Breaking News

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ, ਆਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਦੇ ਨਵ ਨਿਯੁਕਤ ਹੋਏ ਸਕੱਤਰ ਸ. ਪ੍ਰਤਾਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਣੇ ਸ. ਸਤਨਾਮ ਸਿੰਘ ਮਾਂਗਾਸਰਾਏ ਨੂੰ ਮਿਲ ਕੇ ਵਧਾਈ ਦਿਤੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ, ਆਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਦੇ ਨਵ ਨਿਯੁਕਤ ਹੋਏ ਸਕੱਤਰ ਸ. ਪ੍ਰਤਾਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਣੇ ਸ. ਸਤਨਾਮ ਸਿੰਘ ਮਾਂਗਾਸਰਾਏ ਨੂੰ ਮਿਲ ਕੇ ਵਧਾਈ ਦਿਤੀਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ  ਨਵੰਬਰ 18ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੇਵਾਮੁਕਤ ਕਰਮਚਾਰੀ …

Read More »

ਪੈਨਸ਼ਨਰਾਂ ਨੂੰ ਬਣਦੇ ਵਿੱਤੀ ਲਾਭ ਛੇਤੀ ਪ੍ਰਦਾਨ ਕੀਤੇ ਜਾਣ – ਡਿਪਟੀ ਕਮਿਸ਼ਨਰ
ਸੇਵਾ ਮੁੱਕਤ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਲਗਾਈ ਪੈਨਸ਼ਨ ਅਦਾਲਤ

ਪੈਨਸ਼ਨਰਾਂ ਨੂੰ ਬਣਦੇ ਵਿੱਤੀ ਲਾਭ ਛੇਤੀ ਪ੍ਰਦਾਨ ਕੀਤੇ ਜਾਣ – ਡਿਪਟੀ ਕਮਿਸ਼ਨਰਸੇਵਾ ਮੁੱਕਤ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਲਗਾਈ ਪੈਨਸ਼ਨ ਅਦਾਲਤਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 18 ਨਵੰਬਰ -ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚੋਂ ਸੇਵਾ ਮੁੱਕਤ ਹੋਏ ਮੁਲਾਜ਼ਮਾਂ ਦੇ ਮਸਲੇ ਜਿੰਨਾ ਵਿਚ ਜ਼ਿਆਦਾਤਰ ਪੈਨਸ਼ਨ ਵਿਚ ਸਮੇਂ-ਸਮੇਂ ਹੋਣ ਵਾਲਾ ਵਾਧਾ, ਬਕਾਇਆ ਰਾਸ਼ੀ ਅਤੇ …

Read More »

ਕੇਂਦਰੀ ਰਾਜ ਮੰਤਰੀ ਸ੍ਰੀ ਮੇਗਵਾਲ ਨੇ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਗਾਹਲੜੀ ਵਿਖੇ ਮੱਥਾ ਟੇਕਿਆ
ਦਯਾਨੰਦ ਮੱਠ ਦੀਨਾਨਾਗਰ ਦੇ ਸੰਚਾਲਕ ਸੁਆਮੀ ਸਦਾਨੰਦ ਸਰਸਵਤੀ ਨਾਲ ਵੀ ਮੁਲਾਕਾਤ ਕੀਤੀ

ਕੇਂਦਰੀ ਰਾਜ ਮੰਤਰੀ ਸ੍ਰੀ ਮੇਗਵਾਲ ਨੇ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਗਾਹਲੜੀ ਵਿਖੇ ਮੱਥਾ ਟੇਕਿਆਦਯਾਨੰਦ ਮੱਠ ਦੀਨਾਨਾਗਰ ਦੇ ਸੰਚਾਲਕ ਸੁਆਮੀ ਸਦਾਨੰਦ ਸਰਸਵਤੀ ਨਾਲ ਵੀ ਮੁਲਾਕਾਤ ਕੀਤੀਗੁਰਸ਼ਰਨ ਸਿੰਘ ਸੰਧੂ ਦੀਨਾਨਗਰ/ਗੁਰਦਾਸਪੁਰ, 18 ਨਵੰਬਰ  ਭਾਰਤ ਸਰਕਾਰ ਦੇ ਪਾਰਲੀਮਾਨੀ ਮਾਮਲਿਆਂ ਅਤੇ ਸੱਭਿਆਚਾਰਿਕ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਅਰਜੁਨ ਰਾਮ ਮੇਗਵਾਲ ਨੇ ਅੱਜ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, …

Read More »

ਧਾਮੀ, ਕਾਹਲਵਾਂ, ਅਦਲੀਵਾਲ ਦਾ ਅਕਾਲੀ ਫੂਲਾ ਸਿੰਘ ਸਰਾਂ ਪੁਜਣ ਤੇ ਨਿਘਾ ਸੁਆਗਤ

ਧਾਮੀ, ਕਾਹਲਵਾਂ, ਅਦਲੀਵਾਲ ਦਾ ਅਕਾਲੀ ਫੂਲਾ ਸਿੰਘ ਸਰਾਂ ਪੁਜਣ ਤੇ ਨਿਘਾ ਸੁਆਗਤਗੁਰਸ਼ਰਨ ਸਿੰਘ  ਸਿੰਘ ਸੰਧੂ ਅੰਮ੍ਰਿਤਸਰ 18 ਨਵੰਬਰ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਦੇ ਓ.ਐਸ.ਡੀ ਸ. ਸਤਿਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਸ. ਜੋਗਿੰਦਰ ਸਿੰਘ ਅਦਲੀਵਾਲ, …

