ਜ਼ਿਲ੍ਹਾ ਪੱਧਰੀ ‘ਉਡਾਰੀਆਂ‘ ਬਾਲ ਮੇਲੇ ਦਾ ਆਗਾਜ਼– ਬੱਚਿਆਂ ਦੇ ਪਾਲਣ-ਪੋਸ਼ਣ, ਸੁਰੱਖਿਆ ਅਤੇ ਵਿਕਾਸ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ : ਰਣਜੀਤ ਸਿੰਘ ਗੁਰਸ਼ਾਨ ਸਿੰਘ ਸੰਧੂ ਫਿਰੋਜ਼ਪੁਰ, 16 ਨਵੰਬਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਧੀਨ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀਮਤੀ ਅਮ੍ਰਿਤ ਸਿੰਘ ਆਈ.ਏ.ਐਸ. ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਬਾਲ ਮੇਲੇ ‘ਉਡਾਰੀਆਂ‘ ਦਾ ਆਯੋਜਨ ਮਾਨਵਤਾ ਸੀਨੀਅਰ ਸਕੈਂਡਰੀ ਸਕੂਲ ਫਿਰੋਜ਼ਪੁਰ ਵਿਖੇ ਕੀਤਾ ਗਿਆ। ਇਸ ਬਾਲ …
Read More »ਜ਼ਿਲ੍ਹਾ ਪੱਧਰੀ ‘ਉਡਾਰੀਆਂ‘ ਬਾਲ ਮੇਲੇ ਦਾ ਆਗਾਜ਼
ਅਕਾਲੀ ਦਲ ਨੇ ਬਹੁ ਕਰੋੜੀ ਨਾਇਬ ਤਹਿਸੀਲਦਾਰ ਭਰਤੀ ਘੁਟਾਲੇ ਦੀ ਸੀ ਬੀ ਆਈ ਜਾਂ ਨਿਆਂਇਕ ਜਾਂਚ ਮੰਗੀ
ਸਿਰਫ ਤੈਅਸ਼ੁਦਾ ਉਮੀਦਵਾਰਾਂ ਦੀ ਚੋਣ ਵਾਸਤੇ ਰਚੀ ਸਿਆਸੀ ਸਾਜ਼ਿਸ਼ ਦੀ ਜਾਂਚ ਵਾਸਤੇ ਵਿਜੀਲੈਂਸ ਜਾਂਚ ਕਾਫੀ ਨਹੀਂ : ਬਿਕਰਮ ਸਿੰਘ ਮਜੀਠੀ
ਅਕਾਲੀ ਦਲ ਨੇ ਬਹੁ ਕਰੋੜੀ ਨਾਇਬ ਤਹਿਸੀਲਦਾਰ ਭਰਤੀ ਘੁਟਾਲੇ ਦੀ ਸੀ ਬੀ ਆਈ ਜਾਂ ਨਿਆਂਇਕ ਜਾਂਚ ਮੰਗੀਸਿਰਫ ਤੈਅਸ਼ੁਦਾ ਉਮੀਦਵਾਰਾਂ ਦੀ ਚੋਣ ਵਾਸਤੇ ਰਚੀ ਸਿਆਸੀ ਸਾਜ਼ਿਸ਼ ਦੀ ਜਾਂਚ ਵਾਸਤੇ ਵਿਜੀਲੈਂਸ ਜਾਂਚ ਕਾਫੀ ਨਹੀਂ : ਬਿਕਰਮ ਸਿੰਘ ਮਜੀਠੀਗੁਰਸ਼ਰਨ ਸਿੰਘ ਸੰਧੂ ਚੰਡੀਗੜ੍ਹ, 16 ਨਵੰਬਰ : ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ …
Read More »
ਸ਼੍ਰੋਮਣੀ ਕਮੇਟੀ ਨੇ ਸਿੱਖਾਂ ਵਿਰੁੱਧ ਭੜਕਾਊ ਦੇ ਨਫ਼ਰਤੀ ਬਿਆਨਬਾਜ਼ੀ ਕਰਨ ਵਾਲਿਆਂ ਖਿਲਾਫ਼ ਕਾਰਵਾਈ ਮੰਗੀ
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ
ਸ਼੍ਰੋਮਣੀ ਕਮੇਟੀ ਨੇ ਸਿੱਖਾਂ ਵਿਰੁੱਧ ਭੜਕਾਊ ਦੇ ਨਫ਼ਰਤੀ ਬਿਆਨਬਾਜ਼ੀ ਕਰਨ ਵਾਲਿਆਂ ਖਿਲਾਫ਼ ਕਾਰਵਾਈ ਮੰਗੀਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 15 ਨਵੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਸਿੱਖਾਂ ਵਿਰੁੱਧ ਭੜਕਾਊ ਤੇ ਨਫ਼ਰਤੀ ਬਿਆਨਬਾਜ਼ੀ ਕਰਨ ਵਾਲੇ …
Read More »
ਜ਼ਬਰੀ ਧਰਮ ਪਰਿਵਰਤਣ ::::::
ਸੁਪਰੀਮ ਕੋਰਟ ਦੇ ਸ਼ਲਾਘਾਯੋਗ ਫ਼ੈਸਲਾ ਨੇ ਦਿੱਲੀ ਕਮੇਟੀ ਦੇ ਫੈਸਲਿਆਂ ਤੇ ਮੋਹਰ ਲਾਈ :- ਭੋਮਾਂ
ਲਾਲਚ ਨਾਲ ਕਰਵਾਇਆ ਗਿਆ ਧਰਮ-ਪਰਿਵਰਤਣ ਅਪਰਾਧ ਹੈ :- ਭੋਮਾਂ
ਜ਼ਬਰੀ ਧਰਮ ਪਰਿਵਰਤਣ :::::: ਸੁਪਰੀਮ ਕੋਰਟ ਦੇ ਸ਼ਲਾਘਾਯੋਗ ਫ਼ੈਸਲਾ ਨੇ ਦਿੱਲੀ ਕਮੇਟੀ ਦੇ ਫੈਸਲਿਆਂ ਤੇ ਮੋਹਰ ਲਾਈ :- ਭੋਮਾਂਲਾਲਚ ਨਾਲ ਕਰਵਾਇਆ ਗਿਆ ਧਰਮ-ਪਰਿਵਰਤਣ ਅਪਰਾਧ ਹੈ :- ਭੋਮਾਂ ਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 15 ਨਵੰਬਰ ਪੰਜਾਬ ਵਿੱਚ ਇਸਾਈ ਭਾਈਚਾਰੇ ਦੀਆਂ ਜਬਰੀ ਧਰਮ ਪਰਿਵਰਤਨ ਨੂੰ ਠੱਲ੍ਹ ਪਾਉਣ ਵਾਲੇ ਤੇ ਸਿੱਖਾਂ ਤੋਂ ਈਸਾਈ ਬਣੇ ਸਿੱਖਾਂ ਦੀ ਮੁੜ ਸਿੱਖ …
Read More »
ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਪਿਛਲੇ 25 ਹਫ਼ਤਿਆਂ ਤੋਂ ਸਰਹੱਦੀ ਪਿੰਡਾਂ ਵਿੱਚ ਲਗਾਤਾਰ ਲਗਾਏ ਜਾ ਰਹੇ ਹਨ ਮੁਫ਼ਤ ਮੈਡੀਕਲ ਕੈਂਪ
19000 ਤੋਂ ਵੱਧ ਵਿਅਕਤੀਆਂ ਨੇ ਇਨ੍ਹਾਂ ਮੈਡੀਕਲ ਕੈਂਪਾਂ ਦਾ ਲਾਭ ਉਠਾਇਆ
ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਪਿਛਲੇ 25 ਹਫ਼ਤਿਆਂ ਤੋਂ ਸਰਹੱਦੀ ਪਿੰਡਾਂ ਵਿੱਚ ਲਗਾਤਾਰ ਲਗਾਏ ਜਾ ਰਹੇ ਹਨ ਮੁਫ਼ਤ ਮੈਡੀਕਲ ਕੈਂਪ19000 ਤੋਂ ਵੱਧ ਵਿਅਕਤੀਆਂ ਨੇ ਇਨ੍ਹਾਂ ਮੈਡੀਕਲ ਕੈਂਪਾਂ ਦਾ ਲਾਭ ਉਠਾਇਆਗੁਰਸ਼ਰਨ ਸਿੰਘ ਸੰਧੂ ਗੁਰਦਾਸਪੁਰ, 15 ਨਵੰਬਰ – ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮਕਸਦ …
Read More »
ਗੁਰਦਾਸਪੁਰ ਵਿਖੇ ਚੱਲ ਰਿਹਾ ਸਖੀ ਵਨ ਸਟੌਪ ਸੈਂਟਰ ਔਰਤਾਂ ਲਈ ਵੱਡਾ ਸਹਾਰਾ ਬਣਿਆ
ਹਿੰਸਾ ਤੋਂ ਪੀੜ੍ਹਤ ਔਰਤਾਂ ਨੂੰ ਡਾਕਟਰੀ, ਕਾਨੂੰਨੀ, ਪੁਲਿਸ ਅਤੇ ਕਾਉਂਸਲਿੰਗ ਦੀ ਦਿੱਤੀ ਜਾਂਦੀ ਹੈ ਸਹਾਇਤਾ
ਗੁਰਦਾਸਪੁਰ ਵਿਖੇ ਚੱਲ ਰਿਹਾ ਸਖੀ ਵਨ ਸਟੌਪ ਸੈਂਟਰ ਔਰਤਾਂ ਲਈ ਵੱਡਾ ਸਹਾਰਾ ਬਣਿਆਹਿੰਸਾ ਤੋਂ ਪੀੜ੍ਹਤ ਔਰਤਾਂ ਨੂੰ ਡਾਕਟਰੀ, ਕਾਨੂੰਨੀ, ਪੁਲਿਸ ਅਤੇ ਕਾਉਂਸਲਿੰਗ ਦੀ ਦਿੱਤੀ ਜਾਂਦੀ ਹੈ ਸਹਾਇਤਾਸਖੀ ਵਨ ਸਟੌਪ ਸੈਂਟਰ ਦਾ ਮੁੱਖ ਉਦੇਸ਼ ਔਰਤਾਂ ਵਿੱਚ ਉਨ੍ਹਾਂ ਦੇ ਅਧਿਕਾਰਾ ਪ੍ਰਤੀ ਜਾਗਰੂਕਤਾ ਲਿਆਉਣਾ – ਜ਼ਿਲ੍ਹਾ ਪ੍ਰੋਗਰਾਮ ਅਫ਼ਸਰਗੁਰਸ਼ਰਨ ਸਿੰਘ ਸੰਧੂ ਗੁਰਦਾਸਪੁਰ, 15 ਨਵੰਬਰ – ਜ਼ਿਲ੍ਹਾ …
Read More »ਸ੍ਰੀ ਰਾਜਾ ਰਾਮਮੋਹਨ ਰੌਏ ਜੀ ਦੇ 250ਵੇਂ ਜਨਮ ਦਿਨ ਨੂੰ ਸਮਰਪਿਤ ਮਹਿਲਾ ਸਸ਼ਕਤੀਕਰਨ ਜਾਗਰੂਕਤਾ ਰੈਲੀ ਆਯੋਜਿਤ
ਸ੍ਰੀ ਰਾਜਾ ਰਾਮਮੋਹਨ ਰੌਏ ਜੀ ਦੇ 250ਵੇਂ ਜਨਮ ਦਿਨ ਨੂੰ ਸਮਰਪਿਤ ਮਹਿਲਾ ਸਸ਼ਕਤੀਕਰਨ ਜਾਗਰੂਕਤਾ ਰੈਲੀ ਆਯੋਜਿਤਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ ਨਵੰਬਰ 15 ਭਾਰਤ ਅਤੇ ਪੰਜਾਬ ਸਰਕਾਰ ਵਲੋਂ ਆਜ਼ਾਦੀ ਦਾ ਅੰਮ੍ਰਿਤ ਮਹੋਉਤਸਵ ਅਧੀਨ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਦਫ਼ਤਰ (ਸੈ.ਸਿ), ਅੰਮ੍ਰਿਤਸਰ ਵਲੋਂ ਸ੍ਰੀ ਰਾਜਾ ਰਾਮਮੋਹਨ ਰੌਏ ਜੀ ਦੇ 250ਵੇਂ ਜਨਮ ਦਿਨ ਨੂੰ ਸਮਰਪਿਤ ਅੱਜ ਮਹਿਲਾ ਸਸ਼ਕਤੀਕਰਨ ਜਾਗਰੂਕਤਾ ਰੈਲੀ ਆਯੋਜਿਤ ਕਰਵਾਈ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ, ਐਮ.