ਡਾਕ ਵਿਭਾਗ ਦੀ ਸੇਵਿੰਗ ਬੈਂਕ ਸੇਵਾਵਾਂ ਸਬੰਧੀ ਜਾਗਰੂਕਤਾ ਕੈਂਪ ਦਾ ਕੀਤਾ ਆਯੋਜਨਅਮਰੀਕ ਸਿੰਘ ਅੰਮ੍ਰਿਤਸਰ, 27 ਸਤੰਬਰ ਡਾਕ ਵਿਭਾਗ, ਅਮ੍ਰਿਤਸਰ ਡਵੀਜਨ ਵੱਲੋਂ ਅਮ੍ਰਿਤਸਰ ਹੈੱਡ ਪੋਸਟ ਆਫਿਸ ਵਿਖੇ ਡਾਕ ਵਿਭਾਗ ਦੀ ਸੇਵਿੰਗ ਬੈਂਕ ਸੇਵਾਵਾਂ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ। ਇਸ ਕੈਂਪ ਵਿੱਚ ਅਮ੍ਰਿਤਸਰ ਅਤੇ ਤਰਨ ਤਾਰਨ ਦੇ ਬਰਾਂਚ ਪੋਸਟਮਾਸਟਰਾਂ ਨੂੰ ਬੁਲਾਇਆ ਗਿਆ। ਇਸ ਮੌਕੇ ਸ੍ਰੀਮਤੀ …
Read More »ਡਾਕ ਵਿਭਾਗ ਦੀ ਸੇਵਿੰਗ ਬੈਂਕ ਸੇਵਾਵਾਂ ਸਬੰਧੀ ਜਾਗਰੂਕਤਾ ਕੈਂਪ ਦਾ ਕੀਤਾ ਆਯੋਜਨ
ਡਾਕ ਵਿਭਾਗ ਦੀ ਸੇਵਿੰਗ ਬੈਂਕ ਸੇਵਾਵਾਂ ਸਬੰਧੀ ਜਾਗਰੂਕਤਾ ਕੈਂਪ ਦਾ ਕੀਤਾ ਆਯੋਜਨ ਅਮਰੀਕ ਸਿੰਘ ਅੰਮ੍ਰਿਤਸਰ, 27 ਸਤੰਬਰ ਡਾਕ ਵਿਭਾਗ, ਅਮ੍ਰਿਤਸਰ ਡਵੀਜਨ ਵੱਲੋਂ ਅਮ੍ਰਿਤਸਰ ਹੈੱਡ ਪੋਸਟ ਆਫਿਸ ਵਿਖੇ ਡਾਕ ਵਿਭਾਗ ਦੀ ਸੇਵਿੰਗ ਬੈਂਕ ਸੇਵਾਵਾਂ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ। ਇਸ ਕੈਂਪ ਵਿੱਚ ਅਮ੍ਰਿਤਸਰ ਅਤੇ ਤਰਨ ਤਾਰਨ ਦੇ ਬਰਾਂਚ ਪੋਸਟਮਾਸਟਰਾਂ ਨੂੰ ਬੁਲਾਇਆ ਗਿਆ। ਇਸ ਮੌਕੇ ਸ੍ਰੀਮਤੀ …
Read More »
ਸ਼੍ਰੋਮਣੀ ਅਕਾਲੀ ਦਲ ਨੇ ਪਿਛਲੇ ਦਰਵਾਜਿਓਂ ਵਿਧਾਨ ਸਭਾ ਵਿਚ ਭਰੋਸਗੀ ਮਤਾ ਰੱਖਣ ਦੀ ਕੀਤੀ ਨਿਖੇਧੀ
ਮਤੇ ’ਤੇ ਵਿਧਾਨ ਸਭਾ ਦੀ ਬਿਜ਼ਨਸ ਸਲਾਹਕਾਰ ਕਮੇਟੀ ਵਿਚ ਚਰਚਾ ਨਹੀਂ ਕੀਤੀ ਗਈ : ਮਨਪ੍ਰੀਤ ਇਯਾਲੀ
ਯੂਥ ਅਕਾਲੀ ਦਲ ਦੇ ਆਗੂਆਂ ਨੇ ਵਿਧਾਨ ਸਭਾ ਤੱਕ ਮਾਰਚ ਕਰਦਿਆ ਦਿੱਤੀਆਂ ਗ੍ਰਿਫਤਾਰੀਆਂ
ਸ਼੍ਰੋਮਣੀ ਅਕਾਲੀ ਦਲ ਨੇ ਪਿਛਲੇ ਦਰਵਾਜਿਓਂ ਵਿਧਾਨ ਸਭਾ ਵਿਚ ਭਰੋਸਗੀ ਮਤਾ ਰੱਖਣ ਦੀ ਕੀਤੀ ਨਿਖੇਧੀਮਤੇ ’ਤੇ ਵਿਧਾਨ ਸਭਾ ਦੀ ਬਿਜ਼ਨਸ ਸਲਾਹਕਾਰ ਕਮੇਟੀ ਵਿਚ ਚਰਚਾ ਨਹੀਂ ਕੀਤੀ ਗਈ : ਮਨਪ੍ਰੀਤ ਇਯਾਲੀਯੂਥ ਅਕਾਲੀ ਦਲ ਦੇ ਆਗੂਆਂ ਨੇ ਵਿਧਾਨ ਸਭਾ ਤੱਕ ਮਾਰਚ ਕਰਦਿਆ ਦਿੱਤੀਆਂ ਗ੍ਰਿਫਤਾਰੀਆਂਅਮਰੀਕ ਸਿੰਘ ਚੰਡੀਗੜ੍ਹ, 27 ਸਤੰਬਰ ਸ਼੍ਰੋਮਣੀ ਅਕਾਲੀ ਦਲ ਵਿਧਾਇਕ ਵਿੰਗ ਨੇ …
Read More »ਪੰਜਾਬ ਦੇ ਭੱਖਦੇ ਮਸਲਿਆਂ ’ਤੇ ਚਰਚਾ ਦੀ ਥਾਂ ਕੇਜਰੀਵਾਲ ਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਉਮੀਦਵਾਰ ਵਜੋਂ ਪੇਸ਼ ਕਰਨ ਵਾਸਤੇ ਵਿਧਾਨ ਸਭਾ ਸੈਸ਼ਨ ਸੱਦਿਆ ਗਿਆ : ਬਿਕਰਮ ਸਿੰਘ ਮਜੀਠੀਆ
