Breaking News

ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਦੱਖਣ ਦੀ ਸੰਗਤ ਵਿਸ਼ੇਸ਼ ਤੌਰ ਤੇ ਸਮੂਲੀਅਤ ਕਰੇਗੀ

ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਦੱਖਣ ਦੀ ਸੰਗਤ ਵਿਸ਼ੇਸ਼ ਤੌਰ ਤੇ ਸਮੂਲੀਅਤ ਕਰੇਗੀਗੁਰਸ਼ਰਨ  ਸਿੰਘ ਸੰਧੂ ਅੰਮ੍ਰਿਤਸਰ 3 ਨਵੰਬਰ  ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਹੇ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਵਿੱਚ ਦੱਖਣ ਦੀ …

Read More »

ਅਕਾਲੀ ਦਲ ਸੰਯੁਕਤ ਨੂੰ ਜ਼ੋਰਦਾਰ ਝਟਕਾ ; ਸ਼੍ਰੋਮਣੀ ਕਮੇਟੀ ਮੈਂਬਰ ਮਹਿੰਦਰ ਸਿੰਘ ਹੁਸੈਨਪੁਰ ਮੁੜ ਅਕਾਲੀ ਦਲ ’ਚ ਹੋਏ ਸ਼ਾਮਲ

ਅਕਾਲੀ ਦਲ ਸੰਯੁਕਤ ਨੂੰ ਜ਼ੋਰਦਾਰ ਝਟਕਾ ; ਸ਼੍ਰੋਮਣੀ ਕਮੇਟੀ ਮੈਂਬਰ ਮਹਿੰਦਰ ਸਿੰਘ ਹੁਸੈਨਪੁਰ ਮੁੜ ਅਕਾਲੀ ਦਲ ’ਚ ਹੋਏ ਸ਼ਾਮਲਗੁਰਸ਼ਰਨ ਸਿੰਘ ਸੰਧੂ ਨਵਾਂ ਸ਼ਹਿਰ, 3 ਨਵੰਬਰ : ਅਕਾਲੀ ਦਲ ਸੰਯੁਕਤ ਨੂੰ ਅੱਜ ਉਸ ਵੇਲੇ ਜ਼ੋਰਦਾਰ ਝਟਕਾ ਲੱਗਾ ਜਦੋਂ ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਲਾਚੌਰ ਤੋਂ ਮੈਂਬਰ ਸਰਦਾਰ ਮਹਿੰਦਰ …

Read More »

ਦੁੱਧ ਉਤਪਾਦਕ ਕੋਅਪਰੇਟਿਵ ਸੁਸਾਇਟੀ ਬੁਟਾਰੀ ਜਾਦੀਦ ਨੇ ਆਪਣਾ ਸਲਾਨਾ ਬੋਨਸ ਵੰਡ ਸਮਾਗਮ ਕਰਵਾਇਆ

ਦੁੱਧ ਉਤਪਾਦਕ ਕੋਅਪਰੇਟਿਵ ਸੁਸਾਇਟੀ ਬੁਟਾਰੀ ਜਾਦੀਦ ਨੇ ਆਪਣਾ ਸਲਾਨਾ ਬੋਨਸ ਵੰਡ ਸਮਾਗਮ ਕਰਵਾਇਆਗੁਰਸ਼ਰਾਂਸਿੰਘ ਸੰਧੂ ਗੁਰਦਾਸਪੁਰ, 3 ਨਵੰਬਰ  ਮਿਲਕਫੈਡ ਪੰਜਾਬ ਦਾ ਪ੍ਰਮੁੱਖ ਸਹਿਕਾਰੀ ਅਦਾਰਾ ਹੈ ਅਤੇ ਵੇਰਕਾ ਬਰਾਂਡ ਉਪਰ ਆਪਣੇ ਉਤਪਾਦ ਮੁਹੱਈਆ ਕਰਵਾ ਰਿਹਾ ਹੈ, ਜੋ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਲਗਾਤਾਰ ਕੰਮ ਕਰਦਾ ਆ ਰਿਹਾ ਹੈ। ਪੰਜਾਬ ਦੇ …

