ਮੰਡੀਆਂ ਵਿੱਚ ਝੋਨੇ ਦੀ ਆਮਦ ਵਿੱਚ ਆਈ ਤੇਜੀ -ਡਿਪਟੀ ਕਮਿਸ਼ਨਰ ਮੰਡੀਆਂ ਵਿੱਚ ਖੱਜਲ ਖਰਾਬੀ ਤੋਂ ਬਚਣ ਲਈ ਝੋਨੇ ਦੀ ਫਸਲ ਪੂਰੀ ਤਰਾਂ ਪੱਕਣ ’ਤੇ ਹੀ ਮੰਡੀਆਂ ਵਿੱਚ ਲਿਆਓਅਮਰੀਕ ਸਿੰਘ ਅੰਮ੍ਰਿਤਸਰ, 3 ਅਕਤੂਬਰ ਜ਼ਿਲਾ ਅੰਮ੍ਰਿਤਸਰ ਵਿੱਚ ਇਸ ਵਾਰ ਤਕਰੀਬਨ 181000 ਹੈਕਟੇਅਰ ਰਕਬੇ ਵਿੱਚ ਝੋਨੇ (ਸਮੇਤ ਬਾਸਮਤੀ) ਦੀ ਕਾਸ਼ਤ ਕੀਤੀ ਗਈ ਹੈ ਜਿਸ ਤੋਂ ਤਕਰੀਬਨ 10 ਲੱਖ 75 ਹਜ਼ਾਰ ਮੀ.ਟਨ ਪੈਦਾਵਾਰ ਹੋਣ ਦੀ …
Read More »
ਚੇਅਰਮੈਨ ਰਮਨ ਬਹਿਲ ਨੇ ਭੋਪੁਰ ਸੈਦਾਂ ਦੀ ਬਿਜਲੀ ਸਪਲਾਈ ਦੀ ਸਮੱਸਿਆ ਦਾ ਹੱਲ ਕਰਵਾਇਆ
4.50 ਲੱਖ ਰੁਪਏ ਦੀ ਲਾਗਤ ਨਾਲ ਲੱਗੇ ਨਵੇਂ ਟਰਾਂਸਫਾਰਮ ਦਾ ਕੀਤਾ ਉਦਘਾਟਨ
ਚੇਅਰਮੈਨ ਰਮਨ ਬਹਿਲ ਨੇ ਭੋਪੁਰ ਸੈਦਾਂ ਦੀ ਬਿਜਲੀ ਸਪਲਾਈ ਦੀ ਸਮੱਸਿਆ ਦਾ ਹੱਲ ਕਰਵਾਇਆ4.50 ਲੱਖ ਰੁਪਏ ਦੀ ਲਾਗਤ ਨਾਲ ਲੱਗੇ ਨਵੇਂ ਟਰਾਂਸਫਾਰਮ ਦਾ ਕੀਤਾ ਉਦਘਾਟਨ300 ਯੂਨਿਟ ਬਿਜਲੀ ਮੁਆਫ਼ ਹੋਣ ਨਾਲ ਹੁਣ ਖਪਤਕਾਰਾਂ ਦੇ ਜ਼ੀਰੋ ਬਿਜਲੀ ਬਿੱਲ ਆਉਣੇ ਸ਼ੁਰੂ ਹੋਏ – ਚੇਅਰਮੈਨ ਰਮਨ ਬਹਿਲਅਮਰੀਕ ਸਿੰਘ ਗੁਰਦਾਸਪੁਰ, 3 ਅਕਤੂਬਰ ਮੁੱਖ ਮੰਤਰੀ ਸ. ਭਗਵੰਤ ਸਿੰਘ …
Read More »
ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਵਸਤਾਂ ਦੀ ਵਰਤੋਂ ਬਿਲਕੁਲ ਨਾ ਕੀਤੀ ਜਾਵੇ – ਡਿਪਟੀ ਕਮਿਸ਼ਨਰ
ਬਜ਼ਾਰ ਜਾਣ ਸਮੇਂ ਕੱਪੜੇ ਜਾਂ ਜੂਟ ਦਾ ਥੈਲਾ ਘਰ ਤੋਂ ਹੀ ਲੈ ਕੇ ਜਾਇਆ ਜਾਵੇ
ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਵਸਤਾਂ ਦੀ ਵਰਤੋਂ ਬਿਲਕੁਲ ਨਾ ਕੀਤੀ ਜਾਵੇ – ਡਿਪਟੀ ਕਮਿਸ਼ਨਰਬਜ਼ਾਰ ਜਾਣ ਸਮੇਂ ਕੱਪੜੇ ਜਾਂ ਜੂਟ ਦਾ ਥੈਲਾ ਘਰ ਤੋਂ ਹੀ ਲੈ ਕੇ ਜਾਇਆ ਜਾਵੇਅਮਰੀਕ ਸਿੰਘ ਗੁਰਦਾਸਪੁਰ, 3 ਅਕਤੂਬਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇੱਕ ਵਾਰ …
Read More »ਗੁਰਦੁਆਰਾ ਸਤਲਾਣੀ ਸਾਹਿਬ ਦੀ ਜ਼ਮੀਨ ਤੇ ਕਬਜ਼ਾ ਕਰਨ ਆਏ ਹਰਪਾਲ ਸਿੰਘ ਯੂ.ਕੇ. ਸਮੇਤ 20 ਲੋਕਾਂ ਖ਼ਿਲਾਫ਼ ਪਰਚਾ ਦਰਜਅ
ਗੁਰਦੁਆਰਾ ਸਤਲਾਣੀ ਸਾਹਿਬ ਦੀ ਜ਼ਮੀਨ ਤੇ ਕਬਜ਼ਾ ਕਰਨ ਆਏ ਹਰਪਾਲ ਸਿੰਘ ਯੂ.ਕੇ. ਸਮੇਤ 20 ਲੋਕਾਂ ਖ਼ਿਲਾਫ਼ ਪਰਚਾ ਦਰਜਅਮਰੀਕ ਸਿੰਘ ਅੰਮ੍ਰਿਤਸਰ, 3 ਅਕਤੂਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਇਤਿਹਾਸਕ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ (ਅੰਮ੍ਰਿਤਸਰ) ਦੀ ਮਾਲਕੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਦੀ ਨੀਅਤ ਨਾਲ ਆਏ ਹਰਪਾਲ ਸਿੰਘ …
Read More »ਸਵਰਗੀ ਸ੍ਰੀਮਤੀ ਨੀਲਮ ਅਗਰਵਾਲ ਜੀ ਦੀ 11ਵੀਂ ਬਰਸੀ ਉੱਤੇ 10ਵਾਂ ਮੁਫ਼ਤ ਦਿਵਯਾਂਗ ਸਹਾਇਤਾ ਕੈਂਪ ਲਗਾਇਆ ਗਿਆ
ਸਵਰਗੀ ਸ੍ਰੀਮਤੀ ਨੀਲਮ ਅਗਰਵਾਲ ਜੀ ਦੀ 11ਵੀਂ ਬਰਸੀ ਉੱਤੇ 10ਵਾਂ ਮੁਫ਼ਤ ਦਿਵਯਾਂਗ ਸਹਾਇਤਾ ਕੈਂਪ ਲਗਾਇਆ ਗਿਆ ਅਮਰੀਕ ਸਿੰਘ ਗੁਰਦਾਸਪੁਰ, 3 ਅਕਤੂਬਰ ਚੇਅਰਮੈਨ ਹੀਰਾਮਨੀ ਅਗਰਵਾਲ ਦੀ ਅਗਵਾਈ ਹੇਠ ਐੱਚ. ਆਰ. ਏ. ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਵਿਖੇ ਸਵਰਗੀ ਸ੍ਰੀਮਤੀ ਨੀਲਮ ਅਗਰਵਾਲ ਦੀ 11ਵੀਂ ਬਰਸੀ ਮੌਕੇ 10ਵਾਂ ਮੁਫਤ ਦਿਵਯਾਂਗ ਸਹਾਇਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਪੰਜਾਬ …
Read More »
ਚੇਅਰਮੈਨ ਰਮਨ ਬਹਿਲ ਨੇ ਪਿੰਡ ਮਾਨ ਕੌਰ ਸਿੰਘ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਪੈਣ ਵਾਲੇ ਸੀਵਰੇਜ ਦੇ ਕੰਮ ਦਾ ਉਦਘਾਟਨ ਕੀਤਾ
ਪੰਜਾਬ ਸਰਕਾਰ ਨੇ ਪਿਛਲੇ 6 ਮਹੀਨਿਆਂ ਵਿੱਚ ਲੋਕ ਹਿਤੈਸ਼ੀ ਫੈਸਲੇ ਲੈ ਕੇ ਆਮ ਆਦਮੀ ਨੂੰ ਵੱਡੀ ਰਾਹਤ ਦਿੱਤੀ – ਚੇਅਰਮੈਨ ਰਮਨ ਬਹਿਲ
ਚੇਅਰਮੈਨ ਰਮਨ ਬਹਿਲ ਨੇ ਪਿੰਡ ਮਾਨ ਕੌਰ ਸਿੰਘ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਪੈਣ ਵਾਲੇ ਸੀਵਰੇਜ ਦੇ ਕੰਮ ਦਾ ਉਦਘਾਟਨ ਕੀਤਾਪੰਜਾਬ ਸਰਕਾਰ ਨੇ ਪਿਛਲੇ 6 ਮਹੀਨਿਆਂ ਵਿੱਚ ਲੋਕ ਹਿਤੈਸ਼ੀ ਫੈਸਲੇ ਲੈ ਕੇ ਆਮ ਆਦਮੀ ਨੂੰ ਵੱਡੀ ਰਾਹਤ ਦਿੱਤੀ – ਚੇਅਰਮੈਨ ਰਮਨ ਬਹਿਲਅਮਰੀਕ ਸਿੰਘ ਗੁਰਦਾਸਪੁਰ, 2 ਅਕਤੂਬਰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ …
Read More »ਲੋਕਾਈ ਕਲਾ ਕੇਂਦਰ, ਗੁਰਦਾਸਪੁਰ ਵੱਲੋਂ ਪ੍ਰਸਿੱਧ ਰੰਗਕਰਮੀ ਅਤੇ ਸਾਹਿਤਕਾਰ ਸਵਰਗੀ ਰਜਿੰਦਰ ਭੋਗਲ ਦੇ ਜਨਮ ਦਿਹਾੜੇ ਅਤੇ ਪ੍ਰੋ ਕਿਰਪਾਲ ਸਿੰਘ ਯੋਗੀ ਦੀ ਯਾਦ ਵਿੱਚ ਇੱਥੋਂ ਦੇ ਰਾਮ ਸਿੰਘ ਦੱਤ ਯਾਦਗਾਰੀ ਹਾਲ ਵਿੱਚ ਇੱਕ ਸਮਾਗਮ ਕਰਵਾਇਆ ਗਿਆ।
ਚੇਅਰਮੈਨ ਰਮਨ ਬਹਿਲ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤਅਮਰੀਕ ਸਿੰਘ ਗੁਰਦਾਸਪੁਰ 2 ਅਕਤੂਬਰ ਲੋਕਾਈ ਕਲਾ ਕੇਂਦਰ, ਗੁਰਦਾਸਪੁਰ ਵੱਲੋਂ ਪ੍ਰਸਿੱਧ ਰੰਗਕਰਮੀ ਅਤੇ ਸਾਹਿਤਕਾਰ ਸਵਰਗੀ ਰਜਿੰਦਰ ਭੋਗਲ ਦੇ ਜਨਮ ਦਿਹਾੜੇ ਅਤੇ ਪ੍ਰੋ ਕਿਰਪਾਲ ਸਿੰਘ ਯੋਗੀ ਦੀ ਯਾਦ ਵਿੱਚ ਇੱਥੋਂ ਦੇ ਰਾਮ ਸਿੰਘ ਦੱਤ ਯਾਦਗਾਰੀ ਹਾਲ ਵਿੱਚ ਇੱਕ ਸਮਾਗਮ ਕਰਵਾਇਆ ਗਿਆ। ਸਵਰਗੀ ਰਜਿੰਦਰ ਭੋਗਲ ਦੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸੱਯਦ ਵਾਰਿਸ ਸ਼ਾਹ ਦੀ 300ਵੀਂ ਜਨਮ ਵਰ੍ਹੇਗੰਢ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸੱਯਦ ਵਾਰਿਸ ਸ਼ਾਹ ਦੀ 300ਵੀਂ ਜਨਮ ਵਰ੍ਹੇਗੰਢ ਅਮਰੀਕ ਸਿੰਘ ਅੰਮ੍ਰਿਤਸਰ , 1 ਅਕਤੂਬਰ -ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 03 ਅਕਤੂਬਰ , 2022 ਨੂੰ ਦਸ਼ਮੇਸ਼ ਆਡੀਟੋਰੀਅਮ ਵਿਚ ਬਾਅਦ ਦੁਪਹਿਰ 01:00 ਵਜੇ ਤੋਂ 05:00 ਵਜੇ ਤੱਕ ਪੰਜਾਬੀ ਦੇ ਮਹਾਨ ਕਵੀ ਵਾਰਿਸ ਸ਼ਾਹ ਜੀ ਦੀ 300ਵੀਂ ਜਨਮ ਵਰ੍ਹੇਗੰਢ ਮਨਾਉਣ ਲਈ ਤਿਆਰੀਆਂ …
Read More »ਖਾਲਸਾ ਪੰਥ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਦਮਦਮਾ ਸਾਹਿਬ ਤੋਂ ਕੱਢੇ ਜਾ ਰਹੇ ਦੋਵੇਂ ਖਾਲਸਾ ਮਾਰਚਾਂ ਦੀ ਡਟਵੀਂ ਹਮਾਇਤ ਕਰੇ : ਸੁਖਬੀਰ ਸਿੰਘ ਬਾਦਲ
ਕਿਹਾ ਕਿ ਆਪ ਸਰਕਾਰ ਸਰਹੱਦੀ ਕਿਸਾਨਾਂ ਨੂੰ ਜਾਰੀ ਕੀਤੇ ਨੋਟਿਸ ਵਾਪਸ ਲਵੇ, ਸਰਕਾਰ ਨੂੰ ਕਿਸੇ ਨੂੰ ਵੀ ਉਸਦੀ ਜ਼ਮੀਨ ਵਿਚੋਂ ਉਜਾੜਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ Amritsar Crime Latest News National Politics Punjab Uncategorized World ਖਾਲਸਾ ਪੰਥ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਦਮਦਮਾ ਸਾਹਿਬ ਤੋਂ ਕੱਢੇ ਜਾ ਰਹੇ ਦੋਵੇਂ ਖਾਲਸਾ …
Read More »
ਵਿਸ਼ਾਲ ਤੀਰਥ ਯਾਤਰਾ’ ਦਾ ਅੰਮਿ੍ਤਸਰ ਪੁੱਜਣ ਉਤੇ ਸਵਾਗਤ
ਭਗਵੰਤ ਮਾਨ ਦੀ ਸਰਕਾਰ ਕਮਜ਼ੋਰ ਵਰਗਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ – ਈ ਟੀ
ਵਿਸ਼ਾਲ ਤੀਰਥ ਯਾਤਰਾ’ ਦਾ ਅੰਮਿ੍ਤਸਰ ਪੁੱਜਣ ਉਤੇ ਸਵਾਗਤ ਭਗਵੰਤ ਮਾਨ ਦੀ ਸਰਕਾਰ ਕਮਜ਼ੋਰ ਵਰਗਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ – ਈ ਟੀ ਓਅਮਰੀਕ ਸਿੰਘ ਅੰਮਿ੍ਤਸਰ, 1 ਅਕਤੂਬਰ : ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜਲੰਧਰ ਤੋਂ ਭਗਵਾਨ ਵਾਲਮੀਕਿ ਜਯੰਤੀ ਨੂੰ ਸਮਰਪਿਤ ‘ਵਿਸ਼ਾਲ ਤੀਰਥ ਯਾਤਰਾ’ ਦੇ ਅੰਮਿ੍ਤਸਰ ਪੁੱਜਣ ਮੌਕੇ …
Read More »