ਸੂਬੇ ਦੇ ਖੇਤਾਂ ਵਿਚ ਨਹਿਰੀ ਪਾਣੀ ਮੁੜ ਟੇਲਾਂ ਤੱਕ ਪਹੁੰਚੇਗਾ-ਨਿੱਝਰਐਸ ਵਾਲੀ ਐਲ ਜ਼ਰੀਏ ਕਿਸੇ ਵੀ ਸੂਬੇ ਨੂੰ ਪਾਣੀ ਨਹੀਂ ਦਿੱਤਾ ਜਾਵੇਗਾਕੇਂਦਰ ਸੂਬੇ ਦੇ ਹੱਕਾਂ ਤੇ ਡਾਕਾ ਮਾਰ ਰਿਹਾ-ਈ ਟੀ ਓਅਮਰੀਕ ਸਿੰਘਅੰਮ੍ਰਿਤਸਰ, 24 ਸਤੰਬਰ -ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰਾਂ ਨਾਲ ਗੱਲਬਾਤ ਕਰਦੇ ਕੈਬਨਿਟ ਮੰਤਰੀ ਸ. ਇੰਦਰਬੀਰ ਸਿੰਘ ਨਿੱਝਰ ਨੇ ਭਰੋਸਾ …
Read More »ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ
ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾਅਮਰੀਕ ਸਿੰਘ ਅੰਮ੍ਰਿਤਸਰ, 24 ਸਤੰਬਰ –ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ …
Read More »ਆਮ ਆਦਮੀ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਸਤੀਆਂ ਤੇ ਮਿਆਰੀ ਸਿਹਤ ਸੇਵਾਵਾਂ ਦੇਣਾ ਪੰਜਾਬ ਸਰਕਾਰ ਦਾ ਮੁੱਖ ਏਜੰਡਾ – ਚੇਅਰਮੈਨ ਰਮਨ ਬਹਿਲ
ਆਮ ਆਦਮੀ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਸਤੀਆਂ ਤੇ ਮਿਆਰੀ ਸਿਹਤ ਸੇਵਾਵਾਂ ਦੇਣਾ ਪੰਜਾਬ ਸਰਕਾਰ ਦਾ ਮੁੱਖ ਏਜੰਡਾ – ਚੇਅਰਮੈਨ ਰਮਨ ਬਹਿਲ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਲੈਪਰੋਸਕੋਪੀ, ਆਰਥੋਸਕੋਪੀ, ਸੀ.ਟੀ ਸਕੈਨ, ਆਧੁਨਿਕ ਲੈਬ ਅਤੇ ਅਲਟਰਾਸਾਊਂਡ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ ਅਮਰੀਕ ਸਿੰਘ ਗੁਰਦਾਸਪੁਰ, 24 ਸਤੰਬਰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ …
Read More »ਐਡਵੋਕੇਟ ਧਾਮੀ ਨੇ ਅਮਰੀਕਾ ’ਚ ਸਿੱਖ ਵਿਦਿਆਰਥੀ ਨੂੰ ਕ੍ਰਿਪਾਨ ਪਹਿਨਣ ਕਰਕੇ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨ ਦੀ ਕੀਤੀ ਨਿੰਦਾ
ਐਡਵੋਕੇਟ ਧਾਮੀ ਨੇ ਅਮਰੀਕਾ ’ਚ ਸਿੱਖ ਵਿਦਿਆਰਥੀ ਨੂੰ ਕ੍ਰਿਪਾਨ ਪਹਿਨਣ ਕਰਕੇ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨ ਦੀ ਕੀਤੀ ਨਿੰਦਾ ਅਮਰੀਕ ਸਿੰਘ ਅੰਮ੍ਰਿਤਸਰ, 24 ਸਤੰਬਰ –ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਨੀ ਹੋਣ ਕਰਕੇ …
