Breaking News

ਸ਼ੂਗਰ ਖ਼ਰਾਬ ਲਾਈਫ ਸਟਾਈਲ ਦੀ ਬੀਮਾਰੀ ਹੈ – ਸਿਵਲ ਸਰਜਨ

ਵਿਸ਼ਵ ਸ਼ੂਗਰ ਦਿਵਸ ਮੌਕੇ ਦਿੱਤਾ ਜਾਗਰੂਕਤਾ ਸੰਦੇਸ਼ Amritsar Crime Latest News National Politics Punjab Uncategorized World Amritsar Crime Latest News National Politics Punjab Uncategorized World ਸ਼ੂਗਰ ਖ਼ਰਾਬ ਲਾਈਫ ਸਟਾਈਲ ਦੀ ਬੀਮਾਰੀ ਹੈ – ਸਿਵਲ ਸਰਜਨ– ਵਿਸ਼ਵ ਸ਼ੂਗਰ ਦਿਵਸ ਮੌਕੇ ਦਿੱਤਾ ਜਾਗਰੂਕਤਾ ਸੰਦੇਸ਼ਗੁਰਸ਼ਰਨ ਸਿੰਘ ਸੰਧੂ ਫਿਰੋਜ਼ਪੁਰ 14 ਨਵੰਬਰ:ਸ਼ੂਗਰ ਇੱਕ ਖ਼ਰਾਬ ਲਾਈਫ ਸਟਾਈਲ …

Read More »

4 ਰੋਜ਼ਾ ਕੈਪਸਿਟੀ ਬਿਲਡਿੰਗ ਟਰੇਨਿੰਗ ਪ੍ਰੋਗਰਾਮ ਤਹਿਤ ਸੋਲਿਡ ਵੇਸਟ ਮੈਨਜ਼ਮੈਂਟ ਦੇ ਵੱਖ- ਵੱਖ ਪਹਿਲੂਆਂ ‘ਤੇ 291 ਸੈਨੀਟੇਸ਼ਨ ਵਰਕਰਾਂ ਨੂੰ ਦਿੱਤੀ ਟਰੇਨਿੰਗ
 

4 ਰੋਜ਼ਾ ਕੈਪਸਿਟੀ ਬਿਲਡਿੰਗ ਟਰੇਨਿੰਗ ਪ੍ਰੋਗਰਾਮ ਤਹਿਤ ਸੋਲਿਡ ਵੇਸਟ ਮੈਨਜ਼ਮੈਂਟ ਦੇ ਵੱਖ- ਵੱਖ ਪਹਿਲੂਆਂ ‘ਤੇ 291 ਸੈਨੀਟੇਸ਼ਨ ਵਰਕਰਾਂ ਨੂੰ ਦਿੱਤੀ ਟਰੇਨਿੰਗ  ਗੁਰਸ਼ਰਨ ਸਿੰਘ ਸੰਧੂ ਫਿਰੋਜ਼ਪੁਰ 14 ਨਵੰਬਰ  ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਪੀ.ਐਮ.ਆਈ.ਡੀ.ਸੀ ਚੰਡੀਗੜ੍ਹ ਦੀਆਂ ਹਦਾਇਤਾਂ ਦੀ ਪਾਲਣਾਂ ਕਰਦੇ ਹੋਏ ਅਤੇ ਫਿਰੋਜ਼ਪੁਰ ਸ਼ਹਿਰ ਦੇ ਸੋਲਿਡ ਮੈਨਜ਼ਮੇਂਟ ਦੇ ਕੰਮ ਨੂੰ ਹੋਰ ਵਧੇਰੇ ਸੁਚਾਰੂ ਢੰਗ ਨਾਲ ਚਲਾਉਣ ਲਈ ਨਗਰ ਕੌਂਸਲ ਫਿਰੋਜ਼ਪੁਰ ਅਧੀਨ ਕੰਮ ਕਰਦੇ ਲਗਭਗ 291 ਸੈਨੀਟੇਸ਼ਨ …

