ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੇ ਅਫਰੀਕਨ ਸਵਾਈਨ ਫੀਵਰ ਸਬੰਧੀ ਦਿੱਤੀ ਅਹਿਮ ਜਾਣਕਾਰੀ ਬਿਮਾਰੀ ਫੈਲਣ ਦੇ ਕਾਰਨ ਅਤੇ ਧਿਆਨ ਦੇਣ ਯੋਗ ਗੱਲਾਂ ਬਾਰੇ ਦਿੱਤੀ ਵਿਸਥਾਰ ਨਾਲ ਜਾਣਕਾਰੀ ਅਮਰੀਕ ਸਿੰਘ ਗੁਰਸ਼ਰਨ ਸੰਧੂ ਫ਼ਿਰੋਜ਼ਪੁਰ 31 ਅਗਸਤ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫਿਰੋਜ਼ਪੁਰ ਡਾ. ਜਸਵੰਤ ਸਿੰਘ ਨੇ ਅਫਰੀਕਨ ਸਵਾਈਨ ਫੀਵਰ ਬਿਮਾਰੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ …
Read More »ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੇ ਅਫਰੀਕਨ ਸਵਾਈਨ ਫੀਵਰ ਸਬੰਧੀ ਦਿੱਤੀ ਅਹਿਮ ਜਾਣਕਾਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਬਾਕਰਪੁਰਾ ਵਿਖੇ ਇਕ ਚਰਚ ਵਿੱਚ ਹੋਈ ਬੇਅਦਬੀ ਅਤੇ ਅੱਗ ਲਾਉਣ ਦੀ ਘਟਨਾ ਦੀ ਜਾਂਚ ਦੇ ਹੁਕਮ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਬਾਕਰਪੁਰਾ ਵਿਖੇ ਇਕ ਚਰਚ ਵਿੱਚ ਹੋਈ ਬੇਅਦਬੀ ਅਤੇ ਅੱਗ ਲਾਉਣ ਦੀ ਘਟਨਾ ਦੀ ਜਾਂਚ ਦੇ ਹੁਕਮ ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਮਰੀਕ ਸਿੰਘ ਗੁਰਸ਼ਰਨ ਸੰਧੂ ਚੰਡੀਗੜ੍ਹ, 31 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਬਾਕਰਪੁਰਾ ਵਿਖੇ ਇਕ ਚਰਚ ਵਿੱਚ ਹੋਈ ਬੇਅਦਬੀ ਅਤੇ ਅੱਗ ਲਾਉਣ ਦੀ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ ਅਤੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਸ ਨਾ-ਮੁਆਫੀਯੋਗ ਘਟਨਾ ਦੀ ਤਹਿ ਤੱਕ ਜਾ ਕੇ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਸੂਬੇ ਦੀ ਅਮਨ-ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਦਾ ਹੱਥ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਦਾ ਮਕਸਦ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨਾ ਅਤੇ ਪੰਜਾਬ ਦੀ ਫਿਰਕੂ ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਲੀਹੋਂ ਲਾਹੁਣਾ ਸੀ।ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਅਜਿਹੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰੇਗੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰੇਗੀ ਤਾਂ ਜੋ ਭਵਿੱਖ ਵਿੱਚ ਬਾਕੀਆਂ ਨੂੰ ਸਬਕ ਮਿਲ ਸਕੇ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਕਿਸੇ ਨੂੰ ਵੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਇਸ ਘਟਨਾ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਰਕਾਰ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਪੁਲਿਸ ਨੂੰ ਇਸ ਮਾਮਲੇ ਦੀ ਤੁਰੰਤ ਅਤੇ ਨਤੀਜਾਮੁਖੀ ਢੰਗ ਰਾਹੀਂ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਦੇਸ਼ ਦਾ ਸ਼ਾਂਤਮਈ ਅਤੇ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। Amritsar Crime Latest News National Politics Punjab Uncategorized World Amritsar Crime Latest News National Politics Punjab Uncategorized World
Read More »ਲਿਮਕਾ ਰਿਕਾਰਡ ਧਾਰਕ ਸੁਰਿੰਦਰ ਸਿੰਘ ਆਜ਼ਾਦ ਦੀ ਤਸਵੀਰ ਅੰਤਰਰਾਸ਼ਟਰੀ ਅਟਾਰੀ ਸਰਹੱਦ ‘ਤੇ ਬਣੀ ਕਸਟਮ ਗੈਲਰੀ ‘ਚ ਸ਼ਾਮਲ ਹੈ।
ਲਿਮਕਾ ਰਿਕਾਰਡ ਧਾਰਕ ਸੁਰਿੰਦਰ ਸਿੰਘ ਆਜ਼ਾਦ ਦੀ ਤਸਵੀਰ ਅੰਤਰਰਾਸ਼ਟਰੀ ਅਟਾਰੀ ਸਰਹੱਦ ‘ਤੇ ਬਣੀ ਕਸਟਮ ਗੈਲਰੀ ‘ਚ ਸ਼ਾਮਲ ਹੈ।ਅਮਰੀਕ ਸਿੰਘ ਅੰਮ੍ਰਿਤਸਰ 30 ਅਗਸਤਅੰਮ੍ਰਿਤਸਰ ਕਸਟਮ ਵਿਭਾਗ ਤੋਂ ਸੇਵਾਮੁਕਤ ਸੁਪਰਡੈਂਟ ਸੁਰਿੰਦਰ ਸਿੰਘ ਆਜ਼ਾਦ ਨੇ ਆਪਣੀ ਕਰੀਬ 41 ਸਾਲ ਦੀ ਸੇਵਾ ਨਾਲ 16 ਵਿਸ਼ਵ ਰਿਕਾਰਡ ਆਪਣੇ ਨਾਂ ਕੀਤੇ ਹਨ, ਜਿਨ੍ਹਾਂ ਵਿੱਚ ਲਿਮਕਾ ਬੁੱਕ ਦਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਤੀਬਾੜੀ ਵਿਭਾਗ ਵੱਲੋਂ ਖਾਦ ਸਬੰਧੀ ਓਰੀਐਂਟੇਸ਼ਨ ਕੋਰਸ ਦਾ ਆਯੋਜਨ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਤੀਬਾੜੀ ਵਿਭਾਗ ਵੱਲੋਂ ਖਾਦ ਸਬੰਧੀ ਓਰੀਐਂਟੇਸ਼ਨ ਕੋਰਸ ਦਾ ਆਯੋਜਨ ਅਮਰੀਕ ਸਿੰਘ ਗੁਰਸ਼ਰਨ ਸੰਧੂ ਅੰਮ੍ਰਿਤਸਰ 30 ਅਗਸਤ ਗੁਰੁ ਨਾਨਕ ਦੇਵ ਯੂਨੀਵਰਸਿਟੀ ਦੇ ਸੈਂਟਰ ਫਾਰ ਐਗਰੀਕਲਚਰਲ ਰਿਸਰਚ ਐਂਡ ਇਨੋਵੇਸ਼ਨ ਦੀ ਸਰਪ੍ਰਸਤੀ ਹੇਠ ਸਥਾਪਿਤ ਕੀਤੇ ਗਏ ਖੇਤੀਬਾੜੀ ਵਿਭਾਗ ਵੱਲੋਂ ਫਰਟੀਲਾਈਜ਼ਰ ਐਸੋਸੀਏਸ਼ਨ ਆਫ ਇੰਡੀਆ (ਐਫਏਆਈ) ਦੇ ਸਹਿਯੋਗ ਨਾਲ ਇੱਕ-ਰੋਜ਼ਾ …
Read More »
