Breaking News

ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਦੇ 27 ਨੂੰ ਅੰਮ੍ਰਿਤਸਰ ਅਤੇ 30 ਨੂੰ ਪਾਕਿਸਤਾਨ ’ਚ ਹੋਣਗੇ ਸਮਾਗਮ
ਅਮਰੀਕ ਸਿੰਘ ਅੰਮ੍ਰਿਤਸਰ  ਅਕਤੂਬਰ 11

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਵੱਖ-ਵੱਖ ਸਮਾਗਮਾਂ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼ਤਾਬਦੀ ਦਾ ਮੁੱਖ ਸਮਾਗਮ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ 30 ਅਕਤੂਬਰ ਨੂੰ ਕੀਤਾ ਜਾਵੇਗਾ, ਜਦਕਿ ਅੰਮ੍ਰਿਤਸਰ …

Read More »

ਸ਼੍ਰੋਮਣੀ ਕਮੇਟੀ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦਾ ਗਠਨ ਕਰੇਗੀ- ਐਡਵੋਕੇਟ ਧਾਮੀ
ਵੱਖ-ਵੱਖ ਦੇਸ਼ਾਂ ਤੇ ਦਿੱਲੀ ਵਿਚ ਖੋਲ੍ਹੇ ਜਾਣਗੇ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ
ਭਾਰਤ ਸਰਕਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਦੀ ਥਾਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਐਲਾਨੇ-ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦਾ ਗਠਨ ਕਰੇਗੀ- ਐਡਵੋਕੇਟ ਧਾਮੀਵੱਖ-ਵੱਖ ਦੇਸ਼ਾਂ ਤੇ ਦਿੱਲੀ ਵਿਚ ਖੋਲ੍ਹੇ ਜਾਣਗੇ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰਭਾਰਤ ਸਰਕਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਦੀ ਥਾਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਐਲਾਨੇ-ਐਡਵੋਕੇਟ ਧਾਮੀਅਮਰੀਕ ਸਿੰਘ ਅੰਮ੍ਰਿਤਸਰ, 11 ਅਕਤੂਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ’ …

Read More »

ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਧੂਮਧਾਮ ਨਾਲ ਮਨਾਇਆ ਗਿਆ

ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਧੂਮਧਾਮ ਨਾਲ ਮਨਾਇਆ ਗਿਆਅਮਰੀਕ ਸਿੰਘ ਅੰਮ੍ਰਿਤਸਰ 11 ਅਕਤੂਬਰ,ਸਿੱਖਾਂ ਦੇ ਚੌਥੇ ਗੁਰੂ ਅਤੇ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮੰਗਲਵਾਰ ਨੂੰ ਇੱਥੇ ਬੜੀ ਧੂਮਧਾਮ ਨਾਲ ਮਨਾਇਆ ਗਿਆ, ਲੱਖਾਂ ਤੋਂ ਵੱਧ ਸੰਗਤਾਂ ਨੇ ਮੱਥਾ ਟੇਕਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ …

Read More »

ਖੇਤੀ ਮੰਤਰੀ ਨੇ ਵਾਤਾਵਰਣ ਦੀ ਸੰਭਾਲ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਹਿਯੋਗ ਮੰਗਿਆ

ਖੇਤੀ ਮੰਤਰੀ ਨੇ ਵਾਤਾਵਰਣ ਦੀ ਸੰਭਾਲ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਹਿਯੋਗ ਮੰਗਿਆਅਮਰੀਕ ਸਿੰਘ ਅੰਮਿ੍ਤਸਰ, 10 ਅਕਤੂਬਰਖੇਤੀ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਵਾਤਾਵਰਣ ਦੀ ਸਾਂਭ ਸੰਭਾਲ ਲਈ ਸਹਿਯੋਗ ਦੀ ਮੰਗ ਕੀਤੀ। ਸ੍ਰੀ ਅਕਾਲ ਤਖ਼ਤ …

Read More »

ਲੋੜਵੰਦਾਂ ਦੀ ਮਦਦ ਕਰਨਾ ਰੱਬ ਦੀ ਸੇਵਾ ਦੇ ਬਰਾਬਰ – ਈ.ਟੀ.ਓ.ਸਾਂਝ ਚੈਰਿਟੀ ਸੁਸਾਇਟੀ ਦੇ ਸਹਿਯੋਗ ਨਾਲ ਲੋੜਵੰਦਾਂ ਨੂੰ ਵੰਡੇ ਟਰਾਈ ਸਾਇਕਲ

ਲੋੜਵੰਦਾਂ ਦੀ ਮਦਦ ਕਰਨਾ ਰੱਬ ਦੀ ਸੇਵਾ ਦੇ ਬਰਾਬਰ – ਈ.ਟੀ.ਓ.ਸਾਂਝ ਚੈਰਿਟੀ ਸੁਸਾਇਟੀ ਦੇ ਸਹਿਯੋਗ ਨਾਲ ਲੋੜਵੰਦਾਂ ਨੂੰ ਵੰਡੇ ਟਰਾਈ ਸਾਇਕਲਅਮਰੀਕ ਸਿੰਘ ਅੰਮ੍ਰਿਤਸਰ, 10 ਅਕਤੂਬਰ           ਲੋੜਵੰਦਾਂ ਦੀ ਮਦਦ ਕਰਨਾ ਰੱਬ ਦੀ ਸੇਵਾ ਦੇ ਬਰਾਬਰ ਹੈ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਈਏ ਅਤੇ ਵਿਸ਼ੇਸ਼ ਲੋੜਾਂ …

Read More »

ਅੰਮ੍ਰਿਤਸਰ ਸ਼ਹਿਰ ਵਿੱਚ ਬਿਜਲੀ ਬੰਦ ਹੋਣ ਤੇ ਹਰੇਕ ਵਿਅਕਤੀ ਨੂੰ ਮਿਲੇਗੀ ਐਸ.ਐਮ.ਐਸ ਰਾਹੀਂ ਸੂਚਨਾ – ਬਿਜਲੀ ਮੰਤਰੀਐਸ.ਐਮ.ਐਸ. ਭੇਜਣ ਦੀ ਕੀਤੀ ਗਈ ਸ਼ੁਰੂਆਤ

ਅੰਮ੍ਰਿਤਸਰ ਸ਼ਹਿਰ ਵਿੱਚ ਬਿਜਲੀ ਬੰਦ ਹੋਣ ਤੇ ਹਰੇਕ ਵਿਅਕਤੀ ਨੂੰ ਮਿਲੇਗੀ ਐਸ.ਐਮ.ਐਸ ਰਾਹੀਂ ਸੂਚਨਾ – ਬਿਜਲੀ ਮੰਤਰੀਐਸ.ਐਮ.ਐਸ. ਭੇਜਣ ਦੀ ਕੀਤੀ ਗਈ ਸ਼ੁਰੂਆਤਅਮਰੀਕ ਸਿੰਘ ਅੰਮ੍ਰਿਤਸਰ, 10 ਅਕਤੂਬਰ           ਅੰਮ੍ਰਿਤਸਰ ਸ਼ਹਿਰ ਵਿੱਚ ਬਿਜਲੀ ਬੰਦ ਹੋਣ ਤੇ ਹਰੇਕ ਵਿਅਕਤੀ ਨੂੰ ਐਸ.ਐਮ.ਐਸ. ਰਾਹੀਂ ਸੂਚਨਾ ਪ੍ਰਾਪਤ ਹੋਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਪੇ ਅਤੇ …

Read More »

ਬਾਦਲ ਦਲ ਦਾ ਜਹਾਜ਼ ਕਿਸੇ ਵੀ ਥੰਮ੍ਹੀਆਂ ਦੇ ਸਹਾਰੇ ਕਿਨਾਰੇ ਨਹੀਂ ਲਾਇਆ ਜਾ ਸਕਦਾ
ਬਾਦਲਾਂ ਨੂੰ ‘ਪੰਥ ਖ਼ਤਰੇ ਵਿੱਚ’ ਦਾ ਨਾਅਰਾ ਲਗਾਉਣਾ ਬੰਦ ਕਰਨ ਦੀ ਦਿੱਤੀ ਸਲਾਹ।:;

ਬਾਦਲ ਦਲ ਦਾ ਜਹਾਜ਼ ਕਿਸੇ ਵੀ ਥੰਮ੍ਹੀਆਂ ਦੇ ਸਹਾਰੇ ਕਿਨਾਰੇ ਨਹੀਂ ਲਾਇਆ ਜਾ ਸਕਦਾਬਾਦਲਾਂ ਨੂੰ ‘ਪੰਥ ਖ਼ਤਰੇ ਵਿੱਚ’ ਦਾ ਨਾਅਰਾ ਲਗਾਉਣਾ ਬੰਦ ਕਰਨ ਦੀ ਦਿੱਤੀ ਸਲਾਹ।:;: ਪ੍ਰੋ: ਸਰਚਾਂਦ ਸਿੰਘ ਖਿਆਲਾ ਅਮਰੀਕ ਸਿੰਘ ਅੰਮ੍ਰਿਤਸਰ, 10 ਅਕਤੂਬਰ  ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਬਾਦਲ ਦਲ ਵੱਲੋਂ ਅਕਾਲੀ ਦਲ ਦਿਲੀ ਦੇ …

Read More »

ਨਾਇਬ ਤਹਿਸੀਲਦਾਰਾਂ ਦੀ ਭਰਤੀ ਪ੍ਰਕਿਰਿਆ ਰੱਦ ਕੀਤੀ ਜਾਵੇ ਤੇ ਬਹੁ ਕਰੋੜੀ ਘੁਟਾਲੇ ਦੀ ਸੀ ਬੀ ਆਈ ਜਾਂਚ ਕਰਵਾਈ ਜਾਵੇ : ਅਕਾਲੀ ਦਲ
ਜਨਰਲ ਕੈਟਾਗਿਰੀ ਦੇ ਚੁਣੇ ਗਏ 19 ਵਿਚੋਂ 11 ਉਮੀਦਵਾਰ ਇਕੋ ਇਲਾਕੇ ਮੂਣਕ ਤੇ ਪਾਤੜਾਂ ਦੇ: ਬਿਕਰਮ ਸਿੰਘ ਮਜੀਠੀਆ

ਨਾਇਬ ਤਹਿਸੀਲਦਾਰਾਂ ਦੀ ਭਰਤੀ ਪ੍ਰਕਿਰਿਆ ਰੱਦ ਕੀਤੀ ਜਾਵੇ ਤੇ ਬਹੁ ਕਰੋੜੀ ਘੁਟਾਲੇ ਦੀ ਸੀ ਬੀ ਆਈ ਜਾਂਚ ਕਰਵਾਈ ਜਾਵੇ : ਅਕਾਲੀ ਦਲਜਨਰਲ ਕੈਟਾਗਿਰੀ ਦੇ ਚੁਣੇ ਗਏ 19 ਵਿਚੋਂ 11 ਉਮੀਦਵਾਰ ਇਕੋ ਇਲਾਕੇ ਮੂਣਕ ਤੇ ਪਾਤੜਾਂ ਦੇ: ਬਿਕਰਮ ਸਿੰਘ ਮਜੀਠੀਆਅਮਰੀਕ ਸਿੰਘ ਅੰਮ੍ਰਿਤਸਰ, 10 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ …

Read More »

Jਨਾਇਬ ਤਹਿਸੀਲਦਾਰਾਂ ਦੀ ਭਰਤੀ ਪ੍ਰਕਿਰਿਆ ਰੱਦ ਕੀਤੀ ਜਾਵੇ ਤੇ ਬਹੁ ਕਰੋੜੀ ਘੁਟਾਲੇ ਦੀ ਸੀ ਬੀ ਆਈ ਜਾਂਚ ਕਰਵਾਈ ਜਾਵੇ : ਅਕਾਲੀ ਦਲਜਨਰਲ ਕੈਟਾਗਿਰੀ ਦੇ ਚੁਣੇ ਗਏ 19 ਵਿਚੋਂ 11 ਉਮੀਦਵਾਰ ਇਕੋ ਇਲਾਕੇ ਮੂਣਕ ਤੇ ਪਾਤੜਾਂ ਦੇ: ਬਿਕਰਮ ਸਿੰਘ ਮਜੀਠੀਆਅੰਮ੍ਰਿਤਸਰ, 10 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ …

Read More »

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨAMRIK SINGHਅੰਮ੍ਰਿਤਸਰ, 10 ਅਕਤੂਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ …

Read More »