ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਨੂੰ ਅਸਿੱਧੇ ਤੌਰ ’ਤੇ ਕੇਂਦਰੀ ਰਾਜ ਅਧੀਨ ਲਿਆਉਣ ’ਤੇ ਮੁੱਖ ਮੰਤਰੀ ਦੀ ਕੀਤੀ ਨਿਖੇਧੀਕਿਹਾ ਕਿ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਐਲਾਨ ਨੂੰ ਪ੍ਰਵਾਨਗੀ ਦਿੱਤੀ ਕਿ ਐਨ ਆਈ ਏ ਦੇ ਦਫਤਰ ਸਾਰੇ ਰਾਜਾਂ ਵਿਚ ਖੋਲ੍ਹੇ ਜਾਣਗੇ ਜਿਸ ਨਾਲ ਐਨ ਆਈ ਏ ਸੂਬਾ ਪੁਲਿਸ …
Read More »ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਨੂੰ ਅਸਿੱਧੇ ਤੌਰ ’ਤੇ ਕੇਂਦਰੀ ਰਾਜ ਅਧੀਨ ਲਿਆਉਣ ’ਤੇ ਮੁੱਖ ਮੰਤਰੀ ਦੀ ਕੀਤੀ ਨਿਖੇਧੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਚ ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਦੇ ਕਾਲਜਾਂ ਦਾ
ਬੀਜ਼ੋਨ ਯੁਵਕ ਮੇਲਾ ਸੰਪੰਨ ਐਸ ਐਸ ਐਮ ਕਾਲਜ ਦੀਨਾਨਗਰ ਅਤੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਨੇ
ਏਤੇ
ਬੀਡਿਵੀਜ਼ਨ ਟਰਾਫੀਆਂ
ਤੇ ਜਮਾਇਆ ਕਬਜਾ
ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਦੇ ਕਾਲਜਾਂ ਦਾ `ਬੀ` ਜ਼ੋਨ ਯੁਵਕ ਮੇਲਾ ਸੰਪੰਨਐਸ ਐਸ ਐਮ ਕਾਲਜ ਦੀਨਾਨਗਰ ਅਤੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਨੇ `ਏ` ਤੇ `ਬੀ` ਡਿਵੀਜ਼ਨ ਟਰਾਫੀਆਂ `ਤੇ ਜਮਾਇਆ ਕਬਜਾਗੁਰਸ਼ਰਨ ਸੰਧੂਅੰਮ੍ਰਿਤਸਰ, 28 ਅਕਤੂਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਦੇ …
Read More »
ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ ਘਰ-ਘਰ ਜਾਣ ਦੇ ਨਾਲ ਸਕੂਲਾਂ ਵਿੱਚ ਵੀ ਕੀਤੇ ਜਾਣਗੇ ਵਿਸ਼ੇਸ਼ ਸੈਮੀਨਾਰ
12 ਨਵੰਬਰ ਨੂੰ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤ
ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ ਘਰ-ਘਰ ਜਾਣ ਦੇ ਨਾਲ ਸਕੂਲਾਂ ਵਿੱਚ ਵੀ ਕੀਤੇ ਜਾਣਗੇ ਵਿਸ਼ੇਸ਼ ਸੈਮੀਨਾਰ12 ਨਵੰਬਰ ਨੂੰ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤਅਮਰੀਕ ਸਿੰਘ ਗੁਰਦਾਸਪੁਰ, 28 ਅਕਤੂਬਰ – ਆਮ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਵਿੱਚ 31 ਅਕਤੂਬਰ ਤੋਂ 13 …
