Breaking News

ਨਹਿਰੂ ਯੁਵਾ ਕੇਂਦਰ ਨੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਲੜਕੀਆਂ) ਗੁਰਦਾਸਪੁਰ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ
ਸਿਖਿਆਰਥਣਾਂ ਤੇ ਵਲੰਟੀਅਰਜ਼ ਨੇ ‘ਰਨ ਫਾਰ ਯੂਨਿਟੀ’ ਵਿੱਚ ਭਾਗ ਲਿਆ

ਨਹਿਰੂ ਯੁਵਾ ਕੇਂਦਰ ਨੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਲੜਕੀਆਂ) ਗੁਰਦਾਸਪੁਰ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆਸਿਖਿਆਰਥਣਾਂ ਤੇ ਵਲੰਟੀਅਰਜ਼ ਨੇ ‘ਰਨ ਫਾਰ ਯੂਨਿਟੀ’ ਵਿੱਚ ਭਾਗ ਲਿਆਕਲੀਨ ਇੰਡੀਆ ਮੁਹਿੰਮ ਦੇ ਸਮਾਪਤੀ ਸਮਾਰੋਹ ਮੌਕੇ ਸਵੱਛਤਾ ਅਪਨਾਉਣ ਦਾ ਸੱਦਾ ਦਿੱਤਾਅਮਰੀਕ ਸਿੰਘ ..ਗੁਰਦਾਸਪੁਰ, 31 ਅਕਤੂਬਰ – ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਅਧੀਨ ਕਾਰਜ ਕਰ ਰਹੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਚ ਅੰਮ੍ਰਿਤਸਰ ਜ਼ਿਲੇ ਦੇ ਕਾਲਜਾਂ ਦਾਏ` ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂ
ਹਰ ਘੜੀ ਖਿੜੇ ਮੱਥੇ ਤੇ ਖੁਸ਼ ਰਹਿਣਾ ਜ਼ਿੰਦਗੀ ਜੀਣ ਦੀ ਨਿਸ਼ਾਨੀ: ਪ੍ਰੋ. ਅਨੀਸ਼ ਦੂਆ

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅੰਮ੍ਰਿਤਸਰ ਜ਼ਿਲੇ ਦੇ ਕਾਲਜਾਂ ਦਾ `ਏ` ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂਹਰ ਘੜੀ ਖਿੜੇ ਮੱਥੇ ਤੇ ਖੁਸ਼ ਰਹਿਣਾ ਜ਼ਿੰਦਗੀ ਜੀਣ ਦੀ ਨਿਸ਼ਾਨੀ: ਪ੍ਰੋ. ਅਨੀਸ਼ ਦੂਆਅਮਰੀਕ ਸਿੰਘ ਅੰਮ੍ਰਿਤਸਰ, 31 ਅਕਤੂਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ, ਪ੍ਰੋ. ਅਨੀਸ਼ ਦੂਆ ਨੇ ਕਿਹਾ ਹੈ ਕਿ ਹਰ ਘੜੀ ਖਿੜੇ ਮੱਥੇ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਹੋਏ ਸੇਵਾ ਮੁਕਤ
ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਕੀਤਾ ਗਿਆ ਸਨਮਾਨਿਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਹੋਏ ਸੇਵਾ ਮੁਕਤਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਕੀਤਾ ਗਿਆ ਸਨਮਾਨਿਤਅਮਰੀਕ ਸਿੰਘ ਅੰਮ੍ਰਿਤਸਰ, 31 ਅਕਤੂਬਰ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਅਧਿਕਾਰੀਆਂ ਨੇ …

Read More »

 ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਤੇ ਤੋਲ ’ਤੇ ਖਰੀਦਿਆ ਜਾ ਰਿਹਾ : ਕੈਬਨਿਟ ਮੰਤਰੀ ਕਟਾਰੂਚੱਕ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਦੀਨਾਨਗਰ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜਾ Amritsar Crime Latest News National Politics Punjab Uncategorized World Amritsar Crime Latest News National Politics Punjab Uncategorized World  ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਤੇ ਤੋਲ ’ਤੇ ਖਰੀਦਿਆ ਜਾ ਰਿਹਾ …

Read More »

ਬਾਬਾ ਗੱਜਣ ਸਿੰਘ ਦੀ ਅਗਵਾਈ ਵਿੱਚ ਸ. ਮੱਖਣ ਸਿੰਘ ਸਰਪੰਚ ਦੀ ਬਰਸੀ ਸਮਾਗਮ ਹੋਏ
ਬੁੱਢਾ ਦਲ ਤੇ ਬਾਬਾ ਬਿਧੀ ਚੰਦ ਦਲ ਪੰਥ ਨੇ ਵਿਸ਼ੇਸ਼ ਸਮੂਲੀਅਤ ਕੀਤੀ।

