Breaking News

ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਦਿਲਜੀਤ ਸਿੰਘ ਬੇਦੀ ਦੀ ਕਿਤਾਬ “ਸਿੱਖ ਧਰਮ ਦੀਆਂ ਮਹਾਨ ਇਸਤਰੀਆਂ” ਲੋਕ ਅਰਪਣ

ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਦਿਲਜੀਤ ਸਿੰਘ ਬੇਦੀ ਦੀ ਕਿਤਾਬ “ਸਿੱਖ ਧਰਮ ਦੀਆਂ ਮਹਾਨ ਇਸਤਰੀਆਂ” ਲੋਕ ਅਰਪਣਸੌ ਤੋਂ ਵੱਧ ਗੌਰਵਸ਼ਾਲੀ ਇਸਤਰੀਆਂ ਦਾ ਜੀਵਨ ਵੇਰਵਾ ਦਰਜ਼ਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ: 7 ਨਵੰਬਰ ਉਘੇ ਸਿੱਖ ਚਿੰਤਕ ਸ. ਦਿਲਜੀਤ ਸਿੰਘ ਬੇਦੀ ਦੀ ਪੁਸਤਕ “ਸਿੱਖ ਧਰਮ ਦੀਆਂ ਮਹਾਨ ਇਸਤਰੀਆਂ” ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ …

Read More »

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ:
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੈਕਾਰਿਆਂ ਤੇ ਨਗਾਰਿਆਂ ਦੀ ਗੂੰਜ ’ਚ ਸਜਾਇਆ ਨਗਰ ਕੀਰਤਨ

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ:ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੈਕਾਰਿਆਂ ਤੇ ਨਗਾਰਿਆਂ ਦੀ ਗੂੰਜ ’ਚ ਸਜਾਇਆ ਨਗਰ ਕੀਰਤਨਗੁਰਸ਼ਰਨ ਸਿੰਘ  ਸੰਧੂ ਅੰਮ੍ਰਿਤਸਰ, 7 ਨਵੰਬਰ- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ …

Read More »

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਪਾਕਿਸਤਾਨ ਲਈ ਰਵਾਨਾਗੁਰਸ਼ਰਨ ਸਿੰਘ  ਸੰਧੂ ਅੰਮ੍ਰਿਤਸਰ, 6 ਨਵੰਬਰ-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ …

Read More »

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 15 ਕਿਸਾਨ ਸਨਮਾਨਿਤ
ਵਾਤਾਵਰਨ ਦੀ ਸੰਭਾਲ ਲਈ ਕਿਸਾਨਾਂ ਸਮੇਤ ਸਾਰੇ ਵਰਗ ਅੱਗੇ ਆਉਣ-ਅੰਮ੍ਰਿਤ ਸਿੰਘ

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 15 ਕਿਸਾਨ ਸਨਮਾਨਿਤਵਾਤਾਵਰਨ ਦੀ ਸੰਭਾਲ ਲਈ ਕਿਸਾਨਾਂ ਸਮੇਤ ਸਾਰੇ ਵਰਗ ਅੱਗੇ ਆਉਣ-ਅੰਮ੍ਰਿਤ ਸਿੰਘਗੁਰਸ਼ਰਨ ਸਿੰਘ ਸੰਧੂ ਫਿਰੋਜ਼ਪੁਰ 4 ਨਵੰਬਰ                          ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਨਾ ਸਾੜਣ ਸੰਬੰਧੀ ਜ਼ਿਲਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਵਿਭਾਗ ਵਲੋਂ ਕੀਤੀਆਂ ਅਪੀਲਾਂ ਦਾ ਅਸਰ ਜ਼ਿਲਾ ਫਿਰੋਜ਼ਪੁਰ ‘ਚ ਕਾਫੀ ਦੇਖਣ ਨੂੰ ਮਿਲ ਰਿਹਾ ਹੈ। ਜਿਸ ਦੇ ਸਿੱਟੇ ਵਜੋਂ ਇਸ …

Read More »

ਲਾਲਪੁਰਾ ’ਤੇ ਬੇਬੁਨਿਆਦ ਇਲਜ਼ਾਮ ਨਿਸ਼ਚਿਤ ਹਾਰ ਦਾ ਭੰਡਾ ਦੂਜਿਆਂ ਸਿਰ ਭੰਨਣ ਦੀ ਕਵਾਇਦ : ਪ੍ਰੋ: ਸਰਚਾਂਦ ਸਿੰਘ ਖਿਆਲਾ।

