Breaking News

ਦਬੁਰਜੀ ਕੋਲਡ ਸਟੋਰ ਨੂੰ ਲੱਗੀ ਅੱਗ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਮੁੱਖ ਮੰਤਰੀ ਨੂੰ ਦੇਵਾਂਗਾ – ਰਮਦਾਸ

ਅਮੋਨੀਆ ਗੈਸ ਰਿਸਣ ਦੀ ਸੂਰਤ ਵਿੱਚ ਮੂੰਹ ਅਤੇ ਅੱਖਾਂ ਨੂੰ ਗਿੱਲੇ ਕੱਪੜੇ ਨਾਲ ਢੱਕੋ – ਐਸ.ਡੀ.ਐਮ Amritsar Crime Latest News National Politics Punjab Uncategorized World Amritsar Crime Latest News National Politics Punjab Uncategorized World ਦਬੁਰਜੀ ਕੋਲਡ ਸਟੋਰ ਨੂੰ ਲੱਗੀ ਅੱਗ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਮੁੱਖ ਮੰਤਰੀ ਨੂੰ ਦੇਵਾਂਗਾ – …

Read More »

ਪੰਜਾਬ ਦੇ ਮੁੱਖ ਮੰਤਰੀ ਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਮਦ ਮੌਕੇ ਪ੍ਰਸ਼ਾਸਨ ਨੇ ਸੰਗਤ ਨੂੰ ਰੋਕਿਆ ਮੰਦਭਾਗਾ-ਐਡਵੋਕੇਟ ਧਾਮੀ

ਪੰਜਾਬ ਦੇ ਮੁੱਖ ਮੰਤਰੀ ਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਮਦ ਮੌਕੇ ਪ੍ਰਸ਼ਾਸਨ ਨੇ ਸੰਗਤ ਨੂੰ ਰੋਕਿਆ ਮੰਦਭਾਗਾ-ਐਡਵੋਕੇਟ ਧਾਮੀਅਮਰੀਕ ਸਿੰਘ  ਗੁਰਸ਼ਰਨ  ਸੰਧੂ ਅੰਮ੍ਰਿਤਸਰ 30 ਅਗਸਤਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …

Read More »

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਮੀਟਿੰਗ 2 ਸਤੰਬਰ ਨੂੰ ਹੋਵੇਗੀ-ਐਡਵੋਕੇਟ ਧਾਮੀ

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਮੀਟਿੰਗ 2 ਸਤੰਬਰ ਨੂੰ ਹੋਵੇਗੀ-ਐਡਵੋਕੇਟ ਧਾਮੀ AMRIK ਸਿੰਘ  ਗੁਰਸ਼ਰਨ ਸੰਧੂ  ਅੰਮ੍ਰਿਤਸਰ 30 ਅਗਸਤ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਯਤਨਸ਼ੀਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਗਲੇ ਪ੍ਰੋਗਰਾਮ ਬਾਰੇ ਵਿਚਾਰ-ਵਟਾਂਦਰਾ ਕਰਨ …

Read More »

ਦੇਸ਼ ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਸਬੰਧੀ ਜਾਣਕਾਰੀ ਪ੍ਰਦਾਨ ਕਰੇਗਾ ਸਹਾਇਤਾ ਕੇਂਦਰ-ਐਡਵੋਕੇਟ ਧਾਮੀ

ਦੇਸ਼ ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਸਬੰਧੀ ਜਾਣਕਾਰੀ ਪ੍ਰਦਾਨ ਕਰੇਗਾ ਸਹਾਇਤਾ ਕੇਂਦਰ-ਐਡਵੋਕੇਟ ਧਾਮੀਅਮਰੀਕ ਸਿੰਘ   ਅਤੇ  ਗੁਰਸ਼ਰਨ  ਸੰਧੂ ਅਮ੍ਰਿਤਸਾ  30 ਅਗਸਤਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਨੂੰ ਜਾਣਕਾਰੀ ਦੇਣ ਲਈ ਵਿਸ਼ੇਸ਼ ਤੌਰ ’ਤੇ ਬਣਾਏ ਗਏ …

