Breaking News

ਗੁਰਦਾਸਪੁਰ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਲੱਗੀ ਕੌਮੀ ਲੋਕ ਅਦਾਲਤ
13 ਵੱਖ-ਵੱਖ ਬੈਂਚਾਂ ਨੇ ਕੀਤਾ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ
ਲੋਕ ਅਦਾਲਤ ਦੇ ਫੈਸਲੇ ਦੀ ਬਦੌਲਤ 5 ਸਾਲ ਬਾਅਦ ਪਤੀ-ਪਤਨੀ ਦਾ ਝਗੜਾ ਮੁੱਕਿਆ, ਦੋਵੇਂ ਇਕੱਠੇ ਆਪਣੇ ਘਰ ਗਏ

ਗੁਰਦਾਸਪੁਰ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਲੱਗੀ ਕੌਮੀ ਲੋਕ ਅਦਾਲਤ13 ਵੱਖ-ਵੱਖ ਬੈਂਚਾਂ ਨੇ ਕੀਤਾ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾਲੋਕ ਅਦਾਲਤ ਦੇ ਫੈਸਲੇ ਦੀ ਬਦੌਲਤ 5 ਸਾਲ ਬਾਅਦ ਪਤੀ-ਪਤਨੀ ਦਾ ਝਗੜਾ ਮੁੱਕਿਆ, ਦੋਵੇਂ ਇਕੱਠੇ ਆਪਣੇ ਘਰ ਗਏਗੁਰਸ਼ਰਨ ਸਿੰਘ ਸੰਧੂ ਗੁਰਦਾਸਪੁਰ, 12 ਨਵੰਬਰ – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ …

Read More »

ਨੈਸ਼ਨਲ ਲੋਕ ਅਦਾਲਤ ਚ ਹੋਇਆ 8775 ਕੇਸਾਂ ਦਾ ਨਿਪਟਾਰਾ – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

ਨੈਸ਼ਨਲ ਲੋਕ ਅਦਾਲਤ ਚ ਹੋਇਆ 8775 ਕੇਸਾਂ ਦਾ ਨਿਪਟਾਰਾ – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 12 ਨਵੰਬਰ 2022–            ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ, ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅੱਜ …

Read More »

ਸਿਡਾਨਾ ਇੰਸਟੀਚਿਊਟਸ ਖਿਆਲਾ ਖੁਰਦ ਵਿਖੇ ਸਿਡਾਨਾ ਕਿ੍ਕਟ ਅਕੈਡਮੀ ਦਾ ਕੀਤਾ ਉਦਘਾਟਨ*
*ਸਿਡਾਨਾ ਗਰੁੱਪ ਵੱਲੋਂ ਮਿਆਰੀ ਸਿੱਖਿਆ, ਖੇਡਾਂ ਕ੍ਰਿਕੇਟ ਅਕੈਡਮੀ, ਹਸਪਤਾਲ ਤੇ ਨਸ਼ਾ ਛੂਡਾਊ ਕੇਦਰ ਸਥਾਪਿਤ ਕਰਨਾ ਸ਼ਲਾਘਾਯੋਗ : ਪੋ. ਸਰਚਾਂਦ, ਮਦਾਨ

ਸਿਡਾਨਾ ਇੰਸਟੀਚਿਊਟਸ ਖਿਆਲਾ ਖੁਰਦ ਵਿਖੇ ਸਿਡਾਨਾ ਕਿ੍ਕਟ ਅਕੈਡਮੀ ਦਾ ਕੀਤਾ ਉਦਘਾਟਨ**ਸਿਡਾਨਾ ਗਰੁੱਪ ਵੱਲੋਂ ਮਿਆਰੀ ਸਿੱਖਿਆ, ਖੇਡਾਂ ਕ੍ਰਿਕੇਟ ਅਕੈਡਮੀ, ਹਸਪਤਾਲ ਤੇ ਨਸ਼ਾ ਛੂਡਾਊ ਕੇਦਰ ਸਥਾਪਿਤ ਕਰਨਾ ਸ਼ਲਾਘਾਯੋਗ : ਪੋ. ਸਰਚਾਂਦ, ਮਦਾਨਗੁਰਸ਼ਰਨ ਸਿੰਘ ਸੰਧੂ ਅਮ੍ਰਿਤਸਰ 12 ਨਵੰਬਰ  ਸਿਡਾਨਾ ਇੰਸਟੀਚਿਊਟਸ ਖਿਆਲਾ ਖੁਰਦ ਅੰਮ੍ਰਿਤਸਰ ਵਿਖੇ ਸਿਡਾਨਾ ਕਿ੍ਕਟ ਅਕੈਡਮੀ ਦਾ ਉਦਘਾਟਨ ਕਿ੍ਕਟ ਜਗਤ ਦੇ ਚਮਕਦੇ ਸਿਤਾਰੇ ਸ੍ਰੀ …