Read More »

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਕੀਤਾ ਗਿਆ ਆਯੋਜਨ
ਇਨਕਮ ਟੈਕਸ ਦੀ ਚੀਫ਼ ਕਮਿਸ਼ਨਰ ਜਹਾਂਜ਼ੇਬ ਅਖ਼ਤਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਜ਼ਿਲੇ ਦੇ ਡਿਪਟੀ ਕਮਿਸ਼ਨਰ ਖਾਸ ਤੌਰ ’ਤੇ ਰਹੇ ਮੌਜੂਦ

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਕੀਤਾ ਗਿਆ ਆਯੋਜਨਇਨਕਮ ਟੈਕਸ ਦੀ ਚੀਫ਼ ਕਮਿਸ਼ਨਰ ਜਹਾਂਜ਼ੇਬ ਅਖ਼ਤਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਜ਼ਿਲੇ ਦੇ ਡਿਪਟੀ ਕਮਿਸ਼ਨਰ ਖਾਸ ਤੌਰ ’ਤੇ ਰਹੇ ਮੌਜੂਦਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 14 ਨਵੰਬਰ                 ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਮਾਲ ਰੋਡ ਸਥਿਤ ਸਰਕਾਰੀ ਕੰਨਿਆ …

Read More »

ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਬਣਨ ਮਗਰੋਂ ਐਡਵੋਕੇਟ ਧਾਮੀ ਨੇ ਸੰਸਥਾ ਦੇ ਮੁਲਾਜਮਾਂ ਨਾਲ ਕੀਤੀ ਪਲੇਠੀ ਇਕੱਤਰਤਾ
ਤਨਦੇਹੀ ਤੇ ਇਮਾਨਦਾਰੀ ਨਾਲ ਡਿਊਟੀ ਕਰਨ ਲਈ ਕੀਤਾ ਪ੍ਰੇਰਤ

ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਬਣਨ ਮਗਰੋਂ ਐਡਵੋਕੇਟ ਧਾਮੀ ਨੇ ਸੰਸਥਾ ਦੇ ਮੁਲਾਜਮਾਂ ਨਾਲ ਕੀਤੀ ਪਲੇਠੀ ਇਕੱਤਰਤਾਤਨਦੇਹੀ ਤੇ ਇਮਾਨਦਾਰੀ ਨਾਲ ਡਿਊਟੀ ਕਰਨ ਲਈ ਕੀਤਾ ਪ੍ਰੇਰਤਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 14 ਨਵੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੜ ਪ੍ਰਧਾਨ ਬਨਣ ਮਗਰੋਂ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁਲਾਜਮਾਂ ਨਾਲ …

Read More »

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 14 ਨਵੰਬਰ-ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਉਹ ਕੁਝ ਮਹੀਨੇ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਬ੍ਰਿਟਿਸ਼ ਹਾਈ ਕਮਿਸ਼ਨਰ …

Read More »

ਅੰਮ੍ਰਿਤਸਰ- ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਐਡੀਸ਼ਨਲ ਮੈਨੇਜਰ ਸ. ਟਹਿਲ ਸਿੰਘ ਕੰਡੀਲਾ ਦੀ ਅਚਨਚੇਤੀ ਮੌਤ ਤੇ ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਸਮੂਹ ਆਹੁਦੇਦਾਰਾਂ ਤੇ ਮੈਂਬਰਾ ਨੇ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁਖ ਦਾ ਪ੍ਰਗਟਾਵਾ 

