Breaking News

ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਪੂਰਵ ਸੰਧਿਆ ‘ਤੇ ਸਜਾਇਆ ਗਿਆ ਗੁਰਦੁਆਰਾ ਬੇਰ ਸਾਹਿਬਅਮਰੀਕ ਸਿੰਘਸੁਲਤਾਨਪੁਰ ਲੋਧੀ 1 ਸਤੰਬਰਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 3 ਸਤੰਬਰ ਨੂੰ ਮਨਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਇਤਿਹਾਸਕ ਬਰਾਤ ਵਰਗਾ ਨਗਰ ਕੀਰਤਨ ਭਲਕੇ ਗੁਰਦੁਆਰਾ ਬੇਰ ਸਾਹਿਬ ਤੋਂ ਆਰੰਭ ਹੋਵੇਗਾ …

Read More »

ਇੰਡੀਅਨ ਆਇਲ ਕਾਰਪੋਰੇਸ਼ਨ ਨੇ 10-10 ਹਜ਼ਾਰ ਦੇ ਚੈੱਕ ਦੇ ਕੇ ਸਕੂਲੀ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

ਇੰਡੀਅਨ ਆਇਲ ਕਾਰਪੋਰੇਸ਼ਨ ਨੇ 10-10 ਹਜ਼ਾਰ ਦੇ ਚੈੱਕ ਦੇ ਕੇ ਸਕੂਲੀ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ ਅਮਰੀਕ ਸਿੰਘ ਫਿਰੋਜ਼ਪੁਰ,1 ਸਤੰਬਰ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਦਸਵੀਂ ਜਮਾਤ ਵਿੱਚ ਮੈਰਿਟ ਹਾਸਲ ਕਰਨ ਵਾਲੀਆਂ 7 ਵਿਦਿਆਰਥਣਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅਮ੍ਰਿਤ ਸਿੰਘ, ਆਈ.ਏ.ਐਸ. ਦੀ ਮੌਜੂਦਗੀ ਵਿੱਚ ਸਨਮਾਨਿਤ ਕੀਤਾ ਗਿਆ।ਇਸ ਮੌਕੇ  …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਚ ਸ੍ਰੀ ਗੁਰੂ  ਗ੍ਰੰਥ ਸਾਹਿਬ ਜੀ ਦੇ 330 ਸਾਲ ਪੁਰਾਤਨ ਹੱਥ-ਲਿਖਤ ਖਰੜਿਆਂਚ ਚਿਤਰਕਲਾ ਪ੍ਰਦਰਸ਼ਨੀ ਦਾ ਉਦਘਾਟਨ
ਨੌਜੁਆਨ ਪੀੜ੍ਹੀ ਨੂੰ ਵਿਰਾਸਤ ਤੋਂ ਜਾਣੂ ਕਰਵਾਉਣਾ ਸਮੇਂ ਦੀ ਲੋੜ: ਬਾਬਾ ਸੇਵਾ ਸਿੰਘ

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਸ੍ਰੀ ਗੁਰੂ  ਗ੍ਰੰਥ ਸਾਹਿਬ ਜੀ ਦੇ 330 ਸਾਲਪੁਰਾਤਨ ਹੱਥ-ਲਿਖਤ ਖਰੜਿਆਂ `ਚ ਚਿਤਰਕਲਾ ਪ੍ਰਦਰਸ਼ਨੀ ਦਾ ਉਦਘਾਟਨਨੌਜੁਆਨ ਪੀੜ੍ਹੀ ਨੂੰ ਵਿਰਾਸਤ ਤੋਂ ਜਾਣੂ ਕਰਵਾਉਣਾ ਸਮੇਂ ਦੀ ਲੋੜ: ਬਾਬਾ ਸੇਵਾ ਸਿੰਘਅਮਰੀਕ ਸਿੰਘ ਅਤੇ  ਗੁਰਸ਼ਰਨ ਸੰਧੂ ਅੰਮ੍ਰਿਤਸਰ 1 ਸਤੰਬਰ  ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 418ਵੇਂ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ …

Read More »

ਐਸ ਬੀ ਐਸ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਖੇਡਾਂ ਵਤਨ ਪੰਜਾਬ ਦੌਰਾਨ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ

ਐਸ ਬੀ ਐਸ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਖੇਡਾਂ ਵਤਨ ਪੰਜਾਬ ਦੌਰਾਨ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏਅਮਰੀਕ ਸਿੰਘ ਅਤੇ ਗੁਰਸ਼ਰਨ ਸੰਧੂ ਫਿਰੋਜ਼ਪੁਰ 1 ਸਤੰਬਰਖੇਡ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੌਰਾਨ ਬਲਾਕ ਪੱਧਰੀ ਟੂਰਨਾਮੈਂਟ ਲੜਕੇ/ਲੜਕੀਆਂ (ਅੰਡਰ-14, 17, 21, 21-40 ਸਾਲ ਓਪਨ ਵਰਗ, 41-50 ਸਾਲ ਓਪਨ ਵਰਗ, 50 ਸਾਲ …

Read More »

ਗੁਰਦੁਆਰਾ ਭਗਤ ਰਵਿਦਾਸ ਜੀ ਖੁਰਾਲਗੜ੍ਹ ਦੇ ਨੁਮਾਇੰਦਿਆਂ ਨੇ ਐਡਵੋਕੇਟ ਧਾਮੀ ਨਾਲ ਮੁਲਾਕਾਤ ਕੀਤੀ

ਗੁਰਦੁਆਰਾ ਭਗਤ ਰਵਿਦਾਸ ਜੀ ਖੁਰਾਲਗੜ੍ਹ ਦੇ ਨੁਮਾਇੰਦਿਆਂ ਨੇ ਐਡਵੋਕੇਟ ਧਾਮੀ ਨਾਲ ਮੁਲਾਕਾਤ ਕੀਤੀਅਮਰੀਕ ਸਿੰਘ  ਅਤੇ ਗੁਰਸ਼ਰਨ ਸੰਧੂ ਅੰਮ੍ਰਿਤਸਰ 1 ਸਤੰਬਰਗੁਰਦੁਆਰਾ ਭਗਤ ਰਵਿਦਾਸ ਜੀ ਖੁਰਾਲਗੜ੍ਹ (ਹੁਸ਼ਿਆਰਪੁਰ) ਦੇ ਮੁੱਖ ਸੇਵਾਦਾਰ ਭਾਈ ਕੇਵਲ ਸਿੰਘ ਚਕਰ ਦੀ ਅਗਵਾਈ ਹੇਠ ਇਕ ਵਫ਼ਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ …

Read More »

12 ਸਤੰਬਰ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਸਾਰਾਗੜ੍ਹੀ ਦਿਵਸ-ਡਿਪਟੀ ਕਮਿਸ਼ਨਰ

12 ਸਤੰਬਰ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਸਾਰਾਗੜ੍ਹੀ ਦਿਵਸ-ਡਿਪਟੀ ਕਮਿਸ਼ਨਰ ਅਮਰੀਕ ਸਿੰਘ  ਫ਼ਿਰੋਜ਼ਪੁਰ 1 ਸਤੰਬਰ  ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਵਿਖੇ 12 ਸਤੰਬਰ 2022 ਨੂੰ ਮਨਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਕੀਤੇ ਜਾਣ ਵਾਲੇ ਕੰਮਾਂ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਗੱਲਬਾਤ ਲਈ ਪ੍ਰਧਾਨ ਮੰਤਰੀ ਪਾਸੋਂ ਸਮਾਂ ਮੰਗਿਆ
 ਸ਼੍ਰੋਮਣੀ ਕਮੇਟੀ ਦਾ ਪੰਜ ਮੈਂਬਰੀ ਵਫ਼ਦ ਸਮਾਂ ਮਿਲਣ ’ਤੇ ਸ੍ਰੀ ਨਰਿੰਦਰ ਮੋਦੀ ਨਾਲ ਕਰੇਗਾ ਮੁਲਾਕਾਤ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਗੱਲਬਾਤ ਲਈ ਪ੍ਰਧਾਨ ਮੰਤਰੀ ਪਾਸੋਂ ਸਮਾਂ ਮੰਗਿਆ ਸ਼੍ਰੋਮਣੀ ਕਮੇਟੀ ਦਾ ਪੰਜ ਮੈਂਬਰੀ ਵਫ਼ਦ ਸਮਾਂ ਮਿਲਣ ’ਤੇ ਸ੍ਰੀ ਨਰਿੰਦਰ ਮੋਦੀ ਨਾਲ ਕਰੇਗਾ ਮੁਲਾਕਾਤ- ਐਡਵੋਕੇਟ ਧਾਮੀਅਮਰੀਕ ਸਿੰਘ ਅਤੇ ਗੁਰਸ਼ਰਨ ਸੰਧੂ ਅੰਮ੍ਰਿਤਸਰ, 1 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ …

Read More »

