ਨਵਾਬ ਰਾਏ ਬੁਲਾਰ, ਭਾਈ ਬਲਵਿੰਦਰ ਸਿੰਘ ਜਟਾਣਾ, ਜਥੇਦਾਰ ਜੋਗਿੰਦਰ ਸਿੰਘ ਪੰਜਰਥ ਤੇ ਸ. ਹਰਿੰਦਰ ਸਿੰਘ ਰਣੀਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਤਸਵੀਰਾਂ ਤੋਂ ਹਟਾਇਆ ਪਰਦਾਅਮਰੀਕ ਸਿੰਘ ਅੰਮ੍ਰਿਤਸਰ, 15 ਅਕਤੂਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ …
Read More »ਨਵਾਬ ਰਾਏ ਬੁਲਾਰ, ਭਾਈ ਬਲਵਿੰਦਰ ਸਿੰਘ ਜਟਾਣਾ, ਜਥੇਦਾਰ ਜੋਗਿੰਦਰ ਸਿੰਘ ਪੰਜਰਥ ਤੇ ਸ. ਹਰਿੰਦਰ ਸਿੰਘ ਰਣੀਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ
ਇਫਕੋ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਨੈਨੋ ਯੂਰੀਆ ਦੀ ਵਰਤੋਂ ਬਾਰੇ ਸੈਮੀਨਾਰ ਕਰਵਾਇਆ ਗਿਆ
ਇਫਕੋ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਨੈਨੋ ਯੂਰੀਆ ਦੀ ਵਰਤੋਂ ਬਾਰੇ ਸੈਮੀਨਾਰ ਕਰਵਾਇਆ ਗਿਆਅਮਰੀਕ ਸਿੰਘ ਫਿਰੋਜ਼ਪੁਰ 14 ਅਕਤੂਬਰ ਸਹਿਕਾਰੀ ਸੰਸਥਾ ਇਫਕੋ ਵੱਲੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਹਾੜੀ ਦੀਆਂ ਫ਼ਸਲਾਂ ਵਿੱਚ ਇਫਕੋ ਨੈਨੋ ਯੂਰੀਆ ਦੀ ਵਰਤੋਂ ਬਾਰੇ ਜਾਣਕਾਰੀ ਦੇਣ ਦੇ ਮਕਸਦ ਨਾਲ ਪਿੰਡ ਨੂਰਪੁਰ ਸੇਠਾ ਵਿੱਚ ਸੈਮੀਨਾਰ ਕਰਵਾਇਆ ਗਿਆ। ਇਸ …
Read More »
ਕੈਬਨਿਟ ਮੰਤਰੀ ਪੰਜਾਬ ਸ੍ਰ. ਫੌਜਾ ਸਿੰਘ ਸਰਾਰੀ ਨੇ ਗੁਰੂਹਰਸਹਾਏ ਹਲਕੇ ਦੇ 15 ਸਰਕਾਰੀ ਸਕੂਲਾਂ ਨੂੰ 45 ਲੱਖ ਰੁਪਏ ਦੀ ਰਾਸ਼ੀ ਕੀਤੀ ਤਕਸੀਮ
• ਕਿਹਾ, ਨਬਾਰਡ ਪ੍ਰਜੈਕਟ ਅਧੀਨ ਜ਼ਿਲ੍ਹੇ ਦੇ 58 ਸਰਕਾਰੀ ਸਕੂਲਾਂ ਵਿੱਚ 58 ਕਲਾਸ ਰੂਮਾਂ ਦੀ ਉਸਾਰੀ ਦੇ ਕੰਮ ਲਈ 4 ਕਰੋੜ 35 ਲੱਖ 58 ਹਜ਼ਾਰ ਰੁਪਏ ਦੀ ਰਾਸ਼ੀ ਹੋਈ ਮਨਜ਼ੂਰ
•
ਕੈਬਨਿਟ ਮੰਤਰੀ ਪੰਜਾਬ ਸ੍ਰ. ਫੌਜਾ ਸਿੰਘ ਸਰਾਰੀ ਨੇ ਗੁਰੂਹਰਸਹਾਏ ਹਲਕੇ ਦੇ 15 ਸਰਕਾਰੀ ਸਕੂਲਾਂ ਨੂੰ 45 ਲੱਖ ਰੁਪਏ ਦੀ ਰਾਸ਼ੀ ਕੀਤੀ ਤਕਸੀਮ• ਕਿਹਾ, ਨਬਾਰਡ ਪ੍ਰਜੈਕਟ ਅਧੀਨ ਜ਼ਿਲ੍ਹੇ ਦੇ 58 ਸਰਕਾਰੀ ਸਕੂਲਾਂ ਵਿੱਚ 58 ਕਲਾਸ ਰੂਮਾਂ ਦੀ ਉਸਾਰੀ ਦੇ ਕੰਮ ਲਈ 4 ਕਰੋੜ 35 ਲੱਖ 58 ਹਜ਼ਾਰ ਰੁਪਏ ਦੀ ਰਾਸ਼ੀ ਹੋਈ …
Read More »ਕਲੈਰੀਕਲ ਕਾਮਿਆਂ ਨੇ ਲਗਾਤਾਰ ਪੰਜਵੇ ਦਿਨ ਕਲਮ ਛੋੜ ਹੜਤਾਲ ਕਰਕੇ ਪੀਪੇ ਖੜਕਾਏ
ਕਲੈਰੀਕਲ ਕਾਮਿਆਂ ਨੇ ਲਗਾਤਾਰ ਪੰਜਵੇ ਦਿਨ ਕਲਮ ਛੋੜ ਹੜਤਾਲ ਕਰਕੇ ਪੀਪੇ ਖੜਕਾਏ ਅਮਰੀਕ ਸਿੰਘ ਫਿਰੋਜ਼ਪੁਰ 14 ਅਕਤੂਬਰ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋ ਮੁਲਾਜ਼ਮ ਮੰਗਾਂ ਦੀ ਪੂਰਤੀ ਲਈ ਵਿਢੇ ਸੰਘਰਸ਼ ਤਹਿਤ ਅੱਜ ਪੰਜਵੇ ਦਿਨ ਵੀ ਜਿ਼ਲ੍ਹਾ ਫਿਰੋਜ਼ਪੁਰ ਦੇ ਸਾਰੇ ਦਫਤਰਾਂ ਦਾ ਸਰਕਾਰੀ ਕੰਮ ਕਾਜ ਮੁਕੰਮਲ ਤੌਰ ਤੇ ਠੱਪ ਰਿਹਾ । ਵੱਖ …
Read More »ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸਦੇ ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ : ਸੁਖਬੀਰ ਸਿੰਘ ਬਾਦਲ
ਕਿਹਾ ਕਿ ਭਗਵੰਤ ਮਾਨ ਨੂੰ ਖੱਟਰ ਨਾਲ ਮੀਟਿੰਗ ’ਚ ਐਸ ਵਾਈ ਐਲ ’ਤੇ ਚਰਚਾ ਕਰਨ ਦੀ ਥਾਂ ਇਸ ਗੱਲ ’ਤੇ ਜ਼ੋਰ ਦੇਣਾ ਚਾਹੀਦਾ ਸੀਏ ਜੀ ਵੱਲੋਂ ਮੁੱਖ ਮੰਤਰੀ ਸਾਹਮਣੇ ਇਹ ਕਹਿਣ ਦੀ ਨਿਖੇਧੀ ਕੀਤੀ ਕਿ ਜੇਕਰ ਪਾਣੀ ਹੋਇਆ ਤਾਂ ਪੰਜਾਬ ਐਸ ਵਾਈ ਐਲ ਦੀ ਉਸਾਰੀ ’ਤੇ ਗੌਰ ਕਰੇਗਾ Amritsar Crime …
Read More »
ਦਿਨਾਂ ਵਿੱਚ ਨਹੀਂ ਘੰਟਿਆਂ ਵਿੱਚ ਕੀਤੀ ਜਾ ਰਹੀ ਹੈ ਝੋਨੇ ਦੀ ਅਦਾਇਗੀ: ਕਟਾਰੂਚੱਕ
ਕੈਬੀਨਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਈ ਮੰਡੀਆਂ ਦਾ ਦੌਰਾ
ਦਿਨਾਂ ਵਿੱਚ ਨਹੀਂ ਘੰਟਿਆਂ ਵਿੱਚ ਕੀਤੀ ਜਾ ਰਹੀ ਹੈ ਝੋਨੇ ਦੀ ਅਦਾਇਗੀ: ਕਟਾਰੂਚੱਕਕੈਬੀਨਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਈ ਮੰਡੀਆਂ ਦਾ ਦੌਰਾਅਮਰੀਕ ਸਿੰਘ ਰਈਆ/ ਜੰਡਿਆਲਾ ਗੁਰੂ, 14 ਅਕਤੂਬਰ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖਰੀਦ ਬਾਰੇ ਗੱਲਬਾਤ ਕਰਦੇ ਦੱਸਿਆ ਕਿ …
Read More »ਪੰਜਾਬ ਸਰਕਾਰ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਪੂਰੀ ਤਰਾਂ ਵਚਨਬੱਧ – ਕੈਬਨਿਟ ਮੰਤਰੀ ਕਟਾਰੂਚੱਕ
ਪੰਜਾਬ ਸਰਕਾਰ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਪੂਰੀ ਤਰਾਂ ਵਚਨਬੱਧ – ਕੈਬਨਿਟ ਮੰਤਰੀ ਕਟਾਰੂਚੱਕਅਮਰੀਕ ਸਿੰਘ ਗੁਰਦਾਸਪੁਰ, 14 ਅਕਤੂਬਰ ਸੂਬੇ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਕਟਾਰੂਚੱਕ ਨੇ ਅੱਜ ਗੁਰਦਾਸਪੁਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਹੈ ਕਿ ਐੱਸ.ਵਾਈ.ਐੱਲ ਨਹਿਰ ਦੇ ਮੁੱਦੇ ’ਤੇ ਪੰਜਾਬ ਸਰਕਾਰ ਦਾ ਸਟੈਂਡ ਬਿਲਕੁਲ …
