Breaking News

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 26 ਨਵੰਬਰ-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 26 ਨਵੰਬਰ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾ ਮੁਕਤ ਹੋਏ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਸਨਮਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ …

Read More »

ਖੇਤੀਬਾੜੀ ਮੰਤਰੀ ਧਾਲੀਵਾਲ ਨੇ ਸਹਿਕਾਰੀ ਖੰਡ ਮਿੱਲ ਪਨਿਆੜ (ਗੁਰਦਾਸਪੁਰ) ਦੇ ਪਿੜਾਈ ਸੀਜਨ ਦੀ ਕੀਤੀ ਸ਼ੁਰੂਆਤ
ਖੰਡ ਮਿੱਲ ਦੀ ਸਮਰੱਥਾ ਵਧਾਉਣ ਵਾਲਾ ਪ੍ਰੋਜੈਕਟ ਅਪ੍ਰੈਲ 2023 ਵਿੱਚ ਹਵੇਗਾ ਮੁਕੰਮਲ  ਕੈਬਨਿਟ ਮੰਤਰੀ ਧਾਲੀਵਾਲ

ਖੇਤੀਬਾੜੀ ਮੰਤਰੀ ਧਾਲੀਵਾਲ ਨੇ ਸਹਿਕਾਰੀ ਖੰਡ ਮਿੱਲ ਪਨਿਆੜ (ਗੁਰਦਾਸਪੁਰ) ਦੇ ਪਿੜਾਈ ਸੀਜਨ ਦੀ ਕੀਤੀ ਸ਼ੁਰੂਆਤਖੰਡ ਮਿੱਲ ਦੀ ਸਮਰੱਥਾ ਵਧਾਉਣ ਵਾਲਾ ਪ੍ਰੋਜੈਕਟ ਅਪ੍ਰੈਲ 2023 ਵਿੱਚ ਹਵੇਗਾ ਮੁਕੰਮਲ  ਕੈਬਨਿਟ ਮੰਤਰੀ ਧਾਲੀਵਾਲਗੁਰਸ਼ਰਨ ਸਿੰਘ ਸੰਧੂ ਗੁਰਦਾਸਪੁਰ, 25 ਨਵੰਬਰ – ਸੂਬੇ ਦੇ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਸਹਿਕਾਰੀ ਖੰਡ ਮਿੱਲ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 48ਵੀਂ ਸਾਲਾਨਾ ਕਾਨਵੋਕੇਸ਼ਨ
ਸ. ਇਕਬਾਲ ਸਿੰਘ ਚਾਹਲ  ਤੇ ਡਾ. ਗਗਨਦੀਪ ਕੰਗ ਆਨਰਜ਼ ਕਾਜ਼ਾ ਡਿਗਰੀਆਂ ਨਾਲ ਸਨਮਾਨਿਤ
ਪੀ.ਐਚ.ਡੀ., ਐਮਫਿਲ, ਪੋਸਟ ਗਰੈਜੂਏਟ ਤੇ ਗਰੈਜੂਏਟ ਖੋਜਾਰਥੀਆਂ-ਵਿਿਦਆਰਥੀਆਂ ਦਾ ਡਿਗਰੀਆਂ ਅਤੇ ਮੈਡਲਾਂ ਨਾਲ ਸਨਮਾਨ
ਵਿਸ਼ਵ ਗੁਰੂ ਬਣਨਾ ਹੈ ਤਾਂ ਭਾਰਤ ਭ੍ਰਿਸ਼ਟਾਚਾਰ ਤੋਂ ਮੁਕਤ ਹੋਵੇ : ਸ਼੍ਰੀ ਬਨਵਾਰੀਲਾਲ ਪੁਰੋਹਿਤ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 48ਵੀਂ ਸਾਲਾਨਾ ਕਾਨਵੋਕੇਸ਼ਨਸ. ਇਕਬਾਲ ਸਿੰਘ ਚਾਹਲ  ਤੇ ਡਾ. ਗਗਨਦੀਪ ਕੰਗ ਆਨਰਜ਼ ਕਾਜ਼ਾ ਡਿਗਰੀਆਂ ਨਾਲ ਸਨਮਾਨਿਤਪੀ.ਐਚ.ਡੀ., ਐਮਫਿਲ, ਪੋਸਟ ਗਰੈਜੂਏਟ ਤੇ ਗਰੈਜੂਏਟ ਖੋਜਾਰਥੀਆਂ-ਵਿਿਦਆਰਥੀਆਂ ਦਾ ਡਿਗਰੀਆਂ ਅਤੇ ਮੈਡਲਾਂ ਨਾਲ ਸਨਮਾਨਵਿਸ਼ਵ ਗੁਰੂ ਬਣਨਾ ਹੈ ਤਾਂ ਭਾਰਤ ਭ੍ਰਿਸ਼ਟਾਚਾਰ ਤੋਂ ਮੁਕਤ ਹੋਵੇ : ਸ਼੍ਰੀ ਬਨਵਾਰੀਲਾਲ ਪੁਰੋਹਿਤਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 25 ਨਵੰਬਰ,    )- ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੁਲਪਤੀ ਸ਼੍ਰੀ ਬਨਵਾਰੀਲਾਲ ਪੁਰੋਹਿਤ ਨੇ ਕਿਹਾ ਹੈ ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਦੀ ਜਿੰਮੇਵਾਰੀ ਸਾਨੂੰ  ਸਾਰਿਆਂ ਨੂੰ ਲੈਣੀ ਚਾਹੀਦੀ ਹੈ ।ਇਸ ਲਈ ਸਭ ਤੋਂ ਪਹਿਲਾਂ ਭਾਰਤ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨਾ ਪਵੇਗਾ ।ਉਹਨਾਂ ਅੱਜ ਦੇ ਵਿਿਦਆਰਥੀਆਂ ਨੂੰ ਕਿਹਾ ਕਿ ਉਹ ਅਹਿਦ ਲੈਣ ਕਿ ਉਹਨਾਂ ਨੇ ਪਾਪ ਦੀ ਕਮਾਈ ਨੂੰ ਘਰ ਨਹੀਂ  ਵੜਨ ਦੇਣਾ ਅਤੇ ਪੂਰੀ ਸਮਰਪਿਤ ਭਾਵਨਾ ਨਾਲ ਦੇਸ਼ ਅਤੇ ਸਮਾਜ ਦੀ ਤੱਰਕੀ ਵਿਚ ਯੋਗਦਾਨ ਪਾਉਣਾ ਹੈ । ਉਹਨਾਂ ਨੇ ਇਹ ਵੀ ਕਿਹਾ ਉਹ ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਅਬਦੁਲ ਕਲਾਮ ਨੂੰ ਆਪਣਾ ਆਦਰਸ਼ ਬਣਾਉਣ । ਉਹ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੂਬਲੀ ਕਨਵੈਨਸ਼ਨ ਹਾਲ ਵਿਖੇ ਆਯੋਜਿਤ 48ਵੀਂ ਸਾਲਾਨਾ ਕਾਨਵੋਕੇਸ਼ਨ  ਨੂੰ ਸੰਬੋਧਨ ਕਰ ਰਹੇ ਸਨ । ਇਸ ਤੋਂ ਪਹਿਲਾਂ ਉਹਨਾਂ ਨੇ ਗੋਲਡਨ ਜੂਬਲੀ ਕਨਵੈਨਸ਼ਨ ਹਾਲ  ਦਾ ਵਿਧੀਵਤ ਉਦਘਾਟਨ ਵੀ ਕੀਤਾ ।ਉਹਨਾਂ ਨੇ ਇਸ ਮੌਕੇ 136 ਪੀ.ਐਚ.