ਐਲ.ਏ ਹਲਕਾ ਅੰਮ੍ਰਿਤਸਰ ਉੱਤਰੀ ਸਮਾਗਮ ਵਿਚ ਹਾਜ਼ਰ ਰਹੇ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ. ਜੁਗਰਾਜ ਸਿੰਘ ਰੰਧਾਵਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ. ਬਲਰਾਜ ਸਿੰਘ ਢਿਲੋਂ, ਜ਼ਿਲ੍ਹਾ ਸਿੱਖਿਆ ਅਫ਼ਸਰ (ਐੈ.ਸਿ) ਸ੍ਰੀ. ਰਾਜੇਸ਼ ਕੁਮਾਰ ਅਤੇ ਪਿ੍ਰੰਸੀਪਲ ਸ੍ਰੀਮਤੀ ਮਨਦੀਪ ਕੌਰ ਦੀ ਯੋਗ ਅਗਵਾਈ ਹੇਠ ਇਸ ਰੈਲੀ ਵਿਚ ਜ਼ਿਲ੍ਹੇ ਦੇ 4 ਸਰਕਾਰੀ ਸਕੂਲ਼ਾਂ ਸ.ਕੰ.ਸ.ਸ.ਸਮਾਰਟ ਸਕੂਲ, ਮਾਲ ਰੋਡ, ਸ.ਕੰ.ਸ.ਸ. ਸਕੂਲ ਪੁਤਲੀਘਰ, ਸ.ਸ.ਸ.ਸਕੂਲ ਕੋਟ ਬਾਬਾ ਦੀਪ ਸਿੰਘ ਅਤੇ ਸ.ਕੰ.ਸ.ਸ. ਸਕੂਲ ਮਹਾਂ ਸਿੰਘ ਗੇਟ ਦੇ ਵਿਦਿਆਰਥੀਆਂ ਵਲੋਂ ਸ਼ਿਰਕਤ ਕੀਤੀ ਗਈ।ਸਮਾਗਮ ਦਾ ਆਗਾਜ਼ ਮੁੱਖ ਮਹਿਮਾਨ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਸ਼ਮਾ ਰੌਸ਼ਣ ਕਰਕੇ ਸ੍ਰੀ ਰਾਜਾ ਰਾਮਮੋਹਨ ਰੌਏ ਜੀ ਦੀ ਫੋਟੋ ਅੱਗੇ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਦਿੰਦੇ ਹੋਏ ਕੀਤਾ ਗਿਆ। ਇਸ ਮੌਕੇ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸ੍ਰੀ ਰਾਜਾ ਰਾਮਮੋਹਨ ਰੌਏ ਦੀ ਜਿਵਨੀ ਬਾਰੇ ਗਲ ਕਰਦੇ ਵਿਦਿਆਰਥੀਆਂ ਨੂੰ ਮੇਹਨਤ ਕਰਨ, ਮਿਆਰੀ ਸਿੱਖਿਆ ਹਾਸਲ ਕਰਨ ਅਤੇ ਦੇਸ਼ ਦੀ ਸੇਵਾ ਕਰਨ ਦੀ ਨਸੀਹਤ ਦਿੱਤੀ ਅਤੇ ਜ਼ਿੰਦਗੀ ਦੇ ਟੀਚੇ ਨਿਰਧਾਰਿਤ ਕਰਨ ਲਈ ਪ੍ਰੇਰਿਆ।ਜ਼ਿਕਰਯੋਗ ਹੈ ਕਿ ਇਹ ਜਾਗਰੂਕਤਾ ਰੈਲੀ ਸ.ਕੰ.ਸ.ਸ.