮਰਤ ਕੌਰ ਬਾਦਲ …
Read More »ਸੁਖਬੀਰ ਸਿੰਘ ਬਾਦਲ ਵੱਲੋਂ ਰਾਜਪਾਲ ਨੂੰ 300 ਕਰੋੜ ਰੁਪਏ ਦੇ ਇਸ਼ਤਿਹਾਰ ਘੁਟਾਲੇ ਦੀ ਜਾਂਚ ਦੇ ਹੁਕਮ ਦੇਣ ਅਤੇ ਇਹ ਰਾਸ਼ੀ ਆਮ ਆਦਮੀ ਪਾਰਟੀ ਤੋਂ ਵਸੂਲਣ ਦੇ ਹੁਕਮ ਦੇਣ ਦੀ ਅਪੀਲ
ਸੁਖਬੀਰ ਸਿੰਘ ਬਾਦਲ ਵੱਲੋਂ ਰਾਜਪਾਲ ਨੂੰ 300 ਕਰੋੜ ਰੁਪਏ ਦੇ ਇਸ਼ਤਿਹਾਰ ਘੁਟਾਲੇ ਦੀ ਜਾਂਚ ਦੇ ਹੁਕਮ ਦੇਣ ਅਤੇ ਇਹ ਰਾਸ਼ੀ ਆਮ ਆਦਮੀ ਪਾਰਟੀ ਤੋਂ ਵਸੂਲਣ ਦੇ ਹੁਕਮ ਦੇਣ ਦੀ ਅਪੀਲਰਾਜਪਾਲ ਨੂੰ ਆਪ ਸਰਕਾਰ ਨੂੰ ਸਿਆਸੀ ਇਸ਼ਤਿਹਾਰਬਾਜ਼ੀ ਤੁਰੰਤ ਬੰਦ ਕਰਨ ਦੀ ਹਦਾਇਤ ਕਰਨ ਦੀ ਵੀ ਕੀਤੀ ਅਪੀਲਗੁਰਸ਼ਰਨ ਸਿੰਘ ਸੰਧੂ ਚੰਡੀਗੜ੍ਹ, 24 ਦਸੰਬਰ …
Read More »ਜੇਕਰ ਤੁਸੀਂ ਪੰਜਾਬ ਦੇ ਹਿੱਤ ਦਿਲੋਂ ਚਾਹੁੰਦੇ ਹੋ ਤਾਂ ਤੁਰੰਤ ਅਸਤੀਫਾ ਦਿਓ : ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ
ਕਿਹਾ ਕਿ ਮੁੱਖ ਮੰਤਰੀ ਪੰਜਾਬ ਤੋਂ ਇੰਡਸਟਰੀ ਦੀ ਉਡਾਰੀ ਦੀ ਆਪ ਪ੍ਰਧਾਨਗੀ ਕਰ ਕੇ ਸੂਬੇ ਨੁੰ ਬਰਬਾਦੀ ਦੇ ਰਾਹ ਤੋਰ ਰਹੇ ਹਨਰਾਜਪਾਲ ਨੂੰ 300 ਕਰੋੜ ਰੁਪਏ ਦੇ ਇਸ਼ਤਿਹਾਰ ਘੁਟਾਲੇ ਦੀ ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲ Amritsar Crime Latest News National Politics Punjab Uncategorized World Amritsar Crime Latest News …
Read More »ਅਕਾਲ ਤਖ਼ਤ ਦੇ ਜਥੇਦਾਰ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਫੋਟੋ ਰੱਖਣ ਵਾਲੇ ਸਿੱਖ ਨੌਜਵਾਨ ਦੀ ਗ੍ਰਿਫ਼ਤਾਰੀ ਦੀ ਸਖ਼ਤ ਨਿਖੇਧੀ ਕੀਤੀ ਹੈ।
ਅਕਾਲ ਤਖ਼ਤ ਦੇ ਜਥੇਦਾਰ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਫੋਟੋ ਰੱਖਣ ਵਾਲੇ ਸਿੱਖ ਨੌਜਵਾਨ ਦੀ ਗ੍ਰਿਫ਼ਤਾਰੀ ਦੀ ਸਖ਼ਤ ਨਿਖੇਧੀ ਕੀਤੀ ਹੈ।ਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 23 ਦਸੰਬਰਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤੀ ਨਾਲ ਕਿਹਾ ਹੈਨੇ ਪ੍ਰਸ਼ਾਸਨ ਦੇ ਗਲਤ ਵਤੀਰੇ ਦੀ ਨਿਖੇਧੀ ਕੀਤੀ ਅਤੇ ਪ੍ਰਸ਼ਾਸਨ ਨੂੰ ਤਾੜਨਾ ਕੀਤੀ ਅਤੇ …
Read More »ਸਿਹਤ ਵਿਭਾਗ ਨੇ ਟੀ.ਬੀ. ਸਰਵੈ ਟੀਮਾਂ ਨੂੰ ਰਵਾਨਾ ਕੀਤਾ
