ਨਿਊ #ਅੰਮ੍ਰਿਤਸਰ ਵਿਖ਼ੇ ਦੀਵਾਲੀ ਲਈ ਪਟਾਕਿਆਂ ਦੀਆਂ ਦੁਕਾਨਾਂ ਸ਼ੁਰੂ ਹੋਈਆਂ, ਲੋਕ ਰਸ਼ ਤੋਂ ਪਹਿਲਾਂ ਦੀ ਖਰੀਦਾਰੀ ਲਈ ਪਹੁੰਚੇ|24 ਘੰਟੇ ਮੋਜ਼ੂਦ ਰਹੇਗਾ ਫਾਇਰ ਬ੍ਰਿਗੇਡ ਅਤੇ ਐਮਬੂਲੈਂਸ, ਵੱਡੀ ਗਿਣਤੀ ਵਿੱਚ ਪੁਲਿਸ ਵੀ ਮੋਜ਼ੂਦ| ਸਰਕਾਰ ਵਲੋਂ ਰਾਤ 8 ਤੋਂ 10 ਦੋ ਘੰਟੇ ਪਟਾਕੇ ਚਲਾਉਣ ਦੀ ਦਿੱਤੀ ਗਈ ਹੈ ਇਜਾਜਤ Amritsar Crime Latest News …
Read More »ਅੰਮ੍ਰਿਤਸਰ ਵਿਖ਼ੇ ਦੀਵਾਲੀ ਲਈ ਪਟਾਕਿਆਂ ਦੀਆਂ ਦੁਕਾਨਾਂ ਸ਼ੁਰੂ ਹੋਈਆਂ, ਲੋਕ ਰਸ਼ ਤੋਂ ਪਹਿਲਾਂ ਦੀ ਖਰੀਦਾਰੀ ਲਈ ਪਹੁੰਚੇ|
ਸਟੇਟ ਪੱਧਰ ਟੂਰਨਾਂਮੈਂਟ ਵਿੱਚ ਅੰਮ੍ਰਿਤਸਰ ਜਿਲ੍ਹੇ ਦੀਆਂ ਵੱਖ ਵੱਖ ਗੇਮਾਂ ਵਿੱਚ ਮੈਡਲ ਪ੍ਰਾਪਤ ਕਰਕੇ ਅੰਮ੍ਰਿਤਸਰ ਦਾ ਕੀਤਾ ਨਾਮ ਰੌਸਨ
ਸਟੇਟ ਪੱਧਰ ਟੂਰਨਾਂਮੈਂਟ ਵਿੱਚ ਅੰਮ੍ਰਿਤਸਰ ਜਿਲ੍ਹੇ ਦੀਆਂ ਵੱਖ ਵੱਖ ਗੇਮਾਂ ਵਿੱਚ ਮੈਡਲ ਪ੍ਰਾਪਤ ਕਰਕੇ ਅੰਮ੍ਰਿਤਸਰ ਦਾ ਕੀਤਾ ਨਾਮ ਰੌਸਨਅਮਰੀਕ ਸਿੰਘ ਅੰਮ੍ਰਿਤਸਰ 21 ਅਕਤੂਬਰ ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2022 ਅਧੀਨ ਰਾਜ ਪੱਧਰੀ ਖੇਡਾਂ ਵੱਖ ਵੱਖ ਜਿਲਿ੍ਆਂ ਵਿੱਚ ਆਯੋਜਿਤ ਕਰਵਾਈਆ ਜਾ ਰਹੀਆਂ ਹਨ। ਸ਼੍ਰੀ ਰਾਜ ਕਮਲ ਚੌਧਰੀ ਆਈ.ਏ.ਐਸ, ਸਕੱਤਰ ਪੰਜਾਬ ਸਰਕਾਰ ਅਤੇ ਯੁਵਕ …
Read More »
ਜ਼ਿਲ੍ਹਾ ਤੇ ਸੈਸ਼ਨ ਜੱਜ, ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨੇ ਚਿਲਡਰਨ ਹੋਮ ਦੇ ਬੱਚਿਆਂ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ
ਚਿਲਡਰਨ ਹੋਮ ’ਚ ਰਹਿ ਰਹੇ ਬੱਚਿਆਂ ਦੀ ਪਰਵਰਿਸ਼ ਕਰਨਾ ਸਾਡੀ ਸਾਰਿਆਂ ਦੀ ਸਮਾਜਿਕ, ਨੈਤਿਕ ਅਤੇ ਕਾਨੂੰਨੀ ਜ਼ਿੰਮੇਵਾਰੀ – ਸੈਸ਼ਨ ਜੱਜ ਸ੍ਰੀ ਅਗਰਵਾਲ
