Breaking News

ਗਿਆਨੀ ਰਘਬੀਰ ਸਿੰਘ ਨੇ ਰਾਜਸਥਾਨ ਦੇ ਉੱਘੇ ਸਿੱਖ ਆਗੂ ਅਤੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਮੁੱਖ ਸੇਵਾਦਾਰ ਤੇਜਿੰਦਰਪਾਲ ਸਿੰਘ ਟਿੰਮਾ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੇ ਨਾਂਅ ਹੇਠ ਦੇਸ਼ ਵਿਚ ਲਾਗੂ ਕੀਤੀ ਨਵੀਂ ਕਾਨੂੰਨ ਪ੍ਰਣਾਲੀ ਤਹਿਤ ਸ੍ਰੀ ਗੰਗਾਨਗਰ ਪੁਲਿਸ ਵਲੋਂ ਦੇਸ਼ ਧਰੋਹ ਦਾ ਮੁਕੱਦਮਾ ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ 

ਗਿਆਨੀ ਰਘਬੀਰ ਸਿੰਘ ਨੇ ਰਾਜਸਥਾਨ ਦੇ ਉੱਘੇ ਸਿੱਖ ਆਗੂ ਅਤੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਮੁੱਖ ਸੇਵਾਦਾਰ ਤੇਜਿੰਦਰਪਾਲ ਸਿੰਘ ਟਿੰਮਾ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੇ ਨਾਂਅ ਹੇਠ ਦੇਸ਼ ਵਿਚ ਲਾਗੂ ਕੀਤੀ ਨਵੀਂ ਕਾਨੂੰਨ ਪ੍ਰਣਾਲੀ ਤਹਿਤ ਸ੍ਰੀ ਗੰਗਾਨਗਰ ਪੁਲਿਸ ਵਲੋਂ ਦੇਸ਼ ਧਰੋਹ ਦਾ ਮੁਕੱਦਮਾ ਦਰਜ ਕਰਨ ਦੀ ਸਖ਼ਤ ਸ਼ਬਦਾਂ …

Read More »

ਮੁੱਖ ਮੰਤਰੀ ਵੱਲੋਂ ਮਜੀਠੀਆ ਖਿਲਾਫ ਕੂੜ ਪ੍ਰਚਾਰ ਦੀ ਮੁਹਿੰਮ ਹਾਈ ਕੋਰਟ ਵਿਚ ਉਦੋਂ ਬੇਨਕਾਬ ਹੋ ਗਈ ਜਦੋਂ ਐਸ ਆਈ ਟੀ ਨੂੰ ਨਸ਼ਾ ਤਸਕਰੀ ਕੇਸ ਵਿਚ ਸਰਦਾਰ ਮਜੀਠੀਆ ਖਿਲਾਫ ਆਪਣੇ ਸੰਮਨ ਵਾਪਸ ਲੈਣੇ ਪਏ: ਅਰਸ਼ਦੀਪ ਕਲੇਰ

ਮੁੱਖ ਮੰਤਰੀ ਵੱਲੋਂ ਮਜੀਠੀਆ ਖਿਲਾਫ ਕੂੜ ਪ੍ਰਚਾਰ ਦੀ ਮੁਹਿੰਮ ਹਾਈ ਕੋਰਟ ਵਿਚ ਉਦੋਂ ਬੇਨਕਾਬ ਹੋ ਗਈ ਜਦੋਂ ਐਸ ਆਈ ਟੀ ਨੂੰ ਨਸ਼ਾ ਤਸਕਰੀ ਕੇਸ ਵਿਚ ਸਰਦਾਰ ਮਜੀਠੀਆ ਖਿਲਾਫ ਆਪਣੇ ਸੰਮਨ ਵਾਪਸ ਲੈਣੇ ਪਏ: ਅਰਸ਼ਦੀਪ ਕਲੇਰ ਅਮਰੀਕ ਸਿੰਘ  ਚੰਡੀਗੜ੍ਹ, 8 ਜੁਲਾਈ:  ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ …

Read More »

ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਪੰਜਾਬ ਦੇ ਅਰਥਚਾਰੇ ਨੂੰ ਤਬਾਹ ਕਰਨਾ ਬੰਦ ਕਰੋ, ਸੂਬੇ ਵਿਚ ਕੋਈ ਵੀ ਨਿਵੇਸ਼ ਲਿਆਉਣ ਵਿਚ ਫੇਲ੍ਹ ਰਹਿਣ ਦੀ ਕੀਤੀ ਨਿਖੇਧੀ

Amritsar Crime Latest News National Politics Punjab Uncategorized World ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਪੰਜਾਬ ਦੇ ਅਰਥਚਾਰੇ ਨੂੰ ਤਬਾਹ ਕਰਨਾ ਬੰਦ ਕਰੋ, ਸੂਬੇ ਵਿਚ ਕੋਈ ਵੀ ਨਿਵੇਸ਼ ਲਿਆਉਣ ਵਿਚ ਫੇਲ੍ਹ ਰਹਿਣ ਦੀ ਕੀਤੀ ਨਿਖੇਧੀ ਐਮ ਐਸ ਐ ਈ ਐਕਸਪੋਰਟ ਕੌਂਸਲ ਐਂਡ ਫੂਡ ਪ੍ਰੋਡਿਊਸਰਜ਼ ਦੀ ਰਿਪੋਰਟ ਦਾ …

Read More »

ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਨੇ ਕੀਤਾ ਜੇਲ੍ਹ ਦਾ ਦੌਰਾ

ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਨੇ ਕੀਤਾ ਜੇਲ੍ਹ ਦਾ ਦੌਰਾ ਅਮਰੀਕ ਸਿੰਘ  ਅੰਮ੍ਰਿਤਸਰ 6 ਜੁਲਾਈ  ਮਾਨਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ ਸਾਹਿਬ ਦੇ ਹੁਕਮਾਂ ਤਹਿਤ ਅੱਜ ਸ਼੍ਰੀ ਰਛਪਾਲ ਸਿੰਘ , ਜੱਜ ਸਾਹਿਬ ਵੱਲੋਂ ਜੇਲ੍ਹ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸ੍ਰ਼ੀ ਅਨੁਰਾਗ ਕੁਮਾਰ ਅਜ਼ਾਦ, ਜੇਲ੍ਹ ਸੁਪਰਡੈਂਟ ਵੀ ਜੇਲ੍ਹ ਦੇ ਹੋਰਨਾਂ ਅਫਸਰਾਂ ਸਮੇਤ ਮੌਕੇ ਪਰ ਮੌਜੁਦ ਸਨ। ਇਹ …

Read More »

ਰਘਬੀਰ ਸਿੰਘ ਨੇ ਬਰਤਾਨੀਆ ਦੀਆਂ ਪਾਰਲੀਮੈਂਟ ਚੋਣਾਂ ਵਿਚ ਪਹਿਲੀ ਵਾਰ 4 ਦਸਤਾਰਧਾਰੀ ਸਿੱਖਾਂ ਅਤੇ ਸਿੱਖ ਪਰਿਵਾਰਾਂ ਨਾਲ ਸਬੰਧਿਤ 5 ਬੀਬੀਆਂ ਦੇ ਮੈਂਬਰ ਪਾਰਲੀਮੈਂਟ ਬਣਨ ਨੂੰ ਵਿਸ਼ਵ ਵਿਆਪੀ ਸਿੱਖ ਕੌਮ ਲਈ ਮਾਣਮੱਤੀ ਪ੍ਰਾਪਤੀ ਦੱਸਦਿਆਂ ਬਰਤਾਨੀਆਂ ਵਿਚ ਵੱਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ ਹੈ। 

