Breaking News

ਘੱਟ ਗਿਣਤੀਆਂ ਨਾਲ ਹੋ ਰਹੀ ਧੱਕੇ ਸ਼ਾਹੀ ਨੂੰ ਰੋਕਣ ਲਈ ਪ੍ਰਧਾਨ ਮੰਤਰੀ, ਵਿਦੇਸ਼ ਮੰਤਰੀ ਨੂੰ ਕਿਹਾ ਕਿ ਉਹ ਪਾਕਿਸਤਾਨ ‘ਚ ਸਿੱਖਾਂ, ਹਿੰਦੂ, ਈਸਾਈ ਭਾਈਚਾਰਿਆਂ ਦੇ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਲਈ ਪਾਕਿਸਤਾਨ ਸਰਕਾਰ `ਤੇ ਕੂਟਨੀਤਕ ਠੋਸ ਦਬਾਅ ਬਨਾਉਣ : ਬਾਬਾ ਬਲਬੀਰ ਸਿੰਘ 

ਘੱਟ ਗਿਣਤੀਆਂ ਨਾਲ ਹੋ ਰਹੀ ਧੱਕੇ ਸ਼ਾਹੀ ਨੂੰ ਰੋਕਣ ਲਈ ਪ੍ਰਧਾਨ ਮੰਤਰੀ, ਵਿਦੇਸ਼ ਮੰਤਰੀ ਨੂੰ ਕਿਹਾ ਕਿ ਉਹ ਪਾਕਿਸਤਾਨ ‘ਚ ਸਿੱਖਾਂ, ਹਿੰਦੂ, ਈਸਾਈ ਭਾਈਚਾਰਿਆਂ ਦੇ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਲਈ ਪਾਕਿਸਤਾਨ ਸਰਕਾਰ `ਤੇ ਕੂਟਨੀਤਕ ਠੋਸ ਦਬਾਅ ਬਨਾਉਣ : ਬਾਬਾ ਬਲਬੀਰ ਸਿੰਘ ਅਮਰੀਕ ਸਿੰਘ ਅੰਮ੍ਰਿਤਸਰ  ਅਕਤੂਬਰ 12ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ …

Read More »

ਪੀ ਸੀ ਏ ਦੇ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਹਿਲ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਨਿਰਪੱਖ/ਸੀ ਬੀ ਆਈ ਜਾਂਚ ਹੋਵੇ : ਬਿਕਰਮ ਸਿੰਘ ਮਜੀਠੀਆ ਨੇ ਬੀ ਸੀ ਸੀ ਆਈ ਨੂੰ ਆਖਿਆ
ਬੀ ਸੀ  ਆਈ ਨੂੰ ਭਾਰਤ-ਆਸਟਰੇਲੀਆ ਮੈਚ ਦੌਰਾਨ ਹੋਏ ਘੁਟਾਲੇ ਦੀ ਵੱਖਰੀ ਜਾਂਚ ਕਰਵਾਉਣ ਵਾਸਤੇ ਆਖਿਆ
ਕਿਹਾ ਕਿ ਸਾਬਕਾ ਕ੍ਰਿਕਟਰ ਹਰਭਜਨ ਸਿੰਘ  ਤੇ ਹੋਰਨਾਂ ਵੱਲੋਂ ਲਾਏ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਹੋਵੇ

ਪੀ ਸੀ ਏ ਦੇ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਹਿਲ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਨਿਰਪੱਖ/ਸੀ ਬੀ ਆਈ ਜਾਂਚ ਹੋਵੇ : ਬਿਕਰਮ ਸਿੰਘ ਮਜੀਠੀਆ ਨੇ ਬੀ ਸੀ ਸੀ ਆਈ ਨੂੰ ਆਖਿਆਬੀ ਸੀ  ਆਈ ਨੂੰ ਭਾਰਤ-ਆਸਟਰੇਲੀਆ ਮੈਚ ਦੌਰਾਨ ਹੋਏ ਘੁਟਾਲੇ ਦੀ ਵੱਖਰੀ ਜਾਂਚ ਕਰਵਾਉਣ ਵਾਸਤੇ ਆਖਿਆਕਿਹਾ ਕਿ ਸਾਬਕਾ ਕ੍ਰਿਕਟਰ ਹਰਭਜਨ ਸਿੰਘ  …