ਜੀਐਨਡੀਯੂ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵਿਖੇ ਲੱਗੇਗੀ 2 ਦਿਨ ਦੀ ਵਿਸ਼ੇਸ਼ ਇਤਿਹਾਸਕ ਪ੍ਰਦਰਸ਼ਨੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 330 ਸਾਲ ਪੁਰਾਤਨ ਹੱਥ-ਲਿਖਤ ਖਰੜਿਆਂ ਵਿਚ ਹੋਈ ਅਦਭੁਤ ਤੇ ਦੁਰਲਭ ਚਿਤਰਕਲਾ ਦੇ ਹੋਣਗੇ ਦਰਸ਼ਨ
ਜੀਐਨਡੀਯੂ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵਿਖੇ ਲੱਗੇਗੀ 2 ਦਿਨ ਦੀ ਵਿਸ਼ੇਸ਼ ਇਤਿਹਾਸਕ ਪ੍ਰਦਰਸ਼ਨੀਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 330 ਸਾਲ ਪੁਰਾਤਨ ਹੱਥ-ਲਿਖਤ ਖਰੜਿਆਂ ਵਿਚ ਹੋਈ ਅਦਭੁਤ ਤੇ ਦੁਰਲਭ ਚਿਤਰਕਲਾ ਦੇ ਹੋਣਗੇ ਦਰਸ਼ਨ AMRIK SINGH AND GURSHARAN SANDHUਅੰਮ੍ਰਿਤਸਰ 30 ਅਗਸਤ – ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 418ਵੇਂ ਪਹਿਲੇ …
Read More »
ਮੈਂਬਰ ਪਾਰਲੀਮੈਂਟ ਸ. ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਵਿਕਾਸ ਅਤੇ ਮੋਨੀਟਰਿੰਗ ਕਮੇਟੀ ਦੀ ਕੀਤੀ ਬੈਠਕ
ਵਿਕਾਸ ਕਾਰਜਾਂ ਲਈ ਜਾਰੀ ਫੰਡਾਂ ਦੀ ਕੀਤੀ ਜਾਵੇ ਯੋਗ ਵਰਤੋਂ
ਵੱਖ-ਵੱਖ ਵਿਭਾਗਾਂ ਦੀ ਕਾਰਜਗੁਜ਼ਾਰੀ ਦਾ ਲਿਆ ਜਾਇਜ਼ਾ
ਮੈਂਬਰ ਪਾਰਲੀਮੈਂਟ ਸ. ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਵਿਕਾਸ ਅਤੇ ਮੋਨੀਟਰਿੰਗ ਕਮੇਟੀ ਦੀ ਕੀਤੀ ਬੈਠਕਵਿਕਾਸ ਕਾਰਜਾਂ ਲਈ ਜਾਰੀ ਫੰਡਾਂ ਦੀ ਕੀਤੀ ਜਾਵੇ ਯੋਗ ਵਰਤੋਂਵੱਖ-ਵੱਖ ਵਿਭਾਗਾਂ ਦੀ ਕਾਰਜਗੁਜ਼ਾਰੀ ਦਾ ਲਿਆ ਜਾਇਜ਼ਾਫਿਰੋਜ਼ਪੁਰ ਅਗਸਤ 30ਅਮਰੀਕ ਸਿੰਘ ਗੁਰਸ਼ਰਨ ਸੰਧੂ ਜ਼ਿਲ੍ਹਾ ਡਿਵੈੱਲਪਮੈਂਟ ਕੋ ਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਬੈਠਕ ਸ. ਸੁਖਬੀਰ ਸਿੰਘ ਬਾਦਲ ਮਾਣਯੋਗ ਮੈਂਬਰ ਪਾਰਲੀਮੈਂਟ …
Read More »
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਲਾਕ ਪੱਧਰ ਦੇ ਟੁਰਨਾਮੈਂਟ ਸ਼੍ਰੀ ਗੁਰੂ ਰਾਮਦਾਸ ਖੇਡ ਸਟੇਡੀਅਮ ਗੁਰੂਹਰਸਹਾਏ ਵਿਖੇ ਹੋਏ
ਵੱਖ ਵੱਖ ਪਿੰਡਾਂ ਕਲੱਬਾਂ, ਅਕੈਡਮੀਆਂ ਅਤੇ ਸਕੂਲਾਂ ਦੀਆਂ ਟੀਮਾਂ ਨੇ ਖੇਡਾਂ ਵਿਚ ਲਿਆ ਭਾਗ
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਲਾਕ ਪੱਧਰ ਦੇ ਟੁਰਨਾਮੈਂਟ ਸ਼੍ਰੀ ਗੁਰੂ ਰਾਮਦਾਸ ਖੇਡ ਸਟੇਡੀਅਮ ਗੁਰੂਹਰਸਹਾਏ ਵਿਖੇ ਹੋਏਵੱਖ ਵੱਖ ਪਿੰਡਾਂ ਕਲੱਬਾਂ, ਅਕੈਡਮੀਆਂ ਅਤੇ ਸਕੂਲਾਂ ਦੀਆਂ ਟੀਮਾਂ ਨੇ ਖੇਡਾਂ ਵਿਚ ਲਿਆ ਭਾਗ ਅਮਰੀਕ ਸਿੰਘ ਗੁਰਸ਼ਰਨ ਸੰਧੂ ਫਿਰੋਜ਼ਪੁਰ 30 ਅਗਸਤ ਪੰਜਾਬ ਸਰਕਾਰ ,ਖੇਡ ਵਿਭਾਗ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਅੱਜ 30 ਅਗਸਤ ਨੂੰ ਸ਼੍ਰੀ ਗੁਰੂ ਰਾਮਦਾਸ ਖੇਡ ਸਟੇਡੀਅਮ, ਬਲਾਕ ਗੁਰੂਹਰਸਹਾਏ …