ਜ਼ਿਲ੍ਹਾ ਤੇ ਸੈਸ਼ਨ ਜੱਜ, ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨੇ ਚਿਲਡਰਨ ਹੋਮ ਦੇ ਬੱਚਿਆਂ ਨਾਲ ਮਨਾਇਆ ਦੀਵਾਲੀ ਦਾ ਤਿਉਹਾਰਚਿਲਡਰਨ ਹੋਮ ’ਚ ਰਹਿ ਰਹੇ ਬੱਚਿਆਂ ਦੀ ਪਰਵਰਿਸ਼ ਕਰਨਾ ਸਾਡੀ ਸਾਰਿਆਂ ਦੀ ਸਮਾਜਿਕ, ਨੈਤਿਕ ਅਤੇ ਕਾਨੂੰਨੀ ਜ਼ਿੰਮੇਵਾਰੀ – ਸੈਸ਼ਨ ਜੱਜ ਸ੍ਰੀ ਅਗਰਵਾਲਅਮਰੀਕ ਸਿੰਘ ਗੁਰਦਾਸਪੁਰ, 21 ਅਕਤੂਬਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਚਿਲਡਰਨ ਹੋਮ ਗੁਰਦਾਸਪੁਰ ਦੇ …
Read More »
ਆਪ ਸਰਕਾਰ ਨੇ ਰਾਜ ਦੇ ਸੰਵਿਧਾਨਕ ਮੁਖੀ ਤੇ ਪੰਜਾਬੀਆਂ ਨਾਲ ਵੱਡਾ ਧੋਖਾ ਕੀਤਾ : ਅਕਾਲੀ ਦਲ
ਰਾਜਪਾਲ ਨੂੰ ਇਕੋ ਮਾਮਲੇ ’ਤੇ ਮੁੱਖ ਮੰਤਰੀ ਦੇ ਹਸਤਾਖ਼ਰ ਹੇਠ ਦੋ ਵੱਖ ਵੱਖ ਚਿੱਠੀਆਂ ਲਿਖਣ ’ਤੇ ਚੁੱਕੇ ਸਵਾਲ
ਆਪ ਸਰਕਾਰ ਨੇ ਰਾਜ ਦੇ ਸੰਵਿਧਾਨਕ ਮੁਖੀ ਤੇ ਪੰਜਾਬੀਆਂ ਨਾਲ ਵੱਡਾ ਧੋਖਾ ਕੀਤਾ : ਅਕਾਲੀ ਦਲਰਾਜਪਾਲ ਨੂੰ ਇਕੋ ਮਾਮਲੇ ’ਤੇ ਮੁੱਖ ਮੰਤਰੀ ਦੇ ਹਸਤਾਖ਼ਰ ਹੇਠ ਦੋ ਵੱਖ ਵੱਖ ਚਿੱਠੀਆਂ ਲਿਖਣ ’ਤੇ ਚੁੱਕੇ ਸਵਾਲਡਾ. ਦਲਜੀਤ ਸਿੰਘ ਚੀਮਾ ਨੇ ਰਾਜਪਾਲ ਤੋਂ ਕੇਸ ਵਿਚ ਐਫ ਆਈ ਆਰ ਦਰਜ ਕਰ ਕੇ ਮਾਮਲੇ ਦੀ ਜਾਂਚ …
Read More »ਬਿਕਰਮ ਸਿੰਘ ਮਜੀਠੀਆ ਨੇ ਬਾਬਾ ਬੁੱਢਾ ਸਾਹਿਬ ਜੀ ਦੇ 516ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚਾਰ ਰੋਜ਼ਾ ਜੋੜ ਮੇਲੇ ਮੌਕੇ ਨਗਰ ਕੀਰਤਨ ਵਿਚ ਕੀਤੀ ਸ਼ਮੂਲੀਅਤ
ਬਿਕਰਮ ਸਿੰਘ ਮਜੀਠੀਆ ਨੇ ਬਾਬਾ ਬੁੱਢਾ ਸਾਹਿਬ ਜੀ ਦੇ 516ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚਾਰ ਰੋਜ਼ਾ ਜੋੜ ਮੇਲੇ ਮੌਕੇ ਨਗਰ ਕੀਰਤਨ ਵਿਚ ਕੀਤੀ ਸ਼ਮੂਲੀਅਤAMRIK SINGH ਅੰਮ੍ਰਿਤਸਰ, 21 ਅਕਤੂਬਰ : ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕੱਥੂਨੰਗਲ ਵਿਚ ਬਾਬਾ ਬੁੱਢਾ ਸਾਹਿਬ ਜੀ ਦੇ 516ਵੇ਼ੀ ਪਕਾਸ਼ ਦਿਹਾੜੇ ਨੂੰ ਸਮਰਪਿਤ ਚਾਰ …