ਲਾਲਪੁਰਾ ’ਤੇ ਬੇਬੁਨਿਆਦ ਇਲਜ਼ਾਮ ਨਿਸ਼ਚਿਤ ਹਾਰ ਦਾ ਭੰਡਾ ਦੂਜਿਆਂ ਸਿਰ ਭੰਨਣ ਦੀ ਕਵਾਇਦ : ਪ੍ਰੋ: ਸਰਚਾਂਦ ਸਿੰਘ ਖਿਆਲਾ।  ਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 5 ਨਵੰਬਰ  ਭਾਜਪਾ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਅਕਾਲੀ ਦਲ (ਬਾਦਲ ) ਦੀ ਲੀਡਰਸ਼ਿਪ ਵੱਲੋਂ ਭਾਜਪਾ ਆਗੂ ਅਤੇ ਕੌਮੀ ਘਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ’ਤੇ …

Read More »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਕੇਂਦਰੀ ਜੇਲ ਗੁਰਦਾਸਪੁਰ ਦਾ ਦੌਰਾ
ਹਵਲਾਤੀਆਂ ਅਤੇ ਕੈਦੀਆਂ ਨੂੰ ਕਾਨੂੰਨੀ ਨੁਕਤਿਆਂ ਬਾਰੇ ਜਾਣੂ ਕਰਵਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਕੇਂਦਰੀ ਜੇਲ ਗੁਰਦਾਸਪੁਰ ਦਾ ਦੌਰਾਹਵਲਾਤੀਆਂ ਅਤੇ ਕੈਦੀਆਂ ਨੂੰ ਕਾਨੂੰਨੀ ਨੁਕਤਿਆਂ ਬਾਰੇ ਜਾਣੂ ਕਰਵਾਇਆਗੁਰਸ਼ਰਨ ਸਿੰਘ ਸੰਧੂ ਗੁਰਦਾਸਪੁਰ, 5 ਨਵੰਬਰ  ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ‘ਹੱਕ ਹਮਾਰਾ ਬੀ …

Read More »

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਭਲਕੇ 6 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ
-ਸ਼ਰਧਾਲੂਆਂ ਨੂੰ ਵੰਡੇ ਵੀਜਾ ਲੱਗੇ ਪਾਸਪੋਰਟ, ਤਿਆਰੀਆਂ ਮੁਕੰਮਲ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਭਲਕੇ 6 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ-ਸ਼ਰਧਾਲੂਆਂ ਨੂੰ ਵੰਡੇ ਵੀਜਾ ਲੱਗੇ ਪਾਸਪੋਰਟ, ਤਿਆਰੀਆਂ ਮੁਕੰਮਲਗੁਰਸ਼ਰਨ ਸਿੰਘ ਸੰਧੂ  ਅੰਮ੍ਰਿਤਸਰ, 5 ਨਵੰਬਰ –ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ …

Read More »

ਆਰਐਸਐਸ ਤੇ ਭਾਜਪਾ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਦੀ ਚੋਣ ’ਚ ਦਖ਼ਲਅੰਦਾਜ਼ੀ ਬੰਦ ਕਰਨ -ਐਡਵੋਕੇਟ ਧਾਮੀ
ਕਿਹਾ, ਸ. ਇਕਬਾਲ ਸਿੰਘ ਲਾਲਪੁਰਾ ਭਾਜਪਾ ਦੇ ਇਸ਼ਾਰੇ ’ਤੇ ਸੰਵਿਧਾਨਕ ਅਹੁਦੇ ਦੀ ਕਰ ਰਹੇ ਹਨ ਦੁਰਵਰਤੋਂ