ਅੰਮ੍ਰਿਤਸਰ- ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਐਡੀਸ਼ਨਲ ਮੈਨੇਜਰ ਸ. ਟਹਿਲ ਸਿੰਘ ਕੰਡੀਲਾ ਦੀ ਅਚਨਚੇਤੀ ਮੌਤ ਤੇ ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਸਮੂਹ ਆਹੁਦੇਦਾਰਾਂ ਤੇ ਮੈਂਬਰਾ ਨੇ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁਖ ਦਾ ਪ੍ਰਗਟਾਵਾ ਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ  ਨਵੰਬਰ 13ਅੰਮ੍ਰਿਤਸਰ- ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਐਡੀਸ਼ਨਲ ਮੈਨੇਜਰ ਸ. …

Read More »

ਕਲਕੱਤਾ ਵਿਚ  ਸਿੱਖ ਪੱਤਰਕਾਰ  ਕਿਰਨਜੀਤ ਸਿੰਘ ਦੀ ਦਸਤਾਰ  ਦੀ  ਬੇਅਦਬੀ     ਬਰਦਾਸ਼ਤ   ਨਹੀਂ  ਕੀਤੀ ਜਾਵੇਗੀ : ਬਾਬਾ ਬਲਬੀਰ ਸਿੰਘ 

ਕਲਕੱਤਾ ਵਿਚ  ਸਿੱਖ ਪੱਤਰਕਾਰ  ਕਿਰਨਜੀਤ ਸਿੰਘ ਦੀ ਦਸਤਾਰ  ਦੀ  ਬੇਅਦਬੀ     ਬਰਦਾਸ਼ਤ   ਨਹੀਂ  ਕੀਤੀ ਜਾਵੇਗੀ : ਬਾਬਾ ਬਲਬੀਰ ਸਿੰਘ ਗੁਰਸ਼ਰਨ ਸਿੰਘ ਸੰਧੂ ਅਮ੍ਰਿਤਰ  ਨਵੰਬਰ 13 ਨਿਹੰਗ ਮੁਖੀ  ਬਾਬਾ ਬਲਬੀਰ ਸਿੰਘ 96 ਕਰੋਰੀ  ਨੇ  ਕਲਕੱਤਾ ਵਿਚ  ਸਿੱਖ  ਪੱਤਰਕਾਰ  ਕਿਰਨਜੀਤ ਸਿੰਘ  ਦੀ ਦਸਤਾਰ    ਦੀ ਬੇਅਦਬੀ  ਦੀ  ਸਖ਼ਤ  ਇੰਦਾ  ਕੀਤੀ ਹੈ  ਔਰ  ਕਿਹਾ  ਹੈ   ਦਸਤਾਰ  …

Read More »