Read More »

ਜੇਕਰ ਰਾਜੀਵ ਗਾਂਧੀ ਕਤਲ ਮਾਮਲੇ ’ਚ ਦੋਸ਼ੀ ਛੱਡੇ ਜਾ ਸਕਦੇ ਹਨ ਤਾਂ ਸਿੱਖ ਬੰਦੀ ਕਿਉਂ ਨਹੀਂ- ਐਡਵੋਕੇਟ ਧਾਮੀ
ਸੁਪਰੀਮ ਕੋਰਟ ਦੇ ਫੈਸਲੇ ਮਗਰੋਂ ਐਡਵੋਕੇਟ ਧਾਮੀ ਦਾ ਤਿੱਖਾ ਪ੍ਰਤੀਕਰਮ

ਜੇਕਰ ਰਾਜੀਵ ਗਾਂਧੀ ਕਤਲ ਮਾਮਲੇ ’ਚ ਦੋਸ਼ੀ ਛੱਡੇ ਜਾ ਸਕਦੇ ਹਨ ਤਾਂ ਸਿੱਖ ਬੰਦੀ ਕਿਉਂ ਨਹੀਂ- ਐਡਵੋਕੇਟ ਧਾਮੀਸੁਪਰੀਮ ਕੋਰਟ ਦੇ ਫੈਸਲੇ ਮਗਰੋਂ ਐਡਵੋਕੇਟ ਧਾਮੀ ਦਾ ਤਿੱਖਾ ਪ੍ਰਤੀਕਰਮਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 11 ਨਵੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਵੱਲੋਂ ਰਾਜੀਵ ਗਾਂਧੀ ਕਤਲ ਮਾਮਲੇ ਵਿਚ ਦੋਸ਼ੀਆਂ …

Read More »

ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਆਈ ਗਿਰਾਵਟ ਕਾਰਨ ਸਟਾਫ਼ ਦੀ ਕੀਤੀ ਸ਼ਲਾਘਾ

ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਆਈ ਗਿਰਾਵਟ ਕਾਰਨ ਸਟਾਫ਼ ਦੀ ਕੀਤੀ ਸ਼ਲਾਘਾਗੁਰਸ਼ਰਨ ਸਿੰਘ ਸੰਧੂ ਗੁਰਦਾਸਪੁਰ, 11 ਨਵੰਬਰ  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਜਾਇੰਟ ਡਾਇਰੈਕਟਰ ਡਾ. ਅਵਤਾਰ ਸਿੰਘ ਨੇ ਜ਼ਿਲ੍ਹਾ ਗੁਰਦਾਸਪੁਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਜਾਪੂਵਾਲ ਵਿਖੇ ਜਾ ਕੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਦਾ ਜਾਇਜ਼ਾ …

Read More »

ਬੋਰਡ ਦੇ ਸਬੰਧ ਵਿੱਚ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ
ਅੱਜ 81000 ਵਿਦਿਆਰਥੀਆਂ ਨੇ ਵੱਖ-ਵੱਖ ਸਕੂਲਾਂ ਵਿੱਚ ਕਾਨੂੰਨੀ ਜਾਗਰੂਕਤਾ ਸੈਮੀਨਾਰਾਂ ਵਿੱਚ ਹਿੱਸਾ ਲਿਆ

ਬੋਰਡ ਦੇ ਸਬੰਧ ਵਿੱਚ ਟ੍ਰੇਨਿੰਗ ਪ੍ਰੋਗਰਾਮ ਕਰਵਾਇਆਅੱਜ 81000 ਵਿਦਿਆਰਥੀਆਂ ਨੇ ਵੱਖ-ਵੱਖ ਸਕੂਲਾਂ ਵਿੱਚ ਕਾਨੂੰਨੀ ਜਾਗਰੂਕਤਾ ਸੈਮੀਨਾਰਾਂ ਵਿੱਚ ਹਿੱਸਾ ਲਿਆਗੁਰਸ਼ਰਨ ਸਿੰਘ ਸੰਧੂ ਗੁਰਦਾਸਪੁਰ, 11 ਨਵੰਬਰ  ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਚਲਾਈ ਜਾ ਰਹੀ ਕਾਨੂੰਨੀ ਜਾਗਰੂਕਤਾ ਮੁਹਿੰਮ ਤਹਿਤ ਅੱਜ …

Read More »