ਆਰਐਸਐਸ ਤੇ ਭਾਜਪਾ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਦੀ ਚੋਣ ’ਚ ਦਖ਼ਲਅੰਦਾਜ਼ੀ ਬੰਦ ਕਰਨ -ਐਡਵੋਕੇਟ ਧਾਮੀਕਿਹਾ, ਸ. ਇਕਬਾਲ ਸਿੰਘ ਲਾਲਪੁਰਾ ਭਾਜਪਾ ਦੇ ਇਸ਼ਾਰੇ ’ਤੇ ਸੰਵਿਧਾਨਕ ਅਹੁਦੇ ਦੀ ਕਰ ਰਹੇ ਹਨ ਦੁਰਵਰਤੋਂਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 4 ਨਵੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਰਐਸਐਸ ਅਤੇ ਭਾਰਤੀ ਜਨਤਾ ਪਾਰਟੀ …

Read More »

ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਹੋਣ ਵਾਲੇ ਲਾਈਟ ਐਂਡ ਸਾਊਂਡ ਸਮਾਗਮ ਦੀਆਂ ਤਿਆਰੀਆਂ ਅਰੰਭ
ਲਾਈਟ ਐਂਡ ਸਾਊਂਡ ਦਾ ਇਹ ਨਿਵੇਕਲਾ ਪ੍ਰੋਗਰਾਮ ਦਰਸ਼ਕਾਂ ਦੇ ਮਨਾਂ ਉੱਪਰ ਡੂੰਘੀ ਛਾਪ ਛੱਡੇਗਾ – ਡੀ.ਸੀ.

ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਹੋਣ ਵਾਲੇ ਲਾਈਟ ਐਂਡ ਸਾਊਂਡ ਸਮਾਗਮ ਦੀਆਂ ਤਿਆਰੀਆਂ ਅਰੰਭਲਾਈਟ ਐਂਡ ਸਾਊਂਡ ਦਾ ਇਹ ਨਿਵੇਕਲਾ ਪ੍ਰੋਗਰਾਮ ਦਰਸ਼ਕਾਂ ਦੇ ਮਨਾਂ ਉੱਪਰ ਡੂੰਘੀ ਛਾਪ ਛੱਡੇਗਾ – ਡੀ.ਸੀ.ਗੁਰਸ਼ਰਨ ਸਿੰਘ ਸੰਧੂ ਗੁਰਦਾਸਪੁਰ, 4 ਨਵੰਬਰ  ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਹੈਰੀਟੇਜ ਸੁਸਾਇਟੀ, ਗੁਰਦਾਸਪੁਰ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬੀ ਸਪਤਾਹ ਸਮਾਗਮ ਸੰਪੰਨਕਵਿਤਾ ਸੁਹਜਾਤਮਕ ਅਤੇ ਬੋਧਾਤਮਕ ਧਰਾਤਲਾਂ `ਤੇ ਸਿਰਜਣਾਤਮਕ ਅਭੀਵਿਅਕਤੀ ਵਾਲਾ ਕਲਾ ਰੂਪ – ਪ੍ਰੋ. ਅਨੀਸ਼ ਦੂਆ
ਕਵੀ ਸਮਾਜ ਅਤੇ ਸਭਿਆਚਾਰ ਨੂੰ ਨਾ ਕੇਵਲ ਚਿਤਰਨ ਬਲਕਿ ਬਦਲਣ ਦੇ ਵੀ ਸਮਰੱਥ: ਡਾ. ਮਨਜਿੰਦਰ ਸਿੰਘ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬੀ ਸਪਤਾਹ ਸਮਾਗਮ ਸੰਪੰਨਕਵਿਤਾ ਸੁਹਜਾਤਮਕ ਅਤੇ ਬੋਧਾਤਮਕ ਧਰਾਤਲਾਂ `ਤੇ ਸਿਰਜਣਾਤਮਕ ਅਭੀਵਿਅਕਤੀ ਵਾਲਾ ਕਲਾ ਰੂਪ – ਪ੍ਰੋ. ਅਨੀਸ਼ ਦੂਆਕਵੀ ਸਮਾਜ ਅਤੇ ਸਭਿਆਚਾਰ ਨੂੰ ਨਾ ਕੇਵਲ ਚਿਤਰਨ ਬਲਕਿ ਬਦਲਣ ਦੇ ਵੀ ਸਮਰੱਥ: ਡਾ. ਮਨਜਿੰਦਰ ਸਿੰਘਗੁਰਸ਼ਰਨ  ਸਿੰਘ ਸੰਧੂ ਅੰਮ੍ਰਿਤਸਰ, 03 ਨਵੰਬਰ, 2022 (             …

Read More »