ਸੰਜੁਕਤ ਡਾਇਰੈਕਟਰ ਖੇਤੀਬਾੜੀ (ਘਣੀਖੇਤੀ) ਡਾ ਦਲਜੀਤ ਸਿੰਘ ਵੱਲੋਂ ਜਿਲ੍ਹਾ ਅੰਮ੍ਰਿਤਸਰ ਦਾ ਦੌਰਾ
ਜਿਲ੍ਹਾ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਹਾੜ੍ਹੀ ਦੀ ਮੁੱਖ ਫ਼ਸਲ ਕਣਕ ਦੀ ਬਿਜਾਈ ਲਈ ਮਿਆਰੀ ਬੀਜ, ਖਾਦ ਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਵਾਉਣ ਲਈ ਵਚਨਬੱਧਸੰਜੁਕਤ ਡਾਇਰੈਕਟਰ ਖੇਤੀਬਾੜੀ (ਘਣੀਖੇਤੀ) ਡਾ ਦਲਜੀਤ ਸਿੰਘ ਵੱਲੋਂ ਜਿਲ੍ਹਾ ਅੰਮ੍ਰਿਤਸਰ ਦਾ ਦੌਰਾਜਿਲ੍ਹਾ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 13 ਨਵੰਬਰ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸਰਕਾਰ ਵਲੋਂ ਹਾੜ੍ਹੀ ਦੀ ਮੁੱਖ ਫ਼ਸਲ ਕਣਕ ਦੀ ਬਿਜਾਈ ਲਈ ਢੁਕਵੇਂ ਪ੍ਰਬੰਧ ਕਰਨ ਹਿੱਤ ਅਤੇ ਕਿਸਾਨਾਂ ਨੂੰ ਹਾੜ੍ਹੀ ਸੀਜ਼ਨ ਦੌਰਾਨ ਮਿਆਰੀ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਮੁਹਈਆ ਕਰਵਾਉਣ ਹਿੱਤ ਖੇਤੀਬਾੜੀ ਵਿਭਾਗ ਦੇ ਸੰਯੁਕਤ ਡਾਇਰੈਕਟਰ (ਘਣੀਖੇਤੀ) ਡਾ. ਦਲਜੀਤ ਸਿੰਘ ਨੇ ਡਾਇਰੈਕਟਰ ਖੇਤੀਬਾੜੀ ਡਾ ਗੁਰਵਿੰਦਰ ਸਿੰਘ ਖਾਲਸਾ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਅੰਮ੍ਰਿਤਸਰ ਦਾ ਦੌਰਾ ਕੀਤਾ। ਜਿਸ ਦੌਰਾਨ ਉਨ੍ਹਾਂ ਵੱਲੋਂ ਦਫਤਰ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਅਤੇ ਜਿਲ੍ਹਾ ਤਰਨਤਾਰਨ ਦੇ ਅਧਿਕਾਰੀਆਂ ਜਿਸ ਵਿਚ ਜਿਲ੍ਹਾ ਅੰਮ੍ਰਿਤਸਰ ਦੇ ਮੁੱਖ ਖੇਤੀਬਾੜੀ ਅਫਸਰ ਸ. ਜਤਿੰਦਰ ਸਿੰਘ ਗਿੱਲ ਅਤੇ ਦੋਵਾਂ ਜ਼ਿਲਿਆਂ ਦੇ ਬਲਾਕ ਖੇਤੀਬਾੜੀ ਅਫਸਰ ਤੇ ਖੇਤੀਬਾੜੀ ਵਿਕਾਸ ਅਫ਼ਸਰਾਂ ਨਾਲ ਵਿਭਾਗ ਦੀਆਂ ਚੱਲ ਰਹੀਆਂ ਗਤੀਵਿਧੀਆਂ ਨੂੰ ਵਾਚਣ ਲਈ ਅਹਿਮ ਮੀਟਿੰਗ ਕੀਤੀ ਗਈ।       