ਡੀ., 02 ਐਮ ਫਿਲ, 95 ਪੋਸਟ ਗਰੈਜੂਏਟ ਅਤੇ 71 ਅੰਡਰ ਗਰੈਜੂਏਟ ਡਿਗਰੀਆਂ ਅਤੇ 177 ਮੈਡਲ  ਵੱਖ ਵੱਖ ਫੈਕਲਟੀ ਦੇ ਵਿਿਦਆਰਥੀਆਂ-ਖੋਜਾਰਥੀਆਂ ਨੂੰ ਪ੍ਰਦਾਨ ਕੀਤੇ ਗਏ । ਉਹਨਾਂ ਨੇ ਇਸ ਸਮੇਂ ਆਨਰਜ ਕਾਜਾ ਡਿਗਰੀਆਂ ਆਈ. ਏ. ਐਸ. ਇਕਬਾਲ ਸਿੰਘ ਚਾਹਲ, ਮਿਊਂਸੀਪਲ ਕਮਿਸ਼ਨਰ ਐਂਡ ਐਡਮਨਿਸਟਰੇਟਰ ਆਫ ਬ੍ਰਿਹਨਮੁੰਬਈ, ਮਿਊਂਸੀਪਲ ਕਾਰਪੋਰੇਸ਼ਨ, ਮਹਾਰਾਸ਼ਟਰ  ਅਤੇ ਉੱਘੇ ਵਿਗਆਨੀ  ਡਾ. ਗਗਨਦੀਪ ਕੰਗ, ਡਿਪਾਰਟਮੈਂਟ ਆਫ ਗੈਸਟਰੋਇਨਟਸਟਾਈਨਲ ਸਾਇੰਸ, ਕ੍ਰਿਸਚਨ, ਮੈਡੀਕਲ ਕਾਲਜ, ਵਿਲੋਰ, ਤਾਮਿਲਨਾਡੂ   ਨੂੰ ਆਪਣੇ ਆਪਣੇ ਖੇਤਰ ਵਿਚ ਪਾਏ ਅਹਿਮ ਯੋਗਦਾਨ ਸਦਕਾ ਡਾਕਟਰ ਆਫ ਸਾਇੰਸ ਦੀਆਂ ਡਿਗਰੀਆਂ ਦੇ ਕੇ ਸਨਮਾਨਿਤ ਵੀ ਕੀਤਾ ।ਇਸ ਤੋਂ ਪਹਿਲਾਂ ਵਾਈਸ-ਚਾਂਸਲਰ, ਪ੍ਰੋਫੈਸਰ ਜਸਪਾਲ ਸਿੰਘ ਸੰਧੂ ਨੇ ਪੰਜਾਬ ਦੇ ਮਾਨਯੋਗ ਰਾਜਪਾਲ ਬਨਵਾਰੀਲਾਲ ਪੁਰੋਹਿਤ ਦਾ ਇੱਥੇ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਆਪਣੇ ਸਵਾਗਤੀ ਭਾਸ਼ਣ ਵਿਚ  ਉਹਨਾਂ ਨੇ  ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਤੋਂ ਇਲਾਵਾ ਅਗਲੇ ਆਉਣ ਵਾਲੇ ਸਾਲਾਂ ਵਿਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਉਨਹਾਂ ਕਿਹਾ ਪਿਛਲੇ ਸਮੇਂ ਦੌਰਾਨ ਸਮਾਜ ਅਤੇ ਨੌਜੁਆਨ ਵਰਗ ਦੀਆਂ ਲੋੜਾਂ ਅਨੁਸਾਰ ਵੱਖ ਵੱਖ ਵਿਭਾਗ ਅਤੇ ਕੋਰਸ ਸ਼ੁਰੂ ਕੀਤੇ ਗਏ ਹਨ ।ਡੀਨ, ਅਕਾਦਮਿਕ ਮਾਮਲੇ, ਪ੍ਰੋ. ਹਰਦੀਪ ਸਿੰਘ ਨੇ ਕਾਨਵੋਕੇਸ਼ਨ ਵਿਚ ਪੁੱਜੇ ਸਮੂਹ ਪਤਵੰਤਿਆਂ ਦਾ ਧੰਨਵਾਦ ਕੀਤਾ ਜਦੋਂ ਕਿ ਡੀਨ ਵਿਿਦਆਰਥੀ ਭਲਾਈ ਡਾ. ਅਨੀਸ਼ ਦੂਆ ਨੇ  ਆਨਰਜ਼ ਕਾਜ਼ਾ ਡਿਗਰੀਆਂ ਪ੍ਰਾਪਤ ਕਰਨ ਵਾਲੀਆਂ  ਦੋਵੇਂ ਮਹਾਨ ਸਖਸ਼ੀਅਤਾਂ ਦੇ ਜੀਵਨ ਤੇ  ਚਾਨਣਾ ਪਾਇਆ ਅਤੇ ਉਹਨਾਂ ਵੱਲੋਂ  ਆਪੋ ਆਪਣੇ ਖੇਤਰਾਂ ਵਿਚ ਮਾਰੇ ਗਏ ਮਾਰਕਿਆ ਤੋਂ ਵੀ ਜਾਣੂ ਕਰਵਾਇਆ  ਇਸ ਮੌਕੇ ਮੰਚ ’ਤੇ  ਸਿੰਡੀਕੇਟ ਤੇ ਸੈਨੇਟ ਮੈਂਬਰਾਂ ਤੋਂ ਇਲਾਵਾ ਪ੍ਰਿੰਸੀਪਲ ਸੈਕਰੇਟਰੀ ਆਫ ਗਵਰਨਰ ਸ਼੍ਰੀਮਤੀ ਰਾਖੀ ਭੰਡਾਰੀ ਵੀ  ਹਾਜ਼ਰ ਸਨ।ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸ਼ਾਨਦਾਰ ਅਤੀਤ, ਪ੍ਰਭਾਵਸ਼ਾਲੀ ਵਰਤਮਾਨ ਅਤੇ ਉੱਜਵਲ ਭਵਿੱਖ ਵਾਲੀ ਦੇਸ਼ ਦੀ ਯੂਨੀਵਰਸਿਟੀ ਕਰਾਰ ਦੇਂਦਿੰਆਂ ਕਿਹਾ ਕਿ ਆਉਣ ਵਾਲੇ ਭੱਵਿਖ ਵਿਚ  ਭਵਿੱਖਮੁਖੀ ਸੁਧਾਰ ਦੀ ਦਿਸ਼ਾ ਵਿਚ  ਚਲਦਿਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸ਼ੁਮਾਰ ਵਿਸ਼ਵ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ ਵਿਚ ਹੋ ਜਾਵੇਗਾ ਅਤੇ ਇਥੋਂ ਪੜ੍ਹ ਕੇ ਜਾਣ ਵਾਲੇ ਵਿਿਦਆਰਥੀ ਪੂਰੇ ਵਿਸ਼ਵ ਵਿਚ ਆਪਣਾ ਮੁਕਾਮ ਬਣਾਉਣਗੇ ।ਰਾਸ਼ਟਰੀ ਸਿਿਖਆ ਨੀਤੀ 2020 ਵਿਚ ਤਕਨੀਕੀ ਕਿੱਤਾ ਮੁਖੀ, ਪੇਸ਼ੇਵਰ ਅਤੇ ਹੁਨਰਮਈ ਸਿਿਖਆ ਉਤੇ ਜ਼ੋਰ ਦੇਂਦਿਆਂ ਉਹਨਾਂ ਕਿਹਾ ਕਿ  ਨੌਜੁਆਨਾਂ ਦੇ ਵਿਚ ਸੈਵ ਨਿਰਭਰਤਾ ਵਧਾਈ ਜਾਵੇ ਜਿਸ ਨਾਲ ਭਾਰਤ ਵਿਚ ਇਮਾਨਦਾਰ ਅਤੇ ਚਰਿੱਤਰਵਾਨ ਨੌਜਵਾਨ ਉਭਰ ਕੇ  ਸਾਹਮਣੇ  ਆ ਸਕਣ ।ਅੱਜ ਡਿਗਰੀਆਂ  ਪ੍ਰਾਪਤ ਕਰਨ ਵਾਲੇ ਵਿਿਦਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਕਿਹਾ ਉਹਨਾਂ ਨੇ ਜੋ ਵੀ ਇੱਥੇ ਸਿੱਖਿਆ ਹੈ ਉਸ ਨੂੰ ਉਹ ਦੇਸ਼ ਅਤੇ ਸਮਾਜ ਦੀ ਬਿਹਤਰੀ ਦੇ ਲਈ ਪ੍ਰਯੋਗ ਵਿਚ ਲਿਆਉਣਗੇ ਤਾਂ ਹੀ ਉਹਨਾਂ ਦੀ ਪੜ੍ਹਾਈ ਦਾ ਮਕਸਦ ਪੂਰਾ ਹੋਵੇਗਾ ।ਸ੍ਰੀ  ਪੁਰੋਹਿਤ ਨੇ ਸਿਿਖਆ ਸਬੰਧੀ ਵੱਡ ਵੱਡੇ ਵਿਦਵਾਨਾਂ ਦੀਆਂ ਦਿੱਤੇ ਸੁਝਾਵਾਂ ਨੂੰ ਕੋਟ ਕਰਦਿਆਂ ਕਿਹਾ ਕਿ ਇਕ ਚੰਗੇ ਸਮਾਜ ਦੀ ਸਿਰਜਣਾ ਦੇ ਲਈ ਸਿਿਖਆ ਦਾ ਮਹੱਤਵ ਬਹੁਤ ਹੀ ਮਹੱਤਵਪੂਰਨ ਹੈ। ਇਸ ਨੂੰ ਸਾਕਾਰਤਾਮਕ ਮਾਹੋਲ ਪੈਦਾ ਕਰਨ ਲਈ ਹੀ ਵਰਤੋਂ ਵਿਚ ਲਿਆਉਣਾ ਚਾਹੀਦਾ ਹੈ।  ਯੂਨੀਵਰਸਿਟੀਆਂ ਆਪਣੇ ਸਿਿਖਆਰਥੀਆਂ ਵਿਚ ਸਹਿਨਸ਼ੀਲਤਾ ਅਤੇ ਲਗਨ, ਦ੍ਰਿੜ ਵਿਸ਼ਵਾਸ ਅਤੇ ਸਵੈ-ਨਿਰਭਰਤਾ ਨੂੰ ਪੈਦਾ ਤੇ ਵਿਕਸਤ ਕਰਦੀਆਂ ਹਨ। ਵਿਿਦਆਰਥੀ ਜਿਥੇ ਆਪਣੇ… Amritsar Crime Latest News National Politics Punjab Uncategorized World