Read More »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਕੀਤਾ ਜਾ ਰਿਹਾ ਜਾਗਰੂਕ
ਮੁਫ਼ਤ ਕਾਨੂੰਨੀ ਸਹਾਇਤਾ ਲੈਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨਾਲ ਸੰਪਰਕ ਕੀਤਾ ਜਾਵੇ – ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਕੀਤਾ ਜਾ ਰਿਹਾ ਜਾਗਰੂਕਮੁਫ਼ਤ ਕਾਨੂੰਨੀ ਸਹਾਇਤਾ ਲੈਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨਾਲ ਸੰਪਰਕ ਕੀਤਾ ਜਾਵੇ – ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਗੁਰਸ਼ਰਨ ਸਿੰਘ ਸੰਧੂ ਗੁਰਦਾਸਪੁਰ, ਨਵੰਬਰ 3– ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ …

Read More »

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਕਰਨਗੇ ਸਰਸ ਮੇਲੇ ਦਾ ਉਦਘਾਟਨ – ਮੂਧਲ
ਵਿਦਿਆਰਥੀਆਂ ਦਾ ਮੇਲੇ ਵਿੱਚ ਦਾਖਲਾ ਹੋਵੇਗਾ ਬਿਲਕੁਲ ਮੁਫ਼ਤ
ਪਹਿਲੀ ਵਾਰ ਅੰਮ੍ਰਿਤਸਰ ਵਿੱਚ ਲਗ ਰਹੇ ਸਰਸ ਮੇਲੇ ਦਾ ਅੰਮ੍ਰਿਤਸਰੀਆਂ ਵਿੱਚ ਭਾਰੀ ਉਤਸ਼ਾਹ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਕਰਨਗੇ ਸਰਸ ਮੇਲੇ ਦਾ ਉਦਘਾਟਨ – ਮੂਧਲਵਿਦਿਆਰਥੀਆਂ ਦਾ ਮੇਲੇ ਵਿੱਚ ਦਾਖਲਾ ਹੋਵੇਗਾ ਬਿਲਕੁਲ ਮੁਫ਼ਤਪਹਿਲੀ ਵਾਰ ਅੰਮ੍ਰਿਤਸਰ ਵਿੱਚ ਲਗ ਰਹੇ ਸਰਸ ਮੇਲੇ ਦਾ ਅੰਮ੍ਰਿਤਸਰੀਆਂ ਵਿੱਚ ਭਾਰੀ ਉਤਸ਼ਾਹਗੁਰਸ਼ਰਨ ਸਿੰਘ    ਸੰਧੂ ਅੰਮ੍ਰਿਤਸਰ 3 ਨਵੰਬਰ            ਪੰਚਾਇਤਾਂ ਤੇ ਪੇਂਡੂ ਵਿਕਾਸ ਵਿਭਾਗ ਪੰਜਾਬ ਵਲੋਂ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਚ ਪੰਜਾਬੀ ਸਪਤਾਹ ਦਾ ਤੀਜਾ ਦਿਨ ਗੁਰਬਾਣੀ ਦਾ ਅਧਿਐਨ ਅਤੇ ਅਧਿਆਪਨਵਿਸ਼ੇਤੇ ਅਕਾਦਮਿਕ ਭਾਸ਼ਣ

