ਕਿਹਾ ਕਿ ਅਕਾਲੀ ਦਲ ਸੰਘੀ ਢਾਂਚੇ ਦਾ ਹਿਮਾਇਤੀ Amritsar Crime Latest News National Politics Punjab Uncategorized World ਅ ਸੁਖਬੀਰ ਸਿੰਘ ਬਾਦਲ ਨੇ ਚੋਣ ਜਿੱਤਾਂ ਦਰਜ ਕਰਨ ’ਤੇ ਖੇਤਰੀ ਪਾਰਟੀਆਂ ਦੇ ਮੁਖੀਆਂ ਨੂੰ ਦਿੱਤੀ ਵਧਾਈ ਕਿਹਾ ਕਿ ਅਕਾਲੀ ਦਲ ਸੰਘੀ ਢਾਂਚੇ ਦਾ ਹਿਮਾਇਤੀ ਅਮਰੀਕ ਸਿੰਘ ਚੰਡੀਗੜ੍ਹ, 10 ਜੂਨ: ਸ਼੍ਰੋਮਣੀ ਅਕਾਲੀ ਦਲ …
Read More »ਸਿੱਖਾਂ ਦੇ 5ਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ
ਸਿੱਖਾਂ ਦੇ 5ਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਅਮਰੀਕ ਸਿੰਘ ਅੰਮ੍ਰਿਤਸਰ 10 ਜੂਨ ਸਿੱਖਾਂ ਦੇ 5ਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਇੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਸਰੋਵਰ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ …
Read More »ਲੋਕ ਸਭਾ ਚੋਣਾ ਵਿੱਚ ਰਵਾਇਤੀ ਲੀਡਰਸ਼ਿਪ ਨੂੰ ਲੋਕਾਂ ਨੇ ਨਿਕਾਰਿਆ ਹੈ: ਸਿੰਘ ਸਾਹਿਬ ਜਸਬੀਰ ਸਿੰਘ ਖਾਲਸਾ
Amritsar Crime Latest News National Politics Punjab Uncategorized World ਲੋਕ ਸਭਾ ਚੋਣਾ ਵਿੱਚ ਰਵਾਇਤੀ ਲੀਡਰਸ਼ਿਪ ਨੂੰ ਲੋਕਾਂ ਨੇ ਨਿਕਾਰਿਆ ਹੈ: ਸਿੰਘ ਸਾਹਿਬ ਜਸਬੀਰ ਸਿੰਘ ਖਾਲਸਾ ਅਮਰੀਕ ਸਿੰਘ ਅੰਮ੍ਰਿਤਸਰ:- 9 ਜੂਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ ਆਪਣੇ ਸਾਥੀਆਂ ਸਮੇਤ ਬੁੱਢਾ ਦਲ ਦੇ ਨਿਹੰਗ ਸਿੰਘਾਂ ਦੀ ਛਾਉਣੀ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਣ ਲਈ ਪੁੱਜੇ। ਬੁੱਢਾ ਦਲ ਦੀ ਛਾਉਣੀ ਪੁੱਜਣ ਤੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਉਨ੍ਹਾਂ ਨੂੰ ਸਿਰਪਾਓ ਤੇ ਦੋਸ਼ਾਲੇ ਨਾਲ ਸਨਮਾਨਿਤ ਕੀਤਾ। ਏਥੇ ਉਨ੍ਹਾਂ ਕੁੱਝ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੌਮ ਨੇ ਫੈਸਲਾ ਕਰ ਦਿਤਾ ਹੈ ਕਿ ਰਵਾਇਤੀ ਲੀਡਰ ਕੌਮ ਨੂੰ ਬਹੁਤਾ ਚਿਰ ਗੁੰਮਰਾਹ ਨਹੀਂ ਕਰ ਸਕਦੇ, ਕੌਮ ਦੀ ਬੇੜੀ ਨੂੰ ਮੰਝਧਾਰ ਚੋਂ ਕੱਢਣ ਲਈ ਸਿਰਲੱਥ, ਨਿਰਸਵਾਰਥ ਆਪਾਵਾਰੋ, ਕੌਮਪ੍ਰਸਤ, ਸੱਚੇ ਸੁੱਚੇ ਕੁਰਬਾਨੀ ਵਾਲੇ ਆਗੂ ਦੀ ਲੋੜ ਹੈ। ਉਨ੍ਹਾਂ ਕਿਹਾ ਜੋ ਸਿੱਖ ਸਿਧਾਂਤਾ ਤੇ ਪਹਿਰਾ ਦੇ ਸਕਣ ਅਤੇ ਕੌਮ ਨੂੰ ਸਹੀ ਅਗਵਾਈ ਦੇ ਕੇ ਸਿੱਖ ਸਮੱਸਿਆਵਾਂ ਅਤੇ ਪੰਜਾਬ ਦੇ ਮਸਲਿਆਂ ਦੇ ਸਰਲੀਕਰਨ ਲਈ ਲੋਕਸ਼ਕਤੀ ਪੈਦਾ ਕਰਨ ਦੇ ਸਮੱਰਥ ਹੋਣ। ਉਨ੍ਹਾਂ ਕਿਹਾ ਪੰਜਾਬ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਫੇਲ੍ਹ ਹੋਈਆਂ ਹਨ। ਮੌਜੂਦਾ ਲੋਕ ਸਭਾ ਚੋਣਾ ਵਿੱਚ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਵੋਟ ਰਾਹੀਂ ਚੰਗਾ ਸਬਕ ਸਿੱਖਾਇਆ ਅਤੇ ਆਪਣੀ ਵੇਦਨਾ ਦਾ ਇਜ਼ਹਾਰ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਤੋਂ ਭਾਈ ਅੰਮ੍ਰਿਤਪਾਲ ਸਿੰਘ ਅਤੇ ਫਰੀਦਕੋਟ ਤੋਂ ਭਾਈ ਸਰਬਜੀਤ ਸਿੰਘ ਖਾਲਸਾ ਦਾ ਵੱਡੀ ਲੀਡ ਨਾਲ ਜਿੱਤਣਾ ਇਸੇ ਗੱਲ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਹੈ ਸਿੱਖ ਸਿਧਾਂਤਾ ਨੂੰ ਬਚਾਉਣ ਤੇ ਸਿੱਖ ਸ਼ਕਤੀ ਨੂੰ ਪ੍ਰਚੰਡ ਕਰਨ ਲਈ ਇਕ ਨਿਸਾਨ ਤੇ ਇਕ ਵਿਧਾਨ ਥੱਲੇ ਇਕੱਠੇ ਹੋਈਏ ਅਤੇ ਸੱਚੇ ਸੁੱਚੇ ਨਿਰਸਵਾਰਥ ਆਗੂ ਦੀ ਅਗਵਾਈ ਨੂੰ ਪ੍ਰਵਾਨ ਕਰੀਏ। ਇਸ ਸਮੇਂ ਸੰਤ ਬਾਬਾ ਜਤਿੰਦਰ ਸਿੰਘ ਗੋਬਿੰਦਬਾਗ਼, ਸੰਤ ਬਾਬਾ ਸਜਨ ਸਿੰਘ ਵਾੜਾ ਸ਼ੇਰ ਸਿੰਘ ਵਾਲੇ, ਸ. ਪਰਮਜੀਤ ਸਿੰਘ ਬਾਜਵਾ ਮੈਨੇਜਰ, ਨਿਹੰਗ ਬਾਬਾ ਭਗਤ ਸਿੰਘ ਅਤੇ ਸ. ਰਾਜਿੰਦਰ ਸਿੰਘ ਰਾਜਾ ਆਦਿ ਹਾਜ਼ਰ ਸਨ।
Read More »ਵੋਟਰਾਂ ਸੁਪੋਰਟਰਾਂ ਦਾ ਧੰਨਵਾਦ , ਵਿਕਾਸ ਦੇ ਕੰਮ ਰਹਿਣਗੇ ਜਾਰੀ- ਈਟੀਓ
