G Amritsar Crime Latest News National Politics Punjab Uncategorized World Amritsar Crime Latest News National Politics Punjab Uncategorized World ਪੀ.ਸੀ.ਪੀ.ਐਨ.ਡੀ.ਟੀ. ਅਡਵਾਈਜ਼ਰੀ ਕਮੇਟੀ ਦੀ ਮੀਟਿੰਗ ਆਯੋਜਿਤGURSHARAN SANDHUਫਿਰੋਜ਼ਪੁਰ, 22 ਅਗਸਤ ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ:ਅਨਿਲ ਕੁਮਾਰ ਦੀ ਅਗਵਾਈ ਹੇਠ ਵੱਖ-ਵੱਖ ਸਿਹਤ ਗਤੀਵਿਧੀਆਂ ਜਾਰੀ ਹਨ। ਇਸੇ ਸਿਲਸਿਲੇ ਵਿੱਚ ਜ਼ਿਲਾ ਪੀ.ਸੀ.ਪੀ.ਐਨ.ਡੀ.ਟੀ ਅਡਵਾਈਜ਼ਰੀ ਕਮੇਟੀ ਦੀ ਮੀਟਿੰਗ …
Read More »ਪੰਜਾਬ ਸਰਕਾਰ ਸਾਰੇ ਸਕੂਲਾਂ ਵਿੱਚ ਸਵੇਰ ਦੀ ਸਭਾ ਦੌਰਾਨ ਧਾਰਮਿਕ ਸ਼ਬਦ ਗਾਉਂਦੇ ਸਮੇਂ ਵਿਦਿਆਰਥੀਆਂ ਦੇ ਸਿਰ ਢੱਕਣ ਲਈ ਡੀਪੀਆਈ ਨੂੰ ਹਦਾਇਤਾਂ ਜਾਰੀ ਕਰੇ
*ਪੰਜਾਬ ਸਰਕਾਰ ਸਾਰੇ ਸਕੂਲਾਂ ਵਿੱਚ ਸਵੇਰ ਦੀ ਸਭਾ ਦੌਰਾਨ ਧਾਰਮਿਕ ਸ਼ਬਦ ਗਾਉਂਦੇ ਸਮੇਂ ਵਿਦਿਆਰਥੀਆਂ ਦੇ ਸਿਰ ਢੱਕਣ ਲਈ ਡੀਪੀਆਈ ਨੂੰ ਹਦਾਇਤਾਂ ਜਾਰੀ ਕਰੇ। AMRIK SINGH AND GURSHARAN SINGH SANDHU Amritsar Crime Latest News National Politics Punjab Uncategorized World Amritsar Crime Latest News National Politics Punjab Uncategorized World ਅੰਮ੍ਰਿਤਸਰ 22 ਅਗਸਤ …
Read More »18 ਅਗਸਤ ਦੀ ਰਾਤ ਤੋਂ ਲਾਪਤਾ ਅੱਠ ਸਾਲਾ ਬੱਚਾ ਐਤਵਾਰ ਸਵੇਰੇ ਦੋਰਾਹਾ ਨਹਿਰ ਵਿੱਚੋਂ ਬਰਾਮਦ ਕਰ ਲਿਆ ਗਿਆ।
18 ਅਗਸਤ ਦੀ ਰਾਤ ਤੋਂ ਲਾਪਤਾ ਅੱਠ ਸਾਲਾ ਬੱਚਾ ਐਤਵਾਰ ਸਵੇਰੇ ਦੋਰਾਹਾ ਨਹਿਰ ਵਿੱਚੋਂ ਬਰਾਮਦ ਕਰ ਲਿਆ ਗਿਆ। ਅਮਰੀਕ ਸਿੰਘ ਅਤੇ ਗੁਰਸ਼ਰਨ ਸਿੰਘ ਸੰਧੂ ਲੁਧਿਆਣਾ, 21 ਅਗਸਤ 18 ਅਗਸਤ ਦੀ ਰਾਤ ਤੋਂ ਲਾਪਤਾ ਅੱਠ ਸਾਲਾ ਬੱਚੇ ਦੀ ਲਾਸ਼ ਐਤਵਾਰ ਸਵੇਰੇ ਦੋਰਾਹਾ ਨਹਿਰ ਵਿੱਚੋਂ ਬਰਾਮਦ ਹੋਈ। ਪੀੜਤ ਸਹਿਜਪ੍ਰੀਤ ਸ਼ਹਿਰ ਦੀ ਅਬਦੁਲਾਪੁਰਾ …
Read More »
ਪਸ਼ੂ ਪਾਲਣ ਵਿਭਾਗ ਵੱਲੋਂ ਲੰਪੀ ਸਕਿਨ ਬੀਮਾਰੀ ਸਬੰਧੀ ਜਾਗਰੂਕਤਾ ਮੁਹਿੰਮ ਜਾਰੀ
ਬੀਮਾਰੀ ਦੀ ਰੋਕਥਾਮ ਲਈ ਜ਼ਿਲ੍ਹਾ ਗੁਰਦਾਸਪੁਰ ਨੂੰ ਗੋਟ ਪੋਕਸ ਦੀਆਂ 25291 ਖਰਾਕਾਂ ਪ੍ਰਾਪਤ ਹੋਈਆਂ
ਜ਼ਿਲ੍ਹੇ ਵਿੱਚ ਇਲਾਜ ਉਪਰੰਤ 2789 ਪਸ਼ੂ ਲੰਪੀ ਸਕਿਨ ਬੀਮਾਰੀ ਤੋਂ ਪੂਰੀ ਤਰਾਂ ਠੀਕ
ਪਸ਼ੂ ਪਾਲਣ ਵਿਭਾਗ ਵੱਲੋਂ ਲੰਪੀ ਸਕਿਨ ਬੀਮਾਰੀ ਸਬੰਧੀ ਜਾਗਰੂਕਤਾ ਮੁਹਿੰਮ ਜਾਰੀਬੀਮਾਰੀ ਦੀ ਰੋਕਥਾਮ ਲਈ ਜ਼ਿਲ੍ਹਾ ਗੁਰਦਾਸਪੁਰ ਨੂੰ ਗੋਟ ਪੋਕਸ ਦੀਆਂ 25291 ਖਰਾਕਾਂ ਪ੍ਰਾਪਤ ਹੋਈਆਂਜ਼ਿਲ੍ਹੇ ਵਿੱਚ ਇਲਾਜ ਉਪਰੰਤ 2789 ਪਸ਼ੂ ਲੰਪੀ ਸਕਿਨ ਬੀਮਾਰੀ ਤੋਂ ਪੂਰੀ ਤਰਾਂ ਠੀਕ ਅਮਰੀਕ ਸਿੰਘ ਅਤੇ ਗੁਰਸ਼ਰਨ ਸਿੰਘ ਸੰਧੂਗੁਰਦਾਸਪੁਰ, 21 ਅਗਸਤ – ਸ. ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ …
Read More »ਸਿੱਖ ਸਦਭਾਵਨਾ ਦਲ ਨੇ ਸੰਗਰੂਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਦੇ ਬਾਹਰ ਧਰਨਾ ਦਿੱਤਾ।
ਸਿੱਖ ਸਦਭਾਵਨਾ ਦਲ ਨੇ ਸੰਗਰੂਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਦੇ ਬਾਹਰ ਧਰਨਾ ਦਿੱਤਾ। ਅਮਰੀਕ ਸਿੰਘ and GURSHARAN SINGH SANDHU ਅੰਮ੍ਰਿਤਸਰ 20 ਅਗਸਤ ਭਾਈ ਬਲਦੇਵ ਸਿੰਘ ਸਾਬਕਾ ਰਾਗੀ ਅਤੇ ਮੁਖ ਸੇਵਾਦਾਰ ਸਿੱਖ ਸਦਭਾਵਨਾ ਦਲ ਨੇ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੇ ਲਾਪਤਾ ਹੋਣ ਦੇ …
Read More »ਪੌਂਗ ਡੈਮ ਅਥਾਰਟੀ ਵੱਲੋਂ ਦਰਿਆ ਬਿਆਸ ਵਿੱਚ ਪਾਣੀ ਛੱਡਣ ਦਾ ਅਲਰਟ ਜਾਰੀ
ਪੌਂਗ ਡੈਮ ਅਥਾਰਟੀ ਵੱਲੋਂ ਦਰਿਆ ਬਿਆਸ ਵਿੱਚ ਪਾਣੀ ਛੱਡਣ ਦਾ ਅਲਰਟ ਜਾਰੀਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਵੱਧਣ ਦੇ ਅਸਾਰਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਬਿਆਸ ਦਰਿਆ ਨੇੜੇ ਵਸੋਂ ਨੂੰ ਕੀਤਾ ਚੌਕਸAMRIK SINGH AND ਗੁਰਸ਼ਰਨ ਸਿੰਘ ਸੰਧੂ ਗੁਰਦਾਸਪੁਰ, 20 ਅਗਸਤ ( ) – ਪੌਂਗ ਡੈਮ ਅਥਾਰਟੀ ਨੇ …
Read More »
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ
ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਵਰਗੀਆਂ ਸ਼ਖ਼ਸੀਅਤਾਂ ਦੇ ਜੀਵਨ ਤੋਂ ਸੰਗਤਾਂ ਪ੍ਰੇਰਣਾ ਲੈਣ- ਗਿਆਨੀ ਹਰਪ੍ਰੀਤ ਸਿੰਘ
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਵਰਗੀਆਂ ਸ਼ਖ਼ਸੀਅਤਾਂ ਦੇ ਜੀਵਨ ਤੋਂ ਸੰਗਤਾਂ ਪ੍ਰੇਰਣਾ ਲੈਣ- ਗਿਆਨੀ ਹਰਪ੍ਰੀਤ ਸਿੰਘਅਮਰੀਕ ਸਿੰਘ ਗੁਰਸ਼ਰਨ ਸਿੰਘ ਸੰਧੂਅੰਮ੍ਰਿਤਸਰ, 20 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ …
Read More »ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਪ੍ਰਧਾਨ ਮੰਤਰੀ ਅਤੇ ਸਿਵਲ ਐਵੀਏਸ਼ਨ ਦੇ ਕੇਂਦਰੀ ਮੰਤਰੀ ਜਨਰਲ ਡਾ: ਵੀ.ਕੇ ਸਿੰਘ ਨੂੰ ਇੱਕ ਪੱਤਰ ਲਿਖ ਕੇ ਅੰਮ੍ਰਿਤਸਰ, ਚੰਡੀਗੜ, ਦਿੱਲੀ, ਮੁੰਬਈ, ਆਦਿ ਸ਼ਹਿਰਾਂ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਹਵਾਈ ਉਡਾਨਾਂ ਚਾਲੂ ਕਰਨ ਦੀ ਮੰਗ ਕੀਤੀ ਹੈ
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਪ੍ਰਧਾਨ ਮੰਤਰੀ ਅਤੇ ਸਿਵਲ ਐਵੀਏਸ਼ਨ ਦੇ ਕੇਂਦਰੀ ਮੰਤਰੀ ਜਨਰਲ ਡਾ: ਵੀ.ਕੇ ਸਿੰਘ ਨੂੰ ਇੱਕ ਪੱਤਰ ਲਿਖ ਕੇ ਅੰਮ੍ਰਿਤਸਰ, ਚੰਡੀਗੜ, ਦਿੱਲੀ, ਮੁੰਬਈ, ਆਦਿ ਸ਼ਹਿਰਾਂ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਹਵਾਈ ਉਡਾਨਾਂ ਚਾਲੂ ਕਰਨ ਦੀ …
Read More »ਰੇਲ ਸਫ਼ਰ ਦੌਰਾਨ ਰੇਲ ਪਟੜੀ ‘ਤੇ ਡਿੱਗਣ ਕਾਰਨ ਭਾਈ ਸੁਖਰਾਜ ਸਿੰਘ ਦੀ ਮੌਤ ਹੋ ਗਈ
ਰੇਲ ਸਫ਼ਰ ਦੌਰਾਨ ਰੇਲ ਪਟੜੀ ‘ਤੇ ਡਿੱਗਣ ਕਾਰਨ ਭਾਈ ਸੁਖਰਾਜ ਸਿੰਘ ਦੀ ਮੌਤ ਹੋ ਗਈਅਮਰੀਕ ਸਿੰਘ ਤੋਂਅੰਮ੍ਰਿਤਸਰ 19 ਅਗਸਤਲੰਮੇ ਸਮੇਂ ਤੋਂ ਅਕਾਲ ਤਖ਼ਤ ਸਾਹਿਬ ਅਤੇ ਪੰਜ ਪਿਆਰਿਆਂ ਦੀ ਸੇਵਾ ਕਰ ਰਹੇ ਭਾਈ ਮੰਗਲ ਸਿੰਘ ਦੇ ਸਪੁੱਤਰ ਭਾਈ ਸੁਖਰਾਜ ਸਿੰਘ ਦਾ ਰੇਲ ਸਫ਼ਰ ਦੌਰਾਨ ਰੇਲ ਪਟੜੀ ‘ਤੇ ਡਿੱਗਣ ਕਾਰਨ ਮੌਤ ਹੋ …
Read More »
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਵਿੱਚ ਵਿਸ਼ੇਸ਼ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ
ਬਲਾਕ ਡੇਰਾ ਬਾਬਾ ਨਾਨਕ ਦੇ ਪਿੰਡ ਗੁਰਚੱਕ, ਤਲਵੰਡੀ ਹਿੰਦੂ ਅਤੇ ਪੰਨਾਵਾਂ ਵਿਖੇ 22 ਅਗਸਤ ਨੂੰ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਵਿੱਚ ਵਿਸ਼ੇਸ਼ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨਬਲਾਕ ਡੇਰਾ ਬਾਬਾ ਨਾਨਕ ਦੇ ਪਿੰਡ ਗੁਰਚੱਕ, ਤਲਵੰਡੀ ਹਿੰਦੂ ਅਤੇ ਪੰਨਾਵਾਂ ਵਿਖੇ 22 ਅਗਸਤ ਨੂੰ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ।ਅਮਰੀਕ ਸਿੰਘ/ਗੁਰਸ਼ਰਨ ਸਿੰਘ ਸੰਧੂ ਗੁਰਦਾਸਪੁਰ 19 ਅਗਸਤਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ …
Read More »