Breaking News

ਮਾਂ ਬੋਲੀ ਪੰਜਾਬੀ ਦੀ ਉੱਨਤੀ ਤੇ ਵਿਕਾਸ ਲਈ ਭਗਵੰਤ ਮਾਨ ਸਰਕਾਰ ਨੇ ਇਤਿਹਾਸਕ ਕੰਮ ਕੀਤੇ: ਫੌਜਾ ਸਿੰਘ ਸਰਾਰੀ
• ਸਾਨੂੰ ਆਪਣੀ ਮਾਂ ਬੋਲੀ ਤੇ ਅਮੀਰ ਵਿਰਸੇ ‘ਤੇ ਮਾਣ: ਰਜ਼ਨੀਸ ਦਹੀਆ

ਮਾਂ ਬੋਲੀ ਪੰਜਾਬੀ ਦੀ ਉੱਨਤੀ ਤੇ ਵਿਕਾਸ ਲਈ ਭਗਵੰਤ ਮਾਨ ਸਰਕਾਰ ਨੇ ਇਤਿਹਾਸਕ ਕੰਮ ਕੀਤੇ: ਫੌਜਾ ਸਿੰਘ ਸਰਾਰੀ• ਸਾਨੂੰ ਆਪਣੀ ਮਾਂ ਬੋਲੀ ਤੇ ਅਮੀਰ ਵਿਰਸੇ ‘ਤੇ ਮਾਣ: ਰਜ਼ਨੀਸ ਦਹੀਆ•ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਨੂੰ ਸਰਮਪਿਤ ਰਾਜ ਪੱਧਰੀ ਨਾਟਕ ਮੇਲੇ ਦਾ ਆਯੋਜਨ •ਨਾਟਕ ਪੇਸ਼ਕਾਰੀਆਂ, ਪੁਸਤਕ ਅਤੇ ਮਾਤ ਭਾਸ਼ਾ ਨਾਲ ਸਬੰਧਿਤ ਪ੍ਰਦਰਸ਼ਨੀਆਂ ਰਹੀਆਂ ਖਿੱਚ ਦਾ …

Read More »

Amritsar Crime Latest News National Politics Punjab Uncategorized World Amritsar Crime Latest News National Politics Punjab Uncategorized World ਵਰਲਡ ਫਿਸ਼ਰੀ ਡੇਅ ਮੌਕੇ ਗੁਰਦਾਸਪੁਰ ਤਿੰਨ ਰੋਜ਼ਾ ਸਿਖਲਾਈ ਕੈਂਪ ਦੀ ਸ਼ੁਰੂਆਤਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰਨ ਲਈ ਮੱਛੀ ਪਾਲਣ ਦਾ ਕਿੱਤਾ ਅਪਨਾਉਣ – ਏ.ਡੀ.ਸੀ. ਪਰਮਜੀਤ ਕੌਰ ਵਰਲਡ ਫਿਸ਼ਰੀ ਡੇਅ ਮੌਕੇ ਗੁਰਦਾਸਪੁਰ ਤਿੰਨ …

Read More »

ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਤਾਬਦੀ ਨੂੰ ਸਮਰਪਿਤ ਸੁਖਮਨੀ ਸੇਵਾ ਸੁਸਾਇਟੀਆਂ ਵਲੋਂ ਕੀਰਤਨ ਪ੍ਰਵਾਹ ਜਾਰੀ

ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਤਾਬਦੀ ਨੂੰ ਸਮਰਪਿਤ ਸੁਖਮਨੀ ਸੇਵਾ ਸੁਸਾਇਟੀਆਂ ਵਲੋਂ ਕੀਰਤਨ ਪ੍ਰਵਾਹ ਜਾਰੀਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 21 ਨਵੰਬਰ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸੁਖਮਨੀ ਸਾਹਿਬ ਦੇ ਪਾਠ ਅਤੇ ਸ਼ਬਦ ਕੀਰਤਨ ਸਿੱਖ ਬੀਬੀਆਂ ਅਧਾਰਤ ਬਣੀਆਂ ਸੁਖਮਨੀ ਸੇਵਾ …

Read More »

ਹਰਿਆਣਾ ਵੱਲੋਂ ਵੱਖਰੀ ਵਿਧਾਨ ਸਭਾ ਲਈ ਥਾਂ ਮੰਗਣ ਦੇ ਮਾਮਲੇ ’ਤੇ ਸਰਬ ਪਾਰਟੀ ਮੀਟਿੰਗ ਸੱਦੇ ਆਪ ਸਰਕਾਰ
ਪੰਜਾਬ ਵਿਚ ਅਰਾਜਕਤਾ ਦਾ ਮਾਹੌਲ : ਪ੍ਰੋ. ਚੰਦੂਮਾਜਰਾ

ਹਰਿਆਣਾ ਵੱਲੋਂ ਵੱਖਰੀ ਵਿਧਾਨ ਸਭਾ ਲਈ ਥਾਂ ਮੰਗਣ ਦੇ ਮਾਮਲੇ ’ਤੇ ਸਰਬ ਪਾਰਟੀ ਮੀਟਿੰਗ ਸੱਦੇ ਆਪ ਸਰਕਾਰਪੰਜਾਬ ਵਿਚ ਅਰਾਜਕਤਾ ਦਾ ਮਾਹੌਲ : ਪ੍ਰੋ. ਚੰਦੂਮਾਜਰਾਗੁਰਸ਼ਰਨ ਸਿੰਘ ਸੰਧੂ ਚੰਡੀਗੜ੍ਹ, 20 ਨਵੰਬਰ: ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਲੰਬੇ ਸਮੇਂ ‘ਤੇ ਮੁਸ਼ਤਰਕਾ ਮਾਲਕੀਅਤ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਭੰਗੜੇ ਦੀ ਜਬਰਦਸਤ ਪੇਸ਼ਕਾਰੀ ਨਾਲ ਤਿੰਨ ਦਿਨਾਂ  ਇੰਟਰ  ਜ਼ੋਨਲ ਯੁਵਕ ਮੇਲਾ ਦੀ  ਸ਼ੁਰੂਆਤ

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਭੰਗੜੇ ਦੀ ਜਬਰਦਸਤ ਪੇਸ਼ਕਾਰੀ ਨਾਲ ਤਿੰਨ ਦਿਨਾਂ  ਇੰਟਰ  ਜ਼ੋਨਲ ਯੁਵਕ ਮੇਲਾ ਦੀ  ਸ਼ੁਰੂਆਤਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 20 ਨਵੰਬਰ,  ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚੱਲ ਰਹੇ ਜ਼ੋਨਲ ਯੁਵਕ ਮੇਲੇ ਵਿੱਚ ਵਿਦਿਆਰਥੀਆਂ ਦ‍ਾ ਉਤਸ਼ਾਹ ਅੱਜ ਐਤਵਾਰ ਵੀ ਵੇਖਣ ਵਾਲਾ ਸੀ ਜਦੋਂ ਇੰਟਰ ਜੋਨਲ ਯੁਵਕ ਮੇਲੇ ਦੇ ਪਹਿਲੇ ਦਿਨ ਵਿਦਿਆਰਥੀ …

Read More »

ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੰਦੋਰ ਵਿਖੇ ਵਿਸ਼ੇਸ਼ ਸਮਾਗਮ ਹੋਵੇਗਾ
ਸ. ਹਰਪਾਲ ਸਿੰਘ ਭਾਟੀਆਂ ਬੁੱਢਾ ਦਲ ਵਲੋਂ ਸਨਮਾਨਿਤ

ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੰਦੋਰ ਵਿਖੇ ਵਿਸ਼ੇਸ਼ ਸਮਾਗਮ ਹੋਵੇਗਾਸ. ਹਰਪਾਲ ਸਿੰਘ ਭਾਟੀਆਂ ਬੁੱਢਾ ਦਲ ਵਲੋਂ ਸਨਮਾਨਿਤਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 20 ਨਵੰਬਰ  ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਮੱਧ ਪ੍ਰਦੇਸ਼ ਛਤੀਸਗੜ੍ਹ ਦੇ ਪ੍ਰਧਾਨ ਅਤੇ ਤਖਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਦੇ ਮੈਂਬਰ ਸ. ਹਰਪਾਲ ਸਿੰਘ ਭਾਟੀਆ ਉਘੇ ਸਨਅਤ ਇੰਦੋਰ ਨੇ …

Read More »

ਯੂ ਟੀ ਪ੍ਰਸ਼ਾਸਕ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਸਥਾਪਿਤ ਕਰਨ ਲਈ ਹਰਿਆਣਾ ਦੀ ਤਜਵੀਜ਼ ਪ੍ਰਵਾਨ ਨਾ ਕਰਨ : ਬਿਕਰਮ ਸਿੰਘ ਮਜੀਠੀਆ
ਕਿਹਾ ਕਿ ਬੇਨਤੀ ਦਾ ਕੋਈ ਸੰਵਿਧਾਨਕ ਆਧਾਰ ਨਹੀਂ ਕਿਉਂਕਿ ਯੂ ਟੀ ਵਿਚ ਹਰਿਆਣਾ ਨੂੰ ਜ਼ਮੀਨ ਦੇਣ ਦਾ ਕੋਈ ਵੀ ਫੈਸਲਾ ਪਿੱਤਰੀ ਸੂਬੇ ਪੰਜਾਬ ਦੀ ਰਜ਼ਾਮੰਦੀ ਤੋਂ ਬਗੈਰ ਨਹੀਂ ਲਿਆ ਜਾ ਸਕਦਾ
ਕਿਹਾ ਕਿ ਤਜਵੀਜ਼ ਉਸੇ ਤਰੀਕੇ ਭਾਵਨਾਵਾਂ ਭੜਕਾਏਗਗੀ ਜਿਵੇਂ ਐਸ ਵਾਈ ਐਲ ਦੇ ਮਾਮਲੇ ਵਿਚ ਹੋਇਆ ਤੇ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀਆਂ ਭਾਵਨਾਵਾਂ ਮੁਤਾਬਕ ਇਸਦਾ ਵਿਰੋਧ ਕਰਦਾ

ਯੂ ਟੀ ਪ੍ਰਸ਼ਾਸਕ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਸਥਾਪਿਤ ਕਰਨ ਲਈ ਹਰਿਆਣਾ ਦੀ ਤਜਵੀਜ਼ ਪ੍ਰਵਾਨ ਨਾ ਕਰਨ : ਬਿਕਰਮ ਸਿੰਘ ਮਜੀਠੀਆਕਿਹਾ ਕਿ ਬੇਨਤੀ ਦਾ ਕੋਈ ਸੰਵਿਧਾਨਕ ਆਧਾਰ ਨਹੀਂ ਕਿਉਂਕਿ ਯੂ ਟੀ ਵਿਚ ਹਰਿਆਣਾ ਨੂੰ ਜ਼ਮੀਨ ਦੇਣ ਦਾ ਕੋਈ ਵੀ ਫੈਸਲਾ ਪਿੱਤਰੀ ਸੂਬੇ ਪੰਜਾਬ ਦੀ ਰਜ਼ਾਮੰਦੀ ਤੋਂ ਬਗੈਰ ਨਹੀਂ ਲਿਆ ਜਾ …

Read More »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ, ਆਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਦੇ ਨਵ ਨਿਯੁਕਤ ਹੋਏ ਸਕੱਤਰ ਸ. ਪ੍ਰਤਾਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਣੇ ਸ. ਸਤਨਾਮ ਸਿੰਘ ਮਾਂਗਾਸਰਾਏ ਨੂੰ ਮਿਲ ਕੇ ਵਧਾਈ ਦਿਤੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ, ਆਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਦੇ ਨਵ ਨਿਯੁਕਤ ਹੋਏ ਸਕੱਤਰ ਸ. ਪ੍ਰਤਾਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਣੇ ਸ. ਸਤਨਾਮ ਸਿੰਘ ਮਾਂਗਾਸਰਾਏ ਨੂੰ ਮਿਲ ਕੇ ਵਧਾਈ ਦਿਤੀਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ  ਨਵੰਬਰ 18ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੇਵਾਮੁਕਤ ਕਰਮਚਾਰੀ …

Read More »

ਪੰਜਾਬੀ ਮਾ ਬੋਲੀ ਨੂੰ ਤਰਜੀਹ ਦੇਣ ਲਈ ਅਪੀਲ ਦਲੀਲ ਦੇ ਨਾਲ ਨਾਲ ਸਖਤੀ ਦੀ ਵੀ ਸਖਤ ਜਰੂਰਤ —ਕਰਨੈਲ ਸਿੰਘ ਪੀਰਮੁਹੰਮਦ*                            

ਪੰਜਾਬੀ ਮਾ ਬੋਲੀ ਨੂੰ ਤਰਜੀਹ ਦੇਣ ਲਈ ਅਪੀਲ ਦਲੀਲ ਦੇ ਨਾਲ ਨਾਲ ਸਖਤੀ ਦੀ ਵੀ ਸਖਤ ਜਰੂਰਤ —ਕਰਨੈਲ ਸਿੰਘ ਪੀਰਮੁਹੰਮਦ*                            ਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ ਨਵੰਬਰ ਮੁੱਖ ਮੰਤਰੀ ਭਗਵੰਤ ਮਾਨ ਹੁਰਾਂ ਨੇ ਅੱਜ ਅੰਮ੍ਰਿਤਸਰ ਵਿਚ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ …

Read More »

ਮੁੱਖ ਮੰਤਰੀ ਨੇ ਲੋਕਾਂ ਨੂੰ ਸਾਰੇ ਸਾਈਨ ਬੋਰਡ ਪੰਜਾਬੀ ਵਿੱਚ ਲਿਖਣ ਲਈ ਵਿਸ਼ਾਲ ਅੰਦੋਲਨ ਸ਼ੁਰੂ ਕਰਨ ਦਾ ਦਿੱਤਾ ਸੱਦਾ
21 ਫਰਵਰੀ ਨੂੰ ਅੰਤਰਰਾਸ਼ਟਰੀ ਭਾਸ਼ਾ ਦਿਵਸ ਤੱਕ ਨਵੇਂ ਸਾਈਨ ਬੋਰਡ ਲਗਾਉਣ ਲਈ ਕਿਹਾ

ਮੁੱਖ ਮੰਤਰੀ ਨੇ ਲੋਕਾਂ ਨੂੰ ਸਾਰੇ ਸਾਈਨ ਬੋਰਡ ਪੰਜਾਬੀ ਵਿੱਚ ਲਿਖਣ ਲਈ ਵਿਸ਼ਾਲ ਅੰਦੋਲਨ ਸ਼ੁਰੂ ਕਰਨ ਦਾ ਦਿੱਤਾ ਸੱਦਾ21 ਫਰਵਰੀ ਨੂੰ ਅੰਤਰਰਾਸ਼ਟਰੀ ਭਾਸ਼ਾ ਦਿਵਸ ਤੱਕ ਨਵੇਂ ਸਾਈਨ ਬੋਰਡ ਲਗਾਉਣ ਲਈ ਕਿਹਾ ਕੋਈ ਵੀ ਆਪਣੇ ਅਮੀਰ ਸੱਭਿਆਚਾਰ ਅਤੇ ਮਾਂ-ਬੋਲੀ ਤੋਂ ਵੱਖ ਹੋ ਕੇ ਨਹੀਂ ਰਹਿ ਸਕਦਾ * ਅੰਗਰੇਜ਼ੀ ਤੇ ਹੋਰ ਭਾਸ਼ਾਵਾਂ ਦੇ ਝੁੰਡ ਵਿੱਚ ਪੰਜਾਬੀਆਂ …

Read More »