Read More »ਵੱਖ ਵੱਖ ਪਿੰਡਾਂ ਵਿੱਚ ਕਾਨੂੰਨੀ ਸਾਖਰਤਾ ਦੇ ਮਕਸਦ ਨਾਲ ਐੱਸ.ਐੱਮ.ਐੱਲ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਵੱਖ ਵੱਖ ਪਿੰਡਾਂ ਵਿੱਚ ਕਾਨੂੰਨੀ ਸਾਖਰਤਾ ਦੇ ਮਕਸਦ ਨਾਲ ਐੱਸ.ਐੱਮ.ਐੱਲ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾਅਮਰੀਕ ਸਿੰਘ ਗੁਰਸ਼ਰਨ ਸੰਧੂ ਫਿਰੋਜ਼ਪੁਰ ਅਗਸਤ 30 ਅੱਜ ਮਾਨਯੋਗ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ ਜੀਆਂ ਦੇ ਹੁਕਮਾਂ ਮੁਤਾਬਿਕ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵਿਖੇ ਭੇਜੀ ਗਈ ਐੱਸ. ਐੱਮ. ਐੱਲ ਵੈਨ ਨੂੰ …
Read More »ਸੰਕਲਪ ਪ੍ਰੋਜੈਕਟ ਅਧੀਨ ਇੰਡਸਟਰੀ ਨੂੰ ਐੱਨ.ਏ.ਪੀ.ਐੱਸ. ਪੋਰਟਲ ਉਪਰ ਰਜਿਸਟਰ ਕਰਵਾਉਣ ਸਬੰਧੀ ਵਰਕਸ਼ਾਪ ਲਗਾਈ
ਸੰਕਲਪ ਪ੍ਰੋਜੈਕਟ ਅਧੀਨ ਇੰਡਸਟਰੀ ਨੂੰ ਐੱਨ.ਏ.ਪੀ.ਐੱਸ. ਪੋਰਟਲ ਉਪਰ ਰਜਿਸਟਰ ਕਰਵਾਉਣ ਸਬੰਧੀ ਵਰਕਸ਼ਾਪ ਲਗਾਈਅਮਰੀਕ ਸਿੰਘ ਗੁਰਸ਼ਰਨ ਸੰਧੂ ਗੁਰਦਾਸਪੁਰ, 30 ਅਗਸਤ – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਦੇ ਮੀਟਿੰਗ ਹਾਲ ਵਿਖੇ ਐੱਨ.ਏ.ਪੀ.ਐੱਸ. (ਨੈਸ਼ਨਲ ਐਪਰਨਟਸ਼ਿਪ ਪ੍ਰੋਮੋਸ਼ਨ ਸਕੀਮ) ਸੰਕਲਪ ਪ੍ਰੋਜੈਕਟ ਅਧੀਨ ਇੰਡਸਟਰੀ ਨੂੰ ਐੱਨ.ਏ.ਪੀ.ਐੱਸ. ਪੋਰਟਲ ਉਪਰ …
Read More »
ਪੀ.ਆਈ.ਬੀ. ਦੇ ਏ.ਡੀ.ਜੀ. ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਕਲਾਕਾਰਾਂ ਅਤੇ ਵਿਦਿਆਰਥੀਆਂ ਨੇ ਆਪਣੀ ਪਰਫਾਰਮੈਂਸ ਰਾਹੀਂ ਬੰਨ੍ਹਿਆ ਸਮਾਂ
ਪੀ.ਆਈ.ਬੀ. ਦੇ ਏ.ਡੀ.ਜੀ. ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤਕਲਾਕਾਰਾਂ ਅਤੇ ਵਿਦਿਆਰਥੀਆਂ ਨੇ ਆਪਣੀ ਪਰਫਾਰਮੈਂਸ ਰਾਹੀਂ ਬੰਨ੍ਹਿਆ ਸਮਾਂਅਮਰੀਕ ਸਿੰਘ ਗੁਰਸ਼ਰਨ ਸੰਧੂ ਅੰਮ੍ਰਿਤਸਰ 30 ਅਗਸਤ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਦੇਸ਼ ਭਰ ਵਿੱਚ “ਆਜ਼ਾਦੀ ਦਾ ਅੰਮ੍ਰਿਤ ਮਹੋਤਸਵ” ਦੀ ਥੀਮ ਉੱਤੇ ਵੱਖੋ ਵੱਖ ਥਾਵਾਂ ਉੱਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। …
Read More »