Read More »
ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵਲੋਂ 47ਵੀਂ ਸਬ ਜੂਨੀਅਰ ਰਾਸ਼ਟਰੀ ਯੋਗਾਸਨ ਚੈਂਪੀਅਨਸ਼ਿਪ ਦੀ ਸ਼ੁਰੂਆਤ
ਦਾਸ ਐਂਡ ਬਰਾਊਨ ਵਰਲਡ ਸਕੂਲ ਵਿਖੇ ਚੱਲ ਰਹੀ ਚਾਰ ਰੋਜ਼ਾ ਚੈਂਪੀਅਨਸ਼ਿਪ ਵਿੱਚ 33 ਤੋਂ ਵੱਧ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਯੋਗਾ ਪ੍ਰੇਮੀ ਲੈ ਰਹੇ ਭਾਗ
ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵਲੋਂ 47ਵੀਂ ਸਬ ਜੂਨੀਅਰ ਰਾਸ਼ਟਰੀ ਯੋਗਾਸਨ ਚੈਂਪੀਅਨਸ਼ਿਪ ਦੀ ਸ਼ੁਰੂਆਤਦਾਸ ਐਂਡ ਬਰਾਊਨ ਵਰਲਡ ਸਕੂਲ ਵਿਖੇ ਚੱਲ ਰਹੀ ਚਾਰ ਰੋਜ਼ਾ ਚੈਂਪੀਅਨਸ਼ਿਪ ਵਿੱਚ 33 ਤੋਂ ਵੱਧ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਯੋਗਾ ਪ੍ਰੇਮੀ ਲੈ ਰਹੇ ਭਾਗਅਮਰੀਕ ਸਿੰਘ ਫ਼ਿਰੋਜ਼ਪੁਰ, 28 ਅਕਤੂਬਰ ਇਥੋਂ ਦੇ ਦਾਸ ਐਂਡ ਬ੍ਰਾਊਨ ਵਰਲਡ ਸਕੂਲ ਵਿਖੇ ਯੋਗਾ …
Read More »ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਦੀ ਸ਼ਤਾਬਦੀ ਨੂੰ ਸਮਰਪਿਤ ਹਜ਼ੂਰ ਸਾਹਿਬ ਵਿਖੇ ਗੁਰਮਤਿ ਸਮਾਗਮ 1 ਨਵੰਬਰ ਨੂੰ ਹੋਵੇਗਾ: ਦਿਲਜੀਤ ਸਿੰਘ ਬੇਦੀ
ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਦੀ ਸ਼ਤਾਬਦੀ ਨੂੰ ਸਮਰਪਿਤ ਹਜ਼ੂਰ ਸਾਹਿਬ ਵਿਖੇ ਗੁਰਮਤਿ ਸਮਾਗਮ 1 ਨਵੰਬਰ ਨੂੰ ਹੋਵੇਗਾ: ਦਿਲਜੀਤ ਸਿੰਘ ਬੇਦੀਅਮਰੀਕ ਸਿੰਘ ਅੰਮ੍ਰਿਤਸਰ 28 ਅਕਤੂਬਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਇਕ ਲਿਖਤੀ ਬਿਆਨ ਵਿੱਚ ਦਸਿਆ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਦੀ ਦੂਸਰੀ ਸ਼ਹੀਦੀ …
Read More »ਅਮਰੀਕਾ ਦੇ ਡੇਟਨ ਗੁਰਦੁਆਰਾ ਵਿਖੇ ਬਾਬਾ ਗੁਰਦਿੱਤਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਇਸ ਮੌਕੇ ਬਾਬਾ ਗੁਰਦਿੱਤਾ ਜੀ ਦੀ ਜੀਵਨੀ ਬਾਰੇ ਨਵ-ਪ੍ਰਕਾਸ਼ਿਤ ਪੁਸਤਕ ਵੀ ਰਲੀਜ਼ ਕੀਤੀ ਗਈ
