96 ਕਰੋਰੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ ਚਮਕੌਰ ਸਾਹਿਬ ਦਸੰਬਰ 23ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸਾਹਿਬਜਾਦੇ ਅਬਾਬਾ ਅਜੀਤ ਸਿੰਘ ਅਤੇ ਬਾਬਾ ਝੁਝਾਰ ਸਿੰਘ ਦੀ ਸ਼ਹੀਦੀ ਦੇ ਸੰਬੰਧ ਵਿਚ ਅਜੇ ਇਥੇ ਬੁੱਢਾ ਦਲ 96 ਕਰੋਰੀ ਮੁਖੀ ਬਾਬਾ ਬਲਬੀਰ ਸਿੰਘ ਦ੍ਵਾਰਾ …
Read More »
ਹੁਸੈਨੀਵਾਲਾ ਮਾਰਗ ਨੂੰ ਵਿਰਾਸਤੀ ਮਾਰਗ ਵਜੋਂ ਵਿਕਸਿਤ ਕੀਤਾ ਜਾਵੇਗਾ- ਭੁੱਲਰ
ਸੈਲਾਨੀਆਂ ਨੂੰ ਆਕਿਰਸ਼ਿਤ ਕਰਨ ਲਈ ਕੈਨਾਲ ਰੈਸਟ
ਹਾਊਸ ਦੇ ਆਲ਼ੇ-ਦੁਆਲ਼ੇ ਵਿੱਚ ਕੀਤਾ ਜਾਵੇਗਾ ਵਿਕਾਸ
ਹੁਸੈਨੀਵਾਲਾ ਮਾਰਗ ਨੂੰ ਵਿਰਾਸਤੀ ਮਾਰਗ ਵਜੋਂ ਵਿਕਸਿਤ ਕੀਤਾ ਜਾਵੇਗਾ- ਭੁੱਲਰਸੈਲਾਨੀਆਂ ਨੂੰ ਆਕਿਰਸ਼ਿਤ ਕਰਨ ਲਈ ਕੈਨਾਲ ਰੈਸਟ ਹਾਊਸ ਦੇ ਆਲ਼ੇ-ਦੁਆਲ਼ੇ ਵਿੱਚ ਕੀਤਾ ਜਾਵੇਗਾ ਵਿਕਾਸਗੁਰਸ਼ਰਨ ਸਿੰਘ ਸੰਧੂ ਫਿਰੋਜ਼ਪੁਰ, 22 ਦਸੰਬਰ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿੱਚ ਆਉਣ ਵਾਲੇ ਲੋਕਾਂ ਨੂੰ ਹੋਰ ਆਕਰਸ਼ਿਤ ਕਰਨ ਤੇ ਇਸ ਖੇਤਰ ਵਿੱਚ ਸੈਲਾਨੀਆਂ ਦੀ ਗਿਣਤੀ ਵਧਾਉਣ ਲਈ ਸ਼ਹੀਦੀ …
Read More »
ਬਜ਼ੁਰਗਾਂ ਦੀ ਸਹਾਇਤਾ ਲਈ ਐਲਡਰ ਹੈਲਪ ਲਾਈਨ ਨੰਬਰ 14567 ਕੀਤਾ ਜਾਰੀ
ਬਜ਼ੁਰਗ ਸਾਡਾ ਮਾਣ ਅਤੇ ਇਨ੍ਹਾਂ ਦੀ ਦੇਖਭਾਲ ਕਰਨਾ ਸਾਡਾ ਇਖਲਾਕੀ ਫ਼ਰਜ਼ – ਡਿਪਟੀ ਕਮਿਸ਼ਨਰ
ਬਜ਼ੁਰਗਾਂ ਦੀ ਸਹਾਇਤਾ ਲਈ ਐਲਡਰ ਹੈਲਪ ਲਾਈਨ ਨੰਬਰ 14567 ਕੀਤਾ ਜਾਰੀਬਜ਼ੁਰਗ ਸਾਡਾ ਮਾਣ ਅਤੇ ਇਨ੍ਹਾਂ ਦੀ ਦੇਖਭਾਲ ਕਰਨਾ ਸਾਡਾ ਇਖਲਾਕੀ ਫ਼ਰਜ਼ – ਡਿਪਟੀ ਕਮਿਸ਼ਨਰਗੁਰਸ਼ਰਨ ਸਿੰਘ ਸੰਧੂ ਗੁਰਦਾਸਪੁਰ, 22 ਦਸੰਬਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸ਼ਾਮ ਬਿਰਧ ਆਸ਼ਰਮ ਗੁਰਦਾਸਪੁਰ ਵਿਖੇ ਰਹਿ ਰਹੇ ਬਜ਼ੁਰਗਾਂ ਅਤੇ ਚਿਲਡਰਨ ਹੋਮ ਦੇ ਬੱਚਿਆਂ ਨਾਲ ਕ੍ਰਿਸਮਿਸ ਅਤੇ …
Read More »ਡੇਰਾ ਬਾਬਾ ਨਾਨਕ ਵਿਖੇ ਮਿਸ਼ਨ ‘ਅਬਾਦ’ ਤਹਿਤ ਲੱਗੇ ਵਿਸ਼ੇਸ਼ ਕੈਂਪ ਵਿੱਚ 485 ਵਿਅਕਤੀਆਂ ਨੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਲਿਆ
ਡੇਰਾ ਬਾਬਾ ਨਾਨਕ ਵਿਖੇ ਮਿਸ਼ਨ ‘ਅਬਾਦ’ ਤਹਿਤ ਲੱਗੇ ਵਿਸ਼ੇਸ਼ ਕੈਂਪ ਵਿੱਚ 485 ਵਿਅਕਤੀਆਂ ਨੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਲਿਆਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਸਰਹੱਦੀ ਖੇਤਰ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦੇ ਹੱਲ ਦੇ ਨਿਰਦੇਸ਼ ਦਿੱਤੇਗੁਰਸ਼ਰਨ ਸਿੰਘ ਸੰਧੂ ਗੁਰਦਾਸਪੁਰ, 22 ਦਸੰਬਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ …
Read More »
ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਦੀ ਗੋਲਡਨ ਜੁਬਲੀ
ਸ਼ਹਿਰੀਕਰਨ ਨੀਤੀ ਅਤੇ ਮਿਆਰੀ ਜੀਵਨ ਲਈ ਯੋਜਨਾਕਾਰਾਂ ਨੂੰ ਸਰਗਰਮ ਰਹਿਣ ਦੀ ਲੋੜ: ਸਥਾਨਕ ਸਰਕਾਰਾਂ ਬਾਰੇ ਮੰਤਰੀ
ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਦੀ ਗੋਲਡਨ ਜੁਬਲੀਸ਼ਹਿਰੀਕਰਨ ਨੀਤੀ ਅਤੇ ਮਿਆਰੀ ਜੀਵਨ ਲਈ ਯੋਜਨਾਕਾਰਾਂ ਨੂੰ ਸਰਗਰਮ ਰਹਿਣ ਦੀ ਲੋੜ: ਸਥਾਨਕ ਸਰਕਾਰਾਂ ਬਾਰੇ ਮੰਤਰੀਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 19 ਦਸੰਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਦੇ ਗੋਲਡਨ ਜੁਬਲੀ ਸਮਾਰੋਹ ਮੌਕੇ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ …
Read More »ਮੱਧ ਪ੍ਰਦੇਸ਼ ’ਚ ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਕਾਰਨ ਸਿੱਖ ’ਤੇ ਕੀਤਾ ਪਰਚਾ ਰੱਦ ਹੋਵੇ- ਐਡਵੋਕੇਟ ਧਾਮੀ
ਮੱਧ ਪ੍ਰਦੇਸ਼ ’ਚ ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਕਾਰਨ ਸਿੱਖ ’ਤੇ ਕੀਤਾ ਪਰਚਾ ਰੱਦ ਹੋਵੇ- ਐਡਵੋਕੇਟ ਧਾਮੀਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 22 ਦਸੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿਖੇ ਨਗਰ ਕੀਰਤਨ ਦੌਰਾਨ ਟਰੈਕਟਰ ਉੱਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਲਗਾਉਣ ਕਾਰਨ ਇਕ …
Read More »ਸੁਖਬੀਰ ਸਿੰਘ ਬਾਦਲ ਨੇ ਆਪ ਸਰਕਾਰ ਵੱਲੋਂ ਤਾਨਾਸ਼ਾਹੀ ਹੁਕਮਾਂ ਨਾਲ ਪ੍ਰੈਸ ਦੀ ਆਜ਼ਾਦੀ ਨੂੰ ਕੁਚਲਣ ਦੇ ਯਤਨਾਂ ਦੀ ਕੀਤੀ ਨਿਖੇਧੀ
ਸੁਖਬੀਰ ਸਿੰਘ ਬਾਦਲ ਨੇ ਆਪ ਸਰਕਾਰ ਵੱਲੋਂ ਤਾਨਾਸ਼ਾਹੀ ਹੁਕਮਾਂ ਨਾਲ ਪ੍ਰੈਸ ਦੀ ਆਜ਼ਾਦੀ ਨੂੰ ਕੁਚਲਣ ਦੇ ਯਤਨਾਂ ਦੀ ਕੀਤੀ ਨਿਖੇਧੀਗੁਰਸ਼ਰਨ ਸਿੰਘ ਸੰਧੂ ਚੰਡੀਗੜ੍ਹ, 22 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋ਼ ਸ਼ਰ੍ਹੇਆਮ ਤਾਨਾਸ਼ਾਹੀ ਤਰੀਕੇ …