Read More »ਸਰਕਾਰਾਂ ਵੱਲੋਂ ਸਿੱਖਾਂ ਦੇ ਧਾਰਮਿਕ ਮਸਲਿਆਂ ’ਚ ਦਖ਼ਲ ਦੇਸ਼ ਲਈ ਘਾਤਕ- ਸ਼੍ਰੋਮਣੀ ਕਮੇਟੀ ਮੈਂਬਰ
ਕਿਹਾ, ਹਰਿਆਣਾ ਕਮੇਟੀ ਦਾ ਬੀਜ ਕਾਂਗਰਸ ਨੇ ਬੀਜਿਆ ਪਰ ਇਸ ਨੂੰ ਪਾਣੀ ਭਾਜਪਾ ਨੇ ਪਾਇਆ Amritsar Crime Latest News National Politics Punjab Uncategorized World ਸਰਕਾਰਾਂ ਵੱਲੋਂ ਸਿੱਖਾਂ ਦੇ ਧਾਰਮਿਕ ਮਸਲਿਆਂ ’ਚ ਦਖ਼ਲ ਦੇਸ਼ ਲਈ ਘਾਤਕ- ਸ਼੍ਰੋਮਣੀ ਕਮੇਟੀ ਮੈਂਬਰ ਕਿਹਾ, ਹਰਿਆਣਾ ਕਮੇਟੀ ਦਾ ਬੀਜ ਕਾਂਗਰਸ ਨੇ ਬੀਜਿਆ ਪਰ ਇਸ ਨੂੰ ਪਾਣੀ …
Read More »ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ 30 ਸਤੰਬਰ ਨੂੰ ਅੰਮ੍ਰਿਤਸਰ ਵਿਖੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ 30 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਅਮਰੀਕ ਸਿੰਘ ਅੰਮ੍ਰਿਤਸਰ 23 ਸਤੰਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਮੂਹ ਮੈਂਬਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਇੱਥੇ 30 ਸਤੰਬਰ, 2022 ਨੂੰ ਭਵਿੱਖੀ ਕਾਰਵਾਈ ਬਾਰੇ ਵਿਚਾਰ ਕਰਨ ਲਈ ਬੁਲਾਈ ਗਈ ਹੈ।ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ …
Read More »ਇਕ ਅਕਤੂਬਰ ਨੂੰ ਜਲੰਧਰ ਤੋਂ ਰਾਮਤੀਰਥ ਪਹੁੰਚੇਗੀ ਵਿਸ਼ਾਲ ਸ਼ੋਭਾ ਯਾਤਰਾਸਹਾਇਕ ਕਮਿਸ਼ਨਰ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ
ਇਕ ਅਕਤੂਬਰ ਨੂੰ ਜਲੰਧਰ ਤੋਂ ਰਾਮਤੀਰਥ ਪਹੁੰਚੇਗੀ ਵਿਸ਼ਾਲ ਸ਼ੋਭਾ ਯਾਤਰਾਸਹਾਇਕ ਕਮਿਸ਼ਨਰ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾਅਮਰੀਕ ਸਿੰਘ ਅੰਮ੍ਰਿਤਸਰ, 23 ਸਤੰਬਰ -ਭਗਵਾਨ ਵਾਲਮੀਕ ਦੇ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਇਕ ਅਕਤੂਬਰ ਨੂੰ ਜਲੰਧਰ ਤੋਂ ਰਾਮਤੀਰਥ ਵਿਖੇ ਪੁੱਜੇਗੀ, ਜਿਸ ਵਿਚ ਹਜ਼ਾਰਾਂ ਵਾਹਨਾਂ ਉਤੇ ਵੱਡੀ ਗਿਣਤੀ ਵਿਚ ਸੰਗਤ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਉਕਤ ਸ਼ੋਭਾ …
