ਦੇਸ਼ ਦੀ ਵੰਡ ਦੌਰਾਨ ਮਾਰੇ ਗਏ ਲੋਕਾਂ ਲਈ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਸੰਸਦ ਵਿੱਚ ਸ਼ੋਕ ਮਤੇ ਪਾਸ ਕਰਨੇ ਚਾਹੀਦੇ ਹਨ-ਗਿਆਨੀ ਹਰਪ੍ਰੀਤ ਸਿੰਘ Amritsar Crime Latest News National Politics Punjab Uncategorized World Amritsar Crime Latest News National Politics Punjab Uncategorized World ਦੇਸ਼ ਦੀ ਵੰਡ ਦੌਰਾਨ ਮਾਰੇ ਗਏ ਲੋਕਾਂ ਲਈ ਦੋਵਾਂ …
Read More »ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਹੀਦ ਮੇਜਰ ਬਲਵਿੰਦਰ ਸਿੰਘ ਬਾਜਵਾ ਯਾਦਗਰੀ ਗੇਟ ਦਾ ਕੀਤਾ ਉਦਘਾਟਨ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਹੀਦ ਮੇਜਰ ਬਲਵਿੰਦਰ ਸਿੰਘ ਬਾਜਵਾ ਯਾਦਗਰੀ ਗੇਟ ਦਾ ਕੀਤਾ ਉਦਘਾਟਨਗੁਰਸ਼ਰਨ ਸਿੰਘ ਸੰਧੂ ਅਤੇ ਅਮਰੀਕ ਸਿੰਘ ਤੋਂਗੁਰਦਾਸਪੁਰ 16 ਅਗਸਤਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਜ਼ਾਦੀ ਦਿਵਸ ਮੌਕੇ ਸ਼ਹੀਦ ਮੇਜਰ ਬਲਵਿੰਦਰ ਸਿੰਘ ਬਾਜਵਾ ਯਾਦਗਰੀ ਗੇਟ (ਮੱਛੀ ਪਾਰਕ) ਗੁਰਦਾਸਪੁਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ …
Read More »ਸਾਂਝੀ ਚੈਕ ਪੋਸਟ ਹੁਸੈਨੀਵਾਲਾ ਤੱਕ ਤਿਰੰਗਾ ਯਾਤਰਾ ਵਿੱਚ ਬੀਐਸਐਫ ਦੇ ਅਧਿਕਾਰੀ, ਪਰਿਵਾਰ, 5 ਸਕੂਲਾਂ ਦੇ ਵਿਦਿਆਰਥੀ ਸ਼ਾਮਲ
ਸਾਂਝੀ ਚੈਕ ਪੋਸਟ ਹੁਸੈਨੀਵਾਲਾ ਤੱਕ ਤਿਰੰਗਾ ਯਾਤਰਾ ਵਿੱਚ ਬੀਐਸਐਫ ਦੇ ਅਧਿਕਾਰੀ, ਪਰਿਵਾਰ, 5 ਸਕੂਲਾਂ ਦੇ ਵਿਦਿਆਰਥੀ ਸ਼ਾਮਲ ਅਮਰੀਕ ਸਿੰਘ and Gursharan Singh Sandhu Amritsar Crime Latest News National Politics Punjab Uncategorized World Amritsar Crime Latest News National Politics Punjab Uncategorized World ਫਿਰੋਜ਼ਪੁਰ 15 ਅਗਸਤ “ਆਜ਼ਾਦੀ ਕਾ ਅੰਮ੍ਰਿਤ ਮਹੋਤਸਵ” ਦੇ ਸਬੰਧ …
Read More »ਸ਼ਹੀਦਾਂ ਦੀ ਬਦੌਲਤ ਮਨਾ ਰਹੇ ਹਾਂ ਆਜਾਦੀ ਦਾ 75ਵਾਂ ਅੰਮ੍ਰਿਤ ਮਹਾਉਤਸਵ – ਜੈ ਕਿਸ਼ਨ ਸਿੰਘ ਰੋੜੀਟਰਾਂਸਪੋਰਟ ਮਾਫੀਆ ਨੂੰ ਕੀਤਾ ਖ਼ਤਮ-ਆਜ਼ਾਦੀ ਦਿਹਾੜੇ ਮੌਕੇ ਸ: ਜੈ ਕਿਸ਼ਨ ਸਿੰਘ ਰੋੜੀ ਨੇ ਲਹਿਰਾਇਆ ਤਿਰੰਗਾ
ਸ਼ਹੀਦਾਂ ਦੀ ਬਦੌਲਤ ਮਨਾ ਰਹੇ ਹਾਂ ਆਜਾਦੀ ਦਾ 75ਵਾਂ ਅੰਮ੍ਰਿਤ ਮਹਾਉਤਸਵ – ਜੈ ਕਿਸ਼ਨ ਸਿੰਘ ਰੋੜੀਟਰਾਂਸਪੋਰਟ ਮਾਫੀਆ ਨੂੰ ਕੀਤਾ ਖ਼ਤਮ-ਆਜ਼ਾਦੀ ਦਿਹਾੜੇ ਮੌਕੇ ਸ: ਜੈ ਕਿਸ਼ਨ ਸਿੰਘ ਰੋੜੀ ਨੇ ਲਹਿਰਾਇਆ ਤਿਰੰਗਾGURSHARAN SINGH SANDHU & AMRIK SINGHਅੰਮ੍ਰਿਤਸਰ, 15 ਅਗਸਤ ਸਥਾਨਕ ਗੁਰੂ ਨਾਨਕ ਸਟੇਡੀਅਮ ਵਿੱਚ ਆਜ਼ਾਦੀ ਦਿਹਾੜੇ ਮੌਕੇ ਝੰਡਾ ਲਹਿਰਾਉਣ ਉਪਰੰਤ ਜਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦੇ ਮਾਨਯੋਗ ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ ਸ: ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਉਨਾਂ ਦੀ ਬਦੌਲਤ ਹੀ ਅੱਜ ਅਸੀਂ ਇਥੇ ਖੜੇ ਹਾਂ ਅਤੇ ਮੈਨੂੰ ਝੰਡਾ ਲਹਿਰਾਉਣ ਦਾ ਮਾਣ ਪ੍ਰਾਪਤ ਹੋਇਆ ਹੈ। ਸ: ਰੋੜੀ ਨੇ ਕਿਹਾ ਕਿ ਅੱਜ ਬੜੀ ਖੁਸ਼ੀ ਦੀ ਗੱਲ ਹੈ ਕਿ ਉਨਾਂ ਨੂੰ ਅੰਮ੍ਰਿਤਸਰ ਦੇ ਪਵਿੱਤਰ ਧਰਤੀ ਤੇ ਝੰਡਾ ਲਹਿਰਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨਾਂ ਕਿਹਾ ਕਿ ਬਹੁਤ ਸਾਰੇ ਸੰਘਰਸ਼ਾਂ ਤੇ ਕੁਰਬਾਨੀਆਂ ਤੋਂ ਬਾਅਦ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨਾਂ ਕਿਹਾ ਕਿ ਸਾਨੂੰ ਇਹ ਦਿਹਾੜਾ ਸਾਡੇ ਆਜ਼ਾਦੀ ਘੁਲਾਟੀਆਂ ਵਲੋਂ ਭਾਰਤ ਦੇ ਭਵਿੱਖ ਬਾਰੇ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਵੀ ਦਿਵਾਉਂਦਾ ਹੈ ਅਤੇ ਆਪਣੀ ਸਮੂਚੀ ਕਾਰਗੁਜਾਰੀ ਉਤੇ ਝਾਤ ਮਾਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ।ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦੇ ਉਨਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਣ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਉਨਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਦੀਆਂ ਕੁਰਬਾਨੀਆਂ ਸਭ ਤੋਂ ਜ਼ਿਆਦਾ ਰਹੀਆਂ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸ਼ਹੀਦ ਹੋਏ ਕੁੱਲ ਆਜ਼ਾਦੀ ਘੁਲਾਟੀਆਂ ਵਿਚ 80 ਫੀਸਦੀ ਦੇ ਕਰੀਬ ਯੋਗਦਾਨ ਪੰਜਾਬੀਆਂ ਦਾ ਰਿਹਾ। ਉਨਾਂ ਕਿਹਾ ਕਿ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਨ ਰਹੇ ਹਾਂ ਅਤੇ ਮੈਂ ਸਾਰੇ ਆਜਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਲਾਮ ਪੇਸ਼ ਕਰਦਾ ਹਾਂ। ਉਨਾਂ ਕਿਹਾ ਕਿ ਇਸਦੇ ਨਾਲ ਹੀ ਮੈਂ ਆਜਾਦੀ ਪ੍ਰਾਪਤੀ ਤੋਂ ਬਾਅਦ ਸਮੇਂ ਸਮੇਂ ਤੇ ਦੇਸ਼ ਨੂੰ ਕੁਝ ਜੰਗਾਂ ਵੀ ਲੜਨੀਆਂ ਪਈਆਂ ਅਤੇ ਸਾਡੀ ਫੌਜ ਨੇ ਜਿਸ ਤਰ੍ਹਾਂ ਦੁਸ਼ਮਣਾਂ ਨੂੰ ਹਾਰ ਦਾ ਮੂੰਹ ਵਿਖਾਇਆ, ਉਸ ਲਈ ਮੈਂ ਫੌਜ ਦੀਆਂ ਤਿੰਨਾਂ ਟੁੱਕੜੀਆਂ ਨੂੰ ਸਜਦਾ ਕਰਦਾ ਹਾਂ।ਉਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੇ ਅੰਨ ਭੰਡਾਰ ਨੂੰ ਭਰਨ ਵਿਚ ਭਰਪੂਰ ਯੋਗਦਾਨ ਪਾਇਆ ਹੈ ਅਤੇ ਇਹ ਸਭ ਕੁਝ ਖੇਤੀਬਾੜੀ ਵਿਗਿਆਨੀਆਂ ਅਤੇ ਤਕਨੀਕੀ ਮਾਹਰਾਂ ਨੇ ਨਵੀਆਂ ਤਕਨੀਕਾਂ ਬਾਰੇ ਕਿਸਾਨਾਂ ਨੂੰ ਸਿੱਖਿਅਤ ਕਰਨ ਉਨ੍ਹਾਂ ਨੂੰ ਜ਼ਰੂਰੀ ਅਗਵਾਈ ਦੇਣ ਲਈ ਆਪਣੀਆਂ ਕੋਸ਼ਿਸ਼ਾਂ ਵਿਚ ਵਾਧਾ ਕੀਤਾ ਹੈ।ਸ: ਰੋੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਰਹਿਨੁਮਾਈ ਵਿੱਚ ਵੱਡੇ ਕਰਾਂਤੀਕਾਰੀ ਫੈਸਲੇ ਲਏ ਜਾ ਰਹੇ ਹਨ, ਜਿਨਾਂ ਦੀ ਸਾਰੇ ਪਾਸਿਓ ਬਹੁਤ ਸ਼ਲਾਘਾ ਹੋ ਰਹੀ ਹੈ। ਉਨਾਂ ਕਿਹਾ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਜੀਰੋ ਟਾਰਲੈਂਸ ਦੀ ਨੀਤੀ ਅਪਣਾ ਰਹੀ ਹੈ ਅਤੇ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨਾਂ ਕਿਹਾ ਕਿ ਇੱਕ ਵਿਧਾਇਕ ਇੱਕ ਪੈਨਸ਼ਨ ਦੇ ਫੈਸਲੇ ਨਾਲ ਜਿੱਥੇ ਖਜ਼ਾਨੇ ਦਾ ਬੋਝ ਘੱਟ ਹੋਵੇਗਾ ਉੱਥੇ ਹੀ ਲੋਕਾਂ ਦਾ ਪੈਸਾ ਲੋਕ ਭਲਾਈ ਦੇ ਕੰਮਾਂ ਵਿਚ ਖਰਚ ਕੀਤਾ ਜਾ ਸਕੇਗਾ। ਉਨਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੋਧੀ ਸਾਡੀ ਸਰਕਾਰ ਨੇ ਜੋ ਹੈਲਪਲਾਈਨ ਸ਼ੁਰੂ ਕੀਤੀ ਸੀ, ਉਸਦੇ ਬਹੁਤ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਲੋਕ ਭਲਾਈ ਨੀਤੀਆਂ ਦੀ ਗੱਲ ਕਰਦਿਆਂ ਕਿਹਾ ਕਿ ਇਨਾਂ ਨੀਤੀਆਂ ਨੂੰ ਲਾਗੂ ਕਰਨਾ ਸਾਡੀ ਸਭ ਤੋਂ ਵੱਡੀ ਪਹਿਲਕਦਮੀ ਹੈ। ਉਨਾਂ ਕਿਹਾ ਕਿ ਆਜ਼ਾਦੀ ਦੇ 75ਵੇਂ ਦਿਵਸ ਮੌਕੇ ਅੱਜ ਪਹਿਲੇ ਗੇੜ ਵਿੱਚ ਸੂਬੇ ਭਰ ਵਿਚ 75 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ। ਉਨਾਂ ਅੰਮ੍ਰਿਤਸਰ ਜਿਲ੍ਹੇ ਬਾਰੇ ਬੋਲਦਿਆਂ ਕਿਹਾ ਕਿ ਅੱਜ ਜਿਲ੍ਹੇ ਵਿੱਚ 8 ਮੁਹੱਲਾ ਕਲੀਨਿਕ ਸ਼ੁਰੂ ਹੋ ਜਾਣਗੇ ਅਤੇ ਜਿਨ੍ਹਾਂ ਵਿੱਚ 75 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਇਸਦੇ ਨਾਲ ਹੀ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਵਿੱਚ 122 ਨਵੀਆਂ ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨਾਂ ਕਿਹਾ ਕਿ ਸੇਵਾ ਕੇਂਦਰਾਂ ਦੇ ਕੰਮ ਦੇ ਘੰਟੇ ਵੀ ਵਧਾ ਦਿੱਤੇ ਗਏ ਹਨ ਅਤੇ ਹੁਣ ਇਹ ਕੇਂਦਰ ਸਨੀਵਾਰ ਅਤੇ ਐਤਵਾਰ ਨੂੰ ਵੀ ਸੇਵਾਵਾਂ ਪ੍ਰਦਾਨ ਕਰਦੇ ਹਨ।ਸ: ਰੋੜੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਕ੍ਰਾਂਤੀਕਾਰੀ ਫੈਸਲਾ ਲੈਂਦੇ ਹੋਏ ਜਿਥੇ ਲੋਕਾਂ ਦੇ ਬਕਾਇਆ ਬਿਜਲੀ ਦੇ ਬਿਲਾਂ ਨੂੰ ਮਾਫ਼ ਕੀਤਾ ਹੈ , ਉਥੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਪ੍ਰਤੀ ਬਿÇਲੰਗ ਸਾਈਕਲ 600 ਯੂਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਮਾਨ ਸਰਕਾਰ ਨੇ ਵੱਡੇ ਵੱਡੇ ਧਨਾਢਾਂ ਤੋਂ ਪੰਚਾਇਤੀ ਜ਼ਮੀਨਾਂ ‘ਤੇ ਕੀਤੇ ਨਾਜਾਇਜ਼ ਕਬਜ਼ੇ ਛੁਡਵਾਏ ਹਨ। ਉਨਾਂ ਕਿਹਾ ਕਿ ਇਸ ਦੇ ਨਾਲ ਸਾਡੀ ਸਰਕਾਰ ਨੇ ਟਰਾਂਸਪੋਰਟ ਮਾਫੀਆ ’ਤੇ ਨਕੇਲ ਕਸਦੇ ਹੋਏ ਦਿੱਲੀ ਹਵਾਈ ਅੱਡੇ ਤੱਕ ਸਰਕਾਰੀ ਬੱਸਾਂ ਚਲਾਈਆਂ ਅਤੇ ਉਨਾਂ ਦਾ ਕਿਰਾਇਆ ਵੀ ਬਹੁਤ ਵਾਜਬ ਰੱਖਿਆ। ਉਨਾਂ ਗੰਨਾਂ ਕਾਸ਼ਤਕਾਰਾਂ ਦੀ ਗੱਲ ਕਰਦਿਆਂ ਕਿਹਾ ਕਿ ਸ਼ੂਗਰਫੈੱਡ ਵੱਲੋਂ 100 ਕਰੋੜ ਰੁਪਏ ਜਮ੍ਹਾਂ ਕਰਵਾ ਦਿੱਤੇ ਗਏ ਹਨ ਅਤੇ ਬਕਾਇਆ 15 ਸਤੰਬਰ ਤੱਕ ਦੇ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਘਟਣ ਤੋਂ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਸਬਸਿਡੀ ਦੇਣ ਦਾ ਐਲਾਨ ਵੀ ਕੀਤਾ ਹੈ।ਸ: ਰੋੜੀ ਨੇ ਕਿਹਾ ਕਿ ਸੂਬੇ ਭਰ ਵਿੱਚ 16 ਹੋਰ ਨਵੇਂ ਮੈਡੀਕਲ ਕਾਲਜ ਬਣਾਏ ਜਾਣਗੇ ਅਤੇ ਮਸਤੂਆਣਾ ਸਾਹਿਬ ਵਿਖੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਵਲੋਂ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਉਹ ਮਾਰਚ 2023 ਤੱਕ ਸ਼ੁਰੂ ਹੋ ਜਾਵੇਗਾ। ਉਨਾਂ ਕਿਹਾ ਕਿ ਚੋਣਾਂ ਦੌਰਾਨ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਦੇ ਹੋਏ ਸਾਡੀ ਸਰਕਾਰ ਨੇ 26 ਹਜ਼ਾਰ ਨਵੀਆਂ ਅਸਾਮੀਆਂ ਦੀ ਭਰਤੀ, 35000 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਉਨਾਂ ਕਿਹਾ ਕਿ ਸਾਡੇ ਸਾਰੇ ਵਿਧਾਇਕ ਇਮਾਨਦਾਰੀ ਨਾਲ ਆਪਣਾ ਕੰਮ ਕਰ ਰਹੇ ਹਨ।ਸ: ਰੋੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਲੋਕਾਂ ਨੇ ਸਾਡੇ ਵਿਚ ਬਹੁਤ ਵੱਡਾ ਵਿਸ਼ਵਾਸ ਪ੍ਰਗਟਾਇਆ ਹੈ ਅਤੇ ਮੈਂ ਤੁਹਾਨੂੰ ਸਭ ਨੂੰ ਯਕੀਨ ਦਿਵਾਉਂਦਾ ਹਾਂ ਕਿ ਸਾਡੀ ਸਰਕਾਰ ਤੁਹਾਡਾ ਭਰੋਸਾ ਟੁੱਟਣ ਨਹੀਂ ਦੇਵੇਗੀ।ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਜਾਦੀ ਦਿਹਾੜੇ ਮੌਕੇ ਸਮੂਹ ਪੰਜਾਬੀਆਂ ਨੂੰ ਵਧਾਈ ਵੀ ਦਿੱਤੀ ਅਤੇ ਪ੍ਰਭਾਵਸ਼ਾਲੀ ਮਾਰਚ ਪਾਸ਼ਟ ਤੋਂ ਸਾਲਾਮੀ ਲਈ, ਇਸ ਮੌਕੇ ਸ: ਜੈ ਕਿਸ਼ਨ ਸਿੰਘ ਰੋੜੀ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਅਤੇ ਵਧੀਆ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਭਾਰੀ ਮੀਂਹ ਹੋਣ ਦੇ ਬਾਵਜੂਦ ਵੀ ਸਕੂਲੀ ਬੱਚਿਆਂ ਵਲੋਂ ਬਹੁਤ ਹੀ ਵਧੀਆ ਢੰਗ ਨਾਲ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਪੁਲਿਸ ਦੇ ਜਵਾਨਾਂ ਵਲੋਂ ਪ੍ਰਭਾਵਸ਼ਾਲੀ ਮਾਰਚ ਪਾਸ਼ਟ ਪੇਸ਼ ਕੀਤਾ ਗਿਆ। ਇਸ ਮਾਰਚ ਪਾਸਟ ਵਿਚ ਪੁਲਿਸ ਦੇ ਜਵਾਨਾਂ ਤੋਂ ਇਲਾਵਾ ਸਕੂਲੀ ਬੱਚਿਆਂ ਦੇ ਬੈਂਡ ਅਤੇ ਐਨ.ਸੀ.ਸੀ. ਦੇ ਬੱਚੇ ਵੀ ਸ਼ਾਮਲ ਸਨ।ਸਮਾਗਮ ਦੇ ਅੰਤ ਵਿੱਚ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਮੁੱਖ ਮਹਿਮਾਨ ਸ: ਜੈ ਕਿਸ਼ਨ ਸਿੰਘ ਰੋੜੀ ਅਤੇ ਉਨਾਂ ਦੀ ਧਰਮਪਤਨੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ ਅਤੇ ਲੋੜਵੰਦ ਪਰਿਵਾਰਾਂ ਨੂੰ ਸਿਲਾਈ ਮਸ਼ੀਨਾਂ ਅਤੇ ਦਿਵਿਆਂਗਾਂ ਨੂੰ ਟ੍ਰਾਈਸਾਈਲ ਦੀ ਵੀ ਵੰਡ ਕੀਤੀ। ਇਸ ਮੌਕੇ ਮੁੱਖ ਮਹਿਮਾਨ ਵਲੋਂ ਜਿਲ੍ਹੇ ਦੇ ਸਾਰੇ ਸਕੂਲਾਂ ਨੂੰ ਕੱਲ ਭਾਵ 16 ਅਗਸਤ ਦੀ ਛੁੱਟੀ ਵੀ ਐਲਾਨੀ ਗਈ।ਇਸ ਮੌਕੇ ਵਿਧਾਇਕ ਸ: ਜਸਬੀਰ ਸਿੰਘ, ਵਿਧਾਇਕ ਡਾ. ਅਜੈ ਗੁਪਤਾ, ਵਿਧਾਇਕ ਮੈਡਮ ਜੀਵਨ ਜੋਤ ਕੌਰ, ਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸ, ਏ.ਡੀ.ਜੀ.ਪੀ. ਸ: ਰਾਮ ਸਿੰਘ, ਆਈ.ਜੀ. ਸ੍ਰੀ ਮੋਹਨੀਸ਼ ਚਾਵਲਾ, ਜਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੂਧਲ, ਸਹਾਇਕ ਕਮਿਸ਼ਨਰ ਮੈਡਮ ਗੁਰਸਿਮਰਨ ਕੌਰ, ਪਰੇਡ ਕਮਾਂਡਰ ਸ: ਵਰਿੰਦਰ ਸਿੰਘ ਖੋਸਾ, ਸ੍ਰੀ ਰਵਿੰਦਰ ਹੰਸ ਅਤੇ ਹੋਰ ਜਿਲ੍ਹਾ ਅਧਿਕਾਰੀ ਸ਼ਾਮਲ ਸਨ। Amritsar Crime Latest News National Politics Punjab Uncategorized World
Read More »ਸਾਕਾ ਸ੍ਰੀ ਪੰਜਾ ਸਾਹਿਬ ਦੇ 100ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਤਹਿਤ 22 ਅਕਤੂਬਰ ਨੂੰ ਕੀਰਤਨ ਦਰਬਾਰ ਸਜਾਇਆ ਜਾਵੇਗਾ।
ਗੁ Amritsar Crime Latest News National Politics Punjab Uncategorized World Amritsar Crime Latest News National Politics Punjab Uncategorized World ਸਾਕਾ ਸ੍ਰੀ ਪੰਜਾ ਸਾਹਿਬ ਦੇ 100ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਤਹਿਤ 22 ਅਕਤੂਬਰ ਨੂੰ ਕੀਰਤਨ ਦਰਬਾਰ ਸਜਾਇਆ ਜਾਵੇਗਾ।ਗੁਰਚਰਨ ਸਿੰਘ ਸੰਧੂ ਅਤੇ ਅਮਰੀਕ ਸਿੰਘ ਅੰਮ੍ਰਿਤਸਰ 15 ਅਗਸਤਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਕਾ …
Read More »ਮੁੱਖ ਮੰਤਰੀ ਨੇ ਲੋਕਾਂ ਨੂੰ ਕੰਨਿਆ ਭਰੂਣ ਹੱਤਿਆ ਦੇ ਅਣਮਨੁੱਖੀ ਵਰਤਾਰੇ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਵਰਗੀਆਂ ਸਮਾਜਿਕ ਬੁਰਾਈਆਂ ਵਿਰੁੱਧ ਹੱਥ ਮਿਲਾਉਣ ਅਤੇ ਲੜਾਈ ਲੜਨ।ਮੁੱਖ ਮੰਤਰੀ ਨੇ ਲੋਕਾਂ ਨੂੰ ਕੰਨਿਆ ਭਰੂਣ ਹੱਤਿਆ ਦੇ ਅਣਮਨੁੱਖੀ ਵਰਤਾਰੇ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ।GURSHARAN SINGH SANDHU and AMRIK SINGHਲੁਧਿਆਣਾ, 15 ਅਗਸਤ: ਪੰਜਾਬ ਦੇ ਮੁੱਖ ਮੰਤਰੀ …
Read More »ਦਾਣਾ ਮੰਡੀ ਫਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ
ਦਾਣਾ ਮੰਡੀ ਫਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮਗੁਰਸ਼ਰਨ ਸਿੰਘ ਸੰਧੂ ਅਤੇ ਅਮਰੀਕ ਸਿੰਘਫਿਰੋਜ਼ਪੁਰ 15 ਅਗਸਤਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦਾਣਾ ਮੰਡੀ ਫਿਰੋਜ਼ਪੁਰ ਛਾਉਣੀ ਫਰੀਦਕੋਟ ਰੋਡ ਵਿਖੇ ਕਰਵਾਇਆ ਗਿਆ, ਜਿਸ ਵਿੱਚ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ …
Read More »ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਅਟਾਰੀ-ਵਾਹਗਾ ਸਰਹੱਦ ‘ਤੇ ਬੀਐਸਐਫ, ਪਾਕਿਸਤਾਨ ਰੇਂਜਰਾਂ ਨੇ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾਅਮਰੀਕ ਸਿੰਘ ਤੋਂਅੰਮ੍ਰਿਤਸਰ 14 ਅਗਸਤਪਾਕਿਸਤਾਨ ਦੇ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਐਤਵਾਰ ਨੂੰ ਇੱਥੋਂ 24 ਕਿਲੋਮੀਟਰ ਦੂਰ ਅਟਾਰੀ-ਵਾਹਗਾ ਸਰਹੱਦ ‘ਤੇ ਪਾਕਿਸਤਾਨ ਰੇਂਜਰਸ ਅਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ।ਭਾਰਤ ਸੋਮਵਾਰ ਨੂੰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਡੈਨਿਮ ਉਤਪਾਦਾਂ ਦੀ ਅਪਸਾਇਕਲਿੰਗ ਕਰਕੇ ਬਣਾਏ ਨਵੇਂ ਉਤਪਾਦਇਨ੍ਹਾਂ ਉਤਪਾਦਾਂ ਨੂੰ ਵੰਡ ਕੇ ਮਨਾਉਣਗੇ 75ਵਾਂ ਅਜ਼ਾਦੀ ਮਹੋਤਸਵGURSHARAN SINGH SANDHU and Amrik Singh ਅੰਮ੍ਰਿਤਸਰ 14 ਅਗਸਤ ਭਾਰਤ ਦੀ ਆਜ਼ਾਦੀ ਦੇ 75 ਸਾਲਾਂ ਦੇ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਮੌਕੇ ਡਿਪਾਰਟਮੈਂਟ ਆਫ ਐਪਰਲ ਐਂਡ ਟੈਕਸਟਾਈਲ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ …
Read More »ਚੱਪੜਚਿੜੀ ਵਿਖੇ ਮੀਨਾਰ-ਏ-ਫਤਹਿ ਨੂੰ ਰੋਸ਼ਨੀਆਂ ਜ਼ਰੀਏ ਤਿਰੰਗਾ ਰੰਗ ਦੇਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾਸਿੱਖ ਜ਼ਜਬਾਤਾਂ ਨੂੰ ਠੇਸ ਪਹੁੰਚਾਉਣ ਦੀ ਕਾਰਵਾਈ ਨਾ ਕਰਨ ਸਰਕਾਰਾਂ- ਐਡਵੋਕੇਟ ਧਾਮੀGURSHARAN SINGH SANDHU and Amrik Singhਅੰਮ੍ਰਿਤਸਰ, 14 ਅਗਸਤ-ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੁਆਰਾ ਸਰਹਿੰਦ ਨੂੰ ਫਤਹਿ ਕਰਨ ਦੀ ਯਾਦ ਵਿਚ ਚੱਪੜਚਿੜੀ ਵਿਖੇ ਬਣੀ ਯਾਦਗਾਰ …
Read More »