ਸਮਾਰਟ ਸਕੂਲ, ਮਾਲ ਰੋਡ ਤੋਂ ਕਚਹਿਰੀ ਚੌਂਕ ਤੱਕ ਕੱਡੀ ਗਈ ਜਿਸ ਵਿਚ ਸ਼ਾਮਿਲ ਵਿਦਿਆਰਥਿਆਂ ਵਲੋਂ ਹੱਥਾਂ ਨਾਲ ਬਣਾਏ ਪੋਸਟਰਾਂ ਅਤੇ ਬੈਨਰਾਂ ਨਾਲ ਸ੍ਰੀ ਰਾਜਾ ਰਾਮਮੋਹਨ ਰੌਏ ਜੀ ਵਲੋਂ ਕੀਤੇ ਮਹਾਨ ਸੁਧਾਰਵਾਦੀ ਕੰਮਾਂ ਜਿਵੇਂ ਕਿ ਸਤੀ ਪ੍ਰਥਾ ਦਾ ਖਾਤਮਾ, ਮਹਿਲਾ ਸਸ਼ਕਤੀਕਰਨ, ਔਰਤਾਂ ਵਿਰੁੱਧ ਅੱਤਿਆਚਾਰ ਰੀਤੀ ਰਿਵਾਜ਼ਾਂ ਖਿਲਾਫ ਵਿਰੋਧ, ਸਮਾਜ ਦੀਆਂ ਬੁਰਾਈਆਂ ਨੂੰ ਚੁਣੌਤੀ ਆਦਿ ਬਾਰੇ ਪ੍ਰਚਾਰ ਕਰਦਿਆਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਇਸ ਮੌਕੇ ਪਿ੍ਰੰਸੀਪਲ ਮਨਦੀਪ ਕੌਰ ਨੇ ਹਾਜ਼ਰ ਮਹਿਮਾਨਾ ਨੂੰ ਜੀ ਆਇਆਂ ਕਿਹਾ ਅਤੇ ਸਕੂਲ ਦੀ ਪ੍ਰਾਪਤੀਆਂ ਨਾਲ ਸਾਂਝ ਪੁਆਈ। ਸਮਾਗਮ ਦੇ ਆਯੋਜਨ ਵਿਚ ਸ੍ਰੀਮਤੀ ਕੁਲਬੀਰ ਕੌਰ, ਸ੍ਰੀਮਤੀ ਅੰਜੂ, ਸ੍ਰੀਮਤੀ ਅਲਕਾ ਰਾਣੀ, ਸ੍ਰੀਮਤੀ ਬਿੰਦੂ ਬਾਲਾ, ਸ੍ਰੀਮਤੀ ਅੰਕੁਸ਼ ਮਹਾਜਨ, ਸ੍ਰੀਮਤੀ ਰਮਨਦੀਪ ਕੌਰ, ਸ੍ਰੀਮਤੀ ਰੋਬਿੰਦਰ ਕੌਰ, ਸ੍ਰੀਮਤੀ ਬਲਵਿੰਦਰ ਕੌਰ, ਸ੍ਰੀਮਤੀ ਮਨਦੀਪ ਕੌਰ, ਸ੍ਰੀਮਤੀ ਜਗਪ੍ਰੀਤ ਕੌਰ, ਸ੍ਰੀ ਪਰਮ ਆਫਤਾਬ ਸਿੰਘ, ਸ੍ਰੀ ਸੰਜੇ ਕੁਮਾਰ, ਸ੍ਰੀ ਅਮਰਜੀਤ ਸਿੰਘ ਕਾਹਲੋਂ, ਸ੍ਰੀ ਮਹਿੰਦਰਪਾਲ ਸਿੰਘ ਅਤੇ ਸ੍ਰੀ ਰਾਜਵਿੰਦਰ ਸਿੰਘ ਨੇ ਖਾਸ ਭੁਮਿਕਾ ਨਿਭਾਈ। Amritsar Crime Latest News National Politics Punjab Uncategorized World Amritsar Crime Latest News National Politics Punjab Uncategorized World
Read More »
ਰਾਸ਼ਟਰ ਪੱਧਰ `ਤੇ ਖੇਡਾਂ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਰਚਿਆ ਇਤਿਹਾਸ
ਰਿਕਾਰਡ 24ਵੀਂ ਵਾਰ ਜਿੱਤੀ ਵੱਕਾਰੀ ਮੌਲਾਨਾ ਅਬੁਲ ਕਲਾਮ ਆਜ਼ਾਦ (ਮਾਕਾ) ਟਰਾਫੀ – 2022