Read More »

ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਕਰਵਾਈ ਜਾ ਰਹੀ ਹੈ ਹੈਪੇਟਾਈਟਸ-ਬੀ ਅਤੇ ਸੀ ਦੀ ਸਕਰੀਨਿੰਗ : ਸਿਵਲ ਸਰਜਨ- ਨੈਸ਼ਨਲ ਵਾਇਰਲ ਹੈਪਾਟਾਈਟਸ ਸੀ ਪ੍ਰੋਗਰਾਮ ਅਧੀਨ ਮਰੀਜਾਂ ਲਈ ਜ਼ਿਲ੍ਹਾ ਹਸਪਤਾਲ ਫਿਰੋਜ਼ਪੁਰ ਵਿਖੇ ਬਿਲਕੁਲ ਮੁਫਤ ਦਵਾਈਆਂ ਉਪਲਬਧ : ਸਿਵਲ ਸਰਜਨ

ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਕਰਵਾਈ ਜਾ ਰਹੀ ਹੈ ਹੈਪੇਟਾਈਟਸ-ਬੀ ਅਤੇ ਸੀ ਦੀ ਸਕਰੀਨਿੰਗ : ਸਿਵਲ ਸਰਜਨ– ਨੈਸ਼ਨਲ ਵਾਇਰਲ ਹੈਪਾਟਾਈਟਸ ਸੀ ਪ੍ਰੋਗਰਾਮ ਅਧੀਨ ਮਰੀਜਾਂ ਲਈ ਜ਼ਿਲ੍ਹਾ ਹਸਪਤਾਲ ਫਿਰੋਜ਼ਪੁਰ ਵਿਖੇ ਬਿਲਕੁਲ ਮੁਫਤ ਦਵਾਈਆਂ ਉਪਲਬਧ : ਸਿਵਲ ਸਰਜਨਅਮਰੀਕ ਸਿੰਘ ਫਿਰੋਜ਼ਪੁਰ, 12 ਅਕਤੂਬਰ:        ਪੰਜਾਬ ਸਰਕਾਰ ਵੱਲੋਂ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਬੰਦ ਕੈਦੀਆਂ ਦੀ ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਸਕਰੀਨਿੰਗ ਕਰਵਾਉਣ ਦੇ ਹੁਕਮਾਂ ਤਹਿਤ ਡਾ. …

Read More »

ਲਿੰਗ ਅਨੁਪਾਤ ‘ਚ ਸੁਧਾਰ ਲਿਆਉਣ ਲਈ ਲੋੜੀਂਦੀਆਂ ਗਤੀਵਿਧੀਆਂ ਹੋਰ ਤੇਜ ਕੀਤੀਆਂ ਜਾਣਗੀਆਂ-ਡਾ.ਰਾਜਿੰਦਰ ਪਾਲ ਕਿਹਾ, ਮਾਦਾ ਭਰੂਣ ਹੱਤਿਆ ਨੂੰ ਰੋਕਣ ਲਈ ਪੀ.ਸੀ.ਪੀ.ਐਨ.ਡੀ.ਟੀ ਕੀਤਾ ਗਿਆ ਹੈ ਲਾਗੂ

ਲਿੰਗ ਅਨੁਪਾਤ ‘ਚ ਸੁਧਾਰ ਲਿਆਉਣ ਲਈ ਲੋੜੀਂਦੀਆਂ ਗਤੀਵਿਧੀਆਂ ਹੋਰ ਤੇਜ ਕੀਤੀਆਂ ਜਾਣਗੀਆਂ-ਡਾ.ਰਾਜਿੰਦਰ ਪਾਲ ਕਿਹਾ, ਮਾਦਾ ਭਰੂਣ ਹੱਤਿਆ ਨੂੰ ਰੋਕਣ ਲਈ ਪੀ.ਸੀ.ਪੀ.ਐਨ.ਡੀ.ਟੀ ਕੀਤਾ ਗਿਆ ਹੈ ਲਾਗੂ ਅਮਰੀਕ ਸਿੰਘਫਿਰੋਜ਼ਪੁਰ, 12 ਅਕਤੂਬਰ             ਮਾਦਾ ਭਰੂਣ ਹੱਤਿਆ ਨੂੰ ਰੋਕਣ ਲਈ ਬਣਾਏ ਐਕਟ ਦੀ ਕਿਸੇ ਵੀ ਤਰ੍ਹਾਂ ਨਾਲ ਉਲੰਘਣਾ ਨਾ ਹੋ ਸਕੇ, ਇਸ ਲਈ ਸਿਹਤ ਵਿਭਾਗ ਵਲੋਂ ਸਮੇਂ-ਸਮੇਂ `ਤੇ ਜ਼ਿਲ੍ਹਾ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਰਾਹੀ …

Read More »

ਨਾਇਬ ਤਹਿਸੀਲਦਾਰ ਨੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਪਰਾਲੀ ਨੂੰ ਨਾ ਸਾੜਨ ਦਾ ਅਹਿਦ ਚੁਕਾਇਆ

ਨਾਇਬ ਤਹਿਸੀਲਦਾਰ ਨੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਪਰਾਲੀ ਨੂੰ ਨਾ ਸਾੜਨ ਦਾ ਅਹਿਦ ਚੁਕਾਇਆਅਮਰੀਕ ਸਿੰਘ ਗੁਰਦਾਸਪੁਰ, 12 ਅਕਤੂਬਰ – ਮਾਣਯੋਗ ਗਰੀਨ ਟ੍ਰਿਬਿਊਨਲ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਰਹਿੰਦ-ਖੂਹੰਦ/ਪਰਾਲੀ ਨੂੰ ਨਾ ਸਾੜਨ ਬਾਰੇ ਜਾਗਰੂਕ ਕਰਨ ਲਈ ਨਾਇਬ ਤਹਿਸੀਲਦਾਰ ਸ੍ਰੀਮਤੀ ਇੰਦਰਜੀਤ ਕੌਰ ਵਲੋ ਸਬ-ਤਹਿਸੀਲ ਧਾਰੀਵਾਲ ਅਤੇ ਨੌਸ਼ਹਿਰਾ ਮੱਝਾ …

Read More »

ਜ਼ਿਲ੍ਹਾ ਬਾਲ ਭਲਾਈ ਕੌਂਸਲ ਵੱਲੋਂ ਵਿਦਿਆਰਥੀਆਂ ਦੇ ਜ਼ਿਲਾ ਪੱਧਰੀ ਪੇਂਟਿੰਗ ਮੁਕਾਬਲੇ ਕਰਵਾਏ ਗਏ
ਵਿਦਿਆਰਥੀਆਂ ਨੇ ਆਪਣੀ ਕਲਪਨਾਂ ਨੂੰ ਕਾਗਜ਼ ’ਤੇ ਚਿੱਤਰਦੇ ਹੋਏ ਬਾਕਮਾਲ ਤਸਵੀਰਾਂ ਬਣਾਈਆਂ

ਜ਼ਿਲ੍ਹਾ ਬਾਲ ਭਲਾਈ ਕੌਂਸਲ ਵੱਲੋਂ ਵਿਦਿਆਰਥੀਆਂ ਦੇ ਜ਼ਿਲਾ ਪੱਧਰੀ ਪੇਂਟਿੰਗ ਮੁਕਾਬਲੇ ਕਰਵਾਏ ਗਏਵਿਦਿਆਰਥੀਆਂ ਨੇ ਆਪਣੀ ਕਲਪਨਾਂ ਨੂੰ ਕਾਗਜ਼ ’ਤੇ ਚਿੱਤਰਦੇ ਹੋਏ ਬਾਕਮਾਲ ਤਸਵੀਰਾਂ ਬਣਾਈਆਂਅਮਰੀਕ ਸਿੰਘ ਗੁਰਦਾਸਪੁਰ, 12 ਅਕਤੂਬਰ  ਜ਼ਿਲ੍ਹਾ ਬਾਲ ਭਲਾਈ ਕੌਂਸਲ, ਗੁਰਦਾਸਪੁਰ ਵੱਲੋਂ ਅੱਜ ਐੱਚ.ਆਰ.ਏ. ਇੰਟਰਨੈਸ਼ਨਲ ਸੀਨੀਅਰ ਸਕੈਂਡਰੀ ਸਕੂਲ, ਗੁਰਦਾਸਪੁਰ ਵਿਖੇ ਜ਼ਿਲਾ ਪੱਧਰੀ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਪੇਟਿੰਗ ਮੁਕਾਬਲੇ ਵਿੱਚ …