ਹਲਕੇ ਦੇ ਸਮੁਹ ਅਹੁਦੇਦਾਰਾਂ ਅਤੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ Amritsar Crime Latest News National Politics Punjab Uncategorized World ਦੇਸ਼ਵਿਚ ਤਾਨਾਸ਼ਾਹੀ ਦਾ ਹੋਇਆ ਅੰਤ ਵੋਟਰਾਂ ਸੁਪੋਰਟਰਾਂ ਦਾ ਧੰਨਵਾਦ , ਵਿਕਾਸ ਦੇ ਕੰਮ ਰਹਿਣਗੇ ਜਾਰੀ- ਈਟੀਓ ਹਲਕੇ ਦੇ ਸਮੁਹ ਅਹੁਦੇਦਾਰਾਂ ਅਤੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ ਦੇਸ਼ਵਿਚ ਤਾਨਾਸ਼ਾਹੀ ਦਾ ਹੋਇਆ ਅੰਤ ਅਮਰੀਕ ਸਿੰਘ ਅੰਮ੍ਰਿਤਸਰ 9 ਜੂਨ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਕਰੇਗੀ ਅਤੇ ਵਿਕਾਸ ਦੇ ਕਾਰਜ ਲਗਾਤਾਰ ਜਾਰੀ ਰਹਿਣਗੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਹਲਕੇ ਵਿੱਚ ਪਾਰਟੀ ਦੇ ਸਮੁਹ ਅਹੁਦੇਦਾਰਾਂ, ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਨੇ ਵਰਕਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਹੋਈ ਹਾਰ ਦੀ ਕਮੀਆਂ ਦੀ ਤਲਾਸ਼ ਕੀਤੀ ਜਾਵੇਗੀ ਅਤੇ ਜੋ ਕੁਝ ਵੀ ਕਮੀਆਂ ਪੇਸ਼ੀਆਂ ਰਹਿ ਗਈਆਂ ਹਨ ਉਹਨਾਂ ਨੂੰ ਦੂਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਦੇ ਕੰਮਾਂ ਵਿੱਚ ਕਿਸੇ ਪ੍ਰਕਾਰ ਦੀ ਵੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਕੈਬਨਟ ਮੰਤਰੀ ਨੇ ਹਲਕੇ ਦੇ ਵਰਕਰਾਂ ਨੂੰ ਕਿਹਾ ਕਿ ਉਹ ਹੁਣ ਤੋਂ ਹੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਜੁੜ ਜਾਣ ਅਤੇ ਦਿਨ ਰਾਤ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦੇਣ ਲਈ ਕੰਮ ਕਰਨ ਇਸ ਕੰਮ ਲਈ ਸਰਕਾਰ ਤੁਹਾਡੇ ਨਾਲ ਹੈ। ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਨੇ ਕਿਹਾ ਕਿ ਵਰਕਰ ਹੀ ਸਾਡੀ ਪਾਰਟੀ ਦੀ ਰੀੜ ਦੀ ਹੱਡੀ ਹਨ ਅਤੇ ਵਰਕਰਾਂ ਨੂੰ ਕਿਸੇ ਵੀ ਕੰਮ ਦੀ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਤੇ ਕੀਤੇ ਰਹਿਣਗੇ ।ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਦੇਖ ਰੇਖ ਹੇਠ ਵਿਕਾਸ ਕਾਰਜ ਕਰਵਾਉਣ ਅਤੇ ਜੇਕਰ ਕਿਤੇ ਕੋਈ ਕਮੀ ਰਹਿ ਜਾਂਦੀ ਹੈ ਤਾਂ ਉਹ ਸਾਡੀ ਧਿਆਨ ਵਿੱਚ ਲਿਆਂਦੀ ਜਾਵੇ। ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਨੇ ਮੋਦੀ ਸਰਕਾਰ ਤੇ ਤੰਜ ਕਸਦਿਆਂ ਕਿਹਾ ਕਿ ਹੁਣ ਦੇਸ਼ ਵਿੱਚ ਤਾਨਾਸ਼ਾਹੀ ਦਾ ਅਸਲੀ ਅੰਤ ਹੋਇਆ ਹੈ ਅਤੇ ਇੱਕ ਮਜਬੂਤ ਵਿਰੋਧੀ ਦਲ ਆਇਆ ਹੈ ਜੋ ਸਰਕਾਰ ਦੀਆਂ ਗਲਤ ਨੀਤੀਆਂ ਦਾ ਜਵਾਬ ਦੇਵੇਗਾ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਇੱਕ ਵਾਰ ਫਿਰ ਮੋਦੀ ਸਰਕਾਰ ਨੂੰ ਪੰਜਾਬ ਵਿੱਚੋਂ ਕੋਈ ਵੀ ਸੀਟ ਨਾ ਦੇ ਕੇ ਇਹਨਾਂ ਦਾ ਪੰਜਾਬੀ ਵਿਰੋਧੀ ਚਿਹਰਾ ਨੰਗਾ ਕੀਤਾ ਹੈ ਅਤੇ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਭਾਜਪਾ ਸਰਕਾਰ ਦੇਸ਼ ਨੂੰ ਧਰਮ ਦੇ ਨਾਂ ਤੇ ਵੰਡਣਾ ਚਾਹੁੰਦੀ ਹੈ। ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਨੇ ਆਪਣੇ ਵਲੰਟੀਅਰਾਂ ਨੂੰ ਕਿਹਾ ਕਿ ਉਹ ਹੁਣ ਤੋਂ ਹੀ ਲੋਕਾਂ ਨੂੰ ਵੱਧ ਤੋਂ ਵੱਧ ਆਪਣੇ ਨਾਲ ਜੋੜਨਾ ਸ਼ੁਰੂ ਕਰ ਕਰ ਦੇਣ ਅਤੇ ਸਰਕਾਰ ਪੰਜਾਬ ਦੇ ਲੋਕਾਂ ਨੂੰ ਮੁੜਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਰਹੇਗੀ। ਇਸ ਮੌਕੇ ਲੋਕ ਸਭਾ ਖਡੂਰ ਸਾਹਿਬ ਇੰਚਾਰਜ ਬਲਜੀਤ ਸਿੰਘ ਖਹਿਰਾ, ਜ਼ਿਲਾ ਪ੍ਰਧਾਨ ਦਿਹਾਤੀ ਬਲਵਿੰਦਰ ਸਿੰਘ ਢਿੱਲੋਂ, ਸਮੂਹ ਵਰਕਰ, ਅਹੁਦੇਦਾਰ, ਚੇਅਰਮੈਨ , ਬਲੋਕ ਪ੍ਰਧਾਨ, ਕੌਂਸਲਰ ਹਾਜ਼ਿਰ ਸਨ ।
Read More »ਸਰਕਾਰੀ ਆਈਟੀਆਈ ਰਣਜੀਤ ਐਵਨਿਊ ਵਿਖੇ ਲਗਾਇਆ ਗਿਆ ਰੋਜ਼ਗਾਰ ਮੇਲਾ
ਸਰਕਾਰੀ ਆਈਟੀਆਈ ਰਣਜੀਤ ਐਵਨਿਊ ਵਿਖੇ ਲਗਾਇਆ ਗਿਆ ਰੋਜ਼ਗਾਰ ਮੇਲਾ ਅਮਰੀਕ ਸਿੰਘ ਅੰਮ੍ਰਿਤਸਰ 8 ਜੂਨ 2 ਸ੍ਰੀ ਹਰਜੋਤ ਬੈਂਸ ਮਾਨਯੋਗ ਤਕਨੀਕੀ ਸਿੱਖਿਆ ਮੰਤਰੀ ਪੰਜਾਬ ਅਤੇ ਸ੍ਰੀ ਅਮਿਤ ਤਲਵਾਰ ਆਈਏਐਸ ਡਾਇਰੈਕਟਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਜੀ ਦੇ ਹੁਕਮਾਂ ਅਨੁਸਾਰ ਅਤੇ ਸ੍ਰੀ ਮਨੋਜ ਗੁਪਤਾ ਵਧੀਕ ਡਾਇਰੈਕਟਰ ਉਦਯੋਗਿਕ ਸਿਖਲਾਈ ਪੰਜਾਬ ਦੇ …