Read More »

ਅਕਾਲੀ ਦਲ ਚੰਡੀਗੜ੍ਹ ਦਾ ਇਕ ਇੰਚ ਵੀ ਹਰਿਆਣਾ ਨੂੰ ਨਹੀਂ ਦੇਣ ਦੇਵੇਗਾ
ਪੰਜਾਬ ਦਾ ਕੋਈ ਵਾਲੀ ਵਾਰਿਸ ਨਹੀਂ, ਲੋਕਾਂ ਵਿਚ ਦਹਿਸ਼ਤ ਦਾ ਮਾਹੌਲ : ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

ਅਕਾਲੀ ਦਲ ਚੰਡੀਗੜ੍ਹ ਦਾ ਇਕ ਇੰਚ ਵੀ ਹਰਿਆਣਾ ਨੂੰ ਨਹੀਂ ਦੇਣ ਦੇਵੇਗਾਪੰਜਾਬ ਦਾ ਕੋਈ ਵਾਲੀ ਵਾਰਿਸ ਨਹੀਂ, ਲੋਕਾਂ ਵਿਚ ਦਹਿਸ਼ਤ ਦਾ ਮਾਹੌਲ : ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾਗੁਰਸ਼ਰਨ ਸਿੰਘ ਸੰਧੂ ਚੰਡੀਗੜ੍ਹ, 24 ਨਵੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਕੇਂਦਰ ਸਰਕਾਰ ਤੇ …

Read More »

ਭਗਵੰਤ ਮਾਨ ਸਰਕਾਰ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਵਿਚ ਫੇਲ੍ਹ ਹੋਈ : ਅਕਾਲੀ ਦਲ
ਧਰਮ ਦੇ ਆਧਾਰ ’ਤੇ ਵਿਤਕਰਾ ਨਾ ਕਰੋ ਬਲਕਿ ਹਰ ਦੋਸ਼ੀ ਖਿਲਾਫ ਕਾਰਵਾਈ ਕਰੋ : ਬਿਕਰਮ ਸਿੰਘ ਮਜੀਠੀਆ

ਭਗਵੰਤ ਮਾਨ ਸਰਕਾਰ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਵਿਚ ਫੇਲ੍ਹ ਹੋਈ : ਅਕਾਲੀ ਦਲਧਰਮ ਦੇ ਆਧਾਰ ’ਤੇ ਵਿਤਕਰਾ ਨਾ ਕਰੋ ਬਲਕਿ ਹਰ ਦੋਸ਼ੀ ਖਿਲਾਫ ਕਾਰਵਾਈ ਕਰੋ : ਬਿਕਰਮ ਸਿੰਘ ਮਜੀਠੀਆਹਰ ਨਾਗਰਿਕ ਦੀ ਰੱਖਵਾਲੀ ਹੋਵੇ ਨਾ ਕਿ ਚੋਣਵੇਂ ਆਧਾਰ ’ਤੇ ਸੁਰੱਖਿਆ ਮਿਲੇਪੰਜਾਬੀਅਤ ਦਾ ਸਫਲ ਹੋਣਾ ਜ਼ਰੂਰੀ ਕਿਉਂਕਿ …

Read More »

ਨਿਊਜ਼ੀਲੈਂਡ ਦਾ ਵਫਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ 

ਨਿਊਜ਼ੀਲੈਂਡ ਦਾ ਵਫਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ ਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 24 ਨਵੰਬਰ-ਨਿਊਜ਼ੀਲੈਂਡ ਦਾ ਇਕ ਵਫਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜਾ। ਇਸ ਵਫਦ ਵਿਚ ਸਾਬਕਾ ਮਨਿਸਟਰ ਅਤੇ ਨਿਊਜ਼ੀਲੈਂਡ ਦੇ ਇੰਗਲੈਂਡ ਵਿਚ ਨਵਨਿਯੁਕਤ ਅੰਬੈਸਡਰ ਮਿਸਟਰ ਫਿਲਗੋਫ, ਸਾਬਕਾ ਐਮ.ਪੀ. ਮਿਸਟਰ ਮਟ ਰੋਬਸਨ, ਨਿਊਜ਼ੀਲੈਂਡ ਸੈਂਟਰੋ ਸਿੱਖ ਐਸੋਸੀਏਸ਼ਨ ਦੇ …