Read More »

ਜਿਲਾਪ੍ਰਸਾਸ਼ਨਵੱਲੋਂਪਟਾਖੇਵੇਚਣਵਾਲਿਆਂਦੇਕੱਢੇਗਏਡਰਾਅਪਾਰਦਰਸ਼ੀਢੰਗਨਾਲਪਟਾਖਾਵਪਾਰੀਆਂਦੇਡਰਾਅਕੱਢੇਗਏ-ਵਧੀਕਕਮਿਸ਼ਨਰਗਰੀਨਪਟਾਖੇਹੀਵੇਚੇਜਾਣਗੇ

ਜਿਲਾਪ੍ਰਸਾਸ਼ਨਵੱਲੋਂਪਟਾਖੇਵੇਚਣਵਾਲਿਆਂਦੇਕੱਢੇਗਏਡਰਾਅਪਾਰਦਰਸ਼ੀਢੰਗਨਾਲਪਟਾਖਾਵਪਾਰੀਆਂਦੇਡਰਾਅਕੱਢੇਗਏ-ਵਧੀਕਕਮਿਸ਼ਨਰਗਰੀਨਪਟਾਖੇਹੀਵੇਚੇਜਾਣਗੇਅਮਰੀਕ ਸਿੰਘ ਅੰਮ੍ਰਿਤਸਰ, 12 ਅਕਤੂਬਰ:ਅੱਜ ਜਿਲਾ ਪ੍ਰਬੰਧਕੀ ਕੰਪਲੈਕਸ  ਦੇ ਮੀਟਿੰਗ ਹਾਲ ਵਿੱਚ ਵਧੀਕ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ ਅੰਮ੍ਰਿਤਸਰ ਦੀ ਹਾਜ਼ਰੀ ਵਿੱਚ ਪਟਾਖੇ ਵੇਚਣ ਵਾਲਿਆਂ ਦੇ ਡਰਾਅ ਪਾਰਦਰਸ਼ੀ ਢੰਗ ਨਾਲ ਕੱਢੇ ਗਏ। ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀਮਤੀ ਹਰਨੂਰ ਕੌਰ, ਸਹਾਇਕ ਕਮਿਸ਼ਨਰ ਸ਼ਿਕਾਇਤਾ  ਸ੍ਰੀ ਸਚਿਨ ਪਾਠਕ, ਏ:ਡੀ:ਸੀ:ਪੀ ਸ੍ਰੀ ਅਜੈ  ਗਾਂਧੀ, ਏ:ਸੀ:ਪੀ ਸਰਬਜੀਤ ਸਿੰਘ ਬਾਜਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਟਾਖਾ ਵਪਾਰੀ ਹਾਜ਼ਰ ਸਨ।                    ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਪਟਾਖਾ ਵਪਾਰੀਆਂ ਵੱਲੋਂ 2063 ਬਿਨੈਪੱਤਰ ਪ੍ਰਾਪਤ ਹੋਏ ਸਨ, ਜਿੰਨਾਂ ਵਿਚੋਂ 10 ਡਰਾਅ ਕੱਢੇ ਗਏ ਹਨ।  ਉਨਾਂ ਕਿਹਾ ਕਿ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਸਿਰਫ 10 ਡਰਾਅ ਕੱਢੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਕੇਵਲ ਗਰੀਨ ਪਟਾਖੇ ਜੋ ਕਿ ਸੀ:ਐਸ:ਆਈ:ਆਰ-ਨੀਰੀ ਤੋਂ ਪ੍ਰਵਾਨਿਤ ਹੋਣਗੇ ਉਹੀ ਵੇਚੇ ਜਾਣਗੇ। ਉਨ੍ਹਾਂ ਕਿਹਾ ਕਿ ਅਸਥਾਈ ਲਾਇਸੈਂਸਾਂ ਲਈ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਸਿਵਲ ਰਿਟ ਪਟੀਸ਼ਨ ਨੰਸਰ 23548 ਆਫ 2017 ਦੀਆਂ ਹਦਾਇਤਾਂ ਮੁਤਾਬਿਕ ਅਸਥਾਈ ਲਾਇਸੈਂਸਾਂ ਦੇ ਡਰਾਅ ਕੱਢੇ ਗਏ ਹਨ। ਵਧੀਕ ਡਿਪਟੀ ਕਮਿਸ਼ਨਰ  ਨੇ ਦੱਸਿਆ ਕਿ ਸਵੇਰੇ 10 ਵਜੇ ਤੋਂ ਸ਼ਾਮ 7:30 ਵਜੇ ਤੱਕ ਪਟਾਖੇ ਵੇਚਣ ਦੀ ਹੀ ਇਜਾਜਤ ਹੋਵੇਗੀ ਅਤੇ ਜਿੰਨਾਂ ਵਿਅਕਤੀਆਂ ਦੇ ਡਰਾਅ ਨਿਕਲੇ ਹਨ ਉਹੀ ਵਪਾਰੀ ਪਟਾਖੇ ਵੇਚ ਸਕਣਗੇ। ਸਹਾਇਕ ਕਮਿਸ਼ਨਰ ਸ੍ਰੀਮਤੀ ਹਰਨੂਰ ਕੋਰ ਨੇ  ਪਟਾਖਾ ਵਪਾਰੀਆਂ ਨੂੰ ਕਿਹਾ ਕਿ ਉਹ ਪਟਾਖੇ ਵੇਚਣ ਵਾਲੀ ਜਗਾਂ ਤੇ ਪੂਰੀ ਸਾਵਧਾਨੀ ਵਰਤਣ ਅਤੇ ਸਕਰਾਰ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨ।       ਇਸ ਮੌਕੇ ਸ੍ਰੀ ਅਜੈ ਗਾਂਧੀ ਏ:ਡੀ:ਸੀ:ਪੀ ਨੇ ਦੱਸਿਆ ਕਿ ਪਟਾਖੇ ਵੇਚਣ ਵਾਲੀ ਜਗਾਂ ਤੇ ਸੁਰੱਖਿਆ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ।  ਉਨਾਂ ਦੱਸਿਆ ਕਿ ਕੇਵਲ ਲਾਇਸੰਸ ਧਾਰਕਾਂ ਨੂੰ ਹੀ ਪਟਾਖੇ ਵੇਚਣ ਦੀ ਆਗਿਆ ਹੋਵੇਗੀ ਅਤੇ ਬਗੈਰ ਲਾਇਸੰਸ ਤੋਂ ਪਟਾਖੇ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।     Amritsar Crime Latest News National Politics Punjab Uncategorized World Amritsar Crime Latest News National Politics Punjab Uncategorized World