ਰਘਬੀਰ ਸਿੰਘ ਨੇ ਬਰਤਾਨੀਆ ਦੀਆਂ ਪਾਰਲੀਮੈਂਟ ਚੋਣਾਂ ਵਿਚ ਪਹਿਲੀ ਵਾਰ 4 ਦਸਤਾਰਧਾਰੀ ਸਿੱਖਾਂ ਅਤੇ ਸਿੱਖ ਪਰਿਵਾਰਾਂ ਨਾਲ ਸਬੰਧਿਤ 5 ਬੀਬੀਆਂ ਦੇ ਮੈਂਬਰ ਪਾਰਲੀਮੈਂਟ ਬਣਨ ਨੂੰ ਵਿਸ਼ਵ ਵਿਆਪੀ ਸਿੱਖ ਕੌਮ ਲਈ ਮਾਣਮੱਤੀ ਪ੍ਰਾਪਤੀ ਦੱਸਦਿਆਂ ਬਰਤਾਨੀਆਂ ਵਿਚ ਵੱਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ ਹੈ।  ਅਮਰੀਕ ਸਿੰਘ  ਅੰਮ੍ਰਿਤਸਰ, 6 ਜੁਲਾਈ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬਰਤਾਨੀਆ ਦੀਆਂ ਪਾਰਲੀਮੈਂਟ ਚੋਣਾਂ ਵਿਚ ਪਹਿਲੀ ਵਾਰ 4 ਦਸਤਾਰਧਾਰੀ ਸਿੱਖਾਂ ਅਤੇ ਸਿੱਖ ਪਰਿਵਾਰਾਂ ਨਾਲ ਸਬੰਧਿਤ 5 ਬੀਬੀਆਂ ਦੇ ਮੈਂਬਰ ਪਾਰਲੀਮੈਂਟ ਬਣਨ ਨੂੰ ਵਿਸ਼ਵ ਵਿਆਪੀ ਸਿੱਖ ਕੌਮ ਲਈ ਮਾਣਮੱਤੀ ਪ੍ਰਾਪਤੀ ਦੱਸਦਿਆਂ ਬਰਤਾਨੀਆਂ ਵਿਚ ਵੱਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ ਹੈ।  ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਪਿਛਲੀ ਇਕ-ਡੇਢ ਸਦੀ ਦੌਰਾਨ ਸਿੱਖਾਂ ਨੇ ਪੰਜਾਬ ਅਤੇ ਭਾਰਤ ਤੋਂ ਬਾਹਰ ਪੱਛਮੀ ਦੇਸ਼ਾਂ ਵੱਲ ਪਰਵਾਸ ਕੀਤਾ ਅਤੇ ਅੱਜ ਦੁਨੀਆ ਦੇ 161 ਤੋਂ ਵੱਧ ਮੁਲਕਾਂ ਵਿਚ ਸਿੱਖ ਵੱਸਦੇ ਹਨ। ਉਨ੍ਹਾਂ ਇਸ ਗੱਲ ‘ਤੇ ਤਸੱਲੀ ਜ਼ਾਹਰ ਕੀਤੀ ਕਿ ਦਸ ਗੁਰੂ ਸਾਹਿਬਾਨ ਦੇ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਦੇ ਸਿਧਾਂਤ ‘ਤੇ ਚੱਲਦਿਆਂ ਹਰ ਮੁਲਕ ਵਿਚ ਸਿੱਖਾਂ ਨੇ ਆਪਣੀ ਮਿਹਨਤ, ਇਮਾਨਦਾਰੀ ਅਤੇ ਲਿਆਕਤ ਦਾ ਵਧੀਆ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਆਖਿਆ ਕਿ ਬੇਸ਼ੱਕ ਅਮਰੀਕਾ, ਕੈਨੇਡਾ, ਆਸਟਰੇਲੀਆ ਤੇ ਨਿਊਜ਼ੀਲੈਂਡ ਵਿਚ ਸਿੱਖ ਚੰਗੀ ਰਾਜਨੀਤਕ ਸਥਿਤੀ ਵਿਚ ਬੈਠੇ ਹੋਏ ਹਨ ਅਤੇ ਬਰਤਾਨੀਆ ਵਿਚ ਪਹਿਲਾਂ ਵੀ ਸਿੱਖ ਸਿਵਲ, ਪ੍ਰਸ਼ਾਸਨਿਕ ਤੇ ਰਾਜਨੀਤਕ ਖੇਤਰ ਵਿਚ ਚੰਗਾ ਪ੍ਰਭਾਵ ਬਣਾ ਚੁੱਕੇ ਹਨ ਪਰ ਬਰਤਾਨੀਆ ਵਿਚ ਹੁਣੇ ਹੋਈਆਂ ਪਾਰਲੀਮੈਂਟ ਚੋਣਾਂ ਦੌਰਾਨ ਚਾਰ ਦਸਤਾਰਧਾਰੀ ਸਿੱਖਾਂ ਅਤੇ ਸਿੱਖ ਪਰਿਵਾਰਾਂ ਨਾਲ ਸਬੰਧਿਤ ਪੰਜ ਬੀਬੀਆਂ ਦਾ ਪਾਰਲੀਮੈਂਟ ਮੈਂਬਰ ਬਣਨਾ ਵੱਡੇ ਮਾਣ ਵਾਲੀ ਗੱਲ ਹੈ। ਉਨ੍ਹਾਂ ਬਰਤਾਨੀਆ ਵਿਚ ਜਿੱਤ ਹਾਸਲ ਕਰਨ ਵਾਲੇ ਪੰਜਾਬੀ ਅਤੇ ਸਿੱਖ ਪਾਰਲੀਮੈਂਟ ਮੈਂਬਰਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਉਹ ਆਪਣੀ ਲਿਆਕਤ, ਦੂਰਅੰਦੇਸ਼ੀ ਅਤੇ ਰਾਜਨੀਤਕ ਯੋਗਤਾ ਨਾਲ ਜਿੱਥੇ ਬਰਤਾਨੀਆ ਦੀ ਸਰਬਪੱਖੀ ਉੱਨਤੀ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ, ਉੱਥੇ ਹੀ ਸਿੱਖ ਕੌਮ ਦੇ ਕੌਮਾਂਤਰੀ ਮਸਲਿਆਂ ਤੇ ਵਿਦੇਸ਼ਾਂ ਵਿਚ ਸਿੱਖਾਂ ਦੀ ਧਾਰਮਿਕ ਆਜ਼ਾਦੀ ਵਿਚ ਆਉਂਦੀਆਂ ਸਮੱਸਿਆਵਾਂ ਦੇ ਸਰਲੀਕਰਨ ਅਤੇ ਦਸ ਗੁਰੂ ਸਾਹਿਬਾਨ ਦੇ ਦਿੱਤੇ ‘ਸਰਬੱਤ ਦੇ ਭਲੇ’ ਦੇ ਸਿਧਾਂਤ ਦੇ ਪ੍ਰਚਾਰ-ਪ੍ਰਸਾਰ ਵਿਚ ਆਪਣਾ ਵਡਮੁੱਲਾ ਯੋਗਦਾਨ ਪਾ ਕੇ ਗੁਰੂ ਪੰਥ ਦਾ ਨਾਮ ਰੌਸ਼ਨ ਕਰਨਗੇ।  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਰਤਾਨੀਆਂ ਵਿਚ ਹੋਈਆਂ ਸੰਸਦੀ ਚੋਣਾਂ ਦੌਰਾਨ ਜਿੱਤ ਹਾਸਲ ਕਰਨ ਵਾਲੇ ਸਿੱਖ ਅਤੇ ਪੰਜਾਬੀ ਸੰਸਦ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਜਾਬੀਆਂ ਅਤੇ ਖ਼ਾਸ ਕਰਕੇ ਸਿੱਖਾਂ ਲਈ ਬੜੇ ਮਾਣ ਵਾਲੀ ਗੱਲ ਹੈ।ਐਡਵੋਕੇਟ …