Read More »

ਪੰਜਾਬ ਵਿੱਚ ਖੇਡ ਇਨਕਲਾਬ ਲਿਆਉਣਗੀਆਂ “ਖੇਡਾਂ ਵਤਨ ਪੰਜਾਬ ਦੀਆਂ”: ਵਿਧਾਇਕ ਅਮਰਪਾਲ ਸਿੰਘ
ਕਰੀਬ ਦੋ ਮਹੀਨੇ ਚੱਲਣ ਵਾਲੇ ਖੇਡ ਮਹਾਂਕੁੰਭ ਵਿੱਚ 5 ਲੱਖ ਤੋਂ ਵੱਧ ਖਿਡਾਰੀ ਲੈਣਗੇ ਹਿੱਸਾ

ਪੰਜਾਬ ਵਿੱਚ `ਖੇਡ ਇਨਕਲਾਬ` ਲਿਆਉਣਗੀਆਂ “ਖੇਡਾਂ ਵਤਨ ਪੰਜਾਬ ਦੀਆਂ”: ਵਿਧਾਇਕ ਅਮਰਪਾਲ ਸਿੰਘਕਰੀਬ ਦੋ ਮਹੀਨੇ ਚੱਲਣ ਵਾਲੇ ਖੇਡ ਮਹਾਂਕੁੰਭ ਵਿੱਚ 5 ਲੱਖ ਤੋਂ ਵੱਧ ਖਿਡਾਰੀ ਲੈਣਗੇ ਹਿੱਸਾਜੇਤੂਆਂ ਨੂੰ ਮਿਲਣਗੇ 6 ਕਰੋੜ ਰੁਪਏ ਦੇ ਇਨਾਮਸਾਰੇ ਜੇਤੂ ਖਿਡਾਰੀ ਸੂਬੇ ਦੀ ਗ੍ਰੇਡੇਸ਼ਨ ਨੀਤੀ ਵਿੱਚ ਹੋਣਗੇ ਕਵਰAMRIK SINGH AND GURSHARAN SANDHUਗੁਰਦਾਸਪੁਰ, 30 ਅਗਸਤ – ਵਿਧਾਨ …

Read More »

ਆਜ਼ਾਦੀ ਦਾ ਅੰਮ੍ਰਿਤ ਮਹੋਤਸਵ” ਦੀ ਥੀਮ ਉੱਤੇ ਚਿੱਤਰ ਪ੍ਰਦਰਸ਼ਨੀ ਦਾ ਆਗਾਜ਼ ਬੀ.ਬੀ.ਕੇ.ਡੀ.ਏ.ਵੀ. ਕਾਲਜ ਵਿੱਚ ਤਿੰਨ ਰੋਜ਼ਾ ਪ੍ਰਦਰਸ਼ਨੀ ਹੋਈ ਸ਼ੁਰੂ 