Read More »
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਗੁਰਦਾਸਪੁਰ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜਾ
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਦੋ ਘੰਟੇ ਵਿੱਚ ਕੀਤੀ ਜਾ ਰਹੀ ਹੈ ਫਸਲ ਦੀ ਅਦਾਇਗੀ ਕਟਾਰੂਚੱਕ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਗੁਰਦਾਸਪੁਰ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜਾਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਦੋ ਘੰਟੇ ਵਿੱਚ ਕੀਤੀ ਜਾ ਰਹੀ ਹੈ ਫਸਲ ਦੀ ਅਦਾਇਗੀ ਕਟਾਰੂਚੱਕ ਅਮਰੀਕ ਸਿੰਘ ਗੁਰਦਾਸਪੁਰ, 14 ਅਕਤੂਬਰ ਸੂਬੇ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਾਕਰ ਮਾਮਲਿਆਂ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਦਾਣਾ ਮੰਡੀ …
Read More »ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ
ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟਅਮਰੀਕ ਸਿੰਘ ਅੰਮ੍ਰਿਤਸਰ, 14 ਅਕਤੂਬਰ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖਾਂ ਨਾਲ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਡੀ` ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਡੀ` ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂਅਮਰੀਕ ਸਿੰਘ ਅੰਮ੍ਰਿਤਸਰ, 14 ਅਕਤੂਬਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਢੋਲ ਦੀ ਥਾਪ ਨਾਲ ਭੰਗੜੇ ਦੇ ਮੁਕਾਬਲਿਆਂ ਨਾਲ `ਡੀ` ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂ ਹੋ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਕਾਲਜਾਂ ਅਤੇ ਵਿਭਾਗਾਂ ਦੇ ਵਿਦਿਆਰਥੀ ਮੌਜੂਦ ਸਨ।ਇਸ …
Read More »