Read More »

ਰਾਜਸਥਾਨ ’ਚ ਪ੍ਰੀਖਿਆ ਦੌਰਾਨ ਕਕਾਰ ਲਹਾਉਣ ਵਾਲੇ ਅਧਿਕਾਰੀਆਂ ਅਤੇ ਕੰਗਨਾ ਰਣੌਤ ਖਿਲਾਫ਼ ਹੋਵੇ ਪਰਚਾ ਦਰਜ-ਐਡਵੋਕੇਟ ਧਾਮੀ

 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਨਵੇਂ ਗ੍ਰੰਥੀ ਸਿੰਘ ਸਾਹਿਬਾਨ ਨਿਯੁਕਤ ਰਾਜਸਥਾਨ ’ਚ ਪ੍ਰੀਖਿਆ ਦੌਰਾਨ ਕਕਾਰ ਲਹਾਉਣ ਵਾਲੇ ਅਧਿਕਾਰੀਆਂ ਅਤੇ ਕੰਗਨਾ ਰਣੌਤ ਖਿਲਾਫ਼ ਹੋਵੇ ਪਰਚਾ ਦਰਜ-ਐਡਵੋਕੇਟ ਧਾਮੀ ਅਮਰੀਕ  ਸਿੰਘ ਅੰਮ੍ਰਿਤਸਰ, 5 ਜੁਲਾਈ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਜਲਾਵਤਨ ਭਾਈ ਗਜਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਭਾਈ ਗਜਿੰਦਰ ਸਿੰਘ ਦਾ ਜੀਵਨ ਪੰਥ-ਪ੍ਰਸਤੀ, ਕੁਰਬਾਨੀ ਅਤੇ ਦ੍ਰਿੜ੍ਹਤਾ ਦੀ ਮਿਸਾਲ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਜਲਾਵਤਨ ਭਾਈ ਗਜਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਭਾਈ ਗਜਿੰਦਰ ਸਿੰਘ ਦਾ ਜੀਵਨ ਪੰਥ-ਪ੍ਰਸਤੀ, ਕੁਰਬਾਨੀ ਅਤੇ ਦ੍ਰਿੜ੍ਹਤਾ ਦੀ ਮਿਸਾਲ ਹੈ।  ਅਮਰੀਕ ਸਿੰਘ  ਅੰਮ੍ਰਿਤਸਰ, 5 ਜੁਲਾਈ   ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਿਦਆਰਥੀਆਂ ਅਧਿਆਪਕਾਂ ਨੇ ਮਨਾਇਆ ਪ੍ਰਬੁੱਧ ਨਾਵਲਕਾਰ ਸ. ਨਾਨਕ ਸਿੰਘ ਦਾ ਜਨਮਦਿਨ

