ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਦਿੱਤੀ ਜਾ ਰਹੀ ਹੈ ਫਸਟ ਏਡ ਦੀ ਟਰੇਨਿੰਗਸਕੱਤਰ ਰਾਜੀਵ ਕੁਮਾਰ ਨੇ ਨੌਜਵਾਨਾਂ ਨੂੰ ਫਸਟ ਏਡ ਦੇ ਅਹਿਮ ਨੁਕਤਿਆਂ ਬਾਰੇ ਜਾਣਕਾਰੀ ਦਿੱਤੀਗੁਰਸ਼ਰਨ ਸਿੰਘ ਸੰਧੂ ਗੁਰਦਾਸਪੁਰ, 21 ਦਸੰਬਰ ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ, ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜਿ਼ਲ੍ਹਾ ਰੈਡ ਕਰਾਸ/ਸੈਟ ਜ਼ੋਨ ਕੇਂਦਰ, ਗੁਰਦਾਸਪੁਰ ਦੇ ਦਿਸ਼ਾ-ਨਿਰਦੇਸਾਂ ਅਤੇ ਰਹਿਨੁਮਾਈ ਹੇਠ ਰੈਡ ਕਰਾਸ ਦਫ਼ਤਰ ਵਿਚ …
Read More »ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਦਿੱਤੀ ਜਾ ਰਹੀ ਹੈ ਫਸਟ ਏਡ ਦੀ ਟਰੇਨਿੰਗ
ਡੇਰਾ ਬਾਬਾ ਨਾਨਕ ਅਤੇ ਨਜ਼ਦੀਕੀ ਸਰਹੱਦੀ ਪਿੰਡਾਂ ਦੇ ਵਸਨੀਕਾਂ ਅਬਾਦ ਕੈਂਪ ਵਿੱਚ ਪਹੁੰਚ ਕੇ ਲਾਭ ਉਠਾਉਣ : ਡਿਪਟੀ ਕਮਿਸ਼ਨਰ
ਗੁ Amritsar Crime Latest News National Politics Punjab Uncategorized World Amritsar Crime Latest News National Politics Punjab Uncategorized World ਡੇਰਾ ਬਾਬਾ ਨਾਨਕ ਅਤੇ ਨਜ਼ਦੀਕੀ ਸਰਹੱਦੀ ਪਿੰਡਾਂ ਦੇ ਵਸਨੀਕਾਂ ਅਬਾਦ ਕੈਂਪ ਵਿੱਚ ਪਹੁੰਚ ਕੇ ਲਾਭ ਉਠਾਉਣ : ਡਿਪਟੀ ਕਮਿਸ਼ਨਰਗੁਰਸ਼ਰਾਂਸਿੰਘ ਸੰਧੂ ਗੁਰਦਾਸਪੁਰ, 21 ਦਸੰਬਰ– ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਹਰਿਆਣਾ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਨੂੰ ਕੀਤਾ ਰੱਦ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਹਰਿਆਣਾ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਨੂੰ ਕੀਤਾ ਰੱਦਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 21 ਦਸੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਨੂੰ ਤੋੜਣ ਦੇ ਮੰਤਵ ਤਹਿਤ ਸਰਕਾਰੀ ਦਖ਼ਲ ਨਾਲ ਬਣਾਈ ਜਾ ਰਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ …
Read More »ਆਪ ਸਰਕਾਰ ਅਧੀਨ ਡਰੱਗ ਮਾਫੀਆ-ਸਿਆਸਤਦਾਨ ਗੰਢਤੁੱਪ ਸਿਰਫ ਪੰਜਾਬ ਹੀ ਨਹੀਂ ਬਲਕਿ ਦੇਸ਼ ਨੂੰ ਤਬਾਹ ਕਰਨ ਦੇ ਸਮਰਥ : ਹਰਸਿਮਰਤ ਕੌਰ ਬਾਦਲ