ਅਮਰੀਕਾ ਦੇ ਡੇਟਨ ਗੁਰਦੁਆਰਾ ਵਿਖੇ ਬਾਬਾ ਗੁਰਦਿੱਤਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਇਸ ਮੌਕੇ ਬਾਬਾ ਗੁਰਦਿੱਤਾ ਜੀ ਦੀ ਜੀਵਨੀ ਬਾਰੇ ਨਵ-ਪ੍ਰਕਾਸ਼ਿਤ ਪੁਸਤਕ ਵੀ ਰਲੀਜ਼ ਕੀਤੀ ਗਈਅਮਰੀਕ ਸਿੰਘ ਡੇਟਨ 28 ਅਕਤੂਬਰ 2022 :ਅਮਰੀਕਾ ਦੇ ਓਹਾਇਹੋ ਸੂਬੇ ਦੇ ਪ੍ਰਸਿੱਧ ਸ਼ਹਿਰ ਡੇਟਨ ਦੇ ਸਿੱਖ ਸੁਸਾਇਟੀ ਆਫ਼ ਡੇਟਨ ਦੇ ਗੁਰਦੁਆਰਾ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰੇ ਦੇ ਮੁੱਖ ਗ੍ਰੰਥੀ ਭਾਈ ਹੇਮ ਸਿੰਘ ਦੇ ਜੱਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਇੰਡੀਅਨ ਐਪਲਿਸ ਤੋਂ ਆਏ ਭਾਈ ਮਨਜੀਤ ਸਿੰਘ ਨੇ ਰਾਗਾਂ ਵਿੱਚ ਕੀਰਤਨ ਕੀਤਾ ਤੇ ਬਾਬਾ ਗੁਰਦਿੱਤਾ ਜੀ ਦੇ ਜੀਵਨ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਭਾਈ ਜਸਵਿੰਦਰ ਸਿੰਘ, ਭਾਈ ਬਲਵਿੰਦਰ ਸਿੰਘ ਤੇ ਭਾਈ ਲਖਵਿੰਦਰ ਸਿੰਘ ਦੇ ਢਾਡੀ ਜੱਥੇ ਨੇ ਬਾਬਾ ਗੁਰਦਿੱਤਾ ਜੀ ਦੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਤਬਲੇ ਦੀ ਸੇਵਾ ਸ. ਜਤਿਨ ਸਿੰਘ ਤੇ ਕਰਨਵੀਰ ਸਿੰਘ ਨੇ ਨਿਭਾਈ। ਬੱਚਿਆਂ ਵਲੋਂ ਕੀਰਤਨ ਗਾਇਨ ਕੀਤਾ ਗਿਆ।ਬਾਬਾ ਗੁਰਦਿੱਤਾ ਜੀ ਸ੍ਰੀ ਗਰੂੁ ਹਰਿਗੋਬਿੰਦ ਸਾਹਿਬ ਦੇ ਸਭ ਤੋਂ ਵੱਡੇ ਸਪੁੱਤਰ, ਸੱਤਵੇਂ ਗੁਰੂ ਸ੍ਰੀ ਹਰਿ ਰਾਇ ਜੀ ਦੇ ਪਿਤਾ ਅਤੇ ਨੌਵੇਂ ਪਾਤਸ਼ਾਹ ਸ੍ਰੀਂ ਗੁਰੂ ਸ੍ਰੀ ਤੇਗ ਬਹਾਦਰ ਸਾਹਿਬ ਜੀ ਦੇ ਵੱਡੇ ਭਰਾ ਸਨ।ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਉਨ੍ਹਾਂ ਦੇ ਪੜਦਾਦਾ ਤੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂੂ ਅਰਜਨ ਦੇਵ ਉਨ੍ਹਾਂ ਦੇ ਦਾਦਾ ਸਨ ।ਉਨ੍ਹਾਂ ਦਾ ਜਨਮ 15 ਨਵੰਬਰ 1613 ਈ.ਨੂੰ ਡਰੋਲੀ ਭਾਈ ਜਿਲ੍ਹਾ ਫਿਰੋਜਪੁਰ ਵਿਚ ਹੋਇਆ। ਇਸ ਮੌਕੇ ‘ਤੇ ਉਨ੍ਹਾਂ ਦੀ ਜੀਵਨੀ ਬਾਰੇ ਕੁਲਦੀਪ ਸਿੰਘ ਕਾਮਿਲ ਤੇ ਡਾ. ਚਰਨਜੀਤ ਸਿੰਘ ਗੁਮਟਾਲਾ ਦੀ ਲਿਖੀ ਪੁਸਤਕ ‘ਬਾਬਾ ਗੁਰਦਿੱਤਾ ਜੀ’ ਰਲੀਜ ਕੀਤੀ ਗਈ, ਜੋ ਕਿ ਪੰਜਾਬੀ ਵਿਰਸਾ ਟਰੱਸਟ (ਰਜਿ.) ਫਗਵਾੜਾ (ਕਪੂਰਥਲਾ) ਵਲੋਂ ਪ੍ਰਕਾਸ਼ਿਤ ਕੀਤੀ ਗਈ ਹੈ। ਪੁਸਤਕ ਬਾਰੇ ਸੰਖੇਪ ਜਾਣਕਾਰੀ ਪ੍ਰੋ. ਤਰਲੋਚਨ ਸਿੰਘ ਸੰਧਾਵਾਲੀਆ ਨੇ ਦਿੱਤੀ। ਪ੍ਰਸਿੱਧ ਪੱਤਰਕਾਰ ਗੁਰਮੀਤ ਪਲਾਈ ਦਾ ਇਸ ਪੁਸਤਕ ਨੂੰ ਛਪਵਾਉਣ ਵਿਚ ਵਿਸ਼ੇਸ਼ ਯੋਗਦਾਨ ਰਿਹਾ।