ਰਾਸ਼ਟਰ ਪੱਧਰ `ਤੇ ਖੇਡਾਂ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਰਚਿਆ ਇਤਿਹਾਸਰਿਕਾਰਡ 24ਵੀਂ ਵਾਰ ਜਿੱਤੀ ਵੱਕਾਰੀ ਮੌਲਾਨਾ ਅਬੁਲ ਕਲਾਮ ਆਜ਼ਾਦ (ਮਾਕਾ) ਟਰਾਫੀ – 2022ਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, ਨਵੰਬਰ 15, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਪਣੇ 53 ਸਾਲਾਂ ਦੇ ਇਤਿਹਾਸ ਵਿਚ 24ਵੀਂ ਵਾਰ ਭਾਰਤ ਦੀ ਖੇਡਾਂ ਵਿਚ ਸਭ ਤੋਂ ਵੱਕਾਰੀ ਅਤੇ ਪ੍ਰਤਿਸ਼ਠਾਵਾਨ ਮੌਲਾਨਾ …
Read More »
ਸ਼੍ਰੋਮਣੀ ਕਮੇਟੀ ਦਾ 102 ਸਾਲਾ ਸਥਾਪਨਾ ਦਿਵਸ ਮਨਾਇਆ
ਸ਼੍ਰੋਮਣੀ ਕਮੇਟੀ ਦੀ ਕਾਇਮੀ ਲਈ ਵਿੱਢੇ ਸੰਘਰਸ਼ ਨੇ ਦੇਸ਼ ਦੀ ਅਜ਼ਾਦੀ ਦਾ ਮੁੱਢ ਬੰਨ੍ਹਿਆ-
ਸ਼੍ਰੋਮਣੀ ਕਮੇਟੀ ਦਾ 102 ਸਾਲਾ ਸਥਾਪਨਾ ਦਿਵਸ ਮਨਾਇਆਸ਼੍ਰੋਮਣੀ ਕਮੇਟੀ ਦੀ ਕਾਇਮੀ ਲਈ ਵਿੱਢੇ ਸੰਘਰਸ਼ ਨੇ ਦੇਸ਼ ਦੀ ਅਜ਼ਾਦੀ ਦਾ ਮੁੱਢ ਬੰਨ੍ਹਿਆ-ਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 15 ਨਵੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 102 ਸਾਲਾ ਸਥਾਪਨਾ ਦਿਵਸ ਇਥੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ। ਇਸ …
Read More »
ਸਿੱਖ ਮਸਲਿਆਂ ’ਚ ਦਖਲਅੰਦਾਜ਼ੀ ਬੰਦ ਕਰਨ ਆਰਐਸਐਸ ਤੇ ਭਾਜਪਾ- ਭਾਈ ਗਰੇਵਾਲ
ਸ਼੍ਰੋਮਣੀ ਕਮੇਟੀ ਜਨਰਲ ਸਕੱਤਰ ਨੇ ਸ੍ਰੀ ਮੋਹਨ ਭਾਗਵਤ ਨੂੰ ਲਿਖਿਆ ਪੱਤਰ
ਸਿੱਖ ਮਸਲਿਆਂ ’ਚ ਦਖਲਅੰਦਾਜ਼ੀ ਬੰਦ ਕਰਨ ਆਰਐਸਐਸ ਤੇ ਭਾਜਪਾ- ਭਾਈ ਗਰੇਵਾਲਸ਼੍ਰੋਮਣੀ ਕਮੇਟੀ ਜਨਰਲ ਸਕੱਤਰ ਨੇ ਸ੍ਰੀ ਮੋਹਨ ਭਾਗਵਤ ਨੂੰ ਲਿਖਿਆ ਪੱਤਰਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 15 ਨਵੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਆਰਐਸਐਸ ਮੁਖੀ ਸ੍ਰੀ ਮੋਹਨ ਭਾਗਵਤ ਨੂੰ ਇਕ ਪੱਤਰ ਲਿਖ ਕੇ ਆਰਐਸਐਸ ਤੇ ਭਾਜਪਾ ਵੱਲੋਂ …
Read More »