ਆਪ ਸਰਕਾਰ ਅਧੀਨ ਡਰੱਗ ਮਾਫੀਆ-ਸਿਆਸਤਦਾਨ ਗੰਢਤੁੱਪ ਸਿਰਫ ਪੰਜਾਬ ਹੀ ਨਹੀਂ ਬਲਕਿ ਦੇਸ਼ ਨੂੰ ਤਬਾਹ ਕਰਨ ਦੇ ਸਮਰਥ : ਹਰਸਿਮਰਤ ਕੌਰ ਬਾਦਲਕਿਹਾ ਕਿ ਪੰਜਾਬ ਖਾਨਾਜੰਗੀ ਦੀ ਕਗਾਰ ’ਤੇ ਪੁੱਜਾ ਕਿਉਂਕਿ ਸੂਬੇ ਵਿਚ ਨਸ਼ਾ ਤਸਕਰੀ ਵਧਣ ਦੇ ਨਾਲ ਨਾਲ ਕਾਨੂੰਨ ਵਿਵਸਥਾ ਭੰਗ ਹੋਈ ਜਿਸ ਕਾਰਨ ਅਮਨ ਸ਼ਾਂਤੀ ਤੇ ਫਿਰਕੂ ਸਦਭਾਵਨਾ ਭੰਗ ਹੋਈGursharan …
Read More »
ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਬਣਾਇਆ ਇਕ ਹੋਰ ਰਿਕਾਰਡ
ਨੈਕ ਏ++ ਗ੍ਰੇਡ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਬਣੀ ਦੇਸ਼ ਦੀ ਆਹਲਾ ਯੂਨੀਵਰਸਿਟੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਏ++ ਗਰੇਡ ਨਾਲ 4 ਵਿਚੋਂ ਮਿਲੇ 3.85 ਅੰਕ
ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਬਣਾਇਆ ਇਕ ਹੋਰ ਰਿਕਾਰਡਨੈਕ ਏ++ ਗ੍ਰੇਡ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਬਣੀ ਦੇਸ਼ ਦੀ ਆਹਲਾ ਯੂਨੀਵਰਸਿਟੀਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਏ++ ਗਰੇਡ ਨਾਲ 4 ਵਿਚੋਂ ਮਿਲੇ 3.85 ਅੰਕ ਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ ਦਸੰਬਰ 20 ਦੇਸ਼ ਦੇ ਸਾਰੇ ਵਿਿਦਅਕ ਅਦਾਰਿਆਂ ਦੀ ਰੈਂਕਿੰਗ ਕਰਨ ਵਾਲੀ ਨੈਸ਼ਨਲ ਅਸੈਸਮੈਂਟ ਐਂਡ ਐਕਰੀਡੀਟੇਸ਼ਨ …
Read More »ਕੈਦੀਆਂ ਦੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਸੁਣਨ ਲਈ ਜ਼ਿਲ੍ਹਾ ਅਤੇ ਸੈਸ਼ਨ ਜੱਜ, ਅੰਮ੍ਰਿਤਸਰ ਵੱਲੋਂ ਜੇਲ੍ਹ ਦਾ ਨਿਰੀਖਣ
ਕੈਦੀਆਂ ਦੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਸੁਣਨ ਲਈ ਜ਼ਿਲ੍ਹਾ ਅਤੇ ਸੈਸ਼ਨ ਜੱਜ, ਅੰਮ੍ਰਿਤਸਰ ਵੱਲੋਂ ਜੇਲ੍ਹ ਦਾ ਨਿਰੀਖਣਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 20 ਦਸੰਬਰ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ੀਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਜੇਲ੍ਹ ਦੀਆਂ ਬੈਰਕਾਂ, ਜੇਲ੍ਹ ਰਸੋਈ (ਲੰਗਰ ਘਰ), ਜੇਲ੍ਹ ਹਸਪਤਾਲ, ਕਾਨੂੰਨੀ ਸਹਾਇਤਾ ਕਲੀਨਿਕ ਅਤੇ ਵੀਡੀਓ ਕਾਨਫਰੰਸ ਰੂਮ ਦਾ ਨਿਰੀਖਣ …
Read More »ਸ੍ਰੀ ਦਰਬਾਰ ਸਾਹਿਬ ਵਿਖੇ ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਐਂਬੂਲੈਂਸ ਭੇਟ