ਡੇਟਨ ਤੋਂ ਇਲਾਵਾ ਸਿਨਸਿਨਾਟੀ, ਹੋਰਨਾਂ ਸੂਬਿਆਂ ਅਤੇ ਕਨੇਡਾ ਤੋਂ ਵੀ ਸੰਗਤ ਨੇ ਵੀ ਇਸ ਦੀਵਾਨ ਵਿਚ ਹਾਜਰੀ ਭਰੀ। ਸਪਰਿੰਗਫੀਲਡ ਦੇ ਉਘੇ ਕਾਰੋਬਾਰੀ ਅਵਤਾਰ ਸਿੰਘ ਜੋ ਕਿ ਪਿੰਡ ਲੁਹਾਰਾਂ ਜ਼ਿਲ੍ਹਾ ਜਲੰਧਰ ਦੇ ਜੰਮਪਲ ਹਨ, ਜਿੱਥੇ ਬਾਬਾ ਗੁਰਦਿੱਤਾ ਜੀ ਦੀ ਚਰਨਸ਼ੋਹ ਪ੍ਰਾਪਤ ਗੁਰਦੁਆਰਾ ਹੈ ,ਦੇ ਪ੍ਰਵਾਰ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 1993 ਤੋਂ ਇਹ ਦਿਹਾੜਾ ਹਰ ਸਾਲ ਮਨਾਇਆ ਜਾ ਰਿਹਾ। ਅਵਤਾਰ ਸਿੰਘ ਵਲੋਂ ਗੁਰਦਆਰੇ ਦੀ ਪ੍ਰਬੰਧਕ ਕਮੇਟੀ, ਸਮੂਹ ਸੇਵਾਦਾਰਾਂ ਅਤੇ ਸੰਗਤ ਦਾ ਧੰਨਵਾਦ ਕੀਤਾ। ਫੋਟੋਗ੍ਰਾਫਰੀ ਦੀ ਸੇਵਾ ਸੁਨੀਲ ਮੱਲੀ ਨੇ ਨਿਭਾਈ। ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। Amritsar Crime Latest News National Politics Punjab Uncategorized World Amritsar Crime Latest News National Politics Punjab Uncategorized World
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਤਿੰਨ ਪੁਸਤਕਾਂ ਜਾਰੀਸਿੱਖ ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਤਹਿਤ ਪ੍ਰਕਾਸ਼ਤ ਕੀਤੀਆਂ ਹਨ ਪੁਸਤਕਾਂ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਤਿੰਨ ਪੁਸਤਕਾਂ ਜਾਰੀਸਿੱਖ ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਤਹਿਤ ਪ੍ਰਕਾਸ਼ਤ ਕੀਤੀਆਂ ਹਨ ਪੁਸਤਕਾਂਅਮਰੀਕ ਸਿੰਘ ਅੰਮ੍ਰਿਤਸਰ, 28 ਅਕਤੂਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਿੱਖ ਸਰੋਤ ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਦੇ ਖੋਜ ਕਾਰਜਾਂ ਤਹਿਤ ਬੀਤੇ …
Read More »ਸ੍ਰੀ ਪੰਜਾ ਸਾਹਿਬ ਸਾਕੇ ਦੇ ਸ਼ਤਾਬਦੀ ਸਮਾਗਮਾਂ ’ਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਪਾਕਿਸਤਾਨ ਲਈ ਰਵਾਨਾ