Read More »

ਜ਼ਿਲ੍ਹੇ ਅੰਦਰ ਰੇਬੀਜ਼ ਕੇਸਾਂ ਸਬੰਧੀ ਸਰਵੇ ਕਰੇਗਾ ਸਿਹਤ ਵਿਭਾਗ

ਜ਼ਿਲ੍ਹੇ ਅੰਦਰ ਰੇਬੀਜ਼ ਕੇਸਾਂ ਸਬੰਧੀ ਸਰਵੇ ਕਰੇਗਾ ਸਿਹਤ ਵਿਭਾਗਅਮਰੀਕ ਸਿੰਘ ਫਿਰੋਜ਼ਪੁਰ, 11 ਅਕਤੂਬਰ             ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ.ਰਾਜਿੰਦਰ ਪਾਲ ਦੀ ਅਗਵਾਈ ਹੇਠ ਵੱਖ-ਵੱਖ ਪ੍ਰਕਾਰ ਦੀਆਂ ਸਿਹਤ ਗਤੀਵਿਧੀਆਂ ਜਾਰੀ ਹਨ। ਇਸੇ ਸਿਲਸਿਲੇ ਵਿਚ ਜ਼ਿਲ੍ਹੇ ਵਿੱਚ ਜਾਰੀ ਕੀਤੇ ਗਏ ਆਦੇਸ਼ਾਂ ਮੁਤਾਬਕ ਰੇਬੀਜ਼ ਕੇਸਾਂ ਬਾਰੇ ਇਕ ਕਮਿਊਨਿਟੀ ਸਰਵੇ ਕਰਵਾਇਆ ਜਾਵੇਗਾ। ਇਸ …

Read More »

ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਨੂੰ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਪੰਜਾਬ ਤੇ ਹਰਿਆਣਾ ਵਿਚਾਲੇ ਗੱਲਬਾਤ ਲਈ ਮੁੱਦਾ ਬਣਾਉਣ ਵਿਰੁੱਧ ਚੇਤਾਵਨੀ
ਕਿਹਾ ਕਿ ਰਾਈਪੇਰੀਅਨ ਰਾਜ ਹੋਣ ਦੇ ਨਾਅਤੇ ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ

ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਨੂੰ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਪੰਜਾਬ ਤੇ ਹਰਿਆਣਾ ਵਿਚਾਲੇ ਗੱਲਬਾਤ ਲਈ ਮੁੱਦਾ ਬਣਾਉਣ ਵਿਰੁੱਧ ਚੇਤਾਵਨੀਕਿਹਾ ਕਿ ਰਾਈਪੇਰੀਅਨ ਰਾਜ ਹੋਣ ਦੇ ਨਾਅਤੇ ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕਅਮਰੀਕ ਸਿੰਘ ਚੰਡੀਗੜ੍ਹ, 11 ਅਕਤੂਬਰ  ਸ਼੍ਰੋਮਣੀ ਅਕਾਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ …

Read More »

ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਾਉਣਾ ਅਧਿਆਪਕਾਂ ਦਾ ਮੁੱਢਲਾ ਫਰਜ਼ – ਈ.ਟੀ.ਓ.
ਸਰਕਾਰੀ ਐਲੀਮੈਂਟਰੀ ਸਕੂਲ ਬੰਡਾਲਾ ਅਤੇ ਸਰਕਾਰੀ ਸੀ.ਸੈਕੰ. ਸਕੂਲ ਤਾਰਾਗੜ੍ਹ ਵਿਖੇ ਵਿਸ਼ੇਸ਼ ਰਿਪੇਅਰ ਦਾ ਕੀਤਾ ਉਦਘਾਟਨ
50 ਲੱਖ ਲੋਕਾਂ ਦੇ ਬਿਜਲੀ ਦੇ ਬਿੱਲ ਆਏ ਜੀਰੋ

ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਾਉਣਾ ਅਧਿਆਪਕਾਂ ਦਾ ਮੁੱਢਲਾ ਫਰਜ਼ – ਈ.ਟੀ.ਓ.ਸਰਕਾਰੀ ਐਲੀਮੈਂਟਰੀ ਸਕੂਲ ਬੰਡਾਲਾ ਅਤੇ ਸਰਕਾਰੀ ਸੀ.ਸੈਕੰ. ਸਕੂਲ ਤਾਰਾਗੜ੍ਹ ਵਿਖੇ ਵਿਸ਼ੇਸ਼ ਰਿਪੇਅਰ ਦਾ ਕੀਤਾ ਉਦਘਾਟਨ50 ਲੱਖ ਲੋਕਾਂ ਦੇ ਬਿਜਲੀ ਦੇ ਬਿੱਲ ਆਏ ਜੀਰੋਅਮਰੀਕ ਸਿੰਘ ਅੰਮ੍ਰਿਤਸਰ 11 ਅਕਤੂਬਰ             ਕਿਸੇ ਵੀ ਦੇਸ਼ ਦਾ ਵਿਕਾਸ ਉਸ ਦੇਸ਼ ਵਿੱਚ ਚੱਲ ਰਹੇ ਸਿਹਤ ਅਤੇ ਸਿੱਖਿਆ ਦੇ ਪ੍ਰਬੰਧਾਂ ਤੋਂ ਹੀ …

Read More »