Read More »ਸਰਕਾਰੀ ਆਈਟੀਆਈ ਰਣਜੀਤ ਐਵਨਿਊ ਵਿਖੇ ਲਗਾਇਆ ਗਿਆ ਰੋਜ਼ਗਾਰ ਮੇਲਾ
ਸਰਕਾਰੀ ਆਈਟੀਆਈ ਰਣਜੀਤ ਐਵਨਿਊ ਵਿਖੇ ਲਗਾਇਆ ਗਿਆ ਰੋਜ਼ਗਾਰ ਮੇਲਾ ਅਮਰੀਕ ਸਿੰਘ ਅੰਮ੍ਰਿਤਸਰ 8 ਜੂਨ 2 ਸ੍ਰੀ ਹਰਜੋਤ ਬੈਂਸ ਮਾਨਯੋਗ ਤਕਨੀਕੀ ਸਿੱਖਿਆ ਮੰਤਰੀ ਪੰਜਾਬ ਅਤੇ ਸ੍ਰੀ ਅਮਿਤ ਤਲਵਾਰ ਆਈਏਐਸ ਡਾਇਰੈਕਟਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਜੀ ਦੇ ਹੁਕਮਾਂ ਅਨੁਸਾਰ ਅਤੇ ਸ੍ਰੀ ਮਨੋਜ ਗੁਪਤਾ ਵਧੀਕ ਡਾਇਰੈਕਟਰ ਉਦਯੋਗਿਕ ਸਿਖਲਾਈ ਪੰਜਾਬ ਦੇ …
Read More »ਸ਼੍ਰੋਮਣੀ ਕਮੇਟੀ ਸ਼ਤਾਬਦੀਆਂ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਕਰੇਗੀ ਪ੍ਰਚੰਡ- ਐਡਵੋਕੇਟ ਧਾਮੀਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਪਿੰਡ ਪੱਧਰ ਤੱਕ ਸਿੱਖੀ ਪ੍ਰਚਾਰ ਲਹਿਰ ਅਧੀਨ ਸਮਾਗਮ ਕਰਨ ਨੂੰ ਪ੍ਰਵਾਨਗੀ
Amritsar Crime Latest News National Politics Punjab Uncategorized World ਸ਼੍ਰੋਮਣੀ ਕਮੇਟੀ ਸ਼ਤਾਬਦੀਆਂ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਕਰੇਗੀ ਪ੍ਰਚੰਡ- ਐਡਵੋਕੇਟ ਧਾਮੀਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਪਿੰਡ ਪੱਧਰ ਤੱਕ ਸਿੱਖੀ ਪ੍ਰਚਾਰ ਲਹਿਰ ਅਧੀਨ ਸਮਾਗਮ ਕਰਨ ਨੂੰ ਪ੍ਰਵਾਨਗੀ ਅਮਰੀਕ ਸਿੰਘ ਅੰਮ੍ਰਿਤਸਰ, 8 ਜੂਨ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ …
Read More »ਜਥੇਦਾਰਬਾਬਾਬਲਬੀਰਸਿੰਘਮੁਖੀਬੁੱਢਾਦਲਨੇਸ੍ਰੀਅਕਾਲਤਖ਼ਤਸਾਹਿਬਦੇਜਥੇਦਾਰਗਿ: ਰਘਬੀਰਸਿੰਘ, ਸਿੰਘਸਾਹਿਬਗਿ: ਸੁਲਤਾਨਸਿੰਘਨਾਲਕੀਤਾਵਿਚਾਰਵਟਾਂਦਰਾ
ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ: ਰਘਬੀਰ ਸਿੰਘ, ਸਿੰਘ ਸਾਹਿਬ ਗਿ: ਸੁਲਤਾਨ ਸਿੰਘ ਨਾਲ ਕੀਤਾ ਵਿਚਾਰ ਵਟਾਂਦਰਾ ਦੋਹਾਂ ਜਥੇਦਾਰਾਂ ਨੇ ਬੁੱਢਾ ਦਲ ਦੇ ਮੁਖੀ ਨੂੰ ਕੀਤਾ ਸਨਮਾਨਤ ਅੰਮ੍ਰਿਤਸਰ:- 7 ਜੂਨ ( ) ਸਿੱਖ ਕੌਮ ਦੇ ਸਰਵਉਚ ਮੀਰੀ ਪੀਰੀ ਦੇ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸਿੰਘ ਸਾਹਿਬ ਗਿ: ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਬੀਤੇ ਕੱਲ ਨਿਹੰਗ ਸਿੰਘਾਂ ਦੀ ਮੁਖ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਿਸ਼ੇਸ਼ ਤੌਰ ਤੇ ਬੈਠਕ ਕੀਤੀ। ਉਨ੍ਹਾਂ ਨੇ ਸਿੰਘ ਸਾਹਿਬ ਨਾਲ ਧਾਰਮਿਕ-ਰਾਜਸੀ, ਸਮਾਜਕ ਪੱਧਰ ਤੇ ਮੌਜੂਦਾ ਹਲਾਤਾਂ ਦੇ ਨਵੇਂ ਬਣੇ ਸਮੀਕਰਨਾਂ ਸਬੰਧੀ ਵਿਚਾਰ ਵਿਟਾਦਰਾਂ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਮੁੱਚੇ ਦੇਸ ਅੰਦਰ ਰਾਜਸੀ ਰੱਦੋ ਬਦਲ ਹੋ ਰਿਹਾ ਹੈ। ਦੇਸ ਦੀ ਨਵੀਂ ਬਣ ਰਹੀ ਸਰਕਾਰ ਦੀਆਂ ਨਵੀਆਂ ਜੁੰਮੇਵਾਰੀਆਂ ਅਤੇ ਉਸ ਦੇ ਸਨਮੁੱਖ ਨਵੀਆਂ ਚਨੌਤੀਆਂ ਹਨ, ਜਨਤਾ ਸੁਖੀ ਜੀਵਨ ਬਤੀਤ ਕਰਨਾ ਚਾਹੁੰਦੀ ਹੈ। ਰਾਜਸੀ ਆਗੂਆਂ ਨੂੰ ਧਰਮ ਦੀ ਕਮਾਨ ਹੇਠ ਰਹਿ ਕੇ ਸਮਾਜ ਦੀ ਅਗਵਾਈ ਕਰਨੀ ਚਾਹੀਦੀ ਹੈ। ਦੇਸ਼ ਵਿੱਚ ਰਾਜਸੀ ਆਗੂ ਜਿਸ ਤਰ੍ਹਾਂ ਦਾ ਜ਼ਬਰੀ ਮਾਹੌਲ ਸਿਰਜਦੇ ਹਨ, ਉਸ ਨਾਲ ਜਨਤਾ ਘੁੱਟਣ ਤੇ ਬੇਬਸੀ ਮਹਿਸੂਸ ਕਰਦੀ ਹੈ। ਭਾਰਤ ਸਰਕਾਰ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦਾ ਮਾਡਲ ਅਪਨਾਉਣ ਦੀ ਲੋੜ ਹੈ। ਬੰਦੀ ਸਿੰਘਾਂ ਦੀ ਰਿਹਾਈ ਅਤੇ ਕਿਸਾਨ ਵਰਗ ਦੀਆਂ ਮੰਗਾਂ ਤੇ ਸਿੱਖਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਸਰਕਾਰ ਦੇ ਪਹਿਲੇ ਕਾਰਜ ਹੋਣੇ ਚਾਹੀਦੇ ਹਨ। ਪੰਜਾਬ ਪ੍ਰਤੀ ਵਿਤਕਰਾ ਨਹੀਂ ਸਗੋਂ ਉਨਤ ਭਰਿਆ ਵਤੀਰਾ ਅਪਨਾਉਣ ਦੀ ਲੋੜ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬਾਬਾ ਬਲਬੀਰ ਸਿੰਘ ਮੁੱਖੀ ਬੁੱਢਾ ਦਲ ਨੂੰ ਸਿਰਪਾਓ ਤੇ ਸ੍ਰੀ ਸਾਹਿਬ ਨਾਲ ਸਨਮਾਨਤ ਕੀਤਾ। ਇਸ ਸਮੇਂ ਵਿਸ਼ੇਸ਼ ਤੌਰ ਤੇ ਸਿੰਘ ਸਾਹਿਬ ਗਿ: ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ. ਗੁਰਪ੍ਰੀਤ ਸਿੰਘ ਰੋਡੇ ਮੈਨੇਜ਼ਰ, ਸ. ਹਰਦੇਵ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਬਾਬਾ ਰਣਜੋਧ ਸਿੰਘ, ਬਾਬਾ ਸੁਖਦੇਵ ਸਿੰਘ ਸਮਾਣਾ, ਸ. ਭਗਵਾਨ ਸਿੰਘ ਪੀ.ਏ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਆਦਿ ਹਾਜ਼ਰ ਸਨ। Amritsar Crime Latest News National Politics Punjab Uncategorized World
Read More »ਮੈਂ ਅੰਮ੍ਰਿਤਸਰ ਦੀ ਸੇਵਾ ਕਰਨ ਆਇਆ ਹਾਂ, ਮੇਵਾ ਲੁੱਟਣ ਨਹੀਂ – ਸੰਧੂ ਸਮੁੰਦਰੀ।ਜਿਨ੍ਹਾਂ ਲੋਕਾਂ ਨੂੰ ਭੁਲੇਖਾ ਹੈ ਕਿ ਚੋਣਾਂ ਤੋਂ ਬਾਅਦ ਸੰਧੂ ਸਮੁੰਦਰੀ ਭੱਜ ਜਾਵੇਗਾ, ਉਹ ਸੁਣ ਲੈਣ ਮੈਂ ਇੱਥੋਂ ਭੱਜਾਂਗਾ ਨਹੀਂ।
ਭਰੋਸਾ ਪ੍ਰਗਟਾਉਣ ਵਾਲੇ ਲੱਖਾਂ ਲੋਕਾਂ ਦੇ ਸੁਪਨਿਆਂ ਨੂੰ ਟੁੱਟਣ ਨਹੀਂ ਦੇਵਾਂਗਾ – ਸੰਧੂ ਸਮੁੰਦਰੀ।ਮੈਂ ਅੰਮ੍ਰਿਤਸਰ ਦੀ ਸੇਵਾ ਕਰਨ ਆਇਆ ਹਾਂ, ਮੇਵਾ ਲੁੱਟਣ ਨਹੀਂ – ਸੰਧੂ ਸਮੁੰਦਰੀ।ਜਿਨ੍ਹਾਂ ਲੋਕਾਂ ਨੂੰ ਭੁਲੇਖਾ ਹੈ ਕਿ ਚੋਣਾਂ ਤੋਂ ਬਾਅਦ ਸੰਧੂ ਸਮੁੰਦਰੀ ਭੱਜ ਜਾਵੇਗਾ, ਉਹ ਸੁਣ ਲੈਣ ਮੈਂ ਇੱਥੋਂ ਭੱਜਾਂਗਾ ਨਹੀਂ। ਅਮਰੀਕ ਸਿੰਘ ਅੰਮ੍ਰਿਤਸਰ 7 ਜੂਨ ਅੰਮ੍ਰਿਤਸਰ …
Read More »ਅੰਦਲੀਬ ਔਜਲਾ ਨੇ ਵੰਡੇ ਬੂਟੇ, 11000 ਬੂਟੇ ਲਗਾਉਣ ਦਾ ਟੀਚਾ
ਅਮਰੀਕ ਸਿੰਘ Amritsar Crime Latest News National Politics Punjab Uncategorized World ਅੰੰਮਿ੍ਤਸਰ. ਸੂਚੀ 6 ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਪਤਨੀ ਅੰਦਲੀਬ ਰਾਏ ਔਜਲਾ ਨੇ ਅੱਜ ਬੂਟੇ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਉਸਨੇ ਇਸਦੀ ਸ਼ੁਰੂਆਤ ਆਪਣੇ ਘਰ ਤੋਂ ਆਪਣੇ ਦੋਸਤਾਂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਕੀਤੀ। ਆਪਣੇ ਦੋਸਤਾਂ ਨੂੰ …
Read More »