Read More »
ਮਨਿਸਟੀਰੀਅਲ ਕਾਮਿਆਂ ਵੱਲੋ ਦੂਜੇ ਦਿਨ ਵੱਖ-ਵੱਖ ਵਿਭਾਗਾਂ ਮੂਹਰੇ ਗੇਟ ਰੈਲੀਆਂ
– ਸੰਘਰਸ਼ ਹੋਰ ਤੇਜ਼ ਕਰਨ ਦੀ ਚੇਤਾਵਨੀ
ਮਨਿਸਟੀਰੀਅਲ ਕਾਮਿਆਂ ਵੱਲੋ ਦੂਜੇ ਦਿਨ ਵੱਖ-ਵੱਖ ਵਿਭਾਗਾਂ ਮੂਹਰੇ ਗੇਟ ਰੈਲੀਆਂ– ਸੰਘਰਸ਼ ਹੋਰ ਤੇਜ਼ ਕਰਨ ਦੀ ਚੇਤਾਵਨੀਅਮਰੀਕ ਸਿੰਘ ਫਿਰੋਜ਼ਪੁਰ 23 ਸਤੰਬਰ ਪੰਜਾਬ ਸਰਕਾਰ ਵੱਲੋ ਸਰਕਾਰੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨ ਅਤੇ ਮੁਲਾਜ਼ਮ ਮੰਗਾਂ ਵੱਲ ਧਿਆਨ ਨਾ ਦੇਣ ਕਾਰਨ ਪੀ.ਐਸ.ਐਮ.ਐਸ.ਯੂ. ਦੀ ਸੂਬਾ ਕਮੇਟੀ ਵੱਲੋ ਕੀਤੇ ਗਏ ਫੈਸਲੇ ਅਨੁਸਾਰ ਜ਼ਿਲ੍ਹਾ ਪ੍ਰਧਾਨ ਸ੍ਰੀ ਮਨੋਹਰ ਲਾਲ ਦੀ ਅਗਵਾਈ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਬਿਰਦ ਆਸ਼ਰਮ ਦਾ ਦੌਰਾ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਬਿਰਦ ਆਸ਼ਰਮ ਦਾ ਦੌਰਾਅਮਰੀਕ ਸਿੰਘ ਗੁਰਦਾਸਪੁਰ, 23 ਸਤੰਬਰ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸੀ.ਜੇ.ਐਮ. ਸਹਿਤ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਬਿਰਧ ਆਸ਼ਰਮ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਤੇ ਉਹਨਾਂ ਨੇ ਨਾਲ ਪੈਨਲ ਐਡਵੋਕੇਟ ਸ੍ਰੀ ਪ੍ਰਭਦੀਪ ਸਿੰਘ ਸੰਧੂ ਵੀ ਮੌਜੂਦ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਡਵਾਂਸਡ ਕੈਰੈਕਟਰਾਈਜ਼ੇਸ਼ਨ ਟੈਕਨੀਕਸ ਫਾਰ ਕੈਮੀਕਲ ਸਕੈਫੋਲਡ `ਤੇ ਸਿਖਲਾਈ ਪ੍ਰੋਗਰਾਮ ਦਾ ਉਦਘਾਟਨAMRIK SINGHਅੰਮ੍ਰਿਤਸਰ, 23 ਸਤੰਬਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਐਡਵਾਂਸਡ ਕਰੈਕਟਰਾਈਜ਼ੇਸ਼ਨ ਟੈਕਨੀਕਜ਼ ਫਾਰ ਕੈਮੀਕਲ ਸਕੈਫੋਲਡ’ ਵਿਸ਼ੇ ‘ਤੇ ਇਕ ਹਫ਼ਤੇ ਦੇ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਅੱਜ ਇਥੇ ਓਐਸਡੀ ਟੂ ਵਾਈਸ ਚਾਂਸਲਰ, ਪ੍ਰੋ ਹਰਦੀਪ ਸਿੰਘ ਨੇ ਕੀਤਾ।‘ਸਾਈਨਰਜਿਸਟਿਕ …
Read More »