ਮਾਨ ਸਰਕਾਰ ਨੇ 7 ਮਹੀਨਿਆਂ ਵਿੱਚ 25000 ਸਰਕਾਰੀ ਨੌਕਰੀਆਂ ਦਿੱਤੀਆਂ – ਧਾਲੀਵਾਲ
ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਨਾਲ ਖੜ੍ਹੀ
ਅਮਨ ਸ਼ਾਤੀ ਨੂੰ ਹਰ ਕੀਮਤ ਤੇ  ਰੱਖਿਆ ਜਾਵੇਗਾ ਬਰਕਰਾਰ
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ 21 ਲਾਭਪਾਤਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

ਮਾਨ ਸਰਕਾਰ ਨੇ 7 ਮਹੀਨਿਆਂ ਵਿੱਚ 25000 ਸਰਕਾਰੀ ਨੌਕਰੀਆਂ ਦਿੱਤੀਆਂ – ਧਾਲੀਵਾਲਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਨਾਲ ਖੜ੍ਹੀਅਮਨ ਸ਼ਾਤੀ ਨੂੰ ਹਰ ਕੀਮਤ ਤੇ  ਰੱਖਿਆ ਜਾਵੇਗਾ ਬਰਕਰਾਰਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ 21 ਲਾਭਪਾਤਰੀਆਂ ਨੂੰ ਦਿੱਤੇ ਨਿਯੁਕਤੀ ਪੱਤਰਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 11 ਨਵੰਬਰ:          ਸ੍ਰ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਸੂਬੇ ਵਿੱਚ ਕਿਸੇ ਨੂੰ …

Read More »

vਜੇਕਰ ਰਾਜੀਵ ਗਾਂਧੀ ਕਤਲ ਮਾਮਲੇ ’ਚ ਦੋਸ਼ੀ ਛੱਡੇ ਜਾ ਸਕਦੇ ਹਨ ਤਾਂ ਸਿੱਖ ਬੰਦੀ ਕਿਉਂ ਨਹੀਂ- ਐਡਵੋਕੇਟ ਧਾਮੀ

vਜੇਕਰ ਰਾਜੀਵ ਗਾਂਧੀ ਕਤਲ ਮਾਮਲੇ ’ਚ ਦੋਸ਼ੀ ਛੱਡੇ ਜਾ ਸਕਦੇ ਹਨ ਤਾਂ ਸਿੱਖ ਬੰਦੀ ਕਿਉਂ ਨਹੀਂ- ਐਡਵੋਕੇਟ ਧਾਮੀਅਗੁਰਸ਼ਰਾਂ ਸਿੰਘ ਸੰਧੂ ਅੰਮ੍ਰਿਤਸਰ, 11 ਨਵੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਵੱਲੋਂ ਰਾਜੀਵ ਗਾਂਧੀ ਕਤਲ ਮਾਮਲੇ ਵਿਚ ਦੋਸ਼ੀਆਂ ਨੂੰ ਰਿਹਾਅ ਕੀਤੇ ਜਾਣ ਦੇ ਫੈਸਲੇ ’ਤੇ ਪ੍ਰਤੀਕਿਰਿਆ ਦਿੰਦਿਆਂ …

Read More »

ਸਿੱਖ ਧਰਮ ਦੇ ਸਰਵਉੱਚ ਅਸਥਾਨ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨਿਊਜ਼ੀਲੈਂਡ ਲਈ ਰਵਾਨਾ ਹੋਣਗੇ।ਅੰਮ੍ਰਿਤਸਰ 10 ਨਵੰਬਰਸਿੱਖ ਧਰਮ ਦੇ ਸਰਵਉੱਚ ਅਸਥਾਨ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ 12 ਤਰੀਕ ਨੂੰ ਓਕਵੁੱਡ ਵਿਖੇ ਸਿੱਖ ਵਾਕ …

Read More »

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਅਤੇ ਘਰੇਲੂ ਸੰਪਰਕ ਨੂੰ ਵੱਡਾ ਹੁਲਾਰਾ ਦੇਣ ਲਈ, 9 ਅੰਤਰਰਾਸ਼ਟਰੀ ਅਤੇ 11 ਤੋਂ ਵੱਧ ਘਰੇਲੂ ਮੰਜ਼ਿਲਾਂ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ।

:ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਅਤੇ ਘਰੇਲੂ ਸੰਪਰਕ ਨੂੰ ਵੱਡਾ ਹੁਲਾਰਾ ਦੇਣ ਲਈ, 9 ਅੰਤਰਰਾਸ਼ਟਰੀ ਅਤੇ 11 ਤੋਂ ਵੱਧ ਘਰੇਲੂ ਮੰਜ਼ਿਲਾਂ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ।ਗੁਰਸ਼ਰਾਂਸਿੰਘ ਸੰਧੂ ਅੰਮ੍ਰਿਤਸਰ  ਨਵੰਬਰ 10 ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ …

Read More »