ਆਜ਼ਾਦੀ ਦਾ ਅੰਮ੍ਰਿਤ ਮਹੋਤਸਵ” ਦੀ ਥੀਮ ਉੱਤੇ ਚਿੱਤਰ ਪ੍ਰਦਰਸ਼ਨੀ ਦਾ ਆਗਾਜ਼ ਬੀ.ਬੀ.ਕੇ.ਡੀ.ਏ.ਵੀ. ਕਾਲਜ ਵਿੱਚ ਤਿੰਨ ਰੋਜ਼ਾ ਪ੍ਰਦਰਸ਼ਨੀ ਹੋਈ ਸ਼ੁਰੂ ਡਿਪਟੀ ਕਮਿਸ਼ਨਰ ਆਫ ਕਸਟਮਸ ਤੇ ਐਮ.ਸੀ. ਦੀ ਜੁਆਇੰਟ ਕਮਿਸ਼ਨਰ ਨੇ ਕੀਤਾ ਉਦਘਾਟਨਅਮਰੀਕ ਸਿੰਘ ਅਤੇ  ਗੁਰਸ਼ਰਨ ਸੰਧੂ ਅੰਮ੍ਰਿਤਸਰ  29/8/2022–ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਦੇਸ਼ ਭਰ ਵਿੱਚ “ਆਜ਼ਾਦੀ ਦਾ ਅੰਮ੍ਰਿਤ ਮਹੋਤਸਵ” ਦੀ ਥੀਮ ਉੱਤੇ ਵੱਖੋ ਵੱਖ ਥਾਵਾਂ ਉੱਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਅੰਮ੍ਰਿਤਸਰ ਦੇ ਬੀ.ਬੀ.ਕੇ.ਡੀ.ਏ.ਵੀ. ਕਾਲਜ ਵਿਚ ਇੱਕ ਤਿੰਨ ਰੋਜ਼ਾ ਪ੍ਰਦਰਸ਼ਨੀ ਲਾਈ ਗਈ ਹੈ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਆਫ ਕਸਟਮਸ ਤੇ  ਮਿਉਂਸਪਲ ਕਾਰਪੋਰੇਸ਼ਨ ਦੀ ਜੁਆਇੰਟ ਕਮਿਸ਼ਨਰ ਦੀਪਜੋਤ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹੇ।ਚਿੱਤਰ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਆਫ ਕਸਟਮਸ ਅਤੁਲ ਤਿੜਕੇ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬੀਆਂ ਦਾ ਵਡਮੁੱਲਾ ਯੋਗਦਾਨ ਹੈ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਨਵੀਂ ਪਨੀਰੀ ਨੂੰ ਆਪਣੇ ਵਿਰਸੇ ਅਤੇ ਕੁਰਬਾਨੀਆਂ ਬਾਰੇ ਦੱਸਣਾ ਬਹੁਤ ਜ਼ਰੂਰੀ ਹੈ, ਜਿਸ ਵਿਚ ਸਮੇਂ-ਸਮੇਂ ਉੱਤੇ ਆਯੋਜਿਤ ਕਰਵਾਏ ਜਾਂਦੇ ਅਜਿਹੇ ਪ੍ਰੋਗਰਾਮਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਮਿਉਂਸਪਲ ਕਾਰਪੋਰੇਸ਼ਨ ਦੀ ਜੁਆਇੰਟ ਕਮਿਸ਼ਨਰ ਦੀਪਜੋਤ ਕੌਰ ਨੇ ਵੀ ਚਿੱਤਰ ਪ੍ਰਦਰਸ਼ਨੀ ਦੀ ਸ਼ਲਾਘਾ ਕਰਦਿਆਂ ਇਸ ਨੂੰ ਇੱਕ  ਚੰਗਾ ਉਪਰਾਲਾ ਕਰਾਰ ਦਿੱਤਾ।ਇਸ ਮੌਕੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਐੱਫ.ਪੀ.ਓ. ਗੁਰਮੀਤ ਸਿੰਘ (ਆਈ.ਆਈ.ਐੱਸ.) ਨੇ ਕਿਹਾ ਕਿ ਮਾਨਯੋਗ ਪ੍ਰਧਾਨਮੰਤਰੀ ਦੇ ਸੱਦੇ ਤੋਂ ਬਾਅਦ ਮੰਤਰਾਲੇ ਵੱਲੋਂ ਦੇਸ਼ ਭਰ ਦੇ ਵਿੱਚ “ਆਜ਼ਾਦੀ ਦਾ ਅੰਮ੍ਰਿਤ ਮਹੋਤਸਵ” ਥੀਮ ਉੱਤੇ ਚਿੱਤਰ ਪ੍ਰਦਰਸ਼ਨੀਆਂ ਅਤੇ ਹੋਰਨਾਂ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲ 2021 ਦੇ ਮਾਰਚ ਮਹੀਨੇ ਵਿੱਚ ਸ਼ੁਰੂ ਹੋਏ ਪ੍ਰੋਗਰਾਮਾਂ ਦੀ ਲੜੀ 75 ਹਫ਼ਤਿਆਂ ਦਾ ਸਫ਼ਰ ਤੈਅ ਕਰਦੀ ਹੋਈ ਸਮਾਪਤ ਹੋਵੇਗੀ।ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਇਸ ਅਹਿਦ ਦੀ ਸ਼ਲਾਘਾ ਕਰਦਿਆਂ ਲੋਕਾਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਭਵਿੱਖ ਵਿੱਚ ਵੀ ਆਯੋਜਿਤ ਕਰਵਾਏ ਜਾਣੇ ਚਾਹੀਦੇ ਨੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਵਿਰਸੇ ਨਾਲ ਜੋੜ ਕੇ ਰੱਖਿਆ ਜਾ ਸਕੇ। ਜ਼ਿਕਰਯੋਗ ਹੈ ਕਿ ਚਿੱਤਰ ਪ੍ਰਦਰਸ਼ਨੀ ਤੋਂ ਇਲਾਵਾ ਮੰਤਰਾਲੇ ਵੱਲੋਂ ਵਿਦਿਆਥੀਆਂ ਦੇ ਲੇਖ ਅਤੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਜਾ ਰਹੇ ਨੇ, ਜਿਸਨੂੰ ਲੈ ਕੇ ਵਿਦਿਆਰਥੀ ਖ਼ਾਸੇ ਉਤਸ਼ਾਹਿਤ ਨਜ਼ਰ ਆਏ।ਬਹਿਰਹਾਲ ਚਿੱਤਰ ਪ੍ਰਦਰਸ਼ਨੀ ਦੇ ਦੂਜੇ ਦਿਨ ਮੰਗਲਵਾਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।===– Amritsar Crime Latest News National Politics Punjab Uncategorized World Amritsar Crime Latest News National Politics Punjab Uncategorized World