ਬਾਬਾ ਗੱਜਣ ਸਿੰਘ ਦੀ ਅਗਵਾਈ ਵਿੱਚ ਸ. ਮੱਖਣ ਸਿੰਘ ਸਰਪੰਚ ਦੀ ਬਰਸੀ ਸਮਾਗਮ ਹੋਏਬੁੱਢਾ ਦਲ ਤੇ ਬਾਬਾ ਬਿਧੀ ਚੰਦ ਦਲ ਪੰਥ ਨੇ ਵਿਸ਼ੇਸ਼ ਸਮੂਲੀਅਤ ਕੀਤੀ।ਅਮਰੀਕ ਸਿੰਘ ਅੰਮ੍ਰਿਤਸਰ 29 ਅਕਤੂਬਰ ਤਰਨਾ ਦਲ ਮਿਸਲ ਸ਼ਹੀਦਾਂ ਬਾਬਾ ਬਕਾਲਾ ਦੇ ਮੁਖੀ ਜਥੇਦਾਰ ਬਾਬਾ ਗੱਜਣ ਸਿੰਘ ਦੀ ਅਗਵਾਈ ਵਿੱਚ ਸਰਦਾਰ ਮੱਖਣ ਸਿੰਘ ਸਰਪੰਚ ਦੀ ਸਲਾਨਾ ਯਾਦ ਸਮੂਹ …

Read More »

ਹਰਿਆਣਾ ਸਰਕਾਰ ਹਰਿਆਣਾ ਗੁਰਦੁਆਰਾ ਕਮੇਟੀ ਦੇ ਗਠਨ ਲਈ ਜਾਰੀ ਨੋਟੀਫਿਕੇਸ਼ਨ ਤੁਰੰਤ ਵਾਪਸ ਲਵੇ : ਅਕਾਲੀ ਦਲ

ਅਕਾਲੀ ਦਲ ਦੀ ਦੋ ਮੈਂਬਰੀ ਟੀਮ ਅੱਜ 30 ਅਕਤੂਬਰ ਨੂੰ ਬੀਬੀ ਜਗੀਰ ਕੌਰ ਨਾਲ ਮੁਲਾਕਾਤ ਕਰੇਗੀ : ਡਾ. ਚੀਮਾ, ਰੱਖੜਾ Amritsar Crime Latest News National Politics Punjab Uncategorized World Amritsar Crime Latest News National Politics Punjab Uncategorized World ਹਰਿਆਣਾ ਸਰਕਾਰ ਹਰਿਆਣਾ ਗੁਰਦੁਆਰਾ ਕਮੇਟੀ ਦੇ ਗਠਨ ਲਈ ਜਾਰੀ ਨੋਟੀਫਿਕੇਸ਼ਨ ਤੁਰੰਤ ਵਾਪਸ …

Read More »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਰਕਾਰ ਦਾ ਨੋਟੀਫਿਕੇਸ਼ਨ ਕੀਤਾ ਰੱਦ
ਹਰਿਆਣਾ ਕਮੇਟੀ ਰਾਹੀਂ ਗੁਰੂ ਘਰਾਂ ਦਾ ਪ੍ਰਬੰਧ ਆਪਣੇ ਹੱਥਾਂ ’ਚ ਲੈਣਾ ਚਾਹੁੰਦੀ ਹੈ ਸਰਕਾਰ- ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਰਕਾਰ ਦਾ ਨੋਟੀਫਿਕੇਸ਼ਨ ਕੀਤਾ ਰੱਦਹਰਿਆਣਾ ਕਮੇਟੀ ਰਾਹੀਂ ਗੁਰੂ ਘਰਾਂ ਦਾ ਪ੍ਰਬੰਧ ਆਪਣੇ ਹੱਥਾਂ ’ਚ ਲੈਣਾ ਚਾਹੁੰਦੀ ਹੈ ਸਰਕਾਰ- ਐਡਵੋਕੇਟ ਧਾਮੀਅਮਰੀਕ ਸਿੰਘ ਅੰਮ੍ਰਿਤਸਰ, 29 ਅਕਤੂਬਰ- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ 41 ਮੈਂਬਰੀ ਹਰਿਆਣਾ ਸਿੱਖ ਗੁਰਦੁਆਰਾ ਐਡਹਾਕ ਕਮੇਟੀ ਦਾ ਨੋਟੀਫਿਕੇਸ਼ਨ ਮੁੱਢੋਂ …