ਗੁਰ Amritsar Crime Latest News National Politics Punjab Uncategorized World Amritsar Crime Latest News National Politics Punjab Uncategorized World ਸਿਹਤ ਵਿਭਾਗ ਨੇ ਟੀ.ਬੀ. ਸਰਵੈ ਟੀਮਾਂ ਨੂੰ ਰਵਾਨਾ ਕੀਤਾਗੁਰਸ਼ਰਨ ਸਿੰਘ ਸੰਧੂ ਗੁਰਦਾਸਪੁਰ, 23 ਦਸੰਬਰ ਸਹਾਇਕ ਕਮਿਸ਼ਨਰ ਗੁਰਦਾਸਪੁਰ ਡਾ. ਵਰੁਣ ਕੁਮਾਰ ਅਤੇ ਸਿਵਲ ਸਰਜਨ ਡਾ. ਕੁਲਵਿੰਦਰ ਕੌਰ ਦੁਆਰਾ ਨੈਸ਼ਨਲ ਟੀ.ਬੀ ਇਲੋਮੀਨੇਸ਼ਨ ਸਰਟੀਫਿਕੇਟ ਦੇ ਬ੍ਰੋਨਜ਼ …
Read More »ਕੈਬਨਿਟ ਮੰਤਰੀ ਕਟਾਰੂਚੱਕ ਨੇ ਕਾਮਰੇਡ ਸੰਤੋਖ ਸਿੰਘ ਸੰਘੇੜਾ ਦੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ
ਕੈਬਨਿਟ ਮੰਤਰੀ ਕਟਾਰੂਚੱਕ ਨੇ ਕਾਮਰੇਡ ਸੰਤੋਖ ਸਿੰਘ ਸੰਘੇੜਾ ਦੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾਗੁਰਸ਼ਰਨ ਸਿੰਘ ਸੰਧੂ ਗੁਰਦਾਸਪੁਰ, 22 ਦਸੰਬ ਪੰਜਾਬ ਦੇ ਕੈਬਨਿਟ ਵਜ਼ੀਰ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਭਾਰਤੀ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਸੰਤੋਖ ਸਿੰਘ ਸੰਘੇੜਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਕਾਮਰੇਡ ਸੰਤੋਖ ਸਿੰਘ 16 ਤੋ 20 ਦਸੰਬਰ ਅਲਾਪੂਜਾ (ਕੇਰਲਾ) ਵਿਖੇ …
Read More »
ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਖੇਡਾਂ ਦਾ ਮਹੱਤਵਪੂਰਨ ਯੋਗਦਾਨ:ਐਸ.ਡੀ.ਐਮ.
ਗੱਟੀ ਰਾਜੋ ਕੇ ਸਕੂਲ ਵਿੱਚ ਸਨਮਾਨ ਸਮਾਰੋਹ ਆਯੋਜਿਤ
ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਖੇਡਾਂ ਦਾ ਮਹੱਤਵਪੂਰਨ ਯੋਗਦਾਨ:ਐਸ.ਡੀ.ਐਮ.ਗੱਟੀ ਰਾਜੋ ਕੇ ਸਕੂਲ ਵਿੱਚ ਸਨਮਾਨ ਸਮਾਰੋਹ ਆਯੋਜਿਤਰਾਜ ਪੱਧਰ ਤੇ ਗੋਲਡ ਮੈਡਲ ਜਿੱਤਣ ਵਾਲੀਆਂ 06 ਖਿਡਾਰਨਾਂ ਦਾ ਵਿਸ਼ੇਸ਼ ਸਨਮਾਨਗੁਰਸ਼ਰਨ ਸਿੰਘ ਸੰਧੂ ਫਿਰੋਜ਼ਪੁਰ, 23 ਦਸੰਬਰ 2022. ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਚ ਵਿਸ਼ੇਸ਼ ਸਨਮਾਨ ਸਮਾਰੋਹ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਦੀ ਅਗਵਾਈ ਵਿੱਚ ਆਯੋਜਿਤ …
Read More »