ਉਨ੍ਹਾਂ ਨੇ ਸਮੂਹ ਸਟਾਫ ਨੂੰ ਕਣਕ ਬੀਜ ਪਾਲਿਸੀ ਤਹਿਤ ਕਿਸਾਨਾਂ ਨੂੰ ਵੱਧ ਤੋਂ ਵੱਧ ਸਬਸਿਡੀ ਵਾਲਾ ਕਣਕ ਬੀਜ ਦੇਣ ਸਬੰਧੀ ਹਦਾਇਤ ਕੀਤੀ ਅਤੇ ਵਿਭਾਗ ਪਾਸ ਆਏ ਕਣਕ ਬੀਜ ਦੀ ਸੇਲ ਸਬੰਧੀ ਪ੍ਰਗਤੀ ਵਾਚੀ। ਉਨ੍ਹਾਂ ਵੱਲੋਂ ਦੋਵਾਂ ਜ਼ਿਲਿ੍ਹਆਂ ਦੇ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਮਿਆਰੀ ਬੀਜ ਖਾਦ ਦਵਾਈਆਂ ਮੁਹਈਆ ਕਰਵਾਉਣ ਹਿੱਤ ਕੁਆਲਟੀ ਕੰਟਰੋਲ ਦੇ ਸਖ਼ਤ ਮਾਪਦੰਡ ਅਪਣਾਉਣ ਸਬੰਧੀ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਬਾਬਤ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਸਬੰਧੀ ਹਦਾਇਤ ਕੀਤੀ ਗਈ ਤੇ ਦੋਵਾਂ ਜ਼ਿਲਿ੍ਹਆਂ ਵਿਚ ਸੀਆਰਐਮ ਸਕੀਮ ਤਹਿਤ ਸਬਸਿਡੀ ਤੇ ਦਿੱਤੀ ਜਾ ਰਹੀ ਖੇਤੀਬਾੜੀ ਮਸ਼ੀਨਰੀ ਦੀ ਸਮੀਖਿਆ ਕੀਤੀ।ਮੀਟਿੰਗ ਦੌਰਾਨ ਉਨ੍ਹਾਂ ਵਲੋਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ/ਯੋਜਨਾਵਾਂ/ਗਤਿਵਿਧੀਆਂ ਦੀ ਸਮੀਖਿਆ ਕੀਤੀ ਅਤੇ ਹੁਣ ਤੱਕ ਦੀ ਪ੍ਰਗਤੀ ’ਤੇ ਤਸੱਲੀ ਪ੍ਰਗਟਾਈ ਤੇ ਦੋਵਾਂ ਜ਼ਿਲਿ੍ਹਆਂ ਦੇ ਖੇਤੀਬਾੜੀ ਅਧਿਕਾਰੀਆਂ ਨੂੰ ਕਿਸਾਨ ਹਿੱਤ ਵਿੱਚ ਹੋਰ ਵੱਧ ਚੜ੍ਹ ਕੇ ਪੂਰੀ ਤਨਦੇਹੀ ਨਾਲ ਕੰਮ ਕਰਨ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ।ਇਸ ਮੌਕੇ ਪਨਸੀਡ ਤੋਂ ਬਲਦੀਪ ਸਿੰਘ ਸੋਹੀ ਅਤੇ ਖੇਤੀਬਾੜੀ ਵਿਭਾਗ ਵੱਲੋਂ ਕੁਲਦੀਪ ਸਿੰਘ ਮੱਤੇਵਾਲ,  ਹਰਪਾਲ ਸਿੰਘ ਪੰਨੂ,  ਕੁਲਵੰਤ ਸਿੰਘ, ਰਮਨ ਕੁਮਾਰ, ਭੁਪਿੰਦਰ ਸਿੰਘ, ਬਲਜਿੰਦਰ ਸਿੰਘ ਭੁੱਲਰ,  ਰੁਲਦਾ ਸਿੰਘ, ਭੁਪਿੰਦਰ ਸਿੰਘ, ਮਲਵਿੰਦਰ ਸਿੰਘ, ਦੋਵਾਂ ਜ਼ਿਲਿ੍ਹਆਂ ਦੇ ਸਮੂਹ ਬਲਾਕ ਖੇਤੀਬਾੜੀ ਅਫਸਰ ਅਤੇ ਰਛਪਾਲ ਸਿੰਘ ਬੰਡਾਲਾ,  ਗੁਰਦੀਪ ਸਿੰਘ,  ਪਰਜੀਤ ਸਿੰਘ, ਗੁਰਵਿੰਦਰ ਸਿੰਘ, ਅਜਮੇਰ ਸਿੰਘ, ਅਮਰਦੀਪ ਸਿੰਘ,  ਗੁਰਜੋਤ ਸਿੰਘ ਗਿੱਲ, ਸੰਦੀਪ ਸਿੰਘ, ਪ੍ਰਭਸਿਮਰਨ ਸਿੰਘ, ਆਦਿ ਦੋਵਾਂ ਜ਼ਿਲਿਆਂ ਦੇ ਖੇਤੀਬਾੜੀ ਵਿਕਾਸ ਅਫ਼ਸਰ ਹਾਜ਼ਰ ਸਨ। Amritsar Crime Latest News National Politics Punjab Uncategorized World Amritsar Crime Latest News National Politics Punjab Uncategorized World