Read More »

ਅੱਜ ਪੰਚਾਇਤ ਭਵਨ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਖੇਤੀ ਸੰਦ ਦੇਣ ਲਈ ਕੱਢਿਆ ਜਾਵੇਗਾ ਡਰਾਅ

ਅੱਜ ਪੰਚਾਇਤ ਭਵਨ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਖੇਤੀ ਸੰਦ ਦੇਣ ਲਈ ਕੱਢਿਆ ਜਾਵੇਗਾ ਡਰਾਅ ਅਮਰੀਕ  ਸਿੰਘ  ਅਤੇ  ਗੁਰਸ਼ਰਨ ਸੰਧੂ ਗੁਰਦਾਸਪੁਰ, 29 ਅਗਸਤ   ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਸਾਲ 2022 ਵਿੱਚ ਖੇਤੀ ਸੰਦ ਸਬਸਿਡੀ ’ਤੇ ਮੁਹੱਈਆ ਕਰਵਾਉਣ ਲਈ ਆਨ-ਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ, ਜਿਸ ਤਹਿਤ ਪ੍ਰਾਪਤ …

Read More »

ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਛੀਆਂ ਦੀ ਕੁਦਰਤੀ ਠਾਹਰ ਕੇਸ਼ੋਪੁਰ ਨੂੰ ਵਿਕਸਤ ਕੀਤਾ ਜਾਵੇਗਾ
ਕੈਬਨਿਟ ਮੰਤਰੀ ਕਟਾਰੂਚੱਕ ਨੇ ਕੇਸ਼ੋਪੁਰ ਛੰਬ ਦੇ ਵਿਆਖਿਆ ਕੇਂਦਰ ਦੀ ਮੁਰੰਮਤ ਤੇ ਪਾਰਕ ਲਈ 21 ਲੱਖ ਰੁਪਏ ਦੇਣ ਦਾ ਐਲਾਨ ਕੀਤਾ

ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਛੀਆਂ ਦੀ ਕੁਦਰਤੀ ਠਾਹਰ ਕੇਸ਼ੋਪੁਰ ਨੂੰ ਵਿਕਸਤ ਕੀਤਾ ਜਾਵੇਗਾਕੈਬਨਿਟ ਮੰਤਰੀ ਕਟਾਰੂਚੱਕ ਨੇ ਕੇਸ਼ੋਪੁਰ ਛੰਬ ਦੇ ਵਿਆਖਿਆ ਕੇਂਦਰ ਦੀ ਮੁਰੰਮਤ ਤੇ ਪਾਰਕ ਲਈ 21 ਲੱਖ ਰੁਪਏ ਦੇਣ ਦਾ ਐਲਾਨ ਕੀਤਾਕੈਬਨਿਟ ਮੰਤਰੀ ਕਟਾਰੂਚੱਕ, ਆਪ ਆਗੂ ਸ਼ਮਸ਼ੇਰ ਸਿੰਘ ਅਤੇ ਰਮਨ ਬਹਿਲ ਨੇ ਕੇਸ਼ੋਪੁਰ ਛੰਬ ਦਾ ਦੌਰਾ ਕੀਤਾਅਮਰੀਕ  ਸਿੰਘ ਅਤੇ  …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ ਵੱਖ ਨਤੀਜਿਆਂ ਦਾ ਐਲਾਨ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ ਵੱਖ ਨਤੀਜਿਆਂ ਦਾ ਐਲਾਨ ਯੂਨੀਵਰਸਿਟੀ ਦੀ ਵੈਬਸਾਈਟ ਾਾਾ.ਗਨਦੁ.ੳਚ.ਨਿ `ਤੇ  ਵੇਖਿਆ  ਜਾ ਸਕਦਾ ਹੈ।   Amritsar Crime Latest News National Politics Punjab Uncategorized World Amritsar Crime Latest News National Politics Punjab Uncategorized World AMRIK SINGH AND GURSHARAN SANDHUਅੰਮ੍ਰਿਤਸਰ, 29 ਅਗਸਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸੈਂਟਰ ਫਾਰ ਇੰਟਰਪਰਿਨਿਊਰਸ਼ਿਪ ਐਂਡ ਇਨੋਵੇਸ਼ਨ ਵੱਲੋਂ ਖੋਜਾਂ ਦੇ ਯੁਗ ਵਿਚ ਵਿੱਚ ਬੌਧਿਕ ਪ੍ਰਾਪਰਟੀ ਅਧਿਕਾਰ ਦੀ ਸਾਰਥਕਤਾ ਵਿਸ਼ੇ `ਤੇ ਰਾਸ਼ਟਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। 

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸੈਂਟਰ ਫਾਰ ਇੰਟਰਪਰਿਨਿਊਰਸ਼ਿਪ ਐਂਡ ਇਨੋਵੇਸ਼ਨ ਵੱਲੋਂ ਖੋਜਾਂ ਦੇ ਯੁਗ ਵਿਚ ਵਿੱਚ ਬੌਧਿਕ ਪ੍ਰਾਪਰਟੀ ਅਧਿਕਾਰ ਦੀ ਸਾਰਥਕਤਾ ਵਿਸ਼ੇ `ਤੇ ਰਾਸ਼ਟਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਅਮਰੀਕ   ਸਿੰਘ  ਅਤੇ  ਗੁਰਸ਼ਰਨ ਸੰਧੂ ਅੰਮ੍ਰਿਤਸਰ, 29 ਅਗਸਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸੈਂਟਰ ਫਾਰ ਇੰਟਰਪਰਿਨਿਊਰਸ਼ਿਪ ਐਂਡ ਇਨੋਵੇਸ਼ਨ ਵੱਲੋਂ ਖੋਜਾਂ …

Read More »