Amritsar Crime Latest News National Politics Punjab Uncategorized World ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਿਦਆਰਥੀਆਂ ਅਧਿਆਪਕਾਂ ਨੇ ਮਨਾਇਆ ਪ੍ਰਬੁੱਧ ਨਾਵਲਕਾਰ ਸ. ਨਾਨਕ ਸਿੰਘ ਦਾ ਜਨਮਦਿਨ ਅਮਰੀਕ  ਸਿੰਘ  ਅੰਮ੍ਰਿਤਸਰ, 4 ਜੁਲਾਈ –  ਉਪਕੁਲਪਤੀ ਪ੍ਰੋ.ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਜ ਪੰਜਾਬੀ ਦੇ ਪ੍ਰਬੁੱਧ ਸਾਹਿਤਕਾਰ ਸ. ਨਾਨਕ ਸਿੰਘ ਜੀ ਦੇ ਜਨਮਦਿਨ …

Read More »

ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਦੀ ਪ੍ਰਸਿੱਧ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ ਜਿਸ ਵਿੱਚ ਉਹਨਾਂ ਦੀ ਧੀ ਗਲੋਰੀ ਬਾਵਾ ਸ਼ਾਮਿਲ ਹੈ, ਨੂੰ  ਆਪਣੀ ਤਨਖਾਹ ਵਿਚੇ ਇੱਕ ਲੱਖ ਰੁਪਏ ਪਰਿਵਾਰ ਦੇ ਪਾਲਣ ਪੋਸ਼ਣ ਲਈ ਦਿੱਤੇ।

ਗੁਰਮੀਤ ਬਾਵਾ ਦੀਆਂ ਦੁਕਾਨਾਂ ਉੱਤੇ ਕੀਤੇ ਨਾਜਾਇਜ ਕਬਜੇ ਛੱਡਣ ਦੁਕਾਨਦਾਰ – ਧਾਲੀਵਾਲ ਅਮਰੀਕ ਸਿੰਘ  ਅੰਮ੍ਰਿਤਸਰ , 3 ਜੁਲਾਈ–  ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਦੀ ਪ੍ਰਸਿੱਧ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ ਜਿਸ ਵਿੱਚ ਉਹਨਾਂ ਦੀ ਧੀ ਗਲੋਰੀ ਬਾਵਾ ਸ਼ਾਮਿਲ ਹੈ, ਨੂੰ  ਆਪਣੀ ਤਨਖਾਹ ਵਿਚੇ ਇੱਕ ਲੱਖ ਰੁਪਏ ਪਰਿਵਾਰ ਦੇ ਪਾਲਣ ਪੋਸ਼ਣ …

Read More »

ਖ਼ਾਲਸਾ ਕਾਲਜ ਨਰਸਿੰਗ ਨੇ ‘ਨਸ਼ਿਆਂ ਅਤੇ ਗੈਰ-ਕਾਨੂੰਨੀ ਤਸਕਰੀ’ ਸਬੰਧੀ ਵੈਬੀਨਾਰ ਕਰਵਾਇਆ 

ਖ਼ਾਲਸਾ ਕਾਲਜ ਨਰਸਿੰਗ ਨੇ ‘ਨਸ਼ਿਆਂ ਅਤੇ ਗੈਰ-ਕਾਨੂੰਨੀ ਤਸਕਰੀ’ ਸਬੰਧੀ ਵੈਬੀਨਾਰ ਕਰਵਾਇਆ  ਅਮਰੀਕ  ਸਿੰਘ  ਅੰਮ੍ਰਿਤਸਰ, 3 ਜੁਲਾਈ -ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ 2024 ਦੇ ਸਬੰਧ ’ਚ ‘ਪਹਿਲੀ ਰਾਸ਼ਟਰੀ ਈ-ਮਾਈਂਡ ਮੈਪਿੰਗ ਪ੍ਰਤੀਯੋਗਤਾ ਅਤੇ ਈ-ਸਿੰਪੋਜ਼ੀਅਮ’ ’ਤੇ ਵੈਬੀਨਾਰ ਕਰਵਾਇਆ ਗਿਆ। ਕਾਲਜ ਵੱਲੋਂ ਕਰਵਾਏ ਇਸ …

Read More »