ਸਾਕਾ ਸ੍ਰੀ ਪੰਜਾ ਸਾਹਿਬ ਦਾ 100 ਸਾਲਾ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜ਼ਜਬੇ ਨਾਲ ਮਨਾਇਆ ਗਿਆਸਰਕਾਰਾਂ ਕਦੇ ਵੀ ਸਿੱਖ ਕੌਮ ਦੀਆਂ ਹਿਤੈਸ਼ੀ ਨਹੀਂ ਰਹੀਆਂ -ਜਥੇਦਾਰ ਗਿਆਨੀ ਹਰਪ੍ਰੀਤ ਸਿੰਘਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਾਮਲਿਆਂ ਸਬੰਧੀ ਪਿੰਡ ਪੱਧਰ ਤੱਕ ਲਹਿਰ ਸਿਰਜੀ ਜਾਵੇਗੀ- ਐਡਵੋਕੇਟ ਧਾਮੀਸਰਕਾਰਾਂ ਦੇ ਇਸ਼ਾਰੇ ’ਤੇ ਕੌਮ ਦੀਆਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੇ …
Read More »
ਕਿਸਾਨ ਮਲਕੀਤ ਸਿੰਘ ਪਰਾਲੀ ਨੂੰ ਅੱਗ ਨਾ ਲਗਾ ਕੇ ਪੈਸੇ ਤੇ ਸਮੇਂ ਦੀ ਬੱਚਤ ਦੇ ਨਾਲ ਨਾਲ ਵਾਤਾਵਰਨ ਨੂੰ ਵੀ ਪ੍ਰਦੂਸ਼ਿਤ ਹੋਣ ਤੋਂ ਬਚਾ ਰਿਹਾ ਹੈ
ਪਿੰਡ ਟਿੱਬੀ ਕਲਾਂ ਦੇ ਕਿਸਾਨ ਮਲਕੀਤ ਸਿੰਘ ਤੋਂ ਪ੍ਰੇਰਿਤ ਹੋ ਕੇ ਪਿੰਡ ਦਾ ਕੋਈ ਵੀ ਕਿਸਾਨ ਨਹੀਂ ਲਗਾਉਂਦਾ ਫ਼ਸਲ ਦੀ ਰਹਿੰਦ-ਖੂਹਿੰਦ ਨੂੰ ਅੱਗ
ਕਿਸਾਨ ਮਲਕੀਤ ਸਿੰਘ ਪਰਾਲੀ ਨੂੰ ਅੱਗ ਨਾ ਲਗਾ ਕੇ ਪੈਸੇ ਤੇ ਸਮੇਂ ਦੀ ਬੱਚਤ ਦੇ ਨਾਲ ਨਾਲ ਵਾਤਾਵਰਨ ਨੂੰ ਵੀ ਪ੍ਰਦੂਸ਼ਿਤ ਹੋਣ ਤੋਂ ਬਚਾ ਰਿਹਾ ਹੈਪਿੰਡ ਟਿੱਬੀ ਕਲਾਂ ਦੇ ਕਿਸਾਨ ਮਲਕੀਤ ਸਿੰਘ ਤੋਂ ਪ੍ਰੇਰਿਤ ਹੋ ਕੇ ਪਿੰਡ ਦਾ ਕੋਈ ਵੀ ਕਿਸਾਨ ਨਹੀਂ ਲਗਾਉਂਦਾ ਫ਼ਸਲ ਦੀ ਰਹਿੰਦ-ਖੂਹਿੰਦ ਨੂੰ ਅੱਗਅਮਰੀਕ ਸਿੰਘ ਫ਼ਿਰੋਜ਼ਪੁਰ, 27 ਅਕਤੂਬਰ ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ …
Read More »
80 ਰੁਪਏ ਵਿੱਚ ਖਾਓ ਸਾਰਾ ਸਿਆਲ ਤਾਜ਼ੀਆਂ ਸਬਜ਼ੀਆਂ
ਬਾਗਬਾਨੀ ਵਿਭਾਗ ਵੰਡ ਰਿਹਾ ਲੋਕਾਂ ਨੂੰ ਸਰਦੀ ਦੀਆਂ ਸਬਜ਼ੀਆਂ ਦੀਆਂ ਬੀਜ ਕਿੱਟਾਂ
6 ਮਰਲੇ ਰਕਬੇ ਵਿਚੋਂ ਸਾਰੇ ਸੀਜ਼ਨ ਦੌਰਾਨ ਪੈਦਾ ਹੁੰਦੀ ਹੈ 500 ਕਿਲੋ ਸਬਜ਼ੀ
80 ਰੁਪਏ ਵਿੱਚ ਖਾਓ ਸਾਰਾ ਸਿਆਲ ਤਾਜ਼ੀਆਂ ਸਬਜ਼ੀਆਂਬਾਗਬਾਨੀ ਵਿਭਾਗ ਵੰਡ ਰਿਹਾ ਲੋਕਾਂ ਨੂੰ ਸਰਦੀ ਦੀਆਂ ਸਬਜ਼ੀਆਂ ਦੀਆਂ ਬੀਜ ਕਿੱਟਾਂ6 ਮਰਲੇ ਰਕਬੇ ਵਿਚੋਂ ਸਾਰੇ ਸੀਜ਼ਨ ਦੌਰਾਨ ਪੈਦਾ ਹੁੰਦੀ ਹੈ 500 ਕਿਲੋ ਸਬਜ਼ੀਅਮਰੀਕ ਸਿੰਘ ਗੁਰਦਾਸਪੁਰ, 27 ਅਕਤੂਬਰ ਕੇਵਲ 80 ਰੁਪਏ ਖਰਚ ਕਰਕੇ ਸਾਰਾ ਸਿਆਲ ਤਾਜ਼ੀਆਂ ਅਤੇ ਜ਼ਹਿਰਾਂ ਰਹਿਤ ਸਬਜ਼ੀਆਂ ਖਾਦੀਆਂ ਜਾ ਸਕਦੀਆਂ ਹਨ। 80 …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਦੇ ਕਾਲਜਾਂ ਦਾ `ਬੀ` ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂ
ਗੁਰੂ ਨਾਨਕ ਦੇਵ ਯੂਨੀਵਰਸਿਟੀ ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਦੇ ਕਾਲਜਾਂ ਦਾ `ਬੀ` ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂਅਮਰੀਕ ਸਿੰਘ ਅੰਮ੍ਰਿਤਸਰ, 26 ਅਕਤੂਬਰ, ਅੱਜ ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਦੇ ਕਾਲਜਾਂ ਦੇ ਸ਼ੁਰੂ ਹੋਏ `ਬੀ` ਜ਼ੋਨ ਜ਼ੋਨਲ ਯੁਵਕ ਮੇਲੇ ਦੌਰਾਨ ਵਿਦਿਆਰਥੀ-ਕਲਾਕਾਰਾਂ ਦੇ ਕਲਾਤਮਕ ਪ੍ਰਗਟਾਵਿਆਂ ਰਾਹੀਂ ਕਲਾਸੀਕਲ, ਲੋਕ ਅਤੇ ਕੋਮਲ ਕਲਾਵਾਂ ਦੇ ਵੱਖ ਵੱਖ ਰੰਗ ਗੁਰੂ …
Read More »
ਉਪ ਰਾਸ਼ਟਰਪਤੀ ਅਤੇ ਉਨਾਂ ਦਾ ਪਰਿਵਾਰ ਸ੍ਰੀ ਦਰਬਾਰ ਸਾਹਿਬ ਹੋਇਆ ਨਤਮਸਤਕ
ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕ ਤੀਰਥ ਵੀ ਟੇਕਿਆ ਮੱਥਾ
ਉਪ ਰਾਸ਼ਟਰਪਤੀ ਅਤੇ ਉਨਾਂ ਦਾ ਪਰਿਵਾਰ ਸ੍ਰੀ ਦਰਬਾਰ ਸਾਹਿਬ ਹੋਇਆ ਨਤਮਸਤਕਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕ ਤੀਰਥ ਵੀ ਟੇਕਿਆ ਮੱਥਾਅਮਰੀਕ ਸਿੰਘ ਅੰਮ੍ਰਿਤਸਰ, 26 ਅਕਤੂਬਰ ਦੇਸ਼ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ, ਉਨਾਂ ਦੀ ਪਤਨੀ ਡਾ ਸੁਦੇਸ਼ ਧਨਖੜ ਪਰਿਵਾਰਕ ਮੈਂਬਰਾਂ ਨਾਲ ਅੱਜ ਦਿੱਲੀ ਤੋਂ ਵਿਸ਼ੇਸ਼ ਤੌਰ ਉਤੇ ਅੰਮ੍ਰਿਤਸਰ ਦੇ ਦੌਰੇ ਉਤੇ ਆਏ। ਜਿੱਥੇ ਉਨਾਂ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ, ਪੰਗਤ ਵਿਚ ਬੈਠ ਕੇ ਲੰਗਰ ਛਕਿਆ ਤੇ ਬਰਤਨ ਸਾਫ ਕਰਨ ਦੀ ਸੇਵਾ ਕੀਤੀ। ਅੰਮ੍ਰਿਤਸਰ ਪਹੁੰਚਣ ਉਤੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਸੀਨੀਅਰ ਆਈ ਏ ਐਸ ਅਧਿਕਾਰੀ ਸ੍ਰੀ ਰਮੇਸ਼ ਕੁਮਾਰ ਗੈਂਟਾ, ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਕੁਮਾਰ ਸੌਰਭ ਰਾਜ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਕਮਿਸ਼ਨਰ ਪੁਲਿਸ ਸ ਅਰੁਣਪਾਲ ਸਿੰਘ, ਆਈ ਸੀ ਸ੍ਰੀ ਮੋਹਨੀਸ਼ ਚਾਵਲਾ, ਜਿਲ੍ਹਾ ਪੁਲਿਸ ਮੁਖੀ ਸ੍ਰੀ ਸਵਪਨ ਸ਼ਰਮਾ, ਭਾਜਪਾ ਦੇ ਰਾਜ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਤੇ ਸਾਬਕਾ ਸੰਸਦ ਮੈਂਬਰ ਸ੍ਰੀ ਸ਼ਵੇਤ ਮਲਿਕ ਨੇ ਉਨਾਂ ਨੂੰ ਜੀ ਆਇਆਂ ਕਿਹਾ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਸੋਮ ਪ੍ਰਕਾਸ਼ ਵੀ ਉਨਾਂ ਦੇ ਨਾਲ ਹਾਜ਼ਰ ਸਨ। ਸ੍ਰੀ ਦਰਬਾਰ ਸਾਹਿਬ ਪਹੁੰਚਣ ਉਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਨੇ ਉਪ ਰਾਸ਼ਟਰਪਤੀ ਤੇ ਉਨਾਂ ਦੇ ਪਰਿਵਾਰ ਦਾ ਸਵਾਗਤ ਕੀਤਾ। ਇਸ ਮਗਰੋਂ ਉਹ ਆਪਣੇ ਨਾਲ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਲੈ ਕੇ ਗਏ, ਜਿਸ ਦੌਰਾਨ ਉਹ ਦਰਬਾਰ ਸਾਹਿਬ ਦੀ ਮਰਯਾਦਾ, ਸਿੱਖ ਧਰਮ ਤੇ ਸਿਧਾਂਤ ਦੀ ਜਾਣਕਾਰੀ ਉਨਾਂ ਨਾਲ ਸਾਂਝੀ ਕਰਦੇ ਰਹੇ। ਸੂਚਨਾ ਅਧਿਕਾਰੀ ਸ ਜਸਵਿੰਦਰ ਸਿੰਘ ਜੱਸੀ ਨੇ ਇਤਹਾਸ ਬਾਰੇ ਜਾਣਕਾਰੀ ਉਨਾਂ ਨਾਲ ਸਾਂਝੀ ਕੀਤੀ, ਜਿਸ ਨੂੰ ਉਨਾਂ ਨੇ ਵਿਸ਼ੇਸ਼ ਰੁਚੀ ਨਾਲ ਸੁਣਿਆ। ਉਪ ਰਾਸ਼ਟਰਪਤੀ ਨੇ ਇਸ ਦੌਰਾਨ ਲੰਗਰ ਛੱਕਣ ਦੀ ਇੱਛਾ ਜ਼ਾਹਿਰ ਕੀਤੀ ਅਤੇ ਲੰਗਰ ਘਰ ਵਿਚ ਪੰਗਤ ਵਿਚ ਬੈਠ ਕੇ ਲੰਗਰ ਛਕਿਆ। ਇਸ ਮਗਰੋਂ ਉਹ ਬਰਤਨਾਂ ਦੀ ਸੇਵਾ ਕਰਨ ਲਈ ਗਏ ਤੇ ਸੰਗਤ ਦੇ ਜੂਠੇ ਬਰਤਨ ਸਾਫ ਕੀਤੇ। ਇਸ ਮਗਰੋਂ ਉਹ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਅਤੇ ਸੰਗਤ ਵਿਚ ਬੈਠ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਮਗਰੋਂ ਉਨਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਿਆ। ਸੂਚਨਾ ਕੇਂਦਰ ਵਿਖੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਿਰੋਪਾਓ, ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਨਾਲ ਉਨਾਂ ਨੂੰ ਸਨਮਾਨਿਤ ਕੀਤਾ ਗਿਆ। ਦਰਬਾਰ ਸਾਹਿਬ ਵਿਖੇ ਡੀ ਸੀ ਪੀ ਸ. ਪਰਮਿੰਦਰ ਸਿੰਘ ਭੰਡਾਲ ਵੱਲੋਂ ਸੰਗਤ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਸੁਰੱਖਿਆ ਤੇ ਮੀਡੀਆ ਕਵਰੇਜ਼ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ। ਇਸ ਮਗਰੋਂ ਉਪ ਰਾਸ਼ਟਰਪਤੀ ਸਮੇਤ ਸਾਰਾ ਵਫ਼ਦ ਜਲਿਆਂ ਵਾਲਾ ਬਾਗ ਪੁੱਜਾ, ਜਿੱਥੇ ਉਨਾਂ ਨੇ ਸ਼ਹੀਦਾਂ ਨੂੰ ਫੁੱਲ ਮਲਾਵਾਂ ਅਰਪਿਤ ਕਰਕੇ ਸ਼ਰਧਾ ਭੇਟ ਕੀਤੀ। ਇਸ ਉਪਰੰਤ ਉਹ ਸ੍ਰੀ ਦੁਰਗਿਆਣਾ ਮੰਦਰ ਗਏ, ਜਿੱਥੇ ਮੰਦਰ ਨਾ ਖੁੱਲਾ ਹੋਣ ਕਾਰਨ ਥੋੜਾ ਸਮਾਂ ਉਨਾਂ ਨੂੰ ਇੰਤਜ਼ਾਰ ਕਰਨਾ ਪਿਆ। ਇੱਥੇ ਪ੍ਰਧਾਨ ਲਕਸ਼ਮੀ ਕਾਂਤਾ ਚਾਵਲਾ, ਡਾ. ਰਾਕੇਸ਼ ਕੁੰਦਰਾ, ਅਰੁਣ ਖੰਨਾ ਨੇ ਉਨਾਂ ਨੂੰ ਜੀ ਆਇਆਂ ਕਿਹਾ ਅਤੇ ਮੰਦਰ ਕਮੇਟੀ ਵਲੋ ਸਨਮਾਨਤ ਵੀ ਕੀਤਾ ਗਿਆ। ਇਸ ਉਪਰੰਤ ਉੋਪ ਰਾਸ਼ਟਰਪਤੀ ਸਮੇਤ ਸਾਰਾ ਵਫਦ ਭਗਵਾਨ ਵਾਲੀਮੀਕਿ ਤੀਰਥ ਵਿਖੇ ਵੀ ਪੁੱਜੇ ਅਤੇ ਮੱਥਾ ਟੇਕਿਆ । ਇਸ ਮੌਕੇ ਉੋਨ੍ਹਾਂ ਦੇ ਨਾਲ ਮੰਦਰ ਕਮੇਟੀ ਦੇ ਜੀ ਐਮ ਪੀ ਕਲਿਆਣ, ਸ਼ਕਤੀ ਕਲਿਆਨ, ਕੇਵਲ ਕੁਮਾਰ, ਕਮਲ ਨਾਹਰ , ਬਲਦੇਵ ਵਡਾਲੀ, ਇੰਜ: ਸਤਪਾਲ ਖੋਖੀ ਅਤੇ ਅਮਿਤ ਕੁਮਾਰ ਵੀ ਹਾਜ਼ਰ ਸਨ। Amritsar Crime Latest News National Politics Punjab Uncategorized World Amritsar Crime Latest News National Politics Punjab Uncategorized World
Read More »ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਨਾਲ ਸ਼ੁਰੂਸਿੱਖ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀਆਂ ਨੇ ਤੰਤੀ ਸਾਜ਼ਾਂ ਨਾਲ ਸਮੂਹਿਕ ਰੂਪ ’ਚ ਕੀਤਾ ਕੀਰਤਨਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ਼ਤਾਬਦੀ ਸਬੰਧੀ ਪਾਕਿਸਤਾਨ ਜਾਣ ਵਾਲੇ ਜਥੇ ’ਚੋਂ ਵੱਡੀ ਗਿਣਤੀ ਵੀਜ਼ੇ ਰੱਦ ਕਰਨ ’ਤੇ ਕੀਤਾ ਇਤਰਾਜ਼ਅ
ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਨਾਲ ਸ਼ੁਰੂਸਿੱਖ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀਆਂ ਨੇ ਤੰਤੀ ਸਾਜ਼ਾਂ ਨਾਲ ਸਮੂਹਿਕ ਰੂਪ ’ਚ ਕੀਤਾ ਕੀਰਤਨਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ਼ਤਾਬਦੀ ਸਬੰਧੀ ਪਾਕਿਸਤਾਨ ਜਾਣ ਵਾਲੇ ਜਥੇ ’ਚੋਂ ਵੱਡੀ ਗਿਣਤੀ ਵੀਜ਼ੇ ਰੱਦ ਕਰਨ ’ਤੇ ਕੀਤਾ ਇਤਰਾਜ਼ਅਮਰੀਕ ਸਿੰਘ ਅੰਮ੍ਰਿਤਸਰ, 26 ਅਕਤੂਬਰ-ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ …
Read More »
ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ
ਖਰੀਦ ਏਜੰਸੀਆਂ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ 533793 ਮੀਟਰਕ ਟਨ ਝੋਨਾ ਖਰੀਦਿਆ
ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀਖਰੀਦ ਏਜੰਸੀਆਂ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ 533793 ਮੀਟਰਕ ਟਨ ਝੋਨਾ ਖਰੀਦਿਆਅਮਰੀਕ ਸਿੰਘ ਗੁਰਦਾਸਪੁਰ, 26 ਅਕਤੂਬਰ ਗੁਰਦਾਸਪੁਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਵੱਲੋਂ 533793 ਮੀਟਰਕ ਟਨ ਫ਼ਸਲ ਦੀ ਖਰੀਦ ਕੀਤੀ …
Read More »ਵਿਰਸਾ ਸਿੰਘ ਮੱਲ ਦੁਲਚੀ ਕੇ ਸਹਿਕਾਰੀ ਮੰਡੀਕਰਨ ਸਭਾ ਚੇਅਰਮੈਨ ਨਿਯੁਕਤ- ਰਾਜਵੰਤ ਸਿੰਘ ਬਣੇ ਸੀਨੀਅਰ ਮੀਤ ਪ੍ਰਧਾਨ
ਵਿਰਸਾ ਸਿੰਘ ਮੱਲ ਦੁਲਚੀ ਕੇ ਸਹਿਕਾਰੀ ਮੰਡੀਕਰਨ ਸਭਾ ਚੇਅਰਮੈਨ ਨਿਯੁਕਤ– ਰਾਜਵੰਤ ਸਿੰਘ ਬਣੇ ਸੀਨੀਅਰ ਮੀਤ ਪ੍ਰਧਾਨਅਮਰੀਕ ਸਿੰਘ ਫਿਰੋਜ਼ਪੁਰ, 26 ਅਕਤੂਬਰ: ਫਿਰੋਜ਼ਪੁਰ ਸ਼ਹਿਰ ਸਹਿਕਾਰੀ ਮੰਡੀਕਰਨ ਸਭਾ ਦੀ ਚੋਣ ਸ. ਰਣਬੀਰ ਸਿੰਘ ਭੁੱਲਰ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਸਹਿਕਾਰੀ ਮੰਡੀਕਰਨ ਸਭਾ ਦੇ ਸਾਰੇ ਡਾਇਰੈਕਟਰ ਵੀ ਹਾਜ਼ਰ ਸਨ। ਇਸ ਮੌਕੇ …
Read More »ਭਾਰਤ ਦੇ ਉੱਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਧਨਖੜ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤਾ ਮੰਗ ਪੱਤਰ
ਭਾਰਤ ਦੇ ਉੱਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਧਨਖੜ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤਾ ਮੰਗ ਪੱਤਰਅਮਰੀਕ ਸਿੰਘ ਅੰਮ੍ਰਿਤਸਰ, 26 ਅਕਤੂਬਰ- ਭਾਰਤ ਦੇ ਉੱਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਨੇ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ …
Read More »ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਤਹਿਤ ਸ੍ਰੀ ਅਖੰਡ ਪਾਠ ਸਾਹਿਬ ਅਰੰਭ27 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ ਮੁੱਖ ਸਮਾਗਮ
ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਤਹਿਤ ਸ੍ਰੀ ਅਖੰਡ ਪਾਠ ਸਾਹਿਬ ਅਰੰਭ27 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ ਮੁੱਖ ਸਮਾਗਮਅਮਰੀਕ ਸਿੰਘ ਅੰਮ੍ਰਿਤਸਰ, 25 ਅਕਤੂਬਰ-100 ਸਾਲ ਪਹਿਲਾਂ ਵਾਪਰੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ …
Read More »