Read More »
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਡਲ ਕੈਰੀਅਰ ਸੈਂਟਰ ਵਿਖੇ ਵਿਸ਼ਾਲ ਰੋਜ਼ਗਾਰ ਮੇਲਾ
415 ਵਿਦਿਆਰਥੀਆਂ ਨੂੰ ਮਿਲੀਆਂ ਨੌਕਰੀਆਂ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਡਲ ਕੈਰੀਅਰ ਸੈਂਟਰ ਵਿਖੇ ਵਿਸ਼ਾਲ ਰੋਜ਼ਗਾਰ ਮੇਲਾ415 ਵਿਦਿਆਰਥੀਆਂ ਨੂੰ ਮਿਲੀਆਂ ਨੌਕਰੀਆਂਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 21 ਦਸੰਬਰ, )- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ, ਪੰਜਾਬ ਸਰਕਾਰ ਦੇ ਸਹਿਯੋਗ ਨਾਲ ਮਾਡਲ ਕੈਰੀਅਰ ਸੈਂਟਰ ਅਧੀਨ ਇੱਕ ਵਿਸ਼ਾਲ ਰੋਜ਼ਗਾਰ ਮੇਲਾ …
Read More »15 ਦਿਨਾਂ ਤੋਂ ਵੱਧ ਸਮੇਂ ਦੀ ਖਾਂਸੀ ਹੋ ਸਕਦੀ ਹੈ ਟੀ.ਬੀ.-ਸਿਵਲ ਸਰਜਨ
15 ਦਿਨਾਂ ਤੋਂ ਵੱਧ ਸਮੇਂ ਦੀ ਖਾਂਸੀ ਹੋ ਸਕਦੀ ਹੈ ਟੀ.ਬੀ.-ਸਿਵਲ ਸਰਜਨ ਗੁਰਸ਼ਰਨ ਸਿੰਘ ਸੰਧੂ ਫਿਰੋਜ਼ਪੁਰ, 20 ਦਸੰਬਰ 2022.( ) 15 ਦਿਨਾਂ ਤੋਂ ਵੱਧ ਸਮੇਂ ਦੀ ਖਾਂਸੀ ਟੀ.ਬੀ. ਹੋ ਸਕਦੀ ਹੈ ਅਤੇ ਇਸ ਦੀ ਜਾਂਚ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਮੁਫਤ ਉਪਲੱਬਧ ਹੈ। ਇਹ ਖੁਲਾਸਾ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ: ਰਾਜਿੰਦਰਪਾਲ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਸਬ ਨੈਸ਼ਨਲ ਸਰਟੀਫਿਕੇਸ਼ਨ …
Read More »ਜ਼ਿਲ੍ਹਾ ਲਾਇਬ੍ਰੇਰੀ ਫਿਰੋਜ਼ਪੁਰ ਦੇ ਨੀਵੀਨੀਕ੍ਰਿਤ ਰੂਪ ਦਾ ਲੋਕ-ਅਰਪਨ
ਗੁ Amritsar Crime Latest News National Politics Punjab Uncategorized World Amritsar Crime Latest News National Politics Punjab Uncategorized World ਜ਼ਿਲ੍ਹਾ ਲਾਇਬ੍ਰੇਰੀ ਫਿਰੋਜ਼ਪੁਰ ਦੇ ਨੀਵੀਨੀਕ੍ਰਿਤ ਰੂਪ ਦਾ ਲੋਕ-ਅਰਪਨ ਗੁ ਫਿਰੋਜ਼ਪੁਰ, 21 ਦਸੰਬਰ ਨਗਰ ਕੌਂਸਲ ਪਾਰਕ ਫਿਰੋਜ਼ਪੁਰ ਵਿਖੇ ਸਥਿਤ ਜ਼ਿਲ੍ਹਾਲਾਇਬ੍ਰੇਰੀ ਦੇ ਨਵੀਨੀਕ੍ਰਿਤ ਰੂਪ ਦਾ ਵਿਧਾਇਕ ਹਲਕਾ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਅਮ੍ਰਿਤ ਸਿੰਘ …
Read More »