 ਜ਼ਿਲਾ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ ਵਿਸ਼ੇਸ਼ ਮੁਫ਼ਤ ਮੈਡੀਕਲ ਕੈਂਪ

1 ਸਤੰਬਰ ਨੂੰ ਕਲਾਨੌਰ ਬਲਾਕ ਦੇ ਪਿੰਡਾਂ ਗੱਦੀਆਂ ਕਲਾਂ, ਕਮਾਲਪੁਰ ਜੱਟਾਂ ਅਤੇ ਕੁੱਕਰ ਵਿਖੇ ਲੱਗਣਗੇ ਮੁਫ਼ਤ ਮੈਡੀਕਲ ਕੈਂਪ Amritsar Crime Latest News National Politics Punjab Uncategorized World Amritsar Crime Latest News National Politics Punjab Uncategorized World  ਜ਼ਿਲਾ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ ਵਿਸ਼ੇਸ਼ ਮੁਫ਼ਤ ਮੈਡੀਕਲ ਕੈਂਪ …

Read More »

15ਵਾਂ ਰਾਏ ਸਿੱਖ ਸੰਮੇਲਨ ਮਾਤਾ ਨਹਿਰਾਂ ਵਾਲੀ ਦੇ ਅਸਥਾਨ ਮਮਦੋਟ ਵਿਖੇ ਮਨਾਇਆ ਗਿਆ*
 – ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ;  
ਨਸ਼ਾ , ਦਾਜ ਪ੍ਰਥਾ, ਭਰੂਣ ਹੱਤਿਆ, ਲੜਕੇ ਲੜਕੀਆਂ ਨੂੰ ਬਰਾਬਰਤਾ ਤੇ ਸਮਾਜ ਨੂੰ ਸਿਖਿਅਤ ਕਰਨ ਤੇ ਦਿੱਤਾ ਜ਼ੋਰ

15ਵਾਂ ਰਾਏ ਸਿੱਖ ਸੰਮੇਲਨ ਮਾਤਾ ਨਹਿਰਾਂ ਵਾਲੀ ਦੇ ਅਸਥਾਨ ਮਮਦੋਟ ਵਿਖੇ ਮਨਾਇਆ ਗਿਆ* – ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ;  ਨਸ਼ਾ , ਦਾਜ ਪ੍ਰਥਾ, ਭਰੂਣ ਹੱਤਿਆ, ਲੜਕੇ ਲੜਕੀਆਂ ਨੂੰ ਬਰਾਬਰਤਾ ਤੇ ਸਮਾਜ ਨੂੰ ਸਿਖਿਅਤ ਕਰਨ ਤੇ ਦਿੱਤਾ ਜ਼ੋਰ AMRIK SINGH AND GURSHARAN SANDHUਮਮਦੋਟ(ਫਿਰੋਜ਼ਪੁਰ) 31 ਅਗਸਤ :    ਰਾਏ ਸਿੱਖ ਸਮਾਜ …

Read More »

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਲਾਕ ਪੱਧਰ ਦੇ ਦੂਜੇ ਦਿਨ ਦੇ ਮੁਕਾਬਲੇ ਬੀ.ਐਸ.ਐਫ ਖੇਡ ਗਰਾਊਂਡ ਮਮਦੋਟ ਵਿਖੇ ਹੋਏ

ਖੇਡਾਂ ਨਾਲ ਸਰੀਰਿਕ ਅਤੇ ਮਾਨਸਿਕ ਦੋਵਾਂ ਪੱਖੋਂ ਵਿਕਾਸ ਹੁੰਦਾ ਹੈ- ਵਿਧਾਇਕ ਰਜਨੀਸ਼ ਦਹੀਆ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਲਾਕ ਪੱਧਰ ਦੇ ਦੂਜੇ ਦਿਨ ਦੇ ਮੁਕਾਬਲੇ ਬੀ.ਐਸ.ਐਫ ਖੇਡ ਗਰਾਊਂਡ ਮਮਦੋਟ ਵਿਖੇ ਹੋਏ ਖੇਡਾਂ ਨਾਲ ਸਰੀਰਿਕ ਅਤੇ ਮਾਨਸਿਕ ਦੋਵਾਂ ਪੱਖੋਂ ਵਿਕਾਸ ਹੁੰਦਾ ਹੈ- ਵਿਧਾਇਕ ਰਜਨੀਸ਼ ਦਹੀਆ ਅਮਰੀਕ ਸਿੰਘ ਗੁਰਸ਼ਰਨ ਸੰਧੂ  ਮਮਦੋਟ/ਫਿਰੋਜ਼ਪੁਰ 31 …

Read More »