ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 5 ਦਸੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ …
Read More »
ਮੌਲਾਨਾ ਅਬੁਲ ਕਲਾਮ ਅਜ਼ਾਦ ਟਰਾਫੀ 24ਵੀਂ ਵਾਰ ਯੂਨੀਵਰਸਿਟੀ ਪੁੱਜਣ `ਤੇ ਨਿੱਘਾ ਸਵਾਗਤ
ਯੂਨੀਵਰਸਿਟੀ ਦੇ ਵਿਹੜੇ ਵਿਚ ਜਸ਼ਨਾਂ ਵਾਲਾ ਮਾਹੌਲ
ਮੌਲਾਨਾ ਅਬੁਲ ਕਲਾਮ ਅਜ਼ਾਦ ਟਰਾਫੀ 24ਵੀਂ ਵਾਰ ਯੂਨੀਵਰਸਿਟੀ ਪੁੱਜਣ `ਤੇ ਨਿੱਘਾ ਸਵਾਗਤਯੂਨੀਵਰਸਿਟੀ ਦੇ ਵਿਹੜੇ ਵਿਚ ਜਸ਼ਨਾਂ ਵਾਲਾ ਮਾਹੌਲਮਾਕਾ ਟਰਾਫੀ ਖਿਡਾਰੀ-ਵਿਦਿਆਰਥੀਆਂ ਦੀ ਸਖਤ ਮਿਹਨਤ ਦਾ ਨਤੀਜਾ – ਵਾਈਸ-ਚਾਂਸਲਰਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ , 01 ਦਸੰਬਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਜੇਕਰ ਭਾਰਤ ਵਿਚ …
Read More »
ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਵਿਸ਼ਵ ਤੱਕ ਲਿਜਾਣ ਦਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ 25 ਗੁਰਦੁਆਰਿਆਂ ’ਚ ਪ੍ਰੋਫਾਰਮੇ ਭਰਵਾਉਣ ਦੀ ਹੋਈ ਆਰੰਭਤਾ
ਆਨਲਾਈਨ ਮਾਧਿਅਮ ਰਾਹੀਂ ਦੁਨੀਆ ਭਰ ਦੇ ਲੋਕ ਬਣਨਗੇ ਦਸਤਖ਼ਤੀ ਮੁਹਿੰਮ ਦਾ ਹਿੱਸਾ- ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਵਿਸ਼ਵ ਤੱਕ ਲਿਜਾਣ ਦਾ ਐਲਾਨਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ 25 ਗੁਰਦੁਆਰਿਆਂ ’ਚ ਪ੍ਰੋਫਾਰਮੇ ਭਰਵਾਉਣ ਦੀ ਹੋਈ ਆਰੰਭਤਾਆਨਲਾਈਨ ਮਾਧਿਅਮ ਰਾਹੀਂ ਦੁਨੀਆ ਭਰ ਦੇ ਲੋਕ ਬਣਨਗੇ ਦਸਤਖ਼ਤੀ ਮੁਹਿੰਮ ਦਾ ਹਿੱਸਾ- ਐਡਵੋਕੇਟ ਧਾਮੀਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 1 ਦਸੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ …
Read More »
ਵਣ ਵਿਭਾਗ ਦੇ ਪ੍ਰਬੰਧਕੀ ਅਧਿਕਾਰੀ ਵੱਲੋ ਮਹਿਲਾ ਕਰਮਚਾਰਨ ਨਾਲ ਕੀਤੀ ਬਦਸਲੂਕੀ ਖਿਲਾਫ ਕਲੈਰੀਕਲ ਕਾਮਿਆਂ ਵਿਚ ਭਾਰੀ ਰੋਸ
ਸਬੰਧਤ ਅਧਿਕਾਰੀ ਨੂੰ ਮੁਅੱਤਲ ਕਰਕੇ ਗ੍ਰਿਫਤਾਰ ਕਰਨ ਦੀ ਮੰਗ