Read More »

ਅਕਾਲੀ ਦਲ ਵੱਲੋਂ ਪ੍ਰਕਾਸ਼ ਪੁਰਬ 5 ਜਨਵਰੀ ਨਿਯਤ ਕਰਨ ਦੀ ਮੰਗ ’ਤੇ ਸੁਖਬੀਰ ਬਾਦਲ ਨੂੰ ਘੇਰਿਆ।

ਦਿਲੀ ਵਾਲੇ ਸਰਨੇ ਦੀ ਮੰਗ ਪ੍ਰਤੀ ਸੁਖਬੀਰ ਸਿੰਘ ਬਾਦਲ ਆਪਣੀ ਸਥਿਤੀ ਸਪਸ਼ਟ ਕਰਨ: ਪ੍ਰੋ: ਸਰਚਾਂਦ ਸਿੰਘ ਖਿਆਲਾ।  Amritsar Crime Latest News National Politics Punjab Uncategorized World Amritsar Crime Latest News National Politics Punjab Uncategorized World ਅਕਾਲੀ ਦਲ ਵੱਲੋਂ ਪ੍ਰਕਾਸ਼ ਪੁਰਬ 5 ਜਨਵਰੀ ਨਿਯਤ ਕਰਨ ਦੀ ਮੰਗ ’ਤੇ ਸੁਖਬੀਰ ਬਾਦਲ ਨੂੰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮਨਾਇਆ ਆਪਣਾ 53ਵਾਂ ਸਥਾਪਨਾ ਦਿਵਸ ਸਮਾਗਮ  
ਖੋਜ ਅਤੇ ਨਵੀਆਂ ਕਾਢਾਂ ਵਿਚ ਨਵੀਨਤਾ ਸਮਸਿੱਆਵਾਂ ਦਾ ਹੱਲ

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮਨਾਇਆ ਆਪਣਾ 53ਵਾਂ ਸਥਾਪਨਾ ਦਿਵਸ ਸਮਾਗਮ  ਖੋਜ ਅਤੇ ਨਵੀਆਂ ਕਾਢਾਂ ਵਿਚ ਨਵੀਨਤਾ ਸਮਸਿੱਆਵਾਂ ਦਾ ਹੱਲਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਕ ਵਿਰਸੇ ਨੂੰ ਸੰਭਾਲਣ ਅਤੇ ਪ੍ਰਸਾਰਣ ਦੀ ਲੋੜ: ਡਾ ਸਰਬਜਿੰਦਰ ਸਿੰਘਲੋਕ ਕਲਾ ਪ੍ਰਦਰਸ਼ਨੀ ਵਿਚ ਪੁਰਾਤਨ ਸਭਿਆਚਾਰ ਦੀਆਂ ਝਲਕਾਂ ਨੇ ਸਥਾਪਨਾ ਦਿਵਸ ਵਿਚ ਭਰਿਆ ਪੁਰਾਣੇ ਪੰਜਾਬ …

Read More »

ਸਾਰਾਗੜ੍ਹੀ ਜੰਗ ਸਬੰਧੀ ਸਚਿੱਤਰ ਪੁਸਤਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਤੇ ਹੋਰ ਅਹੁਦੇਦਾਰਾਂ ਨੂੰ ਭੇਟ

ਸਾਰਾਗੜ੍ਹੀ ਜੰਗ ਸਬੰਧੀ ਸਚਿੱਤਰ ਪੁਸਤਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਤੇ ਹੋਰ ਅਹੁਦੇਦਾਰਾਂ ਨੂੰ ਭੇਟਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 23 ਨਵੰਬਰ-ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਡਾ. ਗੁਰਿੰਦਰਪਾਲ ਸਿੰਘ ਜੋਸਨ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਸਾਰਾਗੜ੍ਹੀ ਜੰਗ ਨਾਲ ਸਬੰਧਤ ਸਚਿੱਤਰ ਪੁਸਤਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਮੁੱਚੇ ਅਹੁਦੇਦਾਰਾਂ …

Read More »