‘ਅਤੁਲਯ ਭਾਰਤ’ ਰੋਲਰ ਸਕੈਟਿੰਗ ਯਾਤਰਾ ਦਾ ਦੀਨਾਨਗਰ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤਬਨਾਰਸ ਦੇ ਲੜਕੇ-ਲੜਕੀਆਂ ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਦਾ ਸਫ਼ਰ ਰੋਲਰ ਸਕੇਟਸ ’ਤੇ ਪੂਰਾ ਕਰਨਗੇਅਮਰੀਕ ਸਿੰਘ ਦੀਨਾਨਗਰ/ਗੁਰਦਾਸਪੁਰ, 4 ਅਕਤੂਬਰ ( ) – ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਹੋ ਰਹੀ ‘ਅਤੁਲਯ ਭਾਰਤ’ ਰੋਲਰ ਸਕੈਟਿੰਗ ਯਾਤਰਾ ਦਾ ਅੱਜ …
Read More »‘ਅਤੁਲਯ ਭਾਰਤ’ ਰੋਲਰ ਸਕੈਟਿੰਗ ਯਾਤਰਾ ਦਾ ਦੀਨਾਨਗਰ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ
ਆਤਿਸ਼ਬਾਜੀ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਨੇ ਪਾਬੰਦੀ ਦੇ ਹੁਕਮ ਜਾਰੀ ਕੀਤੇ
ਅ Amritsar Crime Latest News National Politics Punjab Uncategorized World Amritsar Crime Latest News National Politics Punjab Uncategorized World ਆਤਿਸ਼ਬਾਜੀ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਨੇ ਪਾਬੰਦੀ ਦੇ ਹੁਕਮ ਜਾਰੀ ਕੀਤੇਅਮਰੀਕ ਸਿੰਘ ਗੁਰਦਾਸਪੁਰ, 4 ਅਕਤੂਬਰ ਰਾਮਲੀਲਾ, ਦੀਵਾਲੀ, ਕ੍ਰਿਸਮਿਸ ਡੇਅ ਅਤੇ ਨਵੇਂ ਸਾਲ ਦੇ ਮੌਕੇ ਲੋਕਾਂ ਵੱਲੋਂ ਕੀਤੀ ਜਾਂਦੀ ਆਤਿਸ਼ਬਾਜੀ ਦੀ ਵਰਤੋਂ ਨਾਲ ਕਿਸੇ ਕਿਸਮ …
Read More »
ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰ ਦਾਣਾ ਮੰਡੀ ’ਚ ਝੋਨੇ ਦੀ ਖਰੀਦ ਦਾ ਜਾਇਜਾ
ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰਾਂ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ – ਚੇਅਰਮੈਨ ਰਮਨ ਬਹਿਲ
ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰ ਦਾਣਾ ਮੰਡੀ ’ਚ ਝੋਨੇ ਦੀ ਖਰੀਦ ਦਾ ਜਾਇਜਾਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰਾਂ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ – ਚੇਅਰਮੈਨ ਰਮਨ ਬਹਿਲਅਮਰੀਕ ਸਿੰਘ ਗੁਰਦਾਸਪੁਰ, 4 ਅਕਤੂਬਰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਦਾ …
Read More »
ਹਰਿਆਣਾ ਗੁਰਦੁਆਰਾ ਕਮੇਟੀ ਐਕਟ ਰੱਦ ਕਰਵਾਉਣ ਤੇ ਪੰਥ ਵਿਰੋਧੀ ਤਾਕਤਾਂ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਰੋਸ ਮਾਰਚ
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਨਾਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ
ਜੇਕ
ਹਰਿਆਣਾ ਗੁਰਦੁਆਰਾ ਕਮੇਟੀ ਐਕਟ ਰੱਦ ਕਰਵਾਉਣ ਤੇ ਪੰਥ ਵਿਰੋਧੀ ਤਾਕਤਾਂ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਰੋਸ ਮਾਰਚਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਨਾਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰਜੇਕਰ ਸਰਕਾਰਾਂ ਨੇ ਸ਼੍ਰੋਮਣੀ ਕਮੇਟੀ ਦੀ ਮੰਗ ’ਤੇ ਗੌਰ ਨਾ ਕੀਤਾ ਤਾਂ ਸੰਘਰਸ਼ ਹੋਵੇਗਾ ਤੇਜ਼- ਐਡਵੋਕੇਟ ਧਾਮੀ ਅਮਰੀਕ ਸਿੰਘ ਅੰਮ੍ਰਿਤਸਰ, 4 ਅਕਤੂਬਰ-ਵੱਖਰੀ ਹਰਿਆਣਾ …
Read More »
ਬਹਿਬਲਕਲਾਂ ਦਾ ਇਨਸਾਫ ਲੈਣ ਤੇ ਬੰਦੀ ਦੀ ਸਿੰਘਾਂ ਦੀਆਂ ਰਿਹਾਈਆਂ ਲਈ ਮੋਰਚਾ ਲਾਵੇ : ਭੋਮਾ
ਨਸ਼ੇ, ਪਤਿਤਪੁਣੇ ਅਤੇ ਧਰਮ ਪਰਿਵਰਤਨ ਲਈ ਸਿੱਖ ਨੌਜਵਾਨੀ ਨਹੀਂ, ਸ਼੍ਰੋਮਣੀ ਕਮੇਟੀ ਤੇ ਸਿੱਖ ਲੀਡਰਸ਼ਿਪ ਦੋਸ਼ੀ ਹੈ !
ਬਹਿਬਲਕਲਾਂ ਦਾ ਇਨਸਾਫ ਲੈਣ ਤੇ ਬੰਦੀ ਦੀ ਸਿੰਘਾਂ ਦੀਆਂ ਰਿਹਾਈਆਂ ਲਈ ਮੋਰਚਾ ਲਾਵੇ : ਭੋਮਾ ਨਸ਼ੇ, ਪਤਿਤਪੁਣੇ ਅਤੇ ਧਰਮ ਪਰਿਵਰਤਨ ਲਈ ਸਿੱਖ ਨੌਜਵਾਨੀ ਨਹੀਂ, ਸ਼੍ਰੋਮਣੀ ਕਮੇਟੀ ਤੇ ਸਿੱਖ ਲੀਡਰਸ਼ਿਪ ਦੋਸ਼ੀ ਹੈ !ਅਮਰੀਕ ਸਿੰਘ ਅੰਮ੍ਰਿਤਸਰ ਅਕਤੂਬਰ 3 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਸ਼੍ਰੋਮਣੀ …
Read More »ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਮਜੀਠਾ ਰੋਡ ’ਤੇ ਸਥਿਤ ਗੁਰਦੁਆਰਾ ਬੁਖਾਰੀ ਵਿਖੇ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ
ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਮਜੀਠਾ ਰੋਡ ’ਤੇ ਸਥਿਤ ਗੁਰਦੁਆਰਾ ਬੁਖਾਰੀ ਵਿਖੇ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈਅਮਰੀਕ ਸਿੰਘ ਅੰਮ੍ਰਿਤਸਰ ਅਕਤੂਬਰ 3 ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਮਜੀਠਾ ਰੋਡ ’ਤੇ ਸਥਿਤ ਗੁਰਦੁਆਰਾ …
Read More »
ਪਾਕਿਸਤਾਨ ਗੁਰਦੁਆਰਿਆਂ ਨੂੰ ਫ਼ਿਲਮਾਂ ਲਈ ਸ਼ੂਟਿੰਗ ਕੇਂਦਰ ਨਾ ਬਣਨ ਦੇਵੇ : ਪ੍ਰੋ: ਸਰਚਾਂਦ ਸਿੰਘ ਖਿਆਲਾ।
ਕਦੀ ਸਿਗਰੇਟ ਦੇ ਰੈਪਰ ’ਚ ਪ੍ਰਸ਼ਾਦ, ਕਦੀ ‘ਜਸ਼ਨ-ਏ-ਬਹਾਰਾਂ’ ਤੇ ਗੁਰਦੁਆਰੇ ’ਚ ਸ਼ੂਟਿੰਗ ਤੇ ਹੁਣ ਜੁੱਤੀਆਂ ਸਮੇਤ ਦਾਖ਼ਲੇ ਨੇ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਈ।
ਪਾਕਿਸਤਾਨ ਗੁਰਦੁਆਰਿਆਂ ਨੂੰ ਫ਼ਿਲਮਾਂ ਲਈ ਸ਼ੂਟਿੰਗ ਕੇਂਦਰ ਨਾ ਬਣਨ ਦੇਵੇ : ਪ੍ਰੋ: ਸਰਚਾਂਦ ਸਿੰਘ ਖਿਆਲਾ। ਕਦੀ ਸਿਗਰੇਟ ਦੇ ਰੈਪਰ ’ਚ ਪ੍ਰਸ਼ਾਦ, ਕਦੀ ‘ਜਸ਼ਨ-ਏ-ਬਹਾਰਾਂ’ ਤੇ ਗੁਰਦੁਆਰੇ ’ਚ ਸ਼ੂਟਿੰਗ ਤੇ ਹੁਣ ਜੁੱਤੀਆਂ ਸਮੇਤ ਦਾਖ਼ਲੇ ਨੇ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਈ। ਅਮ੍ਰੀਕ ਸਿੰਘ ਅੰਮ੍ਰਿਤਸਰ 3 ਅਕਤੂਬਰ ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ …
Read More »
ਮਨਪ੍ਰੀਤ ਅਯਾਲੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਭਰੋਸਗੀ ਮਤੇ ਦਾ ਵਿਰੋਧ ਕੀਤਾ
ਕਿਹਾ ਕਿ ਮਤੇ ਦਾ ਵਿਰੋਧ ਰਿਕਾਰਡ ’ਤੇ ਦਰਜ ਹੈ, ‘ਆਪ’ ਨੂੰ ਇਸ ਦੇ ਉਲਟ ਅਫਵਾਹਾਂ ਨਹੀਂ ਫੈਲਾਉਣੀਆਂ ਚਾਹੀਦੀਆਂ: ਸ. ਮਨਪ੍ਰੀਤ ਸਿੰਘ ਅਯਾਲੀ
ਮਨਪ੍ਰੀਤ ਅਯਾਲੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਭਰੋਸਗੀ ਮਤੇ ਦਾ ਵਿਰੋਧ ਕੀਤਾਕਿਹਾ ਕਿ ਮਤੇ ਦਾ ਵਿਰੋਧ ਰਿਕਾਰਡ ’ਤੇ ਦਰਜ ਹੈ, ‘ਆਪ’ ਨੂੰ ਇਸ ਦੇ ਉਲਟ ਅਫਵਾਹਾਂ ਨਹੀਂ ਫੈਲਾਉਣੀਆਂ ਚਾਹੀਦੀਆਂ: ਸ. ਮਨਪ੍ਰੀਤ ਸਿੰਘ ਅਯਾਲੀਅਮਰੀਕ ਸਿੰਘ ਚੰਡੀਗਡ਼੍ਹ, 03 ਅਕਤੂਬਰਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਦਲ ਨੇ ਅੱਜ ਵਿਧਾਨ ਸਭਾ ਵਿੱਚ …
Read More »ਭਾਰਤ ਚੋਣ ਕਮਿਸ਼ਨ ਵਲੋਂ 100 ਸਾਲ ਤੋਂ ਵਡੇਰੀ ਉਮਰ ਦੇ ਵੋਟਰਾਂ ਦਾ ਵਿਸ਼ੇਸ਼ ਸਨਮਾਨਬੀ.ਐਲ.ਓਜ਼ ਨੇ ਵੋਟਰਾਂ ਦੇ ਘਰ-ਘਰ ਜਾ ਕੇ ਦਿੱਤੇ ਸਨਮਾਨ ਪੱਤਰ
ਭਾਰਤ ਚੋਣ ਕਮਿਸ਼ਨ ਵਲੋਂ 100 ਸਾਲ ਤੋਂ ਵਡੇਰੀ ਉਮਰ ਦੇ ਵੋਟਰਾਂ ਦਾ ਵਿਸ਼ੇਸ਼ ਸਨਮਾਨਬੀ.ਐਲ.ਓਜ਼ ਨੇ ਵੋਟਰਾਂ ਦੇ ਘਰ-ਘਰ ਜਾ ਕੇ ਦਿੱਤੇ ਸਨਮਾਨ ਪੱਤਰਅਮਰੀਕ ਸਿੰਘ ਅੰਮ੍ਰਿਤਸਰ 3 ਅਕਤੂਬਰ ਭਾਰਤ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ 1 ਅਕਤੂਬਰ ਨੂੰ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮਨਾਉਂਦਿਆਂ ਜਿਲ੍ਹਾ ਚੋਣ ਦਫ਼ਤਰ ਵਲੋਂ ਅੱਜ ਜਿਲ੍ਹੇ ਦੇ 100 ਸਾਲ ਤੋਂ ਵੱਧ ਉਮਰ ਦੇ 707 ਵੋਟਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਬੀ.ਐਲ.ਓਜ਼ …
Read More »7 ਦੁਸ਼ਹਿਰਾ ਕਮੇਟੀਆਂ ਨੂੰ ਦੁਸ਼ਹਿਰਾ ਮਨਾਉਣ ਦੀ ਦਿੱਤੀ ਪ੍ਰਵਾਨਗੀ – ਕਮਿਸ਼ਨਰ ਪੁਲਿਸ
7 ਦੁਸ਼ਹਿਰਾ ਕਮੇਟੀਆਂ ਨੂੰ ਦੁਸ਼ਹਿਰਾ ਮਨਾਉਣ ਦੀ ਦਿੱਤੀ ਪ੍ਰਵਾਨਗੀ – ਕਮਿਸ਼ਨਰ ਪੁਲਿਸਅੰਮ੍ਰਿਤਸਰ 3 ਅਕਤੂਬਰ 05 ਅਕਤੂਬਰ 2022 (ਬੁੱਧਵਾਰ)ਨੂੰ ਦੁਸ਼ਹਿਰੇ ਵਾਲੇ ਦਿਨ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ 07 ਦੁਸ਼ਹਿਰਾਂ ਕਮੇਟੀਆਂ,ਸ੍ਰੀ ਦੁਰਗਿਆਨਾ ਮੰਦਰ, ਗਰਾਊਂਡ ਮਾਤਾ ਭਰਦਕਾਲੀ, ਪੁਰਾਣਾ ਨਰੈਣਗੜ੍ਹ ਬਾਈਪਾਸ ਛੇਹਰਟਾ, ਟਿੱਬਾ ਗਰਾਊਂਡ ਰਾਮ ਨਗਰ ਕਲੋਨੀ, ਲਕਸ਼ਮੀ ਵਿਹਾਰ ਦੁਸ਼ਹਿਰਾ ਗਰਾਊਂਡ, ਲੇਨ ਨੰਬਰ 05 ਡੀ.ਆਰ. ਇੰਨਕਲੇਵ ਅਤੇ ਟੈਲੀਫੋਨ ਐਕਸਚੇਜ਼ ਕਟੜਾ ਸ਼ੇਰ ਸਿੰਘ ਨੂੰ ਹੀ ਪ੍ਰਵਾਨਗੀ ਦਿੱਤੀ ਗਈ ਹੈ। ਸ੍ਰੀ ਅਰੁਨ …
Read More »