ਵਣ ਵਿਭਾਗ ਦੇ ਪ੍ਰਬੰਧਕੀ ਅਧਿਕਾਰੀ ਵੱਲੋ ਮਹਿਲਾ ਕਰਮਚਾਰਨ ਨਾਲ ਕੀਤੀ ਬਦਸਲੂਕੀ ਖਿਲਾਫ ਕਲੈਰੀਕਲ ਕਾਮਿਆਂ ਵਿਚ ਭਾਰੀ ਰੋਸਸਬੰਧਤ ਅਧਿਕਾਰੀ ਨੂੰ ਮੁਅੱਤਲ ਕਰਕੇ ਗ੍ਰਿਫਤਾਰ ਕਰਨ ਦੀ ਮੰਗਗੁਰਸ਼ਰਨ ਸਿੰਘ ਸੰਧੂ ਫਿਰੋਜ਼ਪੁਰ 29 ਨਵੰਬਰ – ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਜਿ਼ਲ੍ਹਾ ਫਿਰੋਜ਼ਪੁਰ ਜਿ਼ਲ੍ਹਾ ਇਕਾਈ ਦਾ ਵਫਦ ਨੇ ਅੱਜ ਵਣ ਵਿਭਾਗ ਦੇ ਪ੍ਰਬੰਧਕੀ ਅਫਸਰ ਵੱਲੋ ਉਸਦੇ ਦਫਤਰ …
Read More »
ਜੰਡਿਆਲਾ Çਲੰਕ ਸੜ੍ਹਕ ਜੀ.ਟੀ. ਰੋਡ ਤੋਂ ਨਰਾਇਣਗੜ੍ਹ ਤੱਕ 10 ਫੁੱਟ ਦੀ ਸੜ੍ਹਕ ਨੂੰ 18 ਫੁੱਟ ਬਣਾਇਆ ਜਾਵੇਗਾ
1 ਕਰੋੜ 21 ਲੱਖ ਰੁਪਏ ਆਉਣਗੇ ਖਰਚ
ਜੰਡਿਆਲਾ Çਲੰਕ ਸੜ੍ਹਕ ਜੀ.ਟੀ. ਰੋਡ ਤੋਂ ਨਰਾਇਣਗੜ੍ਹ ਤੱਕ 10 ਫੁੱਟ ਦੀ ਸੜ੍ਹਕ ਨੂੰ 18 ਫੁੱਟ ਬਣਾਇਆ ਜਾਵੇਗਾ1 ਕਰੋੜ 21 ਲੱਖ ਰੁਪਏ ਆਉਣਗੇ ਖਰਚਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 30 ਨਵੰਬਰ 2022– ਜੰਡਿਆਲਾ ਗੁਰੂ ਹਲਕੇ ਵਿੱਚ ਪੈਂਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦਫ਼ਤਰ ਵਿਖੇ ਦਿਵਿਆਂਗ ਵਿਅਕਤੀਆਂ ਦੇ ਸਹੂਲਤ ਲਈ ਰੈਂਪ, ਟਾਇਲੈਟ, ਪਾਰਕਿੰਗ ਅਤੇ ਫਲੋਰਿੰਗ ਦੇ ਕੰਮ ਦਾ …
Read More »
ਕੈਦੀਆਂ ਦੀਆਂ ਸੁਣੀਆਂ ਮੁਸ਼ਕਿਲਾਂ
ਕੈਦੀਆਂ ਦੇ ਬਣੇ ਖਾਣੇ ਦੀ ਵੀ ਕੀਤੀ ਜਾਂਚ
ਕੈਦੀਆਂ ਦੀਆਂ ਸੁਣੀਆਂ ਮੁਸ਼ਕਿਲਾਂਕੈਦੀਆਂ ਦੇ ਬਣੇ ਖਾਣੇ ਦੀ ਵੀ ਕੀਤੀ ਜਾਂਚਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 30 ਨਵੰਬਰ ਅੱਜ ਜਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਹਰਪ੍ਰਤੀ ਕੌਰ ਰੰਧਾਵਾ ਵਲੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਨਿਰੀਖਣ ਕੀਤਾ ਗਿਆ ਅਤੇ ਆਪਣੇ ਨਿਰੀਖਣ ਦੌਰਾਨ ਕੈਦੀਆਂ ਦੇ ਮੁਸ਼ਕਿਲਾਂ ਨੂੰ ਸੁਣਿਆ ਅਤੇ ਇਸ ਤੋਂ ਇਲਾਵਾ ਕੈਦੀਆਂ ਲਈ ਬਣ ਰਹੇ ਖਾਣੇ ਦੀ ਰਸੋਈ …
Read More »
ਐਡਵੋਕੇਟ ਧਾਮੀ ਨੇ ਦਾਸਤਾਨ-ਏ-ਸਰਹਿੰਦ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗ
ਕਿਹਾ; ਸਿੱਖ ਸਿਧਾਂਤਾਂ ਦੇ ਮੱਦੇਨਜ਼ਰ ਅਤੇ ਸੰਗਤ ਦੇ ਰੋਸ ਨੂੰ ਵੇਖਦਿਆਂ ਪੰਜਾਬ ਸਰਕਾਰ ਕਰੇ ਕਾਰਵਾਈ
ਐਡਵੋਕੇਟ ਧਾਮੀ ਨੇ ਦਾਸਤਾਨ-ਏ-ਸਰਹਿੰਦ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗਕਿਹਾ; ਸਿੱਖ ਸਿਧਾਂਤਾਂ ਦੇ ਮੱਦੇਨਜ਼ਰ ਅਤੇ ਸੰਗਤ ਦੇ ਰੋਸ ਨੂੰ ਵੇਖਦਿਆਂ ਪੰਜਾਬ ਸਰਕਾਰ ਕਰੇ ਕਾਰਵਾਈਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 30 ਨਵੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫਿਲਮ ਦੇ ਰਿਲੀਜ਼ …