Read More »

ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਅਤੇ ਰਾਜੀਵ ਗਾਂਧੀ ਹੱਤਿਆ ਦੇ ਦੋਸ਼ੀ ਰਿਹਾਅ ਹੋ ਸਕਦੇ ਹਨ ਤਾਂ ਬੰਦੀ ਸਿੰਘ ਕਿਉਂ ਨਹੀਂ? : ਪ੍ਰੋ: ਸਰਚਾਂਦ ਸਿੰਘ ਖਿਆਲਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੰਦੀ ਸਿੰਘਾਂ ਦੀ ਵੀਰ ਬਾਲ ਦਿਵਸ ਤੋਂ ਪਹਿਲਾਂ ਰਿਹਾਈ ਲਈ ਕਾਨੂੰਨੀ ਅੜਚਣ ਦੂਰ ਕਰਨ ਦੀ ਕੀਤੀ ਅਪੀਲ।  

ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਅਤੇ ਰਾਜੀਵ ਗਾਂਧੀ ਹੱਤਿਆ ਦੇ ਦੋਸ਼ੀ ਰਿਹਾਅ ਹੋ ਸਕਦੇ ਹਨ ਤਾਂ ਬੰਦੀ ਸਿੰਘ ਕਿਉਂ ਨਹੀਂ? : ਪ੍ਰੋ: ਸਰਚਾਂਦ ਸਿੰਘ ਖਿਆਲਾ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੰਦੀ ਸਿੰਘਾਂ ਦੀ ਵੀਰ ਬਾਲ ਦਿਵਸ ਤੋਂ ਪਹਿਲਾਂ ਰਿਹਾਈ ਲਈ ਕਾਨੂੰਨੀ ਅੜਚਣ ਦੂਰ ਕਰਨ ਦੀ ਕੀਤੀ ਅਪੀਲ।  ਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 13 …

Read More »

ਬੰਦੀ-ਸਿੰਘਾਂ ਦੀ ਰਿਹਾਈ ਲਈ ਭਗਵੰਤ ਮਾਨ ਸਰਕਾਰ ਪੰਜਾਬ ਦੀ ਅਸੰਬਲੀ ਵਿੱਚ ਮਤਾ ਪਾਸ ਕਰੇ  : -ਭੋਮਾਂ 
ਜੇਕਰ ਬਾਦਲ ਸਰਕਾਰ ਦਿਲੋਂ ਜ਼ੋਰ ਲਾਉਂਦੀ ਤਾਂ ਬੰਦੀ-ਸਿੰਘ ਰਿਹਾਅ ਹੋ ਜਾਂਦੇ :- ਭੋਮਾਂ 

ਬੰਦੀ-ਸਿੰਘਾਂ ਦੀ ਰਿਹਾਈ ਲਈ ਭਗਵੰਤ ਮਾਨ ਸਰਕਾਰ ਪੰਜਾਬ ਦੀ ਅਸੰਬਲੀ ਵਿੱਚ ਮਤਾ ਪਾਸ ਕਰੇ  : -ਭੋਮਾਂ ਜੇਕਰ ਬਾਦਲ ਸਰਕਾਰ ਦਿਲੋਂ ਜ਼ੋਰ ਲਾਉਂਦੀ ਤਾਂ ਬੰਦੀ-ਸਿੰਘ ਰਿਹਾਅ ਹੋ ਜਾਂਦੇ :- ਭੋਮਾਂ ਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 12 ਨਵੰਬਰ ਸ ਮਨਜੀਤ ਸਿੰਘ ਭੋਮਾਂ ਚੇਅਰਮੈਨ ਧਰਮ-ਪ੍ਰਚਾਰ ਕਮੇਟੀ ਪੰਜਾਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਬੰਦੀ-ਸਿੰਘਾਂ ਦੀ …

Read More »