Read More »

ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਗਵਾਲ ਨੇ ਕੇਂਦਰ ਦੀਆਂ ਭਲਾਈ ਯੋਜਨਾਵਾਂ ਦਾ ਰੀਵਿਊ ਕੀਤਾ
ਕੇਂਦਰੀ ਰਾਜ ਮੰਤਰੀ ਨੇ ਕੇਂਦਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਦੀਆਂ ਦਿੱਤੀਆਂ ਹਦਾਇਤਾਂ

ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਗਵਾਲ ਨੇ ਕੇਂਦਰ ਦੀਆਂ ਭਲਾਈ ਯੋਜਨਾਵਾਂ ਦਾ ਰੀਵਿਊ ਕੀਤਾਕੇਂਦਰੀ ਰਾਜ ਮੰਤਰੀ ਨੇ ਕੇਂਦਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਦੀਆਂ ਦਿੱਤੀਆਂ ਹਦਾਇਤਾਂਗੁਰਸ਼ਰਨ ਸਿੰਘ ਸੰਧੂ ਗੁਰਦਾਸਪੁਰ, 17 ਨਵੰਬਰ – ਭਾਰਤ ਸਰਕਾਰ ਦੇ ਪਾਰਲੀਮਾਨੀ ਮਾਮਲਿਆਂ ਅਤੇ ਸੱਭਿਆਚਾਰਿਕ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਅਰਜੁਨ ਰਾਮ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਚ ਜਲੰਧਰ ਜ਼ਿਲੇ ਦੇ ਕਾਲਜਾਂ ਦਾ ਯੁਵਕ ਮੇਲਾ ਸੰਪੰਨ ਏ ਪੀ ਜੇ ਕਾਲਜ ਆਫ ਫ਼ਾਈਨ ਆਰਟਸ ਜਲ਼ੰਧਰ ਨੇਡਿਵੀਜ਼ਨ ਅਤੇ ਪੀ ਸੀ ਐਮ ਐਸ਼ ਡੀ ਕਾਲਜ ਫਾਰ ਿਵਮਨ ਜਲੰਧਰ  ਨੇ ਬੀ ਡਿਵੀਜ਼ਨ `ਚ ਮਾਰੀ ਬਾਜੀ

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਜਲੰਧਰ ਜ਼ਿਲੇ ਦੇ ਕਾਲਜਾਂ ਦਾ ਯੁਵਕ ਮੇਲਾ ਸੰਪੰਨਏ ਪੀ ਜੇ ਕਾਲਜ ਆਫ ਫ਼ਾਈਨ ਆਰਟਸ ਜਲ਼ੰਧਰ ਨੇ `ਏ` ਡਿਵੀਜ਼ਨ ਅਤੇ ਪੀ ਸੀ ਐਮ ਐਸ਼ ਡੀ ਕਾਲਜ ਫਾਰ ਿਵਮਨ ਜਲੰਧਰ  ਨੇ ਬੀ` ਡਿਵੀਜ਼ਨ `ਚ ਮਾਰੀ ਬਾਜੀਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 17 ਨਵੰਬਰ,  ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ `ਸੀ` ਜ਼ੋਨ ਜ਼ੋਨਲ ਯੁਵਕ ਮੇਲਾ …

Read More »

ਮਾਪਿਆਂ ਨੂੰ ਸਹੀ ਪੋਸ਼ਣ ਬਾਰੇ ਕੀਤਾ ਜਾਗਰੂਕ
ਉਡਾਰੀਆਂ ਬਾਲ ਮੇਲਾ-ਪੋਸ਼ਣ ਦਿਨ ਮਨਾਉਣ ਸਬੰਧੀ|

ਮਾਪਿਆਂ ਨੂੰ ਸਹੀ ਪੋਸ਼ਣ ਬਾਰੇ ਕੀਤਾ ਜਾਗਰੂਕਉਡਾਰੀਆਂ ਬਾਲ ਮੇਲਾ-ਪੋਸ਼ਣ ਦਿਨ ਮਨਾਉਣ ਸਬੰਧੀ|ਗੁਰਸ਼ਰਨ ਸਿੰਘ ਸੰਧੂ ਫਿਰੋਜ਼ਪੁਰ 17 ਨਵੰਬਰ    ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨਿਰਦੇਸ਼ਾਂ ਅਧੀਨ ਸ੍ਰੀਮਤੀ ਜ਼ਿਲ੍ਹਾ ਪ੍ਰੋਗਰਾਮ ਅਫਸਰਰਤਨਦੀਪ ਸੰਧੂ ਫਿਰੋਜ਼ਪੁਰ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੇ ਆਗਣਵਾੜੀ ਸੈਂਟਰਾਂ ਦੇ ਵਿਚ ਉਡਾਰੀਆਂ ਬਾਲ ਮੇਲਾ ਤਹਿਤ ਪੋਸ਼ਣ ਦਿਨ ਮਨਾਇਆ ਗਿਆ। …