Read More »ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ ਸਮੇਤ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ
ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ ਸਮੇਤ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 30 ਨਵੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਲੇਖਾਕਾਰ ਸ. ਪਰਉਪਕਾਰ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਹਾਇਕ ਲੇਖਾਕਾਰ ਸ. ਲਖਵਿੰਦਰ ਸਿੰਘ …
Read More »ਸਰਕਾਰੀ ਇੰਸਟੀਚਿਊਟ ਆਫ਼ ਗਵਰਨਮੈਂਟ ਟੈਕਨਾਲੋਜੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ ਪ੍ਰੋਗਰਾਮ
ਸਰਕਾਰੀ ਇੰਸਟੀਚਿਊਟ ਆਫ਼ ਗਵਰਨਮੈਂਟ ਟੈਕਨਾਲੋਜੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ ਪ੍ਰੋਗਰਾਮਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 26 ਨਵੰਬਰ –ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ, ਅੰਮ੍ਰਿਤਸਰ ਵੱਲੋਂ ਅੱਜ ਸਰਕਾਰੀ ਇੰਸਟੀਚਿਊਟ ਆਫ਼ ਗਵਰਨਮੈਂਟ ਟੈਕਨਾਲੋਜੀ, ਹਾਲ ਗੇਟ, ਅੰਮ੍ਰਿਤਸਰ ਵਿਖੇ ਸੰਵਿਧਾਨ ਦਿਵਸ ਪ੍ਰੋਗਰਾਮ ਦਾ ਆਯੋਜਨ ਕਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਸੰਸਥਾ ਦੇ ਸਹਾਇਕ ਡਾਇਰੈਕਟਰ ਜਤਿੰਦਰ ਸਿੰਘ ਸਨ। ਇਸ ਪ੍ਰੋਗਰਾਮ ਵਿੱਚ …
Read More »ਚੰਡੀਗੜ੍ਹ ਵਿਚ ਹਰਿਆਣਾ ਨੂੰ ਨਵੀਂ ਵਿਧਾਨ ਸਭਾ ਲਈ ਜ਼ਮੀਨ ਬਦਲੇ ਜ਼ਮੀਨ ਅਲਾਟ ਕਰਨਾ ਸੰਵਿਧਾਨ ਦੀ ਧਾਰਾ 3 ਦੀ ਉਲੰਘਣਾ ਹੋਵੇਗੀ : ਅਕਾਲੀ ਦਲ ਨੇ ਰਾਜਪਾਲ ਨੂੰ ਆਖਿਆ
ਚੰਡੀਗੜ੍ਹ ਵਿਚ ਹਰਿਆਣਾ ਨੂੰ ਨਵੀਂ ਵਿਧਾਨ ਸਭਾ ਲਈ ਜ਼ਮੀਨ ਬਦਲੇ ਜ਼ਮੀਨ ਅਲਾਟ ਕਰਨਾ ਸੰਵਿਧਾਨ ਦੀ ਧਾਰਾ 3 ਦੀ ਉਲੰਘਣਾ ਹੋਵੇਗੀ : ਅਕਾਲੀ ਦਲ ਨੇ ਰਾਜਪਾਲ ਨੂੰ ਆਖਿਆਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੇ ਅਕਾਲੀ ਦਲ ਦੇ ਵਫਦ ਨੇ ਰਾਜਪਾਲ ਨੂੰ ਹਰਿਆਣਾ ਦੀ ਜ਼ਮੀਨ ਬਦਲੇ ਜ਼ਮੀਨ ਅਲਾਟ ਕਰਨ ਦੀ ਅਰਜ਼ੀ ਰੱਦ ਕਰਨ …
Read More »