ਤੁਹਾਡੀਆਂ ਦਾਨ ਕੀਤੀਆਂ ਅੱਖਾਂ ਦੋ ਨੇਤਰਹੀਣਾਂ ਦੀ ਜ਼ਿੰਦਗੀ ਰੌਸ਼ਨ ਕਰ ਸਕਦੀਆਂ ਹਨ – ਡਾ: ਅਨਿਲ ਕੁਮਾਰਰ ਵਿਅਕਤੀ ਜੀਵਨ ਤੋਂ ਬਾਅਦ ਅੱਖਾਂ ਦਾਨ ਕਰਨ ਦਾ ਸਹੁੰ ਪੱਤਰ ਭਰੇ- ਸਿਵਲ ਸਰਜਨਅਮਰੀਕ ਸਿੰਘ ਗੁਰਸ਼ਰਨ ਸੰਧੂ ਫਿਰੋਜ਼ਪੁਰ, 24 ਅਗਸਤ ਸਿਹਤ ਵਿਭਾਗ ਫਿਰੋਜ਼ਪੁਰ ਤੋਂ ਸਿਵਲ ਸਰਜਨ ਡਾ. ਅਨਿਲ ਕੁਮਾਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ …
Read More »ਤੁਹਾਡੀਆਂ ਦਾਨ ਕੀਤੀਆਂ ਅੱਖਾਂ ਦੋ ਨੇਤਰਹੀਣਾਂ ਦੀ ਜ਼ਿੰਦਗੀ ਰੌਸ਼ਨ ਕਰ ਸਕਦੀਆਂ ਹਨ – ਡਾ: ਅਨਿਲ ਕੁਮਾਰ
ਪਾਬੰਦੀਸ਼ੁਦਾ ਪਲਾਸਟਿਕ/ਪੋਲੀਥੀਨ ਦੀ ਵਰਤੋਂ ਨੂੰ ਰੋਕਣ ਲਈ ਜਾਂਚ ਕੀਤੀ ਜਾ ਰਹੀ ਹੈ
1 ਕੁਇੰਟਲ ਪਾਬੰਦੀਸ਼ੁਦਾ ਪੋਲੀਥੀਨ ਕੈਰੀ ਬੈਗ ਜ਼ਬਤ, 2 ਦੁਕਾਨਦਾਰਾਂ ਦੇ ਚਲਾਨ ਕੀਤੇ ਗਏ
ਪਾਬੰਦੀਸ਼ੁਦਾ ਪਲਾਸਟਿਕ/ਪੋਲੀਥੀਨ ਦੀ ਵਰਤੋਂ ਨੂੰ ਰੋਕਣ ਲਈ ਜਾਂਚ ਕੀਤੀ ਜਾ ਰਹੀ ਹੈ1 ਕੁਇੰਟਲ ਪਾਬੰਦੀਸ਼ੁਦਾ ਪੋਲੀਥੀਨ ਕੈਰੀ ਬੈਗ ਜ਼ਬਤ, 2 ਦੁਕਾਨਦਾਰਾਂ ਦੇ ਚਲਾਨ ਕੀਤੇ ਗਏਅਮਰੀਕ ਸਿੰਘ ਗੁਰਸ਼ਰਨ ਸੰਧੂ ਤੋਂਫਿਰੋਜ਼ਪੁਰ 24 ਅਗਸਤਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅੰਮ੍ਰਿਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਫਿਰੋਜ਼ਪੁਰ ਦੇ ਕਾਰਜ ਸਾਧਕ ਅਫਸਰ ਸੰਜੇ ਬਾਂਸਲ …
Read More »ਕਾਦੀਆਂ ਵਿਖੇ ਹੋਣ ਵਾਲੇ ਅਹਿਮਦੀਆ ਜਮਾਤ ਦੇ ਸਾਲਾਨਾ ਜਲਸੇ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਮੁਹੰਮਦ ਇਸ਼ਫਾਕ ਨੇ ਅੱਜ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਅਧਿਕਾਰੀਆਂ ਅਤੇ ਅਹਿਮਦੀਆ ਜਮਾਤ ਦੇ ਨੁਮਾਇੰਦਿਆਂ ਨਾਲ ਮੀਟਿੰਗ
ਕਾਦੀਆਂ ਵਿਖੇ ਹੋਣ ਵਾਲੇ ਅਹਿਮਦੀਆ ਜਮਾਤ ਦੇ ਸਾਲਾਨਾ ਜਲਸੇ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਮੁਹੰਮਦ ਇਸ਼ਫਾਕ ਨੇ ਅੱਜ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਅਧਿਕਾਰੀਆਂ ਅਤੇ ਅਹਿਮਦੀਆ ਜਮਾਤ ਦੇ ਨੁਮਾਇੰਦਿਆਂ ਨਾਲ ਮੀਟਿੰਗ ਅਮਰੀਕ ਸਿੰਘ ਗੁਰਸ਼ਰਨ ਸੰਧੂ ਗੁਰਦਾਸਪੁਰ 24 ਅਗਸਤ ਕਾਦੀਆਂ ਵਿਖੇ ਹੋਣ ਵਾਲੇ ਅਹਿਮਦੀਆ ਜਮਾਤ ਦੇ ਸਾਲਾਨਾ ਜਲਸੇ ਦੀਆਂ ਤਿਆਰੀਆਂ …
Read More »ਰੈੱਡ ਰਿਬਨ ਕਲੱਬਾਂ ਦੀ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਵਿੱਚ ਸਾਲਾਨਾ ਗਤੀਵਿਧੀਆਂ ਦਾ ਕੈਲੰਡਰ ਜਾਰੀ
ਰੈੱਡ ਰਿਬਨ ਕਲੱਬਾਂ ਦੀ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਵਿੱਚ ਸਾਲਾਨਾ ਗਤੀਵਿਧੀਆਂ ਦਾ ਕੈਲੰਡਰ ਜਾਰੀਅਮਰੀਕ ਸਿੰਘ ਗੁਰਸ਼ਰਨ ਸੰਧੂ ਤੋਂਗੁਰਦਾਸਪੁਰ 24 ਅਗਸਤਯੁਵਕ ਸੇਵਾਵਾਂ ਵਿਭਾਗ, ਗੁਰਦਾਸਪੁਰ ਵੱਲੋਂ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ 30 ਦੇ ਕਰੀਬ ਰੈੱਡ ਰਿਬਨ ਕਲੱਬਾਂ ਦੀ ਐਡਵੋਕੇਸੀ ਮੀਟਿੰਗ …
Read More »ਕੈਬਨਿਟ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕੰਮਾਂ ਸਬੰਧੀ ਕੀਤੀ ਮੀਟਿੰਗ
ਅਧਿਕਾਰੀਆਂ ਨੂੰ ਸਰਕਾਰ ਦੇ ਵਾਅਦਿਆਂ ਨੂੰ ਅਮਲੀਜਾਮਾ ਪਹਿਨਾਉਣ ਲਈ ਪੂਰੀ ਤਾਕਤ ਨਾਲ ਜੁਟ ਜਾਣ ਦੇ ਹੁਕਮ Amritsar Crime Latest News National Politics Punjab Uncategorized World Amritsar Crime Latest News National Politics Punjab Uncategorized World ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਫੌਜਾ ਸਿੰਘ ਸਰਾਰੀ ਕੈਬਨਿਟ ਮੰਤਰੀ ਸ. ਫੌਜਾ ਸਿੰਘ ਸਰਾਰੀ …
Read More »
ਘਰੇਲੂ ਹਿੰਸਾ ਤੇ ਜੌਨ ਸ਼ੋਸ਼ਣ ਤੋਂ ਪੀੜ੍ਹਤ ਔਰਤਾਂ ਲਈ ਵੱਡਾ ਸਹਾਰਾ ਬਣਿਆ ‘ਸਖੀ ਵਨ ਸਟਾਪ ਸੈਂਟਰ’ ਗੁਰਦਾਸਪੁਰ
ਘਰੇਲੂ ਹਿੰਸਾ ਕੁੱਟਮਾਰ, ਦਾਜ ਦਹੇਜ, ਜਬਰ ਜਨਾਹ, ਛੇੜ ਛਾੜ, ਦੁਰਵਿਹਾਰ, ਧੋਖਾਧੜੀ ਆਦਿ ਮਾਮਲਿਆਂ ਤੋਂ ਪੀੜ੍ਹਤ ਔਰਤਾਂ ‘ਸਖੀ ਵਨ ਸਟਾਪ ਸੈਂਟਰ’ ਨਾਲ ਕਰਨ ਸੰਪਰਕ – ਏ.ਡੀ.ਸੀ.
ਘਰੇਲੂ ਹਿੰਸਾ ਤੇ ਜੌਨ ਸ਼ੋਸ਼ਣ ਤੋਂ ਪੀੜ੍ਹਤ ਔਰਤਾਂ ਲਈ ਵੱਡਾ ਸਹਾਰਾ ਬਣਿਆ ‘ਸਖੀ ਵਨ ਸਟਾਪ ਸੈਂਟਰ’ ਗੁਰਦਾਸਪੁਰਘਰੇਲੂ ਹਿੰਸਾ ਕੁੱਟਮਾਰ, ਦਾਜ ਦਹੇਜ, ਜਬਰ ਜਨਾਹ, ਛੇੜ ਛਾੜ, ਦੁਰਵਿਹਾਰ, ਧੋਖਾਧੜੀ ਆਦਿ ਮਾਮਲਿਆਂ ਤੋਂ ਪੀੜ੍ਹਤ ਔਰਤਾਂ ‘ਸਖੀ ਵਨ ਸਟਾਪ ਸੈਂਟਰ’ ਨਾਲ ਕਰਨ ਸੰਪਰਕ – ਏ.ਡੀ.ਸੀ.GURSHARAN SANDHU AND AMRIK SINGHਗੁਰਦਾਸਪੁਰ, 23 ਅਗਸਤ – ਘਰੇਲੂ ਹਿੰਸਾ …
Read More »ਅਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰ ਕ ਕਰਨ ਲਈ ਜਾਣਕਾਰੀ 6-ਬੀ ਫਾਰਮ ਵਿੱਚ ਕਰਵਾਈ ਜਾਵੇ ਦਰਜ – ਜ਼ਿਲ੍ਹਾ ਚੋਣ ਅਫ਼ਸਰ
ਅਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰ ਕ ਕਰਨ ਲਈ ਜਾਣਕਾਰੀ 6-ਬੀ ਫਾਰਮ ਵਿੱਚ ਕਰਵਾਈ ਜਾਵੇ ਦਰਜ – ਜ਼ਿਲ੍ਹਾ ਚੋਣ ਅਫ਼ਸਰ AMRIK SINGH AND GURSHARAN SANDHU ਅੰਮ੍ਰਿਤਸਰ , 23 ਅਗਸਤ: ਸ਼੍ਰੀ ਹਰਪੀ੍ਰਤ ਸਿੰਘ ਸੂਦਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਅੰਮ੍ਰਿਤਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਅੰਮ੍ਰਿਤਸਰ ਵਿੱਚ ਪੈਂਦੇ ਸਮੂਹ ਵਿਧਾਨ ਸਭਾ ਹਲਕਿਆ ਨਾਲ ਸਬੰਧਤ ਵੋਟਰ ਸੂਚੀ ਸਾਲ 2022 ਵਿਚ ਮੌਜੂਦ ਸੱਮੁਚੇ ਵੋਟਰਾਂ ਪਾਸੋਂ ਫਾਰਮ ਨੰ. 6-ਬੀ ਵਿੱਚ ਆਧਾਰ ਨੰਬਰ ਦੀ ਸੂਚਨਾਂ ਇੱਕਤਰ ਕਰਨ ਦਾ ਕੰਮ ਮਿਤੀ 01 ਅਗਸਤ 2022 ਤੋਂ ਸ਼ੁਰੂ ਹੋ ਚੁੱਕਾ ਹੈ। ਫਾਰਮ ਨੰ. 6-ਬੀ ਜ਼ਿਲ੍ਹਾ ਚੋਣ ਅਫ਼ਸਰਾਂ/ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਜਾਂ ਬੀ.ਐਲ.ਓਜ਼ ਪਾਸ ਵੀ ਮੌਜੂਦ ਹੋਵੇਗਾ। ਉਨ੍ਹਾਂ ਦੱਸਿਆ ਕਿ ਵੋਟਰਾਂ ਵੱਲੋਂ ਅਪਣੇ ਅਧਾਰ ਨੰਬਰ ਦੇ ਵੇਰਵੇ ਦੇਣ ਸਬੰਧੀ ਕਮਿਸ਼ਨ ਦੀਆਂ ਆਨ ਲਾਈਨ ਅਤੇ ਵੈਬ ਪੋਰਟਲ ਜਿਵੇ ਕਿ ( www.nvsp.in ), Voter Help Line App,ਅਤੇ ਵੋਟਰ ਪੋਰਟਲ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਬੀ.ਐਲ.ਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਰੋਜ਼ਾਨਾ 20 ਫਾਰਮ ਨੰ:6-ਬੀ ਵਿੱਚ ਆਧਾਰ ਨੰਬਰ ਦੀ ਸੂਚਨਾ ਘਰ ਘਰ ਜਾ ਕੇ ਵੀ ਇਕੱਤਰ ਕੀਤੀ ਜਾਵੇ ਅਤੇ ਇਸ ਤੋਂ ਇਲਾਵਾ ਵੋਟਰਾਂ ਦੀ ਸਹੂਲਤ ਲਈ ਮਿਤੀ 27.08.2022 (ਦਿਨ ਸ਼ਨੀਵਾਰ) ਅਤੇ 28.08.2022 (ਦਿਨ ਐਤਵਾਰ) ਨੂੰ ਇਸ ਜ਼ਿਲ੍ਹੇ ਵਿੱਚ ਪੈਂਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਉਪਰ ਸਵੇਰੇ 09 : 00 ਵਜ਼ੇ ਤੋਂ ਸ਼ਾਮ 05 : 00 ਵਜ਼ੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣੇ। ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਬੀ.ਐਲ.ਓਜ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਉਪਰ ਬੈਠ ਕੇ ਆਮ ਵੋਟਰਾਂ ਪਾਸੋਂ ਫਾਰਮ ਨੰ. 6-ਬੀ ਵਿਚ ਅਧਾਰ ਦੇ ਵੇਰਵੇ ਪ੍ਰਾਪਤ ਕਰਨਗੇ। ਫਾਰਮ ਨੰ. 6-ਬੀ ਜਿਲ੍ਹਾ ਚੋਣ ਅਫ਼ਸਰ ਵਲੋਂ ਅਧਿਕਾਰਤ ਕੀਤੇ ਗਏ ਵੋਟਰ ਫੈਸਿਲਟੇਸ਼ਨ ਸੈਂਟਰਾਂ , ਈ-ਸੇਵਾ ਸੈਂਟਰ ਅਤੇ ਸਿਟੀਜਨ ਸਰਵਿਸ ਸੈਂਟਰਾਂ ਤੇ ਵੀ ਪ੍ਰਾਪਤ ਕੀਤੇ ਜਾ ਸਕਣਗੇ। ਜੇਕਰ ਕਿਸੇ ਵੋਟਰ ਪਾਸ ਆਧਾਰ ਨੰਬਰ ਨਹੀਂ ਹੈ ਜਾਂ ਉਹ ਆਪਣਾ ਆਧਾਰ ਨੰਬਰ ਦੇਣ ਦੇ ਸਮਰਥ ਨਹੀਂ ਹੈ ਤਾਂ ਉਹ ਇਸ ਦੇ ਵਿਕਲਪ ਵਿੱਚ ਫਾਰਮ ਨੰ. 6-ਬੀ ਵਿੱਚ ਦਰਜ਼ 11 ਹੋਰ ਦਸਤਾਵੇਜਾਂ ਵਿੱਚੋਂ ਕਿਸੇ ਇੱਕ ਦਸਤਾਵੇਜ ਦੀ ਕਾਪੀ ਜਮਾਂ ਕਰਵਾ ਸਕਦਾ ਹੈ। ਇਥੇ ਇਹ ਵੀ ਸਪਸ਼ੱਟ ਕਰਨ ਯੋਗ ਹੈ ਕਿ ਵੋਟਰ ਵਲੋਂ ਅਧਾਰ ਨੰਬਰ ਦੇ ਦਿੱਤੇ ਜਾਣ ਵਾਲੇ ਵੇਰਵੇ ਉਸ ਵੱਲੋਂ ਸਵੈ ਇਛੱਤ ਹਨ। ਵੋਟਰ ਸੂਚੀ ਵਿੱਚ ਦਰਜ ਕਿਸੇ ਵੋਟਰ ਵਲੋਂ ਆਧਾਰ ਕਾਰਡ ਦੇ ਵੇਰਵੇ ਨਾ ਦੇਣ ਜਾਂ ਸੂਚਿਤ ਨਾ ਕਰਨ ਦੀ ਸੂਰਤ ਨੂੰ ਆਧਾਰ ਬਣਾ ਕੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਲੋਂ ਕਿਸੇ ਵੀ ਵੋਟਰ ਦੀ ਵੋਟ ਨਹੀਂ ਕੱਟੀ ਜਾਵੇਗੀ । ਉਨ੍ਹਾ ਕਿਹਾ ਕਿ ਵੋਟਰ ਮਗਨਰੇਗਾ ਜਾੱਬ ਕਾਰਡ, ਬੈਂਕ ਵੱਲੋਂ ਜਾਰੀ ਪਾਸ ਬੁੱਕ ਜਿਸ ਤੇ ਫੋਟੋ ਲੱਗੀ ਹੋਵੇ, ਲੇਬਰ ਵਿਭਾਗ ਵੱਲੋਂ ਬਣਾਇਆ ਹੈਲਥ ਕਾਰਡ, ਡਰਾਈਵਿੰਗ ਲਾਈਸੇਂਸ, ਪੈਨ ਕਾਰਡ, ਇੰਡੀਅਨ ਪਾਸਪੋਰਟ,ਲਿਮਿਟਿਡ ਕੰਪਨੀ ਵੱਲੋਂ ਜਾਰੀ ਆਈ ਕਾਰਡ, ਆਫਿਸ ਪਹਿਚਾਣ ਪੱਤਰ, ਯੂਡੀਆਈਡੀ ਕਾਰਡ ਆਦਿ ਦਾ ਪ੍ਰਯੋਗ ਅਪਣੀ ਪਹਿਚਾਣ ਲਈ ਕਰ ਸਕਦਾ ਹੈ। ਉਨ੍ਹਾਂ ਆਮ ਜਨਤਾ/ਵੋਟਰਾਂ ਅਤੇ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ, ਕਲੱਬਾਂ, ਵਾਰਡ ਸੁਸਾਈਟੀਜ, ਐਨ.ਜੀ.ਓਜ਼ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸ਼ਨ, ਬੀ Amritsar Crime Latest News National Politics Punjab Uncategorized World Amritsar Crime Latest News National Politics Punjab Uncategorized World
Read More »
ਜਸਟਿਸ ਜਸਬੀਰ ਸਿੰਘ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ’ਤੇ ਜ਼ੋਰ ਦਿੱਤਾ
ਡੰਪਿੰਗ ਸਾਈਟਾਂ ‘ਤੇ ਸੀ.ਸੀ.ਟੀ.ਵੀ. ਕੈਮਰੇ
ਜਸਟਿਸ ਜਸਬੀਰ ਸਿੰਘ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ’ਤੇ ਜ਼ੋਰ ਦਿੱਤਾਡੰਪਿੰਗ ਸਾਈਟਾਂ ‘ਤੇ ਸੀ.ਸੀ.ਟੀ.ਵੀ. ਕੈਮਰੇਅਮਰੀਕ ਸਿੰਘ ਅਤੇ ਗੁਰਸ਼ਰਨ ਸੰਧੂ ਅੰਮ੍ਰਿਤਸਰ 23 ਅਗਸਤਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਨਿਗਰਾਨ ਕਮੇਟੀ ਨੇ ਅੱਜ ਚੇਅਰਮੈਨ ਜਸਟਿਸ (ਸੇਵਾਮੁਕਤ) ਜਸਬੀਰ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਜ਼ਿਲ੍ਹੇ ਅਤੇ ਨਗਰ …
Read More »ਵੋਟਰ ਸੂਚੀਆਂ ਦੀ ਸਮਰੀ ਰਵੀਜਨ ਲਈ 24, 27 ਅਤੇ 28 ਅਗਸਤ ਨੂੰ ਹਰ ਪੋਲਿੰਗ ਸਟੇਸ਼ਨ ’ਤੇ ਲੱਗਣਗੇ ਵਿਸ਼ੇਸ਼ ਕੈਂਪ
ਵੋਟਰ ਸੂਚੀਆਂ ਦੀ ਸਮਰੀ ਰਵੀਜਨ ਲਈ 24, 27 ਅਤੇ 28 ਅਗਸਤ ਨੂੰ ਹਰ ਪੋਲਿੰਗ ਸਟੇਸ਼ਨ ’ਤੇ ਲੱਗਣਗੇ ਵਿਸ਼ੇਸ਼ ਕੈਂਪAMRIK SIGH AND GURSHARAN SANDHUਗੁਰਦਾਸਪੁਰ, 23 ਅਗਸਤ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਚੋਣ ਦਫ਼ਤਰ ਗੁਰਦਾਸਪੁਰ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸਮਰੀ ਰਵੀਜਨ ਪ੍ਰੋਗਰਾਮ ਤਹਿਤ ਅਧਾਰ ਕਾਰਡ ਨੂੰ ਵੋਟਰ ਕਾਰਡ ਨਾਲ …
Read More »
ਛੋਟਾ ਘੱਲੂਘਾਰਾ ਯਾਦਗਾਰ ਕਾਹਨੂੰਵਾਨ ਦੀ ਫਿਜ਼ਾ ਇਲਾਹੀ ਬਾਣੀ ਨਾਲ ਗੂੰਜ ਉੱਠੇਗੀ
ਸ੍ਰੀ ਹਰਿਮੰਦਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ
ਨੌਜਵਾਨ ਪੀੜ੍ਹੀ ਨੂੰ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਲਈ ਕੀਤੇ ਜਾਣਗੇ ਉਪਰਾਲੇ-ਡਿਪਟੀ ਕਮਿਸ਼ਨਰ
ਛੋਟਾ ਘੱਲੂਘਾਰਾ ਯਾਦਗਾਰ ਕਾਹਨੂੰਵਾਨ ਦੀ ਫਿਜ਼ਾ ਇਲਾਹੀ ਬਾਣੀ ਨਾਲ ਗੂੰਜ ਉੱਠੇਗੀਸ੍ਰੀ ਹਰਿਮੰਦਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾਨੌਜਵਾਨ ਪੀੜ੍ਹੀ ਨੂੰ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਲਈ ਕੀਤੇ ਜਾਣਗੇ ਉਪਰਾਲੇ-ਡਿਪਟੀ ਕਮਿਸ਼ਨਰਅਮਰੀਕ ਸਿੰਘ ਅਤੇ ਗੁਰਸ਼ਰਨ ਸੰਧੂ ਗੁਰਦਾਸਪੁਰ 23 ਅਗਸਤ– ਛੋਟਾ ਘੱਲੂਘਾਰਾ ਦੇ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਕਾਹਨੂੰਵਾਨ …
Read More »