ਸ੍ਰੀ ਪੰਜਾ ਸਾਹਿਬ ਸਾਕੇ ਦੇ ਸ਼ਤਾਬਦੀ ਸਮਾਗਮਾਂ ’ਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਪਾਕਿਸਤਾਨ ਲਈ ਰਵਾਨਾ ਅਮਰੀਕ ਸਿੰਘ .ਅੰਮ੍ਰਿਤਸਰ, 28 ਅਕਤੂਬਰ- ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਦੇ ਪਾਕਿਸਤਾਨ ਵਿਖੇ 30 ਅਕਤੂਬਰ ਨੂੰ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਜਥਾ ਅੱਜ ਪਾਕਿਸਤਾਨ ਲਈ …
Read More »
ਸ਼੍ਰੋਮਣੀ ਕਮੇਟੀ ਸਮੇਤ ਪੰਥਕ ਸੰਸਥਾਵਾਂ ਦੀ ਰਾਖੀ ਲਈ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਪੰਥਕ ਜਥੇਬੰਦੀਆਂ ਅਕਾਲੀ ਦਲ ਦਾ ਮਾਰਗ ਦਰਸ਼ਨ ਕਰਨ : ਸੁਖਬੀਰ ਸਿੰਘ ਬਾਦਲ ਨੇ ਕੀਤੀ ਅਪੀਲ
ਸਿੱਖ ਕੌਮ ਨੂੰ ਇਕਜੁੱਟ ਹੋ ਕੇ ਪੰਥ ਵਿਰੋਧੀ ਤਾਕਤਾਂ ਦੀ ਪਛਾਣ ਕਰਨ ਤੇ ਉਹਨਾਂ ਨੂੰ ਠੋਕਵਾਂ ਜਵਾਬ ਦੇਣ ਦੀ ਵੀ ਕੀਤੀ ਅਪੀਲ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਵਿਚ ਲਿਫਾਫਾ ਸਭਿਆਚਾਰ ਹੋਣ ਦੇ ਦਾਅਵਿਆਂ ਦਾ ਕੀਤਾ ਖੰਡਨ
ਸ਼੍ਰੋ
ਸ਼੍ਰੋਮਣੀ ਕਮੇਟੀ ਸਮੇਤ ਪੰਥਕ ਸੰਸਥਾਵਾਂ ਦੀ ਰਾਖੀ ਲਈ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਪੰਥਕ ਜਥੇਬੰਦੀਆਂ ਅਕਾਲੀ ਦਲ ਦਾ ਮਾਰਗ ਦਰਸ਼ਨ ਕਰਨ : ਸੁਖਬੀਰ ਸਿੰਘ ਬਾਦਲ ਨੇ ਕੀਤੀ ਅਪੀਲਸਿੱਖ ਕੌਮ ਨੂੰ ਇਕਜੁੱਟ ਹੋ ਕੇ ਪੰਥ ਵਿਰੋਧੀ ਤਾਕਤਾਂ ਦੀ ਪਛਾਣ ਕਰਨ ਤੇ ਉਹਨਾਂ ਨੂੰ ਠੋਕਵਾਂ ਜਵਾਬ ਦੇਣ ਦੀ ਵੀ ਕੀਤੀ ਅਪੀਲਸ਼੍ਰੋਮਣੀ …
Read More »
ਕੇਜਰੀਵਾਲ ਰਾਜਨੀਤੀ ਦਾ ਫਿਰਕੂਕਰਨ ਕਰਨ ਤੋਂ ਗੁਰੇਜ਼ ਕਰਨ : ਅਕਾਲੀ ਦਲ
ਕੇਜਰੀਵਾਲ ਵੱਲੋਂ ਕਰੰਸੀ ਨੋਟਾਂ ਬਾਰੇ ਦਿੱਤਾ ਬਿਆਨ ਦੇਸ਼ ਵਿਚ ਫ਼ਿਰਕੂ ਸਦਭਾਵਨਾ ਭੰਗ ਕਰਨ ਵਾਲਾ : ਬਿਕਰਮ ਸਿੰਘ ਮਜੀਠੀਆ
ਕੇਜਰੀਵਾਲ ਰਾਜਨੀਤੀ ਦਾ ਫਿਰਕੂਕਰਨ ਕਰਨ ਤੋਂ ਗੁਰੇਜ਼ ਕਰਨ : ਅਕਾਲੀ ਦਲਕੇਜਰੀਵਾਲ ਵੱਲੋਂ ਕਰੰਸੀ ਨੋਟਾਂ ਬਾਰੇ ਦਿੱਤਾ ਬਿਆਨ ਦੇਸ਼ ਵਿਚ ਫ਼ਿਰਕੂ ਸਦਭਾਵਨਾ ਭੰਗ ਕਰਨ ਵਾਲਾ : ਬਿਕਰਮ ਸਿੰਘ ਮਜੀਠੀਆਕਿਹਾ ਕਿ ਇਹ ਬਿਆਨ ਦੇਸ਼ ਦੇ ਧਰਮ ਨਿਰਪੱਖ ਸਰੂਪ ਦੇ ਉਲਟ ਅਤੇ ਗੈਰ ਕਾਨੂੰਨੀ ਵੀ ਕਿਉਂਕਿ ਕੇਜਰੀਵਾਲ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਚੋਣਾਂ ਵਿਚ …
Read More »