Read More »
ਸਰਕਾਰੀ ਕੰਮਾਂ ਲਈ ਹਲਫੀਆਂ ਬਿਆਨ ਲੈਣ ਦੀ ਪੂਰਨ ਮਨਾਹੀ – ਡਿਪਟੀ ਕਮਿਸ਼ਨਰ
ਡਿਜੀਟਲ ਸਾਈਨ ਹੋਣ ਵਾਲੇ ਸਰਟੀਫਿਕੇਟਾਂ ਤੇ ਕਿਸੇ ਵੀ ਤਰ੍ਹਾਂ ਦੇ ਦਸਤਖਤ, ਮੋਹਰ ਜਾਂ ਹੋਲੋਗਰਾਮ ਦੀ ਜਰੂਰਤ ਨਹੀਂ
ਸਰਕਾਰੀ ਕੰਮਾਂ ਲਈ ਹਲਫੀਆਂ ਬਿਆਨ ਲੈਣ ਦੀ ਪੂਰਨ ਮਨਾਹੀ – ਡਿਪਟੀ ਕਮਿਸ਼ਨਰਡਿਜੀਟਲ ਸਾਈਨ ਹੋਣ ਵਾਲੇ ਸਰਟੀਫਿਕੇਟਾਂ ਤੇ ਕਿਸੇ ਵੀ ਤਰ੍ਹਾਂ ਦੇ ਦਸਤਖਤ, ਮੋਹਰ ਜਾਂ ਹੋਲੋਗਰਾਮ ਦੀ ਜਰੂਰਤ ਨਹੀਂਅਮਰੀਕ ਸਿੰਘ ਗੁਰਦਾਸਪੁਰ, 21 ਅਕਤੂਬਰ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਵੱਖ ਵੱਖ ਸੇਵਾਵਾਂ ਲਈ ਹਲਫੀਆ ਬਿਆਨ ਦੀ ਥਾਂ ਸਵੈ ਘੋਸ਼ਣਾ ਪੱਤਰ ਲੈਣ …
Read More »
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ
ਡਿਪਟੀ ਕਮਿਸ਼ਨਰ ਨੇ ਸਟੱਬਲ ਬਰਨਿੰਗ ਦੀ ਰੋਕਥਾਮ ਲਈ ਜ਼ਿਲ੍ਹੇ ਨੂੰ ਦੋ ਸੈਕਟਰਾਂ ਵਿੱਚ ਵੰਡ ਕੇ ਨੋਡਲ ਅਫ਼ਸਰ ਨਿਯੁਕਤ ਕੀਤੇ
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕਡਿਪਟੀ ਕਮਿਸ਼ਨਰ ਨੇ ਸਟੱਬਲ ਬਰਨਿੰਗ ਦੀ ਰੋਕਥਾਮ ਲਈ ਜ਼ਿਲ੍ਹੇ ਨੂੰ ਦੋ ਸੈਕਟਰਾਂ ਵਿੱਚ ਵੰਡ ਕੇ ਨੋਡਲ ਅਫ਼ਸਰ ਨਿਯੁਕਤ ਕੀਤੇਅਮਰੀਕ ਸਿੰਘ ਗੁਰਦਾਸਪੁਰ, 21 ਅਕਤੂਬਰ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਤਹਿਤ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ …
Read More »
ਦੇਸ਼ ਖਾਤਰ ਜਾਨਾਂ ਵਾਰਨ ਵਾਲੇ ਬਹਾਦਰ ਪੁਲਿਸ ਜਵਾਨਾਂ ਨੂੰ ਗੁਰਦਾਸਪੁਰ ਪੁਲਿਸ ਨੇ ਸ਼ਹੀਦੀ ਦਿਵਸ ਮੌਕੇ ਦਿੱਤੀ ਸ਼ਰਧਾਂਜਲੀ
ਸੁਰੱਖਿਆ ਫੋਰਸਾਂ ਦੇ ਬਹਾਦਰ ਯੋਧਿਆਂ ਦੀਆਂ ਕੁਰਬਾਨੀ ਸਦਕਾ ਹੀ ਕਾਇਮ ਹੈ ਅਮਨ-ਸ਼ਾਂਤੀ – ਐੱਸ.ਐੱਸ.ਪੀ. ਗੁਰਦਾਸਪੁਰ