Read More »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਰਕਾਰ ਦਾ ਨੋਟੀਫਿਕੇਸ਼ਨ ਕੀਤਾ ਰੱਦ
ਹਰਿਆਣਾ ਕਮੇਟੀ ਰਾਹੀਂ ਗੁਰੂ ਘਰਾਂ ਦਾ ਪ੍ਰਬੰਧ ਆਪਣੇ ਹੱਥਾਂ ’ਚ ਲੈਣਾ ਚਾਹੁੰਦੀ ਹੈ ਸਰਕਾਰ- ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਰਕਾਰ ਦਾ ਨੋਟੀਫਿਕੇਸ਼ਨ ਕੀਤਾ ਰੱਦਹਰਿਆਣਾ ਕਮੇਟੀ ਰਾਹੀਂ ਗੁਰੂ ਘਰਾਂ ਦਾ ਪ੍ਰਬੰਧ ਆਪਣੇ ਹੱਥਾਂ ’ਚ ਲੈਣਾ ਚਾਹੁੰਦੀ ਹੈ ਸਰਕਾਰ- ਐਡਵੋਕੇਟ ਧਾਮੀਅਮਰੀਕ ਸਿੰਘ ਅੰਮ੍ਰਿਤਸਰ, 29 ਅਕਤੂਬਰ- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ 41 ਮੈਂਬਰੀ ਹਰਿਆਣਾ ਸਿੱਖ ਗੁਰਦੁਆਰਾ ਐਡਹਾਕ ਕਮੇਟੀ ਦਾ ਨੋਟੀਫਿਕੇਸ਼ਨ ਮੁੱਢੋਂ …

Read More »

ਰੱਖਿਆ ਰਾਜ ਮੰਤਰੀ ਸ਼੍ਰੀ ਅਜੈ ਭੱਟ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਨ.ਸੀ.ਸੀ. ਕੈਡਿਟਾਂ ਦੇ ਹੋਏ ਰੂਬਰੂ
ਐਨ.ਸੀ.ਸੀ. ਕੈਡਿਟ ਦੇਸ਼ ਦਾ ਭਵਿੱਖ: ਸ਼੍ਰੀ ਅਜੈ ਭੱਟ

ਰੱਖਿਆ ਰਾਜ ਮੰਤਰੀ ਸ਼੍ਰੀ ਅਜੈ ਭੱਟ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਨ.ਸੀ.ਸੀ. ਕੈਡਿਟਾਂ ਦੇ ਹੋਏ ਰੂਬਰੂਐਨ.ਸੀ.ਸੀ. ਕੈਡਿਟ ਦੇਸ਼ ਦਾ ਭਵਿੱਖ: ਸ਼੍ਰੀ ਅਜੈ ਭੱਟਅਮਰੀਕ ਸਿੰਘ ਅੰਮ੍ਰਿਤਸਰ, 29 ਅਕਤੂਬਰ, ਕੇਂਦਰੀ ਰੱਖਿਆ ਰਾਜ ਮੰਤਰੀ ਸ਼੍ਰੀ ਅਜੈ ਭੱਟ ਨੇ ਕਿਹਾ ਹੈ ਕਿ ਐਨ.ਸੀ.ਸੀ. ਕੈਡਿਟ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਵਿਚ ਰਾਜ ਸਰਕਾਰਾਂ …

Read More »

ਬੀਬੀ ਜਗੀਰ ਕੌਰ ਇਕ ਵਾਰ ਫਿਰ ਸਿੱਖਾਂ ਦੀ ਸਭ ਤੋਂ ਵੱਡੀ ਪ੍ਰਤੀਨਿਧ ਸੰਸਥਾ ਅਤੇ ਮਿੰਨੀ ਪਾਰਲੀਮੈਂਟ ਦੇ ਉੱਚ ਅਹੁਦੇ ਦੀ ਦੌੜ ਵਿਚ ਹਨ

ਬੀਬੀ ਜਗੀਰ ਕੌਰ ਇਕ ਵਾਰ ਫਿਰ ਸਿੱਖਾਂ ਦੀ ਸਭ ਤੋਂ ਵੱਡੀ ਪ੍ਰਤੀਨਿਧ ਸੰਸਥਾ ਅਤੇ ਮਿੰਨੀ ਪਾਰਲੀਮੈਂਟ ਦੇ ਉੱਚ ਅਹੁਦੇ ਦੀ ਦੌੜ ਵਿਚ ਹਨਅਮਰੀਕ ਸਿੰਘ ਅੰਮ੍ਰਿਤਸਰ  ਅਕਤੂਬਰ 28ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਇਕ ਵਾਰ ਫਿਰ ਸਿੱਖਾਂ ਦੀ ਸਭ ਤੋਂ ਵੱਡੀ ਪ੍ਰਤੀਨਿਧ ਸੰਸਥਾ ਅਤੇ ਮਿੰਨੀ ਪਾਰਲੀਮੈਂਟ ਦੇ …

Read More »