Breaking News

ਨਵਾਂ ਅਸਲਾ ਲਾਇਸੰਸ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਨੂੰ ਅਸਲੇ ਦੀ ਸੰਭਾਲ ਸਬੰਧੀ ਵਿਸ਼ੇਸ਼ ਸਿਖਲਾਈ ਦੇਵੇਗਾ ਜ਼ਿਲ੍ਹਾ ਪ੍ਰਸ਼ਾਸਨਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵਿੱਚ ਚੱਲੇਗਾ ਸਿਖਲਾਈ ਪ੍ਰੋਗਰਾਮਅਮਰੀਕ ਸਿੰਘ  ਅਤੇ  ਗੁਰਸ਼ਰਨ ਸੰਧੂ ਗੁਰਦਾਸਪੁਰ, 29 ਅਗਸਤ – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਹੋਰ ਨਵੀਂ ਪਹਿਲਕਦਮੀ ਕਰਦਿਆਂ ਨਵਾਂ ਅਸਲਾ …

Read More »

ਅਫ਼ਗ਼ਾਨਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਦੀ ਯਾਤਰਾ ਲਈ ਸ਼੍ਰੋਮਣੀ ਕਮੇਟੀ ਪਹਿਲ ਕਰੇ : ਪ੍ਰੋ: ਸਰਚਾਂਦ ਸਿੰਘ ਖਿਆਲਾ।
ਹਿੰਦੂ ਸਿੱਖਾਂ ਦੀ ਹਿਜਰਤ ਨਾਲ ਇਤਿਹਾਸਕ ਗੁਰਦੁਆਰੇ ਹੱਥੋਂ ਜਾਂਦੇ ਹਨ ਤਾਂ ਇਹ ਤ੍ਰਾਸਦੀ ਅਵੱਸ਼ ਹੀ ਪੰਥ ਲਈ ਸਦੀਆਂ ਤਕ ਨਾ ਪੂਰਾ ਹੋਣ ਵਾਲਾ ਘਾਟਾ ਹੋਵੇਗਾ ।

ਅਫ਼ਗ਼ਾਨਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਦੀ ਯਾਤਰਾ ਲਈ ਸ਼੍ਰੋਮਣੀ ਕਮੇਟੀ ਪਹਿਲ ਕਰੇ : ਪ੍ਰੋ: ਸਰਚਾਂਦ ਸਿੰਘ ਖਿਆਲਾ।ਹਿੰਦੂ ਸਿੱਖਾਂ ਦੀ ਹਿਜਰਤ ਨਾਲ ਇਤਿਹਾਸਕ ਗੁਰਦੁਆਰੇ ਹੱਥੋਂ ਜਾਂਦੇ ਹਨ ਤਾਂ ਇਹ ਤ੍ਰਾਸਦੀ ਅਵੱਸ਼ ਹੀ ਪੰਥ ਲਈ ਸਦੀਆਂ ਤਕ ਨਾ ਪੂਰਾ ਹੋਣ ਵਾਲਾ ਘਾਟਾ ਹੋਵੇਗਾ । ਅਮਰੀਕ ਸਿੰਘ  ਅਤੇ ਗੁਰਸ਼ਰਨ  ਸੰਧੂ ਅੰਮ੍ਰਿਤਸਰ 28 ਅਗਸਤ   ਭਾਰਤੀ ਜਨਤਾ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਅੰਮ੍ਰਿਤਸਰ ਤੇ ਤਰਨ ਤਾਰਨ ਜ਼ਿਲ੍ਹਿਆਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਅੰਮ੍ਰਿਤਸਰ ਤੇ ਤਰਨ ਤਾਰਨ ਜ਼ਿਲ੍ਹਿਆਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ।ਅਮਰੀਕ ਸਿੰਘ  ਗੁਰਸ਼ਰਨ ਸੰਧੂ ਅੰਮ੍ਰਿਤਸਰ 28 ਅਗਸਤਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਭਵਿੱਖ …

Read More »

ਪਹਿਲਾ ਪ੍ਰਕਾਸ਼ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ ਗਿਆ, ਨਗਰ ਕੀਰਤਨ ਸਜਾਇਆ ਗਿਆ

ਪਹਿਲਾ ਪ੍ਰਕਾਸ਼ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ ਗਿਆ, ਨਗਰ ਕੀਰਤਨ ਸਜਾਇਆ ਗਿਆਅਮਰੀਕ ਸਿੰਘ  ਗੁਰਸ਼ਰਨ ਸੰਧੂ ਅੰਮ੍ਰਿਤਸਰ 28 ਅਗਸਤਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਗਿਆ ਅਤੇ ਅੱਜ ਸਵੇਰੇ ਧਾਰਮਿਕ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਅਖੰਡ ਸਾਹਿਬ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਰਾਮ ਸਰ ਸਾਹਿਬ ਤੋਂ …

Read More »

ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਪ੍ਰੋ. ਇੰਮਾਨੂੰਏਲ ਨਾਹਰ ਨੇ ਘੱਟ ਗਿਣਤੀ ਭਾਈਚਾਰੇ ਦੀਆਂ ਮੁਸ਼ਕਲਾਂ ਸੁਣੀਆਂ
ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ – ਚੇਅਰਮੈਨ ਪ੍ਰੋ. ਇੰਮਾਨੂੰਏਲ ਨਾਹਰ

ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਪ੍ਰੋ. ਇੰਮਾਨੂੰਏਲ ਨਾਹਰ ਨੇ ਘੱਟ ਗਿਣਤੀ ਭਾਈਚਾਰੇ ਦੀਆਂ ਮੁਸ਼ਕਲਾਂ ਸੁਣੀਆਂਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ – ਚੇਅਰਮੈਨ ਪ੍ਰੋ. ਇੰਮਾਨੂੰਏਲ ਨਾਹਰAMRIK SINH AND GURSHARAN SANDHUਕਾਹਨੂੰਵਾਨ/ਗੁਰਦਾਸਪੁਰ, 27 ਅਗਸਤ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ …

Read More »

ਆਪ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹਲਕਾ ਰਾਜਾਸਾਂਸੀ ਦੇ ਅਹਿਮ ਵਿਅਕਤੀਆਂ ਨੇ ਫੜਿਆ ਝਾੜੂ -ਧਾਲੀਵਾਲ
ਪੰਜਾਬ ਹੋਵੇਗਾ ਭ੍ਰਿਸ਼ਟਾਚਾਰ ਮੁਕਤ ਸੂਬਾ

ਆਪ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹਲਕਾ ਰਾਜਾਸਾਂਸੀ ਦੇ ਅਹਿਮ ਵਿਅਕਤੀਆਂ ਨੇ ਫੜਿਆ ਝਾੜੂ -ਧਾਲੀਵਾਲਪੰਜਾਬ ਹੋਵੇਗਾ ਭ੍ਰਿਸ਼ਟਾਚਾਰ ਮੁਕਤ ਸੂਬਾਅੰਮ੍ਰਿਤਸਰ, 27 ਅਗਸਤ:  ਪਿਛਲੇ 5 ਮਹੀਨਿਆਂ ਦੌਰਾਨ ਹੀ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀਆਂ ਲੋਕਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ …

Read More »

ਸ੍ਰੀ ਦਰਬਾਰ ਸਾਹਿਬ ਵਿਚ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਤਸਵੀਰਾਂ ਵਾਇਰਲ ਕਰਨ ਵਾਲੇ ਦੀ ਜ਼ਮਾਨਤ ਅਰਜ਼ੀ ਰੱਦ

ਸ੍ਰੀ ਦਰਬਾਰ ਸਾਹਿਬ ਵਿਚ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਤਸਵੀਰਾਂ ਵਾਇਰਲ ਕਰਨ ਵਾਲੇ ਦੀ ਜ਼ਮਾਨਤ ਅਰਜ਼ੀ ਰੱਦ ਅਮਰੀਕ ਸਿੰਘ ਅਤੇ ਗੁਰਸ਼ਰਨ ਸੰਧੂ ਅੰਮ੍ਰਿਤਸਰ, 27 ਅਗਸਤ ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਚ ਕਾਂਗਰਸੀ ਆਗੂ ਸ੍ਰੀ ਜਗਦੀਸ਼ ਟਾਇਟਲਰ, ਜੋ ਕਿ 1984 ਦੇ ਸਿੱਖ ਕਤਲੇਆਮ ਵਿਚ ਦੋਸ਼ੀ ਵੀ ਹੈ, ਦੀ ਤਸਵੀਰ ਵਾਲੀ ਟੀ ਸ਼ਰਟ ਪਾ ਕੇ ਦਾਖਲ ਹੋਏ, ਕਰਮਜੀਤ ਸਿੰਘ ਗਿੱਲ ਵੱਲੋਂ ਜ਼ਮਾਨਤ ਲਈ ਦਿੱਤੀ ਗਈ ਦਰਖਾਸਤ ਸਥਾਨਕ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਮਾਣਯੋਗ ਜਪਇੰਦਰ ਸਿੰਘ ਦੀ ਅਦਾਲਤ ਨੇ ਰੱਦ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਦਾਲਤ ਵਿਚ ਕਰਮਜੀਤ ਗਿਲ ਦੇ ਵਕੀਲਾਂ ਨੇ ਇਹ ਦਲੀਲਾਂ ਦਿੱਤੀਆਂ ਕਿ ਉਸ ਦਾ ਮਕਸਦ ਧਾਰਮਿਕ ਭਾਵਨਾਵਾਂ ਭੜਕਾਉਣਾ ਨਹੀਂ, ਬਲਕਿ ਉਹ ਆਪਣੇ ਰਾਜਸੀ ਗੁਰੂ ਦੀ ਤਸਵੀਰ ਵਾਲੀ ਟੀ ਸ਼ਰਟ ਪਾ ਕੇ ਮੱਥਾ ਟੇਕਣ ਜਾਣ ਤੱਕ ਹੀ ਸੀ, ਜੋ ਕਿ ਕੋਈ ਅਪਰਾਧ ਨਹੀਂ ਬਣਦਾ।          ਦੂਸਰੇ ਪਾਸੇ ਕਮਿਸ਼ਨਰੇਟ ਪੁਲਿਸ ਵੱਲੋਂ ਕੀਤੀ ਗਈ ਤਫਤੀਸ਼, ਜਿਸ ਵਿਚ ਉਸ ਵਿਰੁੱਧ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਵਿਚ ਧਾਰਾ 153 ਏ ਅਧੀਨ ਕੇਸ ਦਰਜ ਕੀਤਾ ਗਿਆ ਹੈ, ਦੇ ਅਧਾਰ ਉਤੇ ਸਹਾਇਕ ਜਿਲ੍ਹਾ ਅਟਾਰਨੀ ਸ. ਤਵਤੇਸ਼ ਇੰਦਰਜੀਤ ਸਿੰਘ ਨੇ ਇਹ ਦਲੀਲ ਦਿੱਤੀ ਕਿ ਕਥਿਤ ਦੋਸ਼ੀ ਸ੍ਰੀ ਦਰਬਾਰ ਸਾਹਿਬ ਵਿਚ ਮੱਥਾ ਟੇਕਣ ਨਹੀਂ ਬਲਕਿ ਕੇਵਲ ਤੇ ਕੇਵਲ ਇਕ ਫ਼ਿਰਕੇ ਦੀਆਂ ਭਾਵਨਾਵਾਂ ਭੜਕਾਉਣ ਲਈ ਹੀ ਗਿਆ ਸੀ। ਉਨਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਕਤ ਵਿਅਕਤੀ ਨੇ ਆਪਣੇ ਰਾਜਸੀ ਗੁਰੂ ਦੀ ਤਸਵੀਰ ਵਾਲਾ ਕੇਕ ਉਨਾਂ ਦੇ ਜਨਮ ਦਿਨ ਉਤੇ ਕੱਟਿਆ ਸੀ, ਜਿਸ ਮਗਰੋਂ ਇੰਨਾਂ ਨੂੰ ਧਮਕੀਆਂ ਵੀ ਮਿਲੀਆਂ ਅਤੇ ਪੁਲਿਸ ਨੇ ਇੰਨਾ ਨੂੰ ਸੁਰੱਖਿਆ ਦਿੱਤੀ। ਸ੍ਰੀ ਦਰਬਾਰ ਸਾਹਿਬ ਵਿਚ ਵੀ ਇਹ ਵਿਅਕਤੀ ਪਹਿਲਾਂ ਹੋਰ ਕਮੀਜ਼ ਪਾ ਕੇ ਦਾਖਲ ਹੋਇਆ ਪਰ ਮਗਰੋਂ ਇਹ ਉਕਤ ਟੀ ਸ਼ਰਟ, ਜਿਸ ਉਤੇ ਸ੍ਰੀ ਜਗਦੀਸ਼ ਟਾਇਟਲਰ ਦੀ ਤਸਵੀਰ ਛਾਪੀ ਹੋਈ ਸੀ, ਪਾ ਕੇ ਸ੍ਰੀ ਦਰਬਾਰ ਸਾਹਿਬ ਵਿਚ ਦਾਖਲ ਹੋਇਆ ਤੇ ਤਸੀਵਰਾਂ ਖਿੱਚੀਆਂ, ਜੋ ਬਾਅਦ ਵਿਚ ਇਸਨੇ ਸੋਸ਼ਲ ਮੀਡੀਆ ਉਤੇ ਪਾਈਆਂ। ਇਹ ਦਰਬਾਰ ਸਾਹਿਬ ਵਿਚ ਮੱਥਾ ਟੇਕਣ ਵੀ ਨਹੀਂ ਪੁੱਜਾ, ਸੋ ਇਸ ਤੋਂ ਸਪੱਸ਼ਟ ਹੈ ਕਿ ਕੇਵਲ ਤੇ ਕੇਵਲ ਇਕ ਫਿਰਕੇ ਦੀਆਂ ਧਾਰਮਿਕ  ਭਾਵਨਾਵਾਂ ਭੜਕਾਉਣ ਲਈ ਹੀ ਗਿਆ ਸੀ। ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਸਰਕਾਰੀ ਪੱਖ ਦੇ ਵਕੀਲ ਸ. ਤਵਤੇਸ਼ ਇੰਦਰਜੀਤ ਸਿੰਘ ਦੇ ਪੱਖ ਵਿਚ ਫੈਸਲਾ ਕਰਦੇ ਹੋਏ ਕਥਿਤ ਦੋਸ਼ੀ ਵੱਲੋਂ ਲਗਾਈ ਗਈ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ।  Amritsar Crime Latest News National Politics Punjab Uncategorized World Amritsar Crime Latest News National Politics Punjab Uncategorized World

Read More »

ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਦੀ ਦਿੱਤੀ ਵਧਾਈ

ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਦੀ ਦਿੱਤੀ ਵਧਾਈਅਮਰੀਕ ਸਿੰਘ  ਅਤੇ  ਗੁਰਸ਼ਰਨ ਸੰਧੂ ਅੰਮ੍ਰਿਤਸਰ 27 ਅਗਸਤਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਪਾਵਨ ਗੁਰਬਾਣੀ ਮਨੁੱਖੀ …

Read More »

ਉਤਰਾਖੰਡ ਦੇ ਬਲਰਾਮ ਨਗਰ ਵਿਖੇ ਗੁਰਦੁਆਰਾ ਸਾਹਿਬ ’ਚ ਹੋਏ ਨਾਚ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ
ਸ਼੍ਰੋਮਣੀ ਕਮੇਟੀ ਦੀ ਪੜਤਾਲੀਆਂ ਟੀਮ ਨੇ ਪਾਵਨ ਸਰੂਪ ਮਰਯਾਦਾ ਅਨੁਸਾਰ ਨੇੜਲੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਾਏ

ਉਤਰਾਖੰਡ ਦੇ ਬਲਰਾਮ ਨਗਰ ਵਿਖੇ ਗੁਰਦੁਆਰਾ ਸਾਹਿਬ ’ਚ ਹੋਏ ਨਾਚ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾਸ਼੍ਰੋਮਣੀ ਕਮੇਟੀ ਦੀ ਪੜਤਾਲੀਆਂ ਟੀਮ ਨੇ ਪਾਵਨ ਸਰੂਪ ਮਰਯਾਦਾ ਅਨੁਸਾਰ ਨੇੜਲੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਾਏਅਮਰੀਕ ਸਿੰਘ ਅਤੇ ਗੁਰਸ਼ਰਨ ਸੰਧੂਅੰਮ੍ਰਿਤਸਰ, 27 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਊਧਮ ਸਿੰਘ ਨਗਰ …

Read More »

ਪੰਜਾਬ ਸਰਕਾਰ ਭਰੋਸਾ ਕਮੇਟੀ ਨੇ ਭਾਈ ਗੁਰਦਾਸ ਲਾਇਬ੍ਰੇਰੀ ਦਾ ਦੌਰਾ ਕੀਤਾ

ਪੰਜਾਬ ਸਰਕਾਰ ਭਰੋਸਾ ਕਮੇਟੀ ਨੇ ਭਾਈ ਗੁਰਦਾਸ ਲਾਇਬ੍ਰੇਰੀ ਦਾ ਦੌਰਾ ਕੀਤਾਅਮਰੀਕ ਸਿੰਘ ਗੁਰਸ਼ਰਨ ਸੰਧੂਅੰਮ੍ਰਿਤਸਰ 26 ਅਗਸਤ-ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਦੇ 13 ਮੌਜੂਦਾ ਵਿਧਾਇਕਾਂ ਵਾਲੀ ਪੰਜਾਬ ਸਰਕਾਰ ਭਰੋਸਾ ਕਮੇਟੀ ਨੇ ਲਾਇਬ੍ਰੇਰੀ ਦੇ ਡਿਜੀਟਾਈਜ਼ੇਸ਼ਨ ਅਤੇ ਆਟੋਮੇਸ਼ਨ ਦਾ ਜਾਇਜ਼ਾ ਲੈਣ ਲਈ ਭਾਈ ਗੁਰਦਾਸ ਲਾਇਬ੍ਰੇਰੀ ਦਾ ਦੌਰਾ ਕੀਤਾ। ਸ: …

Read More »