ਦੇਸ਼ ਖਾਤਰ ਜਾਨਾਂ ਵਾਰਨ ਵਾਲੇ ਬਹਾਦਰ ਪੁਲਿਸ ਜਵਾਨਾਂ ਨੂੰ ਗੁਰਦਾਸਪੁਰ ਪੁਲਿਸ ਨੇ ਸ਼ਹੀਦੀ ਦਿਵਸ ਮੌਕੇ ਦਿੱਤੀ ਸ਼ਰਧਾਂਜਲੀਸੁਰੱਖਿਆ ਫੋਰਸਾਂ ਦੇ ਬਹਾਦਰ ਯੋਧਿਆਂ ਦੀਆਂ ਕੁਰਬਾਨੀ ਸਦਕਾ ਹੀ ਕਾਇਮ ਹੈ ਅਮਨ-ਸ਼ਾਂਤੀ – ਐੱਸ.ਐੱਸ.ਪੀ. ਗੁਰਦਾਸਪੁਰਅਮਰੀਕ ਸਿੰਘ ਗੁਰਦਾਸਪੁਰ, 21 ਅਕਤੂਬਰ ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੇ ਹਮੇਸ਼ਾਂ ਹੀ ਸੂਬੇ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ …
Read More »ਪੰਜਾਬ ਦੀਆਂ ਜੇਲਾਂ ਵਿੱਚੋਂ 6 ਮਹੀਨਿਆਂ ਦੌਰਾਨ 3600 ਫੋਨ ਬਰਾਮਦ ਕੀਤੇ – ਬੈਂਸ
ਮੁਖਤਿਆਰ ਅੰਸਾਰੀ ਨਹੀਂ ਚੰਗੇ ਆਚਰਨ ਵਾਲੇ ਕੈਦੀਆਂ ਨੂੰ ਮਿਲਣਗੀਆਂ ਸਹੂਲਤਾਂਜੇਲ ਮੰਤਰੀ ਨੇ ਅਚਨਚੇਤ ਮਾਰਿਆ ਅੰਮਿ੍ਤਸਰ ਕੇਂਦਰੀ ਜੇਲ੍ਹ ਵਿੱਚ ਛਾਪਾ ਪੰਜਾਬ ਦੀਆਂ ਜੇਲਾਂ ਵਿੱਚੋਂ 6 ਮਹੀਨਿਆਂ ਦੌਰਾਨ 3600 ਫੋਨ ਬਰਾਮਦ ਕੀਤੇ – ਬੈਂਸ– ਮੁਖਤਿਆਰ ਅੰਸਾਰੀ ਨਹੀਂ ਚੰਗੇ ਆਚਰਨ ਵਾਲੇ ਕੈਦੀਆਂ ਨੂੰ ਮਿਲਣਗੀਆਂ ਸਹੂਲਤਾਂ– ਜੇਲ ਮੰਤਰੀ ਨੇ ਅਚਨਚੇਤ ਮਾਰਿਆ ਅੰਮਿ੍ਤਸਰ ਕੇਂਦਰੀ ਜੇਲ੍ਹ …
Read More »ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਦੌੜਾਕਾਂ ਨੂੰ ‘ਬੀ.ਐੱਸ.ਐੱਫ ਮੈਰਾਥਨ-2022’ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਦੌੜਾਕਾਂ ਨੂੰ ‘ਬੀ.ਐੱਸ.ਐੱਫ ਮੈਰਾਥਨ-2022’ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀਅਮਰੀਕ ਸਿੰਘ ਗੁਰਦਾਸਪੁਰ, 20 ਅਕਤੂਬਰ ‘ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਨੂੰ ਸਮਰਪਿਤ ਬਾਰਡਰ ਸਕਿਓਰਿਟੀ ਫੋਰਸ ਵੱਲੋਂ ਮਿਤੀ 29 ਅਕਤੂਬਰ 2022 ਨੂੰ ਅੰਮਿਤਸਰ ਵਿਖੇ ‘ਬੀ.ਐੱਸ.ਐੱਫ ਮੈਰਾਥਨ-2022’ ਕਰਵਾਈ ਜਾ ਰਹੀ ਹੈ। ਇਸ ਮੈਰਾਥਨ ਦੌੜ ਦੀ ਟੈਗ ਲਾਈਨ “ਹੈਂਡ ਇਨ ਹੈਂਡ …
Read More »