ਸ੍ਰੀ ਦਰਬਾਰ ਸਾਹਿਬ ਵਿਖੇ ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਐਂਬੂਲੈਂਸ ਭੇਟਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 19 ਦਸੰਬਰ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸਟੇਟ ਬੈਂਕ ਆਫ ਇੰਡੀਆ ਵੱਲੋਂ ਇਕ ਐਂਬੂਲੈਂਸ ਭੇਟ ਕੀਤੀ ਗਈ ਹੈ। ਐਸਬੀਆਈ ਦੇ ਚੇਅਰਮੈਨ ਸ੍ਰੀ ਦਨੇਸ਼ ਖਾਰਾ ਅਤੇ ਹੋਰ ਅਧਿਕਾਰੀਆਂ ਨੇ ਇਸ ਐਂਬੂਲੈਂਸ ਦੀ ਚਾਬੀਆਂ ਸ਼੍ਰੋਮਣੀ ਕਮੇਟੀ ਮੈਂਬਰ …
Read More »ਜਥੇਦਾਰ ਦਾਦੂਵਾਲ ਨੂੰ ਮੁੜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਫਿਰ ਸੌਪੀਂ ਜਾਵੇ ਕਮਾਂਡ – ਮਨਜੀਤ ਸਿੰਘ ਭੋਮਾ
ਜਥੇਦਾਰ ਦਾਦੂਵਾਲ ਨੂੰ ਮੁੜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਫਿਰ ਸੌਪੀਂ ਜਾਵੇ ਕਮਾਂਡ – ਮਨਜੀਤ ਸਿੰਘ ਭੋਮਾਗੁਰਸ਼ਰਨ ਸਿੰਘ ਸੰਧੂ ਅੰਮਿ੍ਤਸਰ 18 ਦਸੰਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਸ ਮਨਜੀਤ ਸਿੰਘ ਭੋਮਾ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ …
Read More »ਜ਼ੀਰਾ ਵਿਚ ਜ਼ਮੀਨ ਹੇਠਲੇ ਪਾਣੀ ਨੂੰ ਪ੍ਰਦੂਸ਼ਤ ਕਰਨ ਖਿਲਾਫ ਸ਼ਾਂਤੀਪੂਰਨ ਮੁਜ਼ਾਹਰਾ ਕਰਨ ਵਾਲਿਆਂ ਦੀ ਆਵਾਚ ਕੁਚਲ ਕੇ ਆਪ ਸਰਕਾਰ ਨੇ ਸਿੱਧ ਕੀਤਾ ਕਿ ਉਹ ਖਾਸ ਆਦਮੀ ਨਾਲ: ਚੰਦੂਮਾਜਰਾ
ਜ਼ੀਰਾ ਵਿਚ ਜ਼ਮੀਨ ਹੇਠਲੇ ਪਾਣੀ ਨੂੰ ਪ੍ਰਦੂਸ਼ਤ ਕਰਨ ਖਿਲਾਫ ਸ਼ਾਂਤੀਪੂਰਨ ਮੁਜ਼ਾਹਰਾ ਕਰਨ ਵਾਲਿਆਂ ਦੀ ਆਵਾਚ ਕੁਚਲ ਕੇ ਆਪ ਸਰਕਾਰ ਨੇ ਸਿੱਧ ਕੀਤਾ ਕਿ ਉਹ ਖਾਸ ਆਦਮੀ ਨਾਲ: ਚੰਦੂਮਾਜਰਾਗੁਰਸ਼ਰਨ ਸਿੰਘ ਸੰਧੂ ਮੁਹਾਲੀ , 18 ਦਸੰਬਰ : ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਜ਼ੀਰਾ ਵਿਚ ਜ਼ਮੀਨੇ ਹੇਠਲੇ ਪਾਣੀ ਨੂੰ …
Read More »ਰਾਸ਼ਟਰੀ ਗੋਕਲ ਮਿਸ਼ਨ ਅਧੀਨ ਨੀਲੀ ਰਾਵੀ ਨਸਲ ਮੱਝ ਸੁਧਾਰ ਸਬੰਧੀ ਪਿੰਡ ਮੇਘਾ ਰਾਏ ਉਤਾੜ ਵਿਖੇ ਕੈਂਪ ਦਾ ਆਯੋਜਨ
ਰਾਸ਼ਟਰੀ ਗੋਕਲ ਮਿਸ਼ਨ ਅਧੀਨ ਨੀਲੀ ਰਾਵੀ ਨਸਲ ਮੱਝ ਸੁਧਾਰ ਸਬੰਧੀ ਪਿੰਡ ਮੇਘਾ ਰਾਏ ਉਤਾੜ ਵਿਖੇ ਕੈਂਪ ਦਾ ਆਯੋਜਨ–ਗੁਰਸ਼ਰਨ ਸਿੰਘ ਸੰਧੂ ਫਿਰੋਜ਼ਪੁਰ, 18 ਦਸਬੰਰ :ਰਾਸ਼ਟਰੀ ਗੋਕਲ ਮਿਸ਼ਨ ਅਧੀਨ ਨੀਲੀ ਰਾਵੀ ਨਸਲ ਮੱਝ ਸੁਧਾਰ ਸਬੰਧੀ ਪਿੰਡ ਮੇਘਾ ਰਾਏ ਉਤਾੜ ਤਹਿਸੀਲ ਗੁਰੂਹਰਸਹਾਏ ਵਿਖੇ ਕੈਂਪ ਦਾ ਆਯੋਜਨ ਕੀਤਾ ਗਿਆ ।ਡਾਇਰੈਕਟਰ ਪਸ਼ੂ ਪਾਲਣ ਪੰਜਾਬ ਡਾ. ਸੁਭਾਸ਼ …
Read More »