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਪੰਜਾਬੀ ਸਪਤਾਹ ਦਾ ਤੀਜਾ ਦਿਨ`ਗੁਰਬਾਣੀ ਦਾ ਅਧਿਐਨ ਅਤੇ ਅਧਿਆਪਨ` ਵਿਸ਼ੇ `ਤੇ ਅਕਾਦਮਿਕ ਭਾਸ਼ਣਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 03 ਨਵੰਬਰ, ਪ੍ਰਬੁੱਧ ਸ਼ਖ਼ਸੀਅਤ ਪੋ੍. ਅਵਤਾਰ ਸਿੰਘ (ਰਾਮਗੜੀੵਆ ਕਾਲਜ,ਫਗਵਾੜਾ) ਨੇ `ਗੁਰਬਾਣੀ ਦਾ ਅਧਿਐਨ ਅਤੇ ਅਧਿਆਪਨ` ਵਿਸ਼ੇ `ਤੇ ਅਕਾਦਮਿਕ ਭਾਸ਼ਣ ਦਿੰਦਿਆਂ ਕਿਹਾ ਕਿ ਅਧਿਆਪਕ ਦੀ ਆਪਣੀ ਮੌਲਿਕ ਸੋਚ ਤੇ ਵਿਚਾਰਧਾਰਾ ਹੋਣੀ ਚਾਹੀਦੀ …

Read More »

ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਦੱਖਣ ਦੀ ਸੰਗਤ ਵਿਸ਼ੇਸ਼ ਤੌਰ ਤੇ ਸਮੂਲੀਅਤ ਕਰੇਗੀ

ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਦੱਖਣ ਦੀ ਸੰਗਤ ਵਿਸ਼ੇਸ਼ ਤੌਰ ਤੇ ਸਮੂਲੀਅਤ ਕਰੇਗੀਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 3 ਨਵੰਬਰਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਹੇ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਵਿੱਚ ਦੱਖਣ ਦੀ …

Read More »

ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਚੋਂ ਕੀਤਾ ਮੁਅੱਤਲ, ਪਾਰਟੀ ਵਿਰੋਧੀ ਗਤੀਵਿਧੀਆਂ ਰੋਕਣ ਲਈ 2 ਦਿਨ ਦਾ ਦਿੱਤਾ ਅਲਟੀਮੇਟਮ

ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਚੋਂ ਕੀਤਾ ਮੁਅੱਤਲ, ਪਾਰਟੀ ਵਿਰੋਧੀ ਗਤੀਵਿਧੀਆਂ ਰੋਕਣ ਲਈ 2 ਦਿਨ ਦਾ ਦਿੱਤਾ ਅਲਟੀਮੇਟਮਗੁਰਸ਼ਰਨ ਸੰਧੂ ਅੰਮਿਤਸਰ , 2 ਨਵੰਬਰ  ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਤੇ ਉਹਨਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਰੋਕਣ ਲਈ …

Read More »

ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ 

ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ ਗੁਰਸ਼ਰਨ  ਸੰਧੂ ਅੰਮ੍ਰਿਤਸਰ, 2 ਨਵੰਬਰ-ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਕੀਤੇ ਗਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ …

Read More »

ਨਵੰਬਰ 1984 ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਅੱਲ੍ਹੇ ਹਨ- ਐਡਵੋਕੇਟ ਹਰਜਿੰਦਰ ਸਿੰਘ

ਨਵੰਬਰ 1984 ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਅੱਲ੍ਹੇ ਹਨ- ਐਡਵੋਕੇਟ ਹਰਜਿੰਦਰ ਸਿੰਘਗੁਰਸ਼ਰਨ ਸੰਧੂ ਅੰਮ੍ਰਿਤਸਰ  ਨਵੰਬਰ 2ਨਵੰਬਰ 1984 ਵਿਚ ਸਮੇਂ ਦੀ ਕਾਂਗਰਸ ਹਕੂਮਤ ਦੀ ਸ਼ਹਿ ’ਤੇ ਸਿੱਖਾਂ ਦੇ ਕੀਤੇ ਕਤਲੇਆਮ ਦੇ ਜ਼ਖ਼ਮ ਅੱਜ ਵੀ ਅੱਲ੍ਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ 38 ਸਾਲ ਬੀਤ ਜਾਣ ਮਗਰੋਂ ਵੀ ਕੌਮ ਨੂੰ ਇਨਸਾਫ਼ …

Read More »