ਪੰਜਾਬ ਦੇ ਭੱਖਦੇ ਮਸਲਿਆਂ ’ਤੇ ਚਰਚਾ ਦੀ ਥਾਂ ਕੇਜਰੀਵਾਲ ਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਉਮੀਦਵਾਰ ਵਜੋਂ ਪੇਸ਼ ਕਰਨ ਵਾਸਤੇ ਵਿਧਾਨ ਸਭਾ ਸੈਸ਼ਨ ਸੱਦਿਆ ਗਿਆ : ਬਿਕਰਮ ਸਿੰਘ ਮਜੀਠੀਆਅਮਰੀਕ ਸਿੰਘ ਅੰਮ੍ਰਿਤਸਰ, 27 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ …
Read More »*ਐਸ ਜੀ ਪੀ ਸੀ ਵੱਲੋਂ ਗੁਰਦੁਆਰਾ ਅੰਬ ਸਾਹਿਬ ਦੀ ਜਮੀਨ ਵੇਚਣਾ ਬੇਹੱਦ ਹੀ ਮੰਦਭਾਗਾ -ਭੋਮਾਅਮਰੀਕ ਸਿੰਘ ਅਮ੍ਰਿਤਸਰ ਸਤੰਬਰ 27_ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪੰਜਾਬ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਾਈ ਮਨਜੀਤ ਸਿੰਘ ਭੋਮਾ ਨੇ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਦੀ ਬਹੁ ਕਰੋੜੀ ਜਮੀਨ ਬੋਲੀ ਦੀ ਕਰਵਾ ਕੇ ਵੇਚਣ ਦੀ ਸਖ਼ਤ …
Read More »
ਮੋਹਣ ਭਾਗਵਤ ਨੂੰ ਠੋਕਵਾ ਜੁਆਬ- ਸਿੱਖ ਬਣਨ ਲਈ ਧਰਮ ਬਦਲਣ ਦੀ ਲੋੜ ਨਹੀ ਸਿਰਫ ਜੰਮਦੇ ਬੱਚੇ ਨੂੰ ਉਸੇ ਤਰਾ ਹੀ ਵੱਡਾ ਹੋਣ ਦਿੱਤਾ ਜਾਵੇ ਉਸ ਦੀ ਸਰੂਪ ਸਿੱਖ ਹੀ ਨਜਰ ਆਵੇਗਾ — ਕਰਨੈਲ ਸਿੰਘ
ਪੀਰਮੁਹੰਮਦ
ਮੋਹਣ ਭਾਗਵਤ ਨੂੰ ਠੋਕਵਾ ਜੁਆਬ- ਸਿੱਖ ਬਣਨ ਲਈ ਧਰਮ ਬਦਲਣ ਦੀ ਲੋੜ ਨਹੀ ਸਿਰਫ ਜੰਮਦੇ ਬੱਚੇ ਨੂੰ ਉਸੇ ਤਰਾ ਹੀ ਵੱਡਾ ਹੋਣ ਦਿੱਤਾ ਜਾਵੇ ਉਸ ਦੀ ਸਰੂਪ ਸਿੱਖ ਹੀ ਨਜਰ ਆਵੇਗਾ — ਕਰਨੈਲ ਸਿੰਘ ਪੀਰਮੁਹੰਮਦ* ਅਮਰੀਕ ਸਿੰਘ ਅਮ੍ਰਿਤਸਰ ਸਤੰਬਰ 26 ਮੋਹਨ ਭਾਗਵਤ ਵੱਲੋਂ ਇਹ ਕਹਿਣਾ ਗਲਤ ਹੈ ਕਿ ਧਰਮ ਤਬਦੀਲ ਕਰਨ ਦੀ ਲੋੜ …
Read More »
ਖਾਲਸਾ ਪੰਥ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਸਾਜ਼ਿਸ਼ ਦਾ ਡਟਵਾਂ ਮੁਕਾਬਲਾ ਕਰੇਗਾ : ਸੁਖਬੀਰ ਸਿੰਘ ਬਾਦਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਐਮਰਜੰਸੀ ਜਨਜਲ ਇਜਲਾਸ 30 ਸਤੰਬਰ ਨੂੰ
ਖਾਲਸਾ ਪੰਥ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਸਾਜ਼ਿਸ਼ ਦਾ ਡਟਵਾਂ ਮੁਕਾਬਲਾ ਕਰੇਗਾ : ਸੁਖਬੀਰ ਸਿੰਘ ਬਾਦਲਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਐਮਰਜੰਸੀ ਜਨਜਲ ਇਜਲਾਸ 30 ਸਤੰਬਰ ਨੂੰਅਮਰੀਕ ਸਿੰਗ਼ ਆਲਮਗੀਰ 9ਲੁਧਿਆਣਾ0, 26 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਖਾਲਸਾ ਪੰਥ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …
Read More »ਸਰਕਾਰ ਖੇਡਾਂ ਨੂੰ ਪ੍ਰਫੁਲੱਤ ਕਰਨ ਤੇ ਦੇ ਰਹੀ ਹੈ ਜੋਰ – ਈ.ਟੀ.ਓ.ਭਾਰਤੀ ਹਾਕੀ ਟੀਮ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ
ਸਰਕਾਰ ਖੇਡਾਂ ਨੂੰ ਪ੍ਰਫੁਲੱਤ ਕਰਨ ਤੇ ਦੇ ਰਹੀ ਹੈ ਜੋਰ – ਈ.ਟੀ.ਓ.ਭਾਰਤੀ ਹਾਕੀ ਟੀਮ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤਅਮਰੀਕ ਸਿੰਘ ਅੰਮ੍ਰਿਤਸਰ 26 ਸਤੰਬਰ 2022– ਪੰਜਾਬ ਸਰਕਾਰ ਖੇਡਾਂ ਨੂੰ ਉੱਚਾ ਚੁਕਣ ਲਈ ਹਰ ਤਰ੍ਹਾਂ ਦੇ ਯਤਨ ਕਰ ਰਹੀ ਹੈ ਅਤੇ ਇਸੇ ਹੀ ਤਹਿਤ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ੁਰੂ ਕਰਕੇ ਪਿੰਡ ਪੱਧਰ ਤੋਂ ਹੀ ਨੌਜਵਾਨਾਂ ਨੂੰ ਖੇਡਾਂ …
Read More »ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ 27 ਸਤੰਬਰ ਨੂੰ ਸ਼ਹੀਦੀ ਸਮਾਰਕ, ਛੋਟਾ ਘੱਲੂਘਾਰਾ ਵਿਖੇ ਮਨਾਏਗਾ ਵਿਸ਼ਵ ਸੈਰ ਸਪਾਟਾ ਦਿਵਸ
ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ 27 ਸਤੰਬਰ ਨੂੰ ਸ਼ਹੀਦੀ ਸਮਾਰਕ, ਛੋਟਾ ਘੱਲੂਘਾਰਾ ਵਿਖੇ ਮਨਾਏਗਾ ਵਿਸ਼ਵ ਸੈਰ ਸਪਾਟਾ ਦਿਵਸਅਮਰੀਕ ਸਿੰਘ ਗੁਰਦਾਸਪੁਰ, 26 ਸਤੰਬਰ – ਜ਼ਿਲਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ 27 ਸਤੰਬਰ ਨੂੰ ਸ਼ਹੀਦੀ ਸਮਾਰਕ, ਛੋਟਾ ਘੱਲੂਘਾਰਾ, ਕਾਹਨੂੰਵਾਨ ਛੰਬ ਵਿਖੇ ਵਿਸ਼ਵ ਸੈਰ ਸਪਾਟਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਸ਼ਹੀਦੀ ਸਮਾਰਕ ਵਿਖੇ ਵਿਸ਼ੇਸ਼ ਪ੍ਰੋਗਾਰਮ ਕੀਤਾ …
Read More »ਹਜ਼ੂਰੀ ਰਾਗੀ ਭਾਈ ਸੁਲੱਖਣ ਸਿੰਘ ਸਭਰਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
ਹਜ਼ੂਰੀ ਰਾਗੀ ਭਾਈ ਸੁਲੱਖਣ ਸਿੰਘ ਸਭਰਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟਅਮਰੀਕ ਸਿੰਘ ਅੰਮ੍ਰਿਤਸਰ, 26 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਲੱਖਣ ਸਿੰਘ ਸਭਰਾ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ …
Read More »