Read More »

ਜੀ-20 ਸਿਖਰ ਸੰਮੇਲਨ ਵਾਸਤੇ ਸੁੰਦਰੀਕਰਨ ਕਰਨ ਦੇ ਕੰਮ  ਅਵਲ ਦਰਜੇ ਦੇ ਹੋਣਗੇ-ਡਿਪਟੀ ਕਮਿਸ਼ਨਰ
15 ਫਰਵਰੀ ਤੱਕ ਵਿਕਾਸ ਕਾਰਜਾਂ ਦੀ ਡੈਡ ਲਾਈਨ ਕੀਤੀ ਤੈਅ-ਕਮਿਸ਼ਨਰ ਨਗਰ ਨਿਗਮ
ਕੇਂਦਰ ਤੋਂ ਆਈ ਟੀਮ ਨਾਲ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ

ਜੀ-20 ਸਿਖਰ ਸੰਮੇਲਨ ਵਾਸਤੇ ਸੁੰਦਰੀਕਰਨ ਕਰਨ ਦੇ ਕੰਮ  ਅਵਲ ਦਰਜੇ ਦੇ ਹੋਣਗੇ-ਡਿਪਟੀ ਕਮਿਸ਼ਨਰ15 ਫਰਵਰੀ ਤੱਕ ਵਿਕਾਸ ਕਾਰਜਾਂ ਦੀ ਡੈਡ ਲਾਈਨ ਕੀਤੀ ਤੈਅ-ਕਮਿਸ਼ਨਰ ਨਗਰ ਨਿਗਮਕੇਂਦਰ ਤੋਂ ਆਈ ਟੀਮ ਨਾਲ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 16 ਨਵੰਬਰ:  ਮਾਰਚ 2023 ਵਿੱਚ ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸਿਖਰ ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਆਈ …

Read More »

ਨਹਿਰੂ ਯੁਵਾ ਕੇਂਦਰ ਵੱਲੋਂ ਕਰਵਾਇਆ ਗਿਆ ਵਲੰਟੀਅਰ ਦਾਖਲਾ ਪ੍ਰੋਗਰਾਮ

ਨਹਿਰੂ ਯੁਵਾ ਕੇਂਦਰ ਵੱਲੋਂ ਕਰਵਾਇਆ ਗਿਆ ਵਲੰਟੀਅਰ ਦਾਖਲਾ ਪ੍ਰੋਗਰਾਮਗੁਰਸ਼ਰਨ ਸਿੰਘ ਸੰਧੂ ਅੰੰਮ੍ਰਿਤਸਰ 16 ਨਵੰਬਰ 2022 (                        )–ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ਸਰਕਾਰੀ ਇੰਸਟੀਚਿਊਟ ਆਫ ਗਾਰਮੈਂਟ ਟੈਕਨਾਲੋਜੀ, ਹਾਲ ਗੇਟ, ਆਈ.ਟੀ.ਆਈ. ਲੋਪੋਕੇ ਚੋਗਾਵਾਂ, ਸ਼ਹੀਦ ਭਗਤ ਸਿੰਘ ਸਕੂਲ ਲੋਪੋਕੇ ਅੰਮ੍ਰਿਤਸਰ ਵਿਖੇ ਇੰਟੈਂਸਿਵ ਵਲੰਟੀਅਰ ਐਨਰੋਲਮੈਂਟ ਪ੍ਰੋਗਰਾਮ ਆਯੋਜਿਤ ਕੀਤੇ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਨਹਿਰੂ ਯੁਵਾ ਕੇਂਦਰ …

Read More »

ਐਡਵੋਕੇਟ ਧਾਮੀ ਨੇ ਹਰਿਆਣਾ ’ਚ ਬੰਦੀ ਸਿੰਘਾਂ ਦੀ ਰਿਹਾਈ ਵਾਲੇ ਪੋਸਟਰਾਂ ਦੀ ਵਿਰੋਧਤਾ ਦਾ ਲਿਆ ਨੋਟਿਸ

ਐਡਵੋਕੇਟ ਧਾਮੀ ਨੇ ਹਰਿਆਣਾ ’ਚ ਬੰਦੀ ਸਿੰਘਾਂ ਦੀ ਰਿਹਾਈ ਵਾਲੇ ਪੋਸਟਰਾਂ ਦੀ ਵਿਰੋਧਤਾ ਦਾ ਲਿਆ ਨੋਟਿਸ  ਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 16 ਨਵੰਬਰ-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਚਰਖੀ ਦਾਦਰੀ ’ਚ ਇੱਕ ਗੁਰਦੁਆਰਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਮੰਗਦੇ ਹੋਰਡਿੰਗ ਬੋਰਡ ਲਗਾਉਣ ’ਤੇ ਗੁਰਦੁਆਰਾ ਸਾਹਿਬ ਦੇ …

Read More »