ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਧਾਰੀਵਾਲ `ਚ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਆਯੋਜਿਤਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 11 ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾਅਮਰੀਕ ਸਿੰਘ ਧਾਰੀਵਾਲ/ਗੁਰਦਾਸਪੁਰ, 1 ਅਕਤੂਬਰ – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਧਾਰੀਵਾਲ ਦੀ ਦਾਣਾ ਮੰਡੀ …
Read More »ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਧਾਰੀਵਾਲ `ਚ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਆਯੋਜਿਤ
ਸਰਹੱਦ ਤੇ ਵਧ ਰਹੀਆਂ ਡਰੋਨ ਗਤੀਵਿਧੀਆਂ ਨੂੰ ਰੋਕਣ ਲਈ ਬੀ.ਐੱਸ.ਐੱਫ. ਦੇ ਡੀ.ਆਈ.ਜੀ. ਨੇ ਸਰਹੱਦੀ ਇਲਾਕੇ ਦੇ ਲੋਕਾਂ ਦਾ ਸਾਥ ਮੰਗਿਆ
ਬੀ.ਐਸ.ਐਫ ਨੂੰ ਸੂਚਨਾ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ
ਸਰਹੱਦ ਤੇ ਵਧ ਰਹੀਆਂ ਡਰੋਨ ਗਤੀਵਿਧੀਆਂ ਨੂੰ ਰੋਕਣ ਲਈ ਬੀ.ਐੱਸ.ਐੱਫ. ਦੇ ਡੀ.ਆਈ.ਜੀ. ਨੇ ਸਰਹੱਦੀ ਇਲਾਕੇ ਦੇ ਲੋਕਾਂ ਦਾ ਸਾਥ ਮੰਗਿਆਬੀ.ਐਸ.ਐਫ ਨੂੰ ਸੂਚਨਾ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਇਨਾਮ ਵਜੋਂ ਦਿੱਤੇ ਜਾਣਗੇਅਮਰੀਕ ਸਿੰਘ ਗੁਰਦਾਸਪੁਰ, 1 ਅਕਤੂਬਰ ਭਾਰਤ-ਪਾਕ ਅੰਤਰਰਾਸ਼ਟਰੀ ਸਰਹੱਦੀ ’ਤੇ ਪਾਕਿਸਤਾਨ ਵਾਲੇ ਪਾਸਿਓਂ ਵੱਧ ਰਹੀਆਂ ਡਰੋਨ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਬੀ.ਐੱਸ.ਐੱਫ. …
Read More »
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਵਾਂ ਯੁੱਗ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਮੈਡੀਕਲ ਕੈਂਪ ਲਗਾਇਆ
.ਮਾਹਿਰ ਡਾਕਟਰਾਂ ਨੇ 220 ਬੰਦੀਆਂ ਦੀ ਮੈਡੀਕਲ ਜਾਂਚ ਕੀਤੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਵਾਂ ਯੁੱਗ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਮੈਡੀਕਲ ਕੈਂਪ ਲਗਾਇਆ.ਮਾਹਿਰ ਡਾਕਟਰਾਂ ਨੇ 220 ਬੰਦੀਆਂ ਦੀ ਮੈਡੀਕਲ ਜਾਂਚ ਕੀਤੀਅਮਰੀਕ ਸਿੰਘ ਗੁਰਦਾਸਪੁਰ, 1 ਅਕਤੂਬਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੁਹਾਲੀ ਦੀਆਂ ਹਦਾਇਤਾਂ ਮੁਤਾਬਕ ਅਤੇ ਮਾਨਯੋਗ ਸ਼ੈਸਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (ਐਨਆਈਟੀ) ਦੇ ਸਹਿਯੋਗ ਨਾਲ `ਸਿਨਰਜੀਸਟਿਕ ਟਰੇਨਿੰਗ ਪ੍ਰੋਗਰਾਮ ਯੂਟੀਲਾਇਜ਼ਿੰਗ ਦ ਸਾਇੰਟਿਫਿਕ ਐਂਡ ਟੈਕਨਾਲੋਜੀ ਇਨਫਰਾਸਟਰਕਚਰ (ਐਸਟੀਯੂਟੀਆਈ) ਤਹਿਤ `ਐਡਵਾਂਸਡ ਕੈਰੈਕਟਰਾਈਜ਼ੇਸ਼ਨ ਟੈਕਨੀਕਜ਼ ਫਾਰ ਕੈਮੀਕਲ ਸਕੈਫੋਲਡ` ਵਿਸ਼ੇ `ਤੇ ਇਕ ਹਫ਼ਤੇ ਦਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ।
++ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਡਵਾਂਸਡ ਕਰੈਕਟਰਾਈਜ਼ੇਸ਼ਨ ਟੈਕਨੀਕਜ਼ ਫਾਰ ਕੈਮੀਕਲ ਸਕੈਫੋਲਡ ਬਾਰੇ ਸਿਖਲਾਈ ਪ੍ਰੋਗਰਾਮ ਦਾ ਆਯੋਜਨਅਮਰੀਕ ਸਿੰਘ .ਅੰਮ੍ਰਿਤਸਰ, 30 ਸਤੰਬਰਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (ਐਨਆਈਟੀ) ਦੇ ਸਹਿਯੋਗ ਨਾਲ `ਸਿਨਰਜੀਸਟਿਕ ਟਰੇਨਿੰਗ ਪ੍ਰੋਗਰਾਮ ਯੂਟੀਲਾਇਜ਼ਿੰਗ ਦ ਸਾਇੰਟਿਫਿਕ ਐਂਡ ਟੈਕਨਾਲੋਜੀ ਇਨਫਰਾਸਟਰਕਚਰ (ਐਸਟੀਯੂਟੀਆਈ) ਤਹਿਤ `ਐਡਵਾਂਸਡ ਕੈਰੈਕਟਰਾਈਜ਼ੇਸ਼ਨ ਟੈਕਨੀਕਜ਼ ਫਾਰ ਕੈਮੀਕਲ ਸਕੈਫੋਲਡ` ਵਿਸ਼ੇ `ਤੇ …
Read More »
ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ 7 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਖ਼ਾਲਸਾ ਮਾਰਚ ਕਰਨ ਦਾ ਫ਼ੈਸਲਾ
4 ਅਕਤੂਬਰ ਨੂੰ ਅੰਮਿ੍ਤਸਰ ਦੇ ਡੀਸੀ ਦਫ਼ਤਰ ਤੱਕ ਰੋਸ ਮਾਰਚ ਕਰਕੇ ਮੰਗ ਪੱਤਰ ਸੌਂਪਿਆ ਜਾਵੇਗਾ |
ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ 7 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਖ਼ਾਲਸਾ ਮਾਰਚ ਕਰਨ ਦਾ ਫ਼ੈਸਲਾ4 ਅਕਤੂਬਰ ਨੂੰ ਅੰਮਿ੍ਤਸਰ ਦੇ ਡੀਸੀ ਦਫ਼ਤਰ ਤੱਕ ਰੋਸ ਮਾਰਚ ਕਰਕੇ ਮੰਗ ਪੱਤਰ ਸੌਂਪਿਆ ਜਾਵੇਗਾ |ਅਮਰੀਕ ਸਿੰਘ ਅੰਮ੍ਰਿਤਸਰ 30 ਸਤੰਬਰਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ …
Read More »
ਜੇਲ੍ਹ ਵਿਭਾਗ ਵੱਲੋਂ ਬੰਦੀਆਂ ਲਈ ‘ਵਿਆਹੁਤਾ ਮੁਲਾਕਾਤ’ ਦੀ ਸ਼ੁਰੂਆਤ
ਅੱਜ ਪਹਿਲੇ ਦਿਨ ਕੇਂਦਰੀ ਸੁਧਾਰ ਘਰ ਗੁਰਦਾਸਪੁਰ ਵਿੱਚ ਹੋਈਆਂ 6 ‘ਵਿਆਹੁਤਾ ਮੁਲਾਕਾਤਾਂ’
ਅ Amritsar Crime Latest News National Politics Punjab Uncategorized World Amritsar Crime Latest News National Politics Punjab Uncategorized World ਜੇਲ੍ਹ ਵਿਭਾਗ ਵੱਲੋਂ ਬੰਦੀਆਂ ਲਈ ‘ਵਿਆਹੁਤਾ ਮੁਲਾਕਾਤ’ ਦੀ ਸ਼ੁਰੂਆਤਅੱਜ ਪਹਿਲੇ ਦਿਨ ਕੇਂਦਰੀ ਸੁਧਾਰ ਘਰ ਗੁਰਦਾਸਪੁਰ ਵਿੱਚ ਹੋਈਆਂ 6 ‘ਵਿਆਹੁਤਾ ਮੁਲਾਕਾਤਾਂ’ਅਮਰੀਕ ਸਿੰਘ ਗੁਰਦਾਸਪੁਰ, 30 ਸਤੰਬਰ ਪੰਜਾਬ ਸਰਕਾਰ ਦੇ ਜੇਲ੍ਹ ਵਿਭਾਗ ਵੱਲੋਂ ਕੇਂਦਰੀ ਸੁਧਾਰ ਘਰਾਂ …
Read More »ਸ਼੍ਰੋਮਣੀ ਅਕਾਲੀ ਦਲ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖਤ ਸਾਹਿਬ ਤੱਕ ਖਾਲਸਾ ਮਾਰਚ ਕੱਢਣ ਦੇ ਸ਼੍ਰੋਮਣੀ ਕਮੇਟੀ ਦੇ ਫੈਸਲੇ ਦੀ ਹਮਾਇਤ
ਸ਼੍ਰੋਮਣੀ ਅਕਾਲੀ ਦਲ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖਤ ਸਾਹਿਬ ਤੱਕ ਖਾਲਸਾ ਮਾਰਚ ਕੱਢਣ ਦੇ ਸ਼੍ਰੋਮਣੀ ਕਮੇਟੀ ਦੇ ਫੈਸਲੇ ਦੀ ਹਮਾਇਤਅਮਰੀਕ ਸਿੰਘ ਚੰਡੀਗੜ੍ਹ, 30 ਸਤੰਬਰ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 7 ਅਕਤੂਬਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਤਖਤ …
Read More »ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਗੰਨੇ ਦੀ ਸਾਰੀ ਬਕਾਇਆ ਰਾਸ਼ੀ ਅਦਾ ਕੀਤੀ – ਸ਼ਮਸ਼ੇਰ ਸਿੰਘ
ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਗੰਨੇ ਦੀ ਸਾਰੀ ਬਕਾਇਆ ਰਾਸ਼ੀ ਅਦਾ ਕੀਤੀ – ਸ਼ਮਸ਼ੇਰ ਸਿੰਘਅਮਰੀਕ ਸਿੰਘ ਗੁਰਦਾਸਪੁਰ, 29 ਸਤੰਬਰ ਗੁਰਦਾਸਪਰ ਸਹਿਕਾਰੀ ਖੰਡ ਮਿੱਲ ਦੇ ਸਮੂਹ ਹਿੱਸੇਦਾਰਾਂ ਦਾ ਸੱਤਵਾਂ ਸਲਾਨਾ ਆਮ ਇਜਲਾਸ ਅੱਜ ਐਚ.ਕੇ. ਰਿਜੋਰਟ ਪਨਿਆੜ ਵਿਖੇ ਸਮੂਹ ਬੋਰਡ ਆਫ ਡਾਇਰੈਕਟਰਜ਼ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ 550 ਤੋਂ ਵੱਧ ਹਿੱਸੇਦਾਰਾਂ ਨੇ …
Read More »ਪ੍ਰਧਾਨ ਮੰਤਰੀ ਨੂੰ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦੀ ਕੀਤੀ ਅਪੀਲ ਸਿੰਘ
ਪ੍ਰਧਾਨ ਮੰਤਰੀ ਨੂੰ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦੀ ਕੀਤੀ ਅਪੀਲ ਸਿੰਘ ਅਮਰੀਕਸਿੰਘ ਲੁਧਿਆਣਾ, 29 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਆਪਣੀ ਝੂਠ ਇਸ਼ਤਿਹਾਬਾਜ਼ੀ ਵਾਸਤੇ 700 ਕਰੋੜ ਰੁਪਏ ਰੱਖੇ ਹਨ ਜਦੋਂ ਕਿ ਕਿਸਾਨ ਅਤੇ …
Read More »ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਕੇ ਉਹਨਾਂ ਦੀ ਕੈਦ ਵਿਚੋਂ ਰਿਹਾਈ ਦਾ ਰਾਹ ਪੱਧਰਾ ਕਰ ਕੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦਾ ਕੰਮ ਕਰਨ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਕੇ ਉਹਨਾਂ ਦੀ ਕੈਦ ਵਿਚੋਂ ਰਿਹਾਈ ਦਾ